Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਪੰਜਾਬ

ਡੱਲੇਵਾਲ ਦੀ ਭੁੱਖ ਹੜਤਾਲ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਕਰ 'ਤਾ ਵੱਡਾ ਐਲਾਨ

18 ਦਸੰਬਰ, 2024 07:24 PM

ਚੰਡੀਗੜ੍ਹ : ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦੇ ਚੱਲਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਨੇ ਚੰਡੀਗੜ੍ਹ 'ਚ ਹੰਗਾਮੀ ਮੀਟਿੰਗ 'ਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਸੰਯੁਕਤ ਕਿਸਾਨ ਮੋਰਚਾ ਹਿੱਸਾ ਨਹੀਂ ਲਵੇਗਾ। ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਨਹੀਂ ਕਹਿਣਗੇ, ਇਹ ਉਨ੍ਹਾਂ ਦਾ ਫੈਸਲਾ ਹੈ। ਉਨ੍ਹਾਂ ਕਿਹਾ ਕਿ 23 ਦਸੰਬਰ ਨੂੰ ਪੰਜਾਬ ਭਰ ਵਿੱਚ ਐਸ.ਕੇ.ਐਮ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮੀਟਿੰਗ 24 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ।

 

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਡੱਲੇਵਾਲ ਦੇ ਮਰਨ ਵਰਤ ਨੂੰ 23 ਦਿਨ ਹੋ ਗਏ ਹਨ ਪਰ ਸਰਕਾਰ ਮੀਟਿੰਗ ਦਾ ਸੱਦਾ ਨਹੀਂ ਦੇ ਰਹੀ। ਜਦੋਂ 101 ਕਿਸਾਨਾਂ ਦਾ ਗਰੁੱਪ ਅੱਗੇ ਜਾਂਦਾ ਹੈ ਤਾਂ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾਂਦਾ। ਉਨ੍ਹਾਂ 'ਤੇ ਅੱਤਿਆਚਾਰ ਕੀਤਾ ਜਾਂਦਾ ਹੈ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਹ ਇਸ ਮੋਰਚੇ 'ਤੇ ਹੋਣ ਵਾਲੇ ਹਰ ਅੱਤਿਆਚਾਰ ਦਾ ਵਿਰੋਧ ਕਰਦੇ ਹਨ। ਇਸ ਲਈ ਸਰਕਾਰਾਂ ਜ਼ਿੰਮੇਵਾਰ ਹਨ।

 

ਸਰਵਣ ਸਿੰਘ ਪੰਧੇਰ ਵੱਲੋਂ ਐੱਸ.ਕੇ.ਐੱਮ ਨੂੰ ਲਿਖੇ ਪੱਤਰ ਸਬੰਧੀ 21 ਦਸੰਬਰ ਨੂੰ ਪਟਿਆਲਾ ਵਿਖੇ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਐੱਸ.ਕੇ.ਐੱਮ ਵੱਲੋਂ ਬਣਾਈ ਗਈ ਛੇ ਮੈਂਬਰੀ ਕਮੇਟੀ ਅਤੇ ਸਰਵਣ ਸਿੰਘ ਪੰਧੇਰ ਦੇ ਧੜੇ ਦੇ ਆਗੂ ਹਾਜ਼ਰ ਹੋਣਗੇ। 23 ਦਸੰਬਰ ਨੂੰ ਇਸ ਸਬੰਧੀ ਰਣਨੀਤੀ ਬਣਾਈ ਜਾਵੇਗੀ ਕਿ ਪੰਜਾਬ ਭਰ ਵਿੱਚ ਐੱਸ.ਕੇ.ਐੱਮ. ਵੱਡਾ ਰੋਸ ਪ੍ਰਦਰਸ਼ਨ ਕਰੇਗਾ। 24 ਦਸੰਬਰ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ।

 

ਕਿਸਾਨ ਅੰਦੋਲਨ 'ਤੇ ਭਲਕੇ ਖਾਪ ਦੀ ਪ੍ਰੈਸ ਕਾਨਫਰੰਸ
ਹਰਿਆਣਾ ਦੇ ਖਾਪ ਦੀ 19 ਦਸੰਬਰ ਨੂੰ ਦੁਪਹਿਰ 12 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਕਿਸਾਨ ਅੰਦੋਲਨ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰਨਗੇ। ਇਸ ਵਿੱਚ ਕਿਸਾਨ ਅੰਦੋਲਨ ਸਬੰਧੀ ਖਾਪ ਦੇ ਐਲਾਨ ਕੀਤੇ ਜਾ ਸਕਦੇ ਹਨ।


ਦੱਸ ਦੇਈਏ ਕਿ ਬੁੱਧਵਾਰ ਨੂੰ ਪੰਜਾਬ 'ਚ ਕਿਸਾਨਾਂ ਨੇ 3 ਘੰਟੇ ਤੱਕ ਰੇਲਵੇ ਟ੍ਰੈਕ ਜਾਮ ਕਰ ਦਿੱਤੇ। ਦੁਪਹਿਰ 12 ਵਜੇ ਤੋਂ 48 ਥਾਵਾਂ ’ਤੇ ਕਿਸਾਨ ਪਟੜੀਆਂ ’ਤੇ ਬੈਠ ਗਏ। 3 ਵਜੇ ਜਿਵੇਂ ਹੀ ਕਿਸਾਨਾਂ ਨੇ ਪਟੜੀ ਖਾਲੀ ਕਰ ਦਿੱਤੀ। ਰੇਲਵੇ ਟਰੈਕ ਜਾਮ ਕਾਰਨ ਦਿੱਲੀ-ਪਠਾਨਕੋਟ ਸੁਪਰਫਾਸਟ ਐਕਸਪ੍ਰੈਸ ਨੂੰ ਲੁਧਿਆਣਾ ਦੇ ਢੰਡਾਰੀ ਕਲਾਂ ਵਿਖੇ ਰੋਕਣਾ ਪਿਆ। ਕੁਝ ਟਰੇਨਾਂ ਨੂੰ ਰੱਦ ਕਰਨਾ ਪਿਆ ਅਤੇ ਕੁਝ ਨੂੰ ਡਾਇਵਰਟ ਵੀ ਕਰਨਾ ਪਿਆ। ਕਿਸਾਨਾਂ ਦੇ ਧਰਨੇ ਕਾਰਨ ਕਰੀਬ 60 ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ।

Have something to say? Post your comment

ਅਤੇ ਪੰਜਾਬ ਖਬਰਾਂ

15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ

15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ

Punjab MC Elections Live : ਪੰਜਾਬ 'ਚ ਵੋਟਾਂ ਦੀ ਗਿਣਤੀ ਜਾਰੀ, ਨਤੀਜੇ ਆਉਣੇ ਸ਼ੁਰੂ, ਜਾਣੋ ਹੁਣ ਤੱਕ ਕੀ ਹੋਇਆ

Punjab MC Elections Live : ਪੰਜਾਬ 'ਚ ਵੋਟਾਂ ਦੀ ਗਿਣਤੀ ਜਾਰੀ, ਨਤੀਜੇ ਆਉਣੇ ਸ਼ੁਰੂ, ਜਾਣੋ ਹੁਣ ਤੱਕ ਕੀ ਹੋਇਆ

ਫਗਵਾੜਾ ਨਗਰ ਨਿਗਮ ਚੋਣਾਂ ਦੇ ਨਤੀਜੇ: ਕਾਂਗਰਸ ਪਾਰਟੀ ਰਹੀ ਅੱਗੇ, 'ਆਪ' ਦੂਜੇ ਨੰਬਰ 'ਤੇ

ਫਗਵਾੜਾ ਨਗਰ ਨਿਗਮ ਚੋਣਾਂ ਦੇ ਨਤੀਜੇ: ਕਾਂਗਰਸ ਪਾਰਟੀ ਰਹੀ ਅੱਗੇ, 'ਆਪ' ਦੂਜੇ ਨੰਬਰ 'ਤੇ

ਕੈਂਸਰ ਤੋਂ ਬਚਾਉਣ ਲਈ ਕਰੋੜਾਂ ਰੁਪਏ ਖ਼ਰਚਣ ਵਾਲੇ ਨਿੱਝਰ ਖ਼ੁਦ ਹਾਰ ਗਏ ਕੈਂਸਰ ਦੀ ਜੰਗ, ਗ਼ਰੀਬਾਂ ਦੇ ਸਨ ਮਸੀਹਾ

ਕੈਂਸਰ ਤੋਂ ਬਚਾਉਣ ਲਈ ਕਰੋੜਾਂ ਰੁਪਏ ਖ਼ਰਚਣ ਵਾਲੇ ਨਿੱਝਰ ਖ਼ੁਦ ਹਾਰ ਗਏ ਕੈਂਸਰ ਦੀ ਜੰਗ, ਗ਼ਰੀਬਾਂ ਦੇ ਸਨ ਮਸੀਹਾ

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸੁਪਰੀਮ ਕੋਰਟ ਨੂੰ ਚਿੱਠੀ, ਲਿਖੀਆਂ ਵੱਡੀਆਂ ਗੱਲਾਂ

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸੁਪਰੀਮ ਕੋਰਟ ਨੂੰ ਚਿੱਠੀ, ਲਿਖੀਆਂ ਵੱਡੀਆਂ ਗੱਲਾਂ

ਧਰਮ ਦੀ ਰਾਜਨੀਤੀ ਕਰਨ ਵਾਲੇ ਹੁਣ ਮੰਗ ਰਹੇ ਨੇ ਮੁਆਫ਼ੀਆਂ : ਭਗਵੰਤ ਮਾਨ

ਧਰਮ ਦੀ ਰਾਜਨੀਤੀ ਕਰਨ ਵਾਲੇ ਹੁਣ ਮੰਗ ਰਹੇ ਨੇ ਮੁਆਫ਼ੀਆਂ : ਭਗਵੰਤ ਮਾਨ

ਪੰਜਾਬ ਦੇ ਥਾਣਿਆਂ 'ਚ ਧਮਾਕਿਆਂ ਮਗਰੋਂ ਹਾਈ ਅਲਰਟ, ਜਾਰੀ ਹੋਏ ਸਖ਼ਤ ਹੁਕਮ

ਪੰਜਾਬ ਦੇ ਥਾਣਿਆਂ 'ਚ ਧਮਾਕਿਆਂ ਮਗਰੋਂ ਹਾਈ ਅਲਰਟ, ਜਾਰੀ ਹੋਏ ਸਖ਼ਤ ਹੁਕਮ

''ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ'' : CM ਮਾਨ

''ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ'' : CM ਮਾਨ

ਘੜੂੰਆਂ ਦੇ ਵਾਰਡ ਨੰਬਰ 1 ਤੋਂ ਕਾਂਗਰਸੀ ਉਮੀਦਵਾਰ ਬੀਬੀ ਰਣਜੀਤ ਕੌਰ ਵੱਲੋਂ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਘੜੂੰਆਂ ਦੇ ਵਾਰਡ ਨੰਬਰ 1 ਤੋਂ ਕਾਂਗਰਸੀ ਉਮੀਦਵਾਰ ਬੀਬੀ ਰਣਜੀਤ ਕੌਰ ਵੱਲੋਂ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਐੱਸ. ਜੀ. ਪੀ. ਸੀ. ਦੇ ਫ਼ੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

ਐੱਸ. ਜੀ. ਪੀ. ਸੀ. ਦੇ ਫ਼ੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ