Friday, January 10, 2025
BREAKING
ਜਲਵਾਯੂ ਤਬਦੀਲੀ ਨਾਲ ਘਟ ਜਾਵੇਗਾ ਕਣਕ ਤੇ ਝੋਨੇ ਦਾ ਝਾੜ, ਲੱਖਾਂ ਲੋਕ ਹੋਣਗੇ ਪ੍ਰਭਾਵਿਤ ਅਮਰੀਕੀ ਰਾਜਦੂਤ ਗਾਰਸੇਟੀ ਨੇ ਕਿਹਾ; ਅੱਤਵਾਦ ਵਿਰੁੱਧ ਲੜਾਈ ’ਚ ਭਾਰਤ-ਅਮਰੀਕਾ ਇਕਜੁੱਟ ਮੈਂ ਸਿਰਫ਼ ਨਵੀਂ ਦਿੱਲੀ ਸੀਟ ਤੋਂ ਹੀ ਚੋਣਾਂ ਲੜਾਂਗਾ: ਅਰਵਿੰਦ ਕੇਜਰੀਵਾਲ ਭੋਪਾਲ ਕੇਂਦਰੀ ਜੇਲ੍ਹ 'ਚੋਂ ਮਿਲਿਆ ਚੀਨ ਦਾ ਬਣਿਆ ਡਰੋਨ, ਜਾਂਚ ਜਾਰੀ ਐਮਰਜੈਂਸੀ ਦੀ ਰਿਲੀਜ਼ ਤੋਂ ਪਹਿਲਾਂ ਕੰਗਨਾ ਦਾ ਵੱਡਾ ਬਿਆਨ, ਕਿਹਾ-'ਇੰਦਰਾ ਗਾਂਧੀ ਸੀ ਇੱਕ ਕਮਜ਼ੋਰ ਔਰਤ' ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਨਕਸਲੀ ਢੇਰ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼ ਭਾਰਤ ਦੀ ਕੁਦਰਤੀ ਗੈਸ ਪਾਈਪਲਾਈਨ ਦਾ 10,805 ਕਿਲੋਮੀਟਰ ਤੱਕ ਹੋਵੇਗਾ ਵਿਸਥਾਰ PM ਮੋਦੀ ਨੇ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਵਿਖਾਈ ਹਰੀ ਝੰਡੀ, ਕਿਹਾ- ਅੱਜ ਦੁਨੀਆ ਭਾਰਤ ਨੂੰ ਸੁਣਦੀ ਹੈ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ

ਹਰਿਆਣਾ

ਅਹਿਮ ਖ਼ਬਰ: ਇਕ ਲੱਖ ਤੋਂ ਜ਼ਿਆਦਾ ਲੋਕਾਂ ਦੇ ਕੱਟੇ ਗਏ ਰਾਸ਼ਨ ਕਾਰਡ

07 ਜਨਵਰੀ, 2025 07:51 PM

ਚੰਡੀਗੜ੍ਹ : ਹਰਿਆਣਾ 'ਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ 'ਤੇ ਪ੍ਰਦੇਸ਼ 'ਚ ਗਰੀਬੀ ਰੇਖਾ ਤੋਂ ਹੇਠਾਂ ਸ਼੍ਰੇਣੀ ਦੇ ਪਰਿਵਾਰ ਦੀ ਵੱਧਦੀ ਗਿਣਤੀ ਨੂੰ ਲੈ ਕੇ ਕਾਫੀ ਵਿਵਾਦ ਹੋਇਆ। ਬੀਤੇ ਵਿਧਾਨ ਸਭਾ ਸੈਸ਼ਨ ਵਿਚ ਵੀ ਗਰੀਬੀ ਰੇਖਾ ਤੋਂ ਹੇਠਾਂ BPL ਪਰਿਵਾਰਾਂ ਦੀ ਗਿਣਤੀ ਨੂੰ ਲੈ ਕੇ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ ਅਤੇ ਇਸ ਮੁੱਦੇ 'ਤੇ ਸਦਨ ਵਿਚ ਪੱਖ ਅਤੇ ਵਿਰੋਧੀ ਧਿਰ ਨੇ ਖੂਬ ਹੰਗਾਮਾ ਹੋਇਆ ਸੀ। ਇਕ ਕਾਰਡ ਵਿਚ ਔਸਤਨ 4 ਮੈਂਬਰਾਂ ਦੇ ਹਿਸਾਬ ਨਾਲ ਕਰੀਬ 1.36 ਲੱਖ ਲੋਕ ਇਸ ਸ਼੍ਰੇਣੀ ਤੋਂ ਬਾਹਰ ਹੋ ਗਏ ਹਨ। ਨਵੰਬਰ 2024 ਵਿਚ 34 ਹਜ਼ਾਰ BPL ਕਾਰਡ ਧਾਰਕਾਂ ਦੀ ਗਿਣਤੀ ਘਟ ਗਈ ਹੈ।

 


ਸੂਬੇ ਦੀ ਅਨੁਮਾਨਤ ਆਬਾਦੀ 2.8 ਕਰੋੜ ਹੈ। ਅਕਤੂਬਰ 2024 ਤੱਕ 51.09 ਲੱਖ BPL ਕਾਰਡ ਧਾਰਕ ਸਨ ਯਾਨੀ 2.04 ਕਰੋੜ ਲੋਕ BPL ਸ਼੍ਰੇਣੀ ਨਾਲ ਸਬੰਧਤ ਸਨ। ਇਸ ਮੁਤਾਬਕ ਸੂਬੇ ਦੀ ਲਗਭਗ 70 ਫੀਸਦੀ ਆਬਾਦੀ BPL ਸ਼੍ਰੇਣੀ ਵਿਚ ਆਉਂਦੀ ਹੈ। ਨਵੰਬਰ 2024 ਵਿਚ BPL ਕਾਰਡ ਧਾਰਕਾਂ ਦੀ ਗਿਣਤੀ ਵਧ ਕੇ 50.75 ਲੱਖ ਹੋ ਗਈ। ਅਧਿਕਾਰੀ BPL ਸ਼੍ਰੇਣੀ ਦੇ ਇਨ੍ਹਾਂ ਨਵੇਂ ਅੰਕੜਿਆਂ ਅਤੇ ਜਾਂਚ ਕਰਵਾਉਣ ਦੇ ਸਵਾਲ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੇ ਹਨ।

 

BPL ਕਾਰਡ ਧਾਰਕਾਂ ਮਿਲਣ ਵਾਲੀਆਂ ਸਹੂਲਤਾਂ
BPL ਕਾਰਡ ਧਾਰਕਾਂ ਨੂੰ ਹਰਿਆਣਾ ਵਿਚ ਕਈ ਤਰ੍ਹਾਂ ਦੀਆਂ ਸਹੂਲਤਾਂ ਮਿਲਦੀਆਂ ਹਨ। ਇਨ੍ਹਾਂ ਵਿਚ ਪ੍ਰਤੀ ਵਿਅਕਤੀ 5 ਕਿਲੋ ਅਨਾਜ (ਕਣਕ/ਬਾਜਰਾ) ਮੁਫ਼ਤ ਉਪਲਬਧ ਹਨ। ਇਸ ਦੇ ਨਾਲ ਹੀ ਹਰ ਪਰਿਵਾਰ ਨੂੰ ਪ੍ਰਤੀ ਮਹੀਨਾ 40 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਦੋ ਲੀਟਰ ਸਰ੍ਹੋਂ ਦਾ ਤੇਲ ਅਤੇ 13.5 ਰੁਪਏ ਦੇ ਹਿਸਾਬ ਨਾਲ ਇਕ ਕਿਲੋ ਖੰਡ ਮਿਲਦੀ ਹੈ। ਸਰਕਾਰ ਨੇ ਪੇਂਡੂ ਖੇਤਰਾਂ ਵਿਚ ਹਰੇਕ ਪਰਿਵਾਰ ਨੂੰ 100 ਗਜ਼ ਦਾ ਪਲਾਟ ਦੇਣ ਦਾ ਐਲਾਨ ਵੀ ਕੀਤਾ ਹੈ। ਉੱਜਵਲਾ ਸਕੀਮ ਤਹਿਤ LPG ਸਿਲੰਡਰ 500 ਰੁਪਏ ਵਿਚ ਮਿਲਦਾ ਹੈ। ਚਿਰਾਯੂ-ਆਯੁਸ਼ਮਾਨ ਯੋਜਨਾ ਦੇ ਤਹਿਤ 5 ਲੱਖ ਰੁਪਏ ਦਾ ਮੁਫਤ ਇਲਾਜ ਉਪਲਬਧ ਹੈ।


ਆਮਦਨ ਸੀਮਾ ਵਧਣ ਕਾਰਨ BPL ਸ਼੍ਰੇਣੀ ਦੇ ਲੋਕ ਵਧੇ: CM
ਵਿਧਾਨ ਸਭਾ ਵਿਚ BPL ਸ਼੍ਰੇਣੀ ਨਾਲ ਸਬੰਧਤ ਲੋਕਾਂ ਦੀ ਗਿਣਤੀ 'ਚ ਵਾਧੇ ਬਾਰੇ ਵਿਰੋਧੀ ਧਿਰ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਸੀ ਕਿ ਸਰਕਾਰ ਨੇ BPL ਕਾਰਡ ਬਣਾਉਣ ਲਈ ਆਮਦਨ ਸੀਮਾ ਵਿਚ ਵਾਧਾ ਕੀਤਾ ਹੈ। 1.20 ਲੱਖ ਰੁਪਏ ਦੀ ਸਾਲਾਨਾ ਆਮਦਨ ਸੀਮਾ ਵਧਾ ਕੇ 1.80 ਲੱਖ ਰੁਪਏ ਕਰ ਦਿੱਤੀ ਗਈ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਸਾਬਕਾ CM ਭੁਪਿੰਦਰ ਹੁੱਡਾ ਦਾ 'ਐਕਸ' ਹੈਂਡਲ Account Hack

ਸਾਬਕਾ CM ਭੁਪਿੰਦਰ ਹੁੱਡਾ ਦਾ 'ਐਕਸ' ਹੈਂਡਲ Account Hack

ਹੁਣ ਕੇਂਦਰੀ ਹਥਿਆਰਬੰਦ ਫੋਰਸਾਂ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣਗੇ 1-1 ਕਰੋੜ ਰੁਪਏ

ਹੁਣ ਕੇਂਦਰੀ ਹਥਿਆਰਬੰਦ ਫੋਰਸਾਂ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣਗੇ 1-1 ਕਰੋੜ ਰੁਪਏ

ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਵੱਡਾ ਝਟਕਾ, ਸਰਕਾਰ ਨੇ ਦਿੱਤੇ ਇਹ ਹੁਕਮ

ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਵੱਡਾ ਝਟਕਾ, ਸਰਕਾਰ ਨੇ ਦਿੱਤੇ ਇਹ ਹੁਕਮ

ਹਰਿਆਣਾ ਲਈ ਯਾਦਗਾਰ ਬਣਿਆ 2024, ਇਨ੍ਹਾਂ ਕਾਰਨਾਂ ਕਰ ਕੇ ਬਟੋਰੀਆਂ ਸੁਰਖੀਆਂ

ਹਰਿਆਣਾ ਲਈ ਯਾਦਗਾਰ ਬਣਿਆ 2024, ਇਨ੍ਹਾਂ ਕਾਰਨਾਂ ਕਰ ਕੇ ਬਟੋਰੀਆਂ ਸੁਰਖੀਆਂ

ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਜਾਣੋ ਪੂਰਾ ਮਾਮਲਾ

ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਜਾਣੋ ਪੂਰਾ ਮਾਮਲਾ

ਸਾਬਕਾ CM ਦਾ ਦਿਹਾਂਤ, ਨਹੀਂ ਰਹੇ OP ਚੌਟਾਲਾ

ਸਾਬਕਾ CM ਦਾ ਦਿਹਾਂਤ, ਨਹੀਂ ਰਹੇ OP ਚੌਟਾਲਾ

ਅੰਗਰੇਜ਼ਾਂ ਦੇ ਜ਼ਮਾਨੇ 'ਚ ਕਿਸਾਨਾਂ ਦੇ ਸ਼ੋਸ਼ਣ ਦੀ ਯਾਦ ਦਿਵਾ ਰਹੀ ਕੇਂਦਰ ਸਰਕਾਰ: ਸ਼ੈਲਜਾ

ਅੰਗਰੇਜ਼ਾਂ ਦੇ ਜ਼ਮਾਨੇ 'ਚ ਕਿਸਾਨਾਂ ਦੇ ਸ਼ੋਸ਼ਣ ਦੀ ਯਾਦ ਦਿਵਾ ਰਹੀ ਕੇਂਦਰ ਸਰਕਾਰ: ਸ਼ੈਲਜਾ

ਲੜਕੀ ਨੂੰ ਜ਼ਿੰਦਾ ਸਾੜਨ ਦੇ ਦੋਸ਼ ’ਚ 3 ਦਰਜਨ ਲੋਕਾਂ ਖਿਲਾਫ ਮਾਮਲਾ ਦਰਜ

ਲੜਕੀ ਨੂੰ ਜ਼ਿੰਦਾ ਸਾੜਨ ਦੇ ਦੋਸ਼ ’ਚ 3 ਦਰਜਨ ਲੋਕਾਂ ਖਿਲਾਫ ਮਾਮਲਾ ਦਰਜ

ਨਿਹੱਥੇ ਕਿਸਾਨਾਂ 'ਤੇ ਤਾਕਤ ਦੀ ਵਰਤੋਂ ਮੰਦਭਾਗੀ: ਅਭੈ ਚੌਟਾਲਾ

ਨਿਹੱਥੇ ਕਿਸਾਨਾਂ 'ਤੇ ਤਾਕਤ ਦੀ ਵਰਤੋਂ ਮੰਦਭਾਗੀ: ਅਭੈ ਚੌਟਾਲਾ

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਅਨਿਲ ਵਿਜ ਨੇ ਦਿੱਤੀ ਇਹ ਪ੍ਰਤੀਕਿਰਿਆ

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਅਨਿਲ ਵਿਜ ਨੇ ਦਿੱਤੀ ਇਹ ਪ੍ਰਤੀਕਿਰਿਆ