Wednesday, April 16, 2025
BREAKING
ਪ੍ਰਤਾਪ ਬਾਜਵਾ ਖਿਲਾਫ 'ਆਪ' ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ 4 ਦਿਨ ਦੇ ਰਿਮਾਂਡ 'ਤੇ, ਵੱਡੇ ਖੁਲਾਸੇ ਹੋਣ ਦੀ ਉਮੀਦ ਗ੍ਰਨੇਡ ਵਾਲਾ ਬਿਆਨ ਦੇ ਕੇ ਘਿਰੇ ਬਾਜਵਾ, ਜੇ ਗ੍ਰਿਫ਼ਤਾਰੀ ਹੁੰਦੀ ਹੈ ਤਾਂ... ਸ਼ੇਅਰ ਬਾਜ਼ਾਰ ਗੁਲਜ਼ਾਰ : ਸੈਂਸੈਕਸ 1500 ਅੰਕਾਂ ਤੋਂ ਵੱਧ ਚੜ੍ਹਿਆ ਤੇ ਨਿਫਟੀ 23,328 ਦੇ ਪੱਧਰ 'ਤੇ ਬੰਦ ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੀ 'ਸੁਪਰੀਮ' ਰਾਹਤ ਪੰਜਾਬ ਦੇ ਵੱਡੇ ਹਸਪਤਾਲ ਵਿਚ ਈ. ਡੀ. ਦੀ ਰੇਡ ਜੇ ਹੁਣ ਪੰਜਾਬ 'ਚ ਕੋਈ ਧਮਾਕਾ ਹੁੰਦਾ ਹੈ ਤਾਂ ਪ੍ਰਤਾਪ ਬਾਜਵਾ ਹੋਣਗੇ ਜ਼ਿੰਮੇਵਾਰ: ਤਰੁਣਪ੍ਰੀਤ ਸੌਂਦ ਸੈਕਟਰ-24 ਤੋਂ ਨਸ਼ੀਲਾ ਪਦਾਰਥ ਵੇਚਣ ਵਾਲਾ ਗ੍ਰਿਫ਼ਤਾਰ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਬੱਸ ਨੇ ਆਟੋ ਨੂੰ ਮਾਰੀ ਟੱਕਰ, 7 ਲੋਕਾਂ ਦੀ ਮੌਤ

ਪੰਜਾਬ

ਜੇ ਹੁਣ ਪੰਜਾਬ 'ਚ ਕੋਈ ਧਮਾਕਾ ਹੁੰਦਾ ਹੈ ਤਾਂ ਪ੍ਰਤਾਪ ਬਾਜਵਾ ਹੋਣਗੇ ਜ਼ਿੰਮੇਵਾਰ: ਤਰੁਣਪ੍ਰੀਤ ਸੌਂਦ

15 ਅਪ੍ਰੈਲ, 2025 08:12 PM

ਖੰਨਾ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ। ਪੰਜਾਬ ਦੇ ਉਦਯੋਗ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਬਾਜਵਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਜੇਕਰ ਹੁਣ ਪੰਜਾਬ ਵਿਚ ਕੋਈ ਧਮਾਕਾ ਹੁੰਦਾ ਹੈ ਤਾਂ ਪ੍ਰਤਾਪ ਸਿੰਘ ਬਾਜਵਾ ਉਸ ਦੇ ਜ਼ਿੰਮੇਵਾਰ ਹੋਣਗੇ। ਬਾਜਵਾ ਨੂੰ ਆਪਣੀ ਭੜਕਾਊ ਬਿਆਨਬਾਜ਼ੀ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।

ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦਾ ਸੰਤਾਪ ਝੱਲਿਆ ਹੈ ਅਤੇ ਅੱਜ ਵੀ ਜ਼ਖ਼ਮ ਅੱਲ੍ਹੇ ਹਨ। ਦੂਜੇ ਪਾਸੇ, ਦੇਸ਼ ਵਿਰੋਧੀ ਤਾਕਤਾਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਮਾਹੌਲ ਵਿਚ, ਜਨਤਕ ਪ੍ਰਤੀਨਿਧੀ ਅਤੇ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਬਿਆਨ ਦਿੱਤਾ ਕਿ ਪੰਜਾਬ ਵਿਚ 50 ਬੰਬ ਆਏ ਹਨ। 32 ਅਜੇ ਫਟਣੇ ਬਾਕੀ ਹਨ। ਇਹ ਬਹੁਤ ਹੀ ਨਿੰਦਣਯੋਗ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਬਾਜਵਾ, ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੋ ਗਈ ਹੈ, ਸਠਿਆ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਦੀ ਰਖਵਾਲੀ ਹੈ। ਕਿਸੇ ਨੂੰ ਵੀ ਪੰਜਾਬ ਦੇ ਵਿਰੋਧ ਵਿਚ ਸਾਜ਼ਿਸ਼ ਨਹੀਂ ਕਰਨ ਦੇਵਾਂਗੇ। ਬਾਜਵਾ ਵਿਰੁੱਧ ਕਾਰਵਾਈ ਇਸ ਲਈ ਕੀਤੀ ਗਈ ਕਿਉਂਕਿ ਉਨ੍ਹਾਂ ਨੇ ਪੁਲਸ ਨਾਲ ਸਹਿਯੋਗ ਨਹੀਂ ਕੀਤਾ। ਜਾਂ ਤਾਂ ਬਾਜਵਾ ਨੂੰ ਦੱਸਣਾ ਚਾਹੀਦਾ ਹੈ ਕਿ ਬੰਬ ਕਿੱਥੇ ਹਨ ਜਾਂ ਫਿਰ ਮੁਆਫ਼ੀ ਮੰਗਣੀ ਚਾਹੀਦੀ ਹੈ ਕਿ ਉਨ੍ਹਾਂ ਨੇ ਰਾਜਨੀਤਿਕ ਲਾਭ ਲੈਣ ਲਈ ਇਹ ਬਿਆਨ ਦਿੱਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪ੍ਰਤਾਪ ਬਾਜਵਾ ਖਿਲਾਫ 'ਆਪ' ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਪ੍ਰਤਾਪ ਬਾਜਵਾ ਖਿਲਾਫ 'ਆਪ' ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ 4 ਦਿਨ ਦੇ ਰਿਮਾਂਡ 'ਤੇ, ਵੱਡੇ ਖੁਲਾਸੇ ਹੋਣ ਦੀ ਉਮੀਦ

ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ 4 ਦਿਨ ਦੇ ਰਿਮਾਂਡ 'ਤੇ, ਵੱਡੇ ਖੁਲਾਸੇ ਹੋਣ ਦੀ ਉਮੀਦ

ਗ੍ਰਨੇਡ ਵਾਲਾ ਬਿਆਨ ਦੇ ਕੇ ਘਿਰੇ ਬਾਜਵਾ, ਜੇ ਗ੍ਰਿਫ਼ਤਾਰੀ ਹੁੰਦੀ ਹੈ ਤਾਂ...

ਗ੍ਰਨੇਡ ਵਾਲਾ ਬਿਆਨ ਦੇ ਕੇ ਘਿਰੇ ਬਾਜਵਾ, ਜੇ ਗ੍ਰਿਫ਼ਤਾਰੀ ਹੁੰਦੀ ਹੈ ਤਾਂ...

ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੀ 'ਸੁਪਰੀਮ' ਰਾਹਤ

ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੀ 'ਸੁਪਰੀਮ' ਰਾਹਤ

ਪੰਜਾਬ ਦੇ ਵੱਡੇ ਹਸਪਤਾਲ ਵਿਚ ਈ. ਡੀ. ਦੀ ਰੇਡ

ਪੰਜਾਬ ਦੇ ਵੱਡੇ ਹਸਪਤਾਲ ਵਿਚ ਈ. ਡੀ. ਦੀ ਰੇਡ

ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ

ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ

IIT Ropar ਨੇ ਹਾਰਵਰਡ ਦੇ ਗਲੋਬਲ 6ਵੇਂ ਹੈਲਥ ਸਿਸਟਮ ਇਨੋਵੇਸ਼ਨ ਹੈਕਾਥੌਨ 2025 ਦੇ  ਭਾਰਤੀ ਐਡੀਸ਼ਨ ਦੀ ਮੇਜ਼ਬਾਨੀ ਕੀਤੀ

IIT Ropar ਨੇ ਹਾਰਵਰਡ ਦੇ ਗਲੋਬਲ 6ਵੇਂ ਹੈਲਥ ਸਿਸਟਮ ਇਨੋਵੇਸ਼ਨ ਹੈਕਾਥੌਨ 2025 ਦੇ ਭਾਰਤੀ ਐਡੀਸ਼ਨ ਦੀ ਮੇਜ਼ਬਾਨੀ ਕੀਤੀ

ਕੈਬਨਿਟ ਮੰਤਰੀ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ 134ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ

ਕੈਬਨਿਟ ਮੰਤਰੀ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ 134ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ

ਡਾ. ਬੀ.ਆਰ. ਅੰਬੇਡਕਰ ਦੁਆਰਾ ਦਿਖਾਏ ਗਏ ਮਾਰਗ 'ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ: ਹਰਪਾਲ ਸਿੰਘ ਚੀਮਾ

ਡਾ. ਬੀ.ਆਰ. ਅੰਬੇਡਕਰ ਦੁਆਰਾ ਦਿਖਾਏ ਗਏ ਮਾਰਗ 'ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ: ਹਰਪਾਲ ਸਿੰਘ ਚੀਮਾ