Monday, April 21, 2025
BREAKING
CIA ਸਟਾਫ਼ ਦੀ ਵੱਡੀ ਸਫ਼ਲਤਾ, ਹਥਿਆਰਾਂ ਦੇ ਜ਼ਖੀਰੇ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ ਖ਼ਤਰੇ ਦੀ ਘੰਟੀ! ਤੇਜ਼ੀ ਨਾਲ ਵੱਧ ਰਹੀ ਇਹ ਬਿਮਾਰੀ, PGI ਦੇ ਡਾਕਟਰ ਨੇ ਦਿੱਤੀ ਚਿਤਾਵਨੀ, ਸਮੇਂ ਸਿਰ ਇਲਾਜ ਨਾ ਹੋਵੇ ਤਾਂ... PBKS vs RCB : ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਆਸਟ੍ਰੇਲੀਆ : 45 ਭਾਰਤੀ ਉਮੀਦਵਾਰ ਚੋਣ ਮੈਦਾਨ 'ਚ, ਸੱਤਾਧਾਰੀ ਲੇਬਰ ਪਾਰਟੀ ਨੂੰ ਬੜਤ ਦੀ ਸੰਭਾਵਨਾ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਅਨਾਜ ਮੰਡੀ ਦਾ ਅਚਨਚੇਤ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਹਨੇਰੀ-ਤੂਫ਼ਾਨ ਨੇ ਮਚਾਈ ਤਬਾਹੀ! ਸ਼ੈਲਰਾਂ ਦਾ ਹੋਇਆ ਲੱਖਾਂ ਰੁਪਏ ਦਾ ਨੁਕਸਾਨ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 50ਵੇਂ ਦਿਨ 131 ਨਸ਼ਾ ਸਮੱਗਲਰ ਗ੍ਰਿਫ਼ਤਾਰ ਪੁਰਾਣੇ ਮਤਭੇਦ ਭੁਲਾ ਕੇ ਹੱਥ ਮਿਲਾਉਣਗੇ ਊਧਵ ਤੇ ਰਾਜ ਠਾਕਰੇ! ਏਅਰ ਹੋਸਟੈੱਸ ਜਬਰ-ਜ਼ਿਨਾਹ ਕੇਸ 'ਚ ਵੱਡਾ ਖ਼ੁਲਾਸਾ, ਵਾਰਦਾਤ ਤੋਂ ਪਹਿਲਾਂ ਦੋਸ਼ੀ ਨੇ ਵੇਖੀ ਸੀ ਅਸ਼ਲੀਲ ਵੀਡੀਓ ਭਾਰਤ ਦਾ ਇਲੈਕਟ੍ਰਾਨਿਕਸ ਉਤਪਾਦਨ 11 ਲੱਖ ਕਰੋੜ ਰੁਪਏ ਤੋਂ ਹੋਇਆ ਪਾਰ : ਵੈਸ਼ਨਵ

ਪੰਜਾਬ

ਪੰਜਾਬ 'ਚ 4 ਦਿਨ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

16 ਅਪ੍ਰੈਲ, 2025 04:40 PM

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਅੱਜ ਤੋਂ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋਵੇਗੀ। ਵਿਭਾਗ ਵੱਲੋਂ ਅੱਜ ਤੋਂ ਸੂਬੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ 16, 18, 19 ਅਤੇ 20 ਅਪ੍ਰੈਲ ਨੂੰ ਸੂਬੇ ਵਿਚ ਕਈ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 18 ਤੇ 19 ਅਪ੍ਰੈਲ ਨੂੰ ਕਈ ਜ਼ਿਲ੍ਹਿਆਂ ਵਿਚ ਤੇਜ਼ ਹਨੇਰੀ ਦੇ ਨਾਲ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ 4 ਦਿਨ ਬਾਅਦ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਵੀ ਆਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ।

ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ ਹਲਕਾ ਵਾਧਾ ਹੋਇਆ ਹੈ। ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ ਦਰਜ ਕੀਤਾ ਗਿਆ, ਜਿੱਥੇ ਪਾਰਾ 41.2 ਡਿਗਰੀ 'ਤੇ ਪਹੁੰਚ ਗਿਆ ਹੈ। ਦੂਜੇ ਪਾਸੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਘੱਟੋ-ਘੱਟ ਤਾਪਮਾਨ ਵਿਚ 20 ਡਿਗਰੀ ਦੇ ਕਰੀਬ ਹੀ ਚੱਲ ਰਿਹਾ ਹੈ। ਵਿਭਾਗ ਮੁਤਾਬਕ ਅਗਲੇ 4 ਦਿਨਾਂ ਵਿਚ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਵਾਧਾ ਹੋਵੇਗਾ, ਪਰ ਉਸ ਮਗਰੋਂ ਤਾਪਮਾਨ ਵਿਚ 2 ਤੋਂ 4 ਡਿਗਰੀ ਦੀ ਹੀ ਗਿਰਾਵਟ ਵੀ ਆਵੇਗੀ।

ਭਾਰਤੀ ਮੌਸਮ ਵਿਭਾਗ ਕੇਂਦਰ ਮੁਤਾਬਕ ਅੱਜ ਤੋਂ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਹੋਵੇਗਾ। ਵਿਭਾਗ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਐੱਸ.ਏ.ਐੱਸ. ਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ।

ਵਿਭਾਗ ਵੱਲੋਂ 18 ਅਤੇ 19 ਅਪ੍ਰੈਲ ਨੂੰ ਸੂਬੇ ਦੇ 6 ਜ਼ਿਲ੍ਹਿਆਂ ਲਈ ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਐੱਸ.ਏ.ਐੱਸ.ਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤੇਜ਼ ਹਨੇਰੀ ਦੇ ਨਾਲ ਬਾਰਿਸ਼ ਹੋ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

CIA ਸਟਾਫ਼ ਦੀ ਵੱਡੀ ਸਫ਼ਲਤਾ, ਹਥਿਆਰਾਂ ਦੇ ਜ਼ਖੀਰੇ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

CIA ਸਟਾਫ਼ ਦੀ ਵੱਡੀ ਸਫ਼ਲਤਾ, ਹਥਿਆਰਾਂ ਦੇ ਜ਼ਖੀਰੇ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਅਨਾਜ ਮੰਡੀ ਦਾ ਅਚਨਚੇਤ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਅਨਾਜ ਮੰਡੀ ਦਾ ਅਚਨਚੇਤ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹਨੇਰੀ-ਤੂਫ਼ਾਨ ਨੇ ਮਚਾਈ ਤਬਾਹੀ! ਸ਼ੈਲਰਾਂ ਦਾ ਹੋਇਆ ਲੱਖਾਂ ਰੁਪਏ ਦਾ ਨੁਕਸਾਨ

ਹਨੇਰੀ-ਤੂਫ਼ਾਨ ਨੇ ਮਚਾਈ ਤਬਾਹੀ! ਸ਼ੈਲਰਾਂ ਦਾ ਹੋਇਆ ਲੱਖਾਂ ਰੁਪਏ ਦਾ ਨੁਕਸਾਨ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 50ਵੇਂ ਦਿਨ 131 ਨਸ਼ਾ ਸਮੱਗਲਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 50ਵੇਂ ਦਿਨ 131 ਨਸ਼ਾ ਸਮੱਗਲਰ ਗ੍ਰਿਫ਼ਤਾਰ

ਪੰਜਾਬ ਸਰਕਾਰ ਦਾ ਇਸ ਇਲਾਕੇ 'ਚ ਬੁਲਡੋਜ਼ਰ ਐਕਸ਼ਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ

ਪੰਜਾਬ ਸਰਕਾਰ ਦਾ ਇਸ ਇਲਾਕੇ 'ਚ ਬੁਲਡੋਜ਼ਰ ਐਕਸ਼ਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ

ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ 24 ਸਾਲਾ ਮਾਸਟਰਮਾਈਂਡ, ਕਾਂਡ ਅਜਿਹਾ ਕਿ ਜਾਣ ਉੱਡ ਜਾਣ ਹੋਸ਼

ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ 24 ਸਾਲਾ ਮਾਸਟਰਮਾਈਂਡ, ਕਾਂਡ ਅਜਿਹਾ ਕਿ ਜਾਣ ਉੱਡ ਜਾਣ ਹੋਸ਼

ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ 'ਚ ਬੈਠੇ 13 ਮੁਲਜ਼ਮ ਗ੍ਰਨੇਡ ਲਾਂਚਰ ਸਣੇ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ

ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ 'ਚ ਬੈਠੇ 13 ਮੁਲਜ਼ਮ ਗ੍ਰਨੇਡ ਲਾਂਚਰ ਸਣੇ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ

ਪੰਜਾਬ 'ਚ ਅੱਗ ਦਾ ਕਹਿਰ, 40-50 ਏਕੜ ਕਣਕ ਸੜ ਕੇ ਸਵਾਹ, ਟਰੈਕਟਰਾਂ ਸਣੇ 2 ਨੌਜਵਾਨ ਵੀ ਸੜੇ

ਪੰਜਾਬ 'ਚ ਅੱਗ ਦਾ ਕਹਿਰ, 40-50 ਏਕੜ ਕਣਕ ਸੜ ਕੇ ਸਵਾਹ, ਟਰੈਕਟਰਾਂ ਸਣੇ 2 ਨੌਜਵਾਨ ਵੀ ਸੜੇ

ਪੰਜਾਬ 'ਚ 3 ਥਾਣਾ ਮੁਖੀਆਂ 'ਤੇ ਵੱਡੀ ਕਾਰਵਾਈ

ਪੰਜਾਬ 'ਚ 3 ਥਾਣਾ ਮੁਖੀਆਂ 'ਤੇ ਵੱਡੀ ਕਾਰਵਾਈ

ਕੇਂਦਰੀ ਬਿਜਲੀ ਮੰਤਰੀ ਨੂੰ ਮਿਲੇ ਹਰਜੋਤ ਬੈਂਸ, ਸਰਕਾਰ ਕੋਲ ਰੱਖੀ ਇਹ ਵੱਡੀ ਮੰਗ

ਕੇਂਦਰੀ ਬਿਜਲੀ ਮੰਤਰੀ ਨੂੰ ਮਿਲੇ ਹਰਜੋਤ ਬੈਂਸ, ਸਰਕਾਰ ਕੋਲ ਰੱਖੀ ਇਹ ਵੱਡੀ ਮੰਗ