Thursday, April 24, 2025
BREAKING
ਪਹਿਲਗਾਮ ਵਿਖੇ ਸੈਲਾਨੀਆਂ ਤੇ ਕਾਇਰਤਾਪੂਰਨ ਅੱਤਵਾਦੀ ਹਮਲੇ ਦੀ ਸਖਤ ਤੋਂ ਸਖਤ ਜਵਾਬ ਦੇਵੇਗੀ ਮੋਦੀ ਸਰਕਾਰ - ਨਰਿੰਦਰ ਰਾਣਾ ਪਹਿਲਗਾਮ ਹਮਲੇ ਮਗਰੋਂ ਭਾਰਤ ਨੇ ਪਾਕਿਸਤਾਨੀ ਨਾਗਰਿਕਾਂ ਦੀ ਵੀਜ਼ਾ ਸਰਵਿਸ ਕੀਤੀ ਸਸਪੈਂਡ ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ 'ਚ NIA ਦਾ ਵੱਡਾ ਐਕਸ਼ਨ, ਹੋਟਲਾਂ 'ਚ ਰੇਡ ਦਬਾਅ 'ਚ ਬਾਜ਼ਾਰ ਦੀ ਕਲੋਜ਼ਿੰਗ, ਮੁਨਾਫ਼ਾ ਬੁਕਿੰਗ ਦਰਮਿਆਨ ਸੈਂਸੈਕਸ 300 ਤੋਂ ਵੱਧ ਅੰਕ ਡਿੱਗ ਕੇ ਬੰਦ ਪਹਿਲਗਾਮ ਹਮਲੇ ਤੋਂ ਬਾਅਦ ਪਾਕਿ ਅਦਾਕਾਰ ਨੂੰ ਵੱਡਾ ਝਟਕਾ, ਭਾਰਤ ਸਰਕਾਰ ਨੇ ਫਿਲਮ 'ਤੇ ਲਾ'ਤਾ Ban ਲੱਗ ਗਈਆਂ ਮੌਜਾਂ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ ਵਾਧਾ, CM ਮਾਨ ਨੇ ਖ਼ੁਦ ਕੀਤਾ ਐਲਾਨ ਪਹਿਲਗਾਮ ਹਮਲੇ ਮਗਰੋਂ ਜੰਮੂ-ਕਸ਼ਮੀਰ 'ਚ ਫ਼ਸੇ ਮਹਾਰਾਸ਼ਟਰ ਦੇ ਟੂਰਿਸਟਾਂ ਦਾ ਪਹਿਲਾ ਜੱਥਾ ਮੁੰਬਈ ਪਹੁੰਚਿਆ ਭਾਰਤ ਦੀ 'ਡਿਪਲੋਮੈਟਿਕ ਸਟ੍ਰਾਈਕ' ਕਾਰਨ ਪਾਕਿਸਤਾਨ ਦਾ ਸਟਾਕ ਮਾਰਕੀਟ ਕਰੈਸ਼ 'ਪਾਣੀ ਰੋਕਣਾ ਜੰਗ ਨੂੰ ਸੱਦਾ ਦੇਣ ਬਰਾਬਰ...' ਭਾਰਤ ਦੇ ਸਖ਼ਤ ਐਕਸ਼ਨ ਮਗਰੋਂ ਰੋ ਪਿਆ ਪਾਕਿਸਤਾਨ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ : ਡੀ. ਸੀ. ਕੁਲਵੰਤ ਸਿੰਘ

ਪੰਜਾਬ

ਬਰਨਾਲੇ ਦੀਆਂ ਮੰਡੀਆਂ 'ਚ 1,74,606 ਮੀਟ੍ਰਿਕ ਟਨ ਫ਼ਸਲ ਦੀ ਆਮਦ, 1,34,580 ਮੀਟ੍ਰਿਕ ਟਨ ਦੀ ਖਰੀਦ: DC

23 ਅਪ੍ਰੈਲ, 2025 05:20 PM

ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਦੱਸਿਆ ਕਿ ਰੋਜ਼ਾਨਾ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਫ਼ਸਲ ਦੀ ਚੁਕਾਈ ਵੀ ਲਗਾਤਾਰ ਕਰਵਾਈ ਜਾ ਰਹੀ ਹੈ ਤਾਂ ਜੋ ਲਿਫਟਿੰਗ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਕੱਲ੍ਹ 21 ਅਪ੍ਰੈਲ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 174606 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ ਅਤੇ ਹੁਣ ਤਕ ਕੁੱਲ 134580 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਮਾਰਕਫੈੱਡ ਵਲੋਂ 36185 ਮੀਟ੍ਰਿਕ ਟਨ, ਪਨਗ੍ਰੇਨ ਵੱਲੋਂ 41158 ਮੀਟ੍ਰਿਕ ਟਨ, ਪਨਸਪ ਵਲੋਂ 33373 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 22160 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ 39247 ਮੀਟ੍ਰਿਕ ਟਨ ਫ਼ਸਲ ਦੀ ਲਿਫਟਿੰਗ ਹੋ ਚੁੱਕੀ ਹੈ। ਹੁਣ ਤਕ 252 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਨੂੰ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਪੱਧਰ 'ਤੇ ਮੰਡੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਲਿਫਟਿੰਗ ਵੀ ਨਾਲੋ ਨਾਲ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਸੁੱਕੀ ਫ਼ਸਲ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਉਡੀਕ ਨਾ ਕਰਨੀ ਪਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪਹਿਲਗਾਮ ਵਿਖੇ ਸੈਲਾਨੀਆਂ ਤੇ ਕਾਇਰਤਾਪੂਰਨ ਅੱਤਵਾਦੀ ਹਮਲੇ ਦੀ ਸਖਤ ਤੋਂ ਸਖਤ ਜਵਾਬ ਦੇਵੇਗੀ ਮੋਦੀ ਸਰਕਾਰ - ਨਰਿੰਦਰ ਰਾਣਾ

ਪਹਿਲਗਾਮ ਵਿਖੇ ਸੈਲਾਨੀਆਂ ਤੇ ਕਾਇਰਤਾਪੂਰਨ ਅੱਤਵਾਦੀ ਹਮਲੇ ਦੀ ਸਖਤ ਤੋਂ ਸਖਤ ਜਵਾਬ ਦੇਵੇਗੀ ਮੋਦੀ ਸਰਕਾਰ - ਨਰਿੰਦਰ ਰਾਣਾ

ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ 'ਚ NIA ਦਾ ਵੱਡਾ ਐਕਸ਼ਨ, ਹੋਟਲਾਂ 'ਚ ਰੇਡ

ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ 'ਚ NIA ਦਾ ਵੱਡਾ ਐਕਸ਼ਨ, ਹੋਟਲਾਂ 'ਚ ਰੇਡ

ਲੱਗ ਗਈਆਂ ਮੌਜਾਂ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ ਵਾਧਾ, CM ਮਾਨ ਨੇ ਖ਼ੁਦ ਕੀਤਾ ਐਲਾਨ

ਲੱਗ ਗਈਆਂ ਮੌਜਾਂ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ ਵਾਧਾ, CM ਮਾਨ ਨੇ ਖ਼ੁਦ ਕੀਤਾ ਐਲਾਨ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ : ਡੀ. ਸੀ. ਕੁਲਵੰਤ ਸਿੰਘ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ : ਡੀ. ਸੀ. ਕੁਲਵੰਤ ਸਿੰਘ

"ਸ਼ਰਮ ਕਰੋ! ਅਜਿਹੇ ਸਮੇਂ ਤਾਂ ਦੇਸ਼ ਭਗਤੀ ਦਿਖਾਓ..."; ਜਾਣੋ ਕਿਸ ਗੱਲੋਂ ਭੜਕੇ ਸੁਖਬੀਰ ਸਿੰਘ ਬਾਦਲ

ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਰਾਹਤ ਭਰੀ ਖ਼ਬਰ

ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਰਾਹਤ ਭਰੀ ਖ਼ਬਰ

ਨਰਸਿੰਗ ਵਿਦਿਆਰਥਣਾਂ ਨੂੰ ਡੇਂਗੂ ਰੋਕਥਾਮ ਬਾਰੇ ਦਿੱਤੀ ਜਾਣਕਾਰੀ

ਨਰਸਿੰਗ ਵਿਦਿਆਰਥਣਾਂ ਨੂੰ ਡੇਂਗੂ ਰੋਕਥਾਮ ਬਾਰੇ ਦਿੱਤੀ ਜਾਣਕਾਰੀ

ਚੰਡੀਗੜ੍ਹ ਯੂਨੀਵਰਸਿਟੀ ’ਚ ਕਰਵਾਇਆ ਸੀਯੂ ਫੈਸਟ-2025 ਕਲਾ, ਸੱਭਿਆਚਾਰਕ ਤੇ ਸਾਹਿਤਕ ਪੇਸ਼ਕਾਰੀਆਂ ਨਾਲ ਹੋਇਆ ਸਮਾਪਤ

ਚੰਡੀਗੜ੍ਹ ਯੂਨੀਵਰਸਿਟੀ ’ਚ ਕਰਵਾਇਆ ਸੀਯੂ ਫੈਸਟ-2025 ਕਲਾ, ਸੱਭਿਆਚਾਰਕ ਤੇ ਸਾਹਿਤਕ ਪੇਸ਼ਕਾਰੀਆਂ ਨਾਲ ਹੋਇਆ ਸਮਾਪਤ

ਪੰਜਾਬ 'ਚ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ, List 'ਚ ਵੇਖੋ ਨਾਮ

ਪੰਜਾਬ 'ਚ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ, List 'ਚ ਵੇਖੋ ਨਾਮ

ਪਹਿਲਗਾਮ ਹਮਲੇ ਦਾ ਪੰਜਾਬ 'ਚ ਅਸਰ, 12 ਹਜ਼ਾਰ ਦੇ ਕਰੀਬ ਟੈਕਸੀ ਬੁਕਿੰਗਾਂ ਰੱਦ

ਪਹਿਲਗਾਮ ਹਮਲੇ ਦਾ ਪੰਜਾਬ 'ਚ ਅਸਰ, 12 ਹਜ਼ਾਰ ਦੇ ਕਰੀਬ ਟੈਕਸੀ ਬੁਕਿੰਗਾਂ ਰੱਦ