Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਪੰਜਾਬ

ਬਾਬਾ ਸਾਹਿਬ ਦਾ ਨਾਂ ਗਲਤ ਢੰਗ ਨਾਲ ਲੈਣ ਲਈ ਮੁਆਫ਼ੀ ਮੰਗਣ ਕੇਂਦਰੀ ਗ੍ਰਹਿ ਮੰਤਰੀ : ਹਰਸਿਮਰਤ ਬਾਦਲ

19 ਦਸੰਬਰ, 2024 07:29 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੰਸਦ 'ਚ ਸੰਵਿਧਾਨ ’ਤੇ ਬਹਿਸ ਦੌਰਾਨ ਸੰਵਿਧਾਨ ਨਿਰਮਾਤਾ ਡਾ. ਬੀ ਆਰ ਅੰਬੇਡਕਰ ਦਾ ਨਾਂ ਗਲਤ ਢੰਗ ਨਾਲ ਲੈਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੋਈ ਵੀ ਵਿਅਕਤੀ ਜੇਕਰ ਆਪਣੀ ਗਲਤੀ ਮੰਨ ਲਵੇ ਤਾਂ ਇਸ ਨਾਲ ਉਸਦਾ ਕੱਦ ਹੋਰ ਉੱਚਾ ਹੀ ਹੁੰਦਾ ਹੈ।

 

ਉਨ੍ਹਾਂ ਕਿਹਾ ਕਿ ਲੋਕਾਂ ਨੇ ਦੇਖਿਆ ਹੈ ਕਿ ਕਿਵੇਂ ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦਾ ਨਾਂ ਸੰਸਦ ਵਿਚ ਅੰਬੇਡਕਰ, ਅੰਬੇਡਕਰ, ਅੰਬੇਡਕਰ, ਅੰਬੇਡਕਰ ਕਰ ਕੇ ਲਿਆ ਗਿਆ। ਇਸ ਨਾਲ ਕਰੋੜਾਂ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਦੇ ਦਾਅਵੇ ਦੇ ਉਲਟ ਗ੍ਰਹਿ ਮੰਤਰੀ ਦੇ ਬਿਆਨ ਨਾਲ ਸਮਾਜ ਦੇ ਦੱਬੇ-ਕੁਚਲੇ ਲੋਕ ਜੋ ਡਾ. ਬੀ. ਆਰ. ਅੰਬੇਡਕਰ ਨੂੰ ਆਪਣੇ ਮੁਕਤੀ ਦਾਤਾ ਵਜੋਂ ਵੇਖਦੇ ਹਨ, ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।

 

ਉਹ ਬਾਬਾ ਸਾਹਿਬ ਨੂੰ ਅਜਿਹੀ ਸ਼ਖਸੀਅਤ ਮੰਨਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਸਮਾਜ ਵਿਚ ਬਰਾਬਰ ਅਧਿਕਾਰ ਦਿੱਤੇ, ਜੋ ਕਈ ਸਦੀਆਂ ਤੋਂ ਉਨ੍ਹਾਂ ਨੂੰ ਨਹੀਂ ਮਿਲੇ ਸਨ। ਬੀਬਾ ਬਾਦਲ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਨੂੰ ਸਤਿਕਾਰ ਵਜੋਂ ਬਾਬਾ ਸਾਹਿਬ ਕਿਹਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਅੰਬੇਡਕਰ, ਅੰਬੇਡਕਰ, ਅੰਬੇਡਕਰ, ਅੰਬੇਡਕਰ ਕਹਿਣਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਮੁੱਦਾ ਇਹ ਹੈ ਕਿ ਦੇਸ਼ ਵਿਚ ਸਰਵਉੱਚ ਅਹੁਦਿਆਂ ’ਤੇ ਬੈਠਣ ਵਾਲੇ ਲੋਕ ਬਾਬਾ ਸਾਹਿਬ ਨੂੰ ਕਿਵੇਂ ਵੇਖਦੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਭਾਵ ਨਹੀਂ ਜਾਣਾ ਚਾਹੀਦਾ ਕਿ ਉੱਚ ਅਹੁਦਿਆਂ ’ਤੇ ਬੈਠੇ ਲੋਕਾਂ ਦੇ ਮਨਾਂ ਵਿਚ ਬਾਬਾ ਸਾਹਿਬ ਲਈ ਕੋਈ ਸਨਮਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਡੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੰਡਾ ਕਰਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ

15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ

Punjab MC Elections Live : ਪੰਜਾਬ 'ਚ ਵੋਟਾਂ ਦੀ ਗਿਣਤੀ ਜਾਰੀ, ਨਤੀਜੇ ਆਉਣੇ ਸ਼ੁਰੂ, ਜਾਣੋ ਹੁਣ ਤੱਕ ਕੀ ਹੋਇਆ

Punjab MC Elections Live : ਪੰਜਾਬ 'ਚ ਵੋਟਾਂ ਦੀ ਗਿਣਤੀ ਜਾਰੀ, ਨਤੀਜੇ ਆਉਣੇ ਸ਼ੁਰੂ, ਜਾਣੋ ਹੁਣ ਤੱਕ ਕੀ ਹੋਇਆ

ਫਗਵਾੜਾ ਨਗਰ ਨਿਗਮ ਚੋਣਾਂ ਦੇ ਨਤੀਜੇ: ਕਾਂਗਰਸ ਪਾਰਟੀ ਰਹੀ ਅੱਗੇ, 'ਆਪ' ਦੂਜੇ ਨੰਬਰ 'ਤੇ

ਫਗਵਾੜਾ ਨਗਰ ਨਿਗਮ ਚੋਣਾਂ ਦੇ ਨਤੀਜੇ: ਕਾਂਗਰਸ ਪਾਰਟੀ ਰਹੀ ਅੱਗੇ, 'ਆਪ' ਦੂਜੇ ਨੰਬਰ 'ਤੇ

ਕੈਂਸਰ ਤੋਂ ਬਚਾਉਣ ਲਈ ਕਰੋੜਾਂ ਰੁਪਏ ਖ਼ਰਚਣ ਵਾਲੇ ਨਿੱਝਰ ਖ਼ੁਦ ਹਾਰ ਗਏ ਕੈਂਸਰ ਦੀ ਜੰਗ, ਗ਼ਰੀਬਾਂ ਦੇ ਸਨ ਮਸੀਹਾ

ਕੈਂਸਰ ਤੋਂ ਬਚਾਉਣ ਲਈ ਕਰੋੜਾਂ ਰੁਪਏ ਖ਼ਰਚਣ ਵਾਲੇ ਨਿੱਝਰ ਖ਼ੁਦ ਹਾਰ ਗਏ ਕੈਂਸਰ ਦੀ ਜੰਗ, ਗ਼ਰੀਬਾਂ ਦੇ ਸਨ ਮਸੀਹਾ

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸੁਪਰੀਮ ਕੋਰਟ ਨੂੰ ਚਿੱਠੀ, ਲਿਖੀਆਂ ਵੱਡੀਆਂ ਗੱਲਾਂ

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸੁਪਰੀਮ ਕੋਰਟ ਨੂੰ ਚਿੱਠੀ, ਲਿਖੀਆਂ ਵੱਡੀਆਂ ਗੱਲਾਂ

ਧਰਮ ਦੀ ਰਾਜਨੀਤੀ ਕਰਨ ਵਾਲੇ ਹੁਣ ਮੰਗ ਰਹੇ ਨੇ ਮੁਆਫ਼ੀਆਂ : ਭਗਵੰਤ ਮਾਨ

ਧਰਮ ਦੀ ਰਾਜਨੀਤੀ ਕਰਨ ਵਾਲੇ ਹੁਣ ਮੰਗ ਰਹੇ ਨੇ ਮੁਆਫ਼ੀਆਂ : ਭਗਵੰਤ ਮਾਨ

ਪੰਜਾਬ ਦੇ ਥਾਣਿਆਂ 'ਚ ਧਮਾਕਿਆਂ ਮਗਰੋਂ ਹਾਈ ਅਲਰਟ, ਜਾਰੀ ਹੋਏ ਸਖ਼ਤ ਹੁਕਮ

ਪੰਜਾਬ ਦੇ ਥਾਣਿਆਂ 'ਚ ਧਮਾਕਿਆਂ ਮਗਰੋਂ ਹਾਈ ਅਲਰਟ, ਜਾਰੀ ਹੋਏ ਸਖ਼ਤ ਹੁਕਮ

''ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ'' : CM ਮਾਨ

''ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ'' : CM ਮਾਨ

ਘੜੂੰਆਂ ਦੇ ਵਾਰਡ ਨੰਬਰ 1 ਤੋਂ ਕਾਂਗਰਸੀ ਉਮੀਦਵਾਰ ਬੀਬੀ ਰਣਜੀਤ ਕੌਰ ਵੱਲੋਂ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਘੜੂੰਆਂ ਦੇ ਵਾਰਡ ਨੰਬਰ 1 ਤੋਂ ਕਾਂਗਰਸੀ ਉਮੀਦਵਾਰ ਬੀਬੀ ਰਣਜੀਤ ਕੌਰ ਵੱਲੋਂ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਐੱਸ. ਜੀ. ਪੀ. ਸੀ. ਦੇ ਫ਼ੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

ਐੱਸ. ਜੀ. ਪੀ. ਸੀ. ਦੇ ਫ਼ੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ