Monday, April 21, 2025
BREAKING
CIA ਸਟਾਫ਼ ਦੀ ਵੱਡੀ ਸਫ਼ਲਤਾ, ਹਥਿਆਰਾਂ ਦੇ ਜ਼ਖੀਰੇ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ ਖ਼ਤਰੇ ਦੀ ਘੰਟੀ! ਤੇਜ਼ੀ ਨਾਲ ਵੱਧ ਰਹੀ ਇਹ ਬਿਮਾਰੀ, PGI ਦੇ ਡਾਕਟਰ ਨੇ ਦਿੱਤੀ ਚਿਤਾਵਨੀ, ਸਮੇਂ ਸਿਰ ਇਲਾਜ ਨਾ ਹੋਵੇ ਤਾਂ... PBKS vs RCB : ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਆਸਟ੍ਰੇਲੀਆ : 45 ਭਾਰਤੀ ਉਮੀਦਵਾਰ ਚੋਣ ਮੈਦਾਨ 'ਚ, ਸੱਤਾਧਾਰੀ ਲੇਬਰ ਪਾਰਟੀ ਨੂੰ ਬੜਤ ਦੀ ਸੰਭਾਵਨਾ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਅਨਾਜ ਮੰਡੀ ਦਾ ਅਚਨਚੇਤ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਹਨੇਰੀ-ਤੂਫ਼ਾਨ ਨੇ ਮਚਾਈ ਤਬਾਹੀ! ਸ਼ੈਲਰਾਂ ਦਾ ਹੋਇਆ ਲੱਖਾਂ ਰੁਪਏ ਦਾ ਨੁਕਸਾਨ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 50ਵੇਂ ਦਿਨ 131 ਨਸ਼ਾ ਸਮੱਗਲਰ ਗ੍ਰਿਫ਼ਤਾਰ ਪੁਰਾਣੇ ਮਤਭੇਦ ਭੁਲਾ ਕੇ ਹੱਥ ਮਿਲਾਉਣਗੇ ਊਧਵ ਤੇ ਰਾਜ ਠਾਕਰੇ! ਏਅਰ ਹੋਸਟੈੱਸ ਜਬਰ-ਜ਼ਿਨਾਹ ਕੇਸ 'ਚ ਵੱਡਾ ਖ਼ੁਲਾਸਾ, ਵਾਰਦਾਤ ਤੋਂ ਪਹਿਲਾਂ ਦੋਸ਼ੀ ਨੇ ਵੇਖੀ ਸੀ ਅਸ਼ਲੀਲ ਵੀਡੀਓ ਭਾਰਤ ਦਾ ਇਲੈਕਟ੍ਰਾਨਿਕਸ ਉਤਪਾਦਨ 11 ਲੱਖ ਕਰੋੜ ਰੁਪਏ ਤੋਂ ਹੋਇਆ ਪਾਰ : ਵੈਸ਼ਨਵ

ਪੰਜਾਬ

ਬੰਬਾਂ ਵਾਲੇ ਬਿਆਨ 'ਤੇ ਵਿਵਾਦਾਂ 'ਚ ਘਿਰੇ ਪ੍ਰਤਾਪ ਬਾਜਵਾ ਦੇ ਮਾਮਲੇ 'ਚ ਹਾਈਕੋਰਟ ਵੱਲੋਂ ਸਖ਼ਤ ਹੁਕਮ ਜਾਰੀ

16 ਅਪ੍ਰੈਲ, 2025 04:43 PM

ਜਲੰਧਰ/ਚੰਡੀਗੜ੍ਹ : ਬੰਬਾਂ ਵਾਲੇ ਬਿਆਨ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਦਰਅਸਲ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਕੀਤੀ ਗਈ ਪਟੀਸ਼ਨ 'ਤੇ ਅੱਜ ਸੁਣਵਾਈ ਕੀਤੀ ਗਈ। ਸੁਣਵਾਈ ਦੌਰਾਨ ਬਾਜਵਾ ਦੇ ਵਕੀਲ ਨੇ ਆਪਣੇ ਪੱਖ ਰੱਖੇ। ਉਥੇ ਹੀ ਹਾਈਕੋਰਟ ਨੇ ਬਾਜਵਾ ਦੀ ਐੱਫ਼. ਆਈ. ਆਰ. ਖਾਰਿਜ ਨਾ ਕਰਦੇ ਹੋਏ ਪੁਲਸ ਨੂੰ ਜਾਂਚ ਜਾਰੀ ਰੱਖਣ ਦੇ ਸਖ਼ਤ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕੋਰਟ ਨੇ ਕਿਹਾ ਹੈ ਕਿ 22 ਅਪ੍ਰੈਲ ਤੱਕ ਪ੍ਰਤਾਪ ਸਿੰਘ ਬਾਜਵਾ ਕੋਈ ਬਿਆਨ ਨਹੀਂ ਦੇ ਸਕਦੇ ਹਨ ਅਤੇ ਜਦੋਂ ਵੀ ਪੁਲਸ ਬੁਲਾਏਗੀ ਬਾਜਵਾ ਨੂੰ ਜਾਣਾ ਪਵੇਗਾ ਅਤੇ ਪੁਲਸ ਜਾਂਚ ਵਿਚ ਸਹਿਯੋਗ ਕਰਨ ਦੇ ਹੁਕਮ ਦਿੱਤੇ ਹਨ।

ਬੇਸ਼ੱਕ ਬਾਜਵਾ ਦੀ ਗ੍ਰਿਫ਼ਤਾਰੀ 'ਤੇ 22 ਅਪ੍ਰੈਲ ਤੱਕ ਰੋਕ ਲੱਗੀ ਹੈ ਪਰ ਇਸ ਦੇ ਨਾਲ ਹੀ ਇਸ ਮਾਮਲੇ ਵਿਚ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਟੀਸ਼ਨ ਪਾ ਕੇ ਕਿਹਾ ਗਿਆ ਸੀ ਕਿ ਉਨ੍ਹਾਂ ਖ਼ਿਲਾਫ਼ ਜੋ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ, ਉਸ ਨੂੰ ਰੱਦ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ 13 ਅਪ੍ਰੈਲ ਨੂੰ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੰਦੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਹਨ, ਜਿਨ੍ਹਾਂ ਵਿੱਚੋਂ 18 ਬੰਬ ਚੱਲ ਚੁਕੇ ਹਨ ਅਤੇ 32 ਅਜੇ ਵੀ ਸੂਬੇ ਭਰ ਵਿੱਚ ਧਮਾਕੇ ਕੀਤੇ ਜਾਣੇ ਹਨ। ਇਸ ਦੇ ਬਾਅਦ ਹੀ ਪ੍ਰਤਾਪ ਸਿੰਘ ਬਾਜਵਾ ਵਿਵਾਦਾਂ ਵਿਚ ਘਿਰ ਗਏ ਸਨ। ਇਸ ਦੇ ਬਾਅਦ ਉਸੇ ਦਿਨ ਮਹਿਲਾ ਪੁਲਸ ਕਰਮਚਾਰੀ ਦੀ ਸ਼ਿਕਾਇਤ 'ਤੇ ਮੋਹਾਲੀ ਵਿੱਚ ਬਾਜਵਾ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਏ. ਆਈ. ਜੀ .ਕਾਊਂਟਰ ਇੰਟੈਲੀਜੈਂਸ ਰਵਜੋਤ ਗਰੇਵਾਲ ਆਪਣੀ ਟੀਮ ਦੇ ਨਾਲ ਗ੍ਰਨੇਡ ਬਾਰੇ ਜਾਣਕਾਰੀ ਦੇ ਸਰੋਤ ਬਾਰੇ ਪੁੱਛਣ ਲਈ ਸੈਕਟਰ 8 ਚੰਡੀਗੜ੍ਹ ਸਥਿਤ ਬਾਜਵਾ ਦੇ ਘਰ ਪਹੁੰਚੇ ਸਨ। ਉਹ ਉੱਥੇ ਲਗਭਗ 15 ਮਿੰਟ ਰਹੇ ਅਤੇ ਬਾਹਰ ਆ ਕੇ ਮੀਡੀਆ ਨੂੰ ਦੱਸਿਆ ਕਿ ਬਾਜਵਾ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਇਸ ਦੇ ਇਲਾਵਾ ਬੀਤੇ ਦਿਨ ਵੀ ਪ੍ਰਤਾਪ ਸਿੰਘ ਬਾਜਵਾ ਕੋਲੋਂ ਕਰੀਬ ਸਾਢੇ 5 ਘੰਟੇ ਪੁੱਛਗਿੱਛ ਕੀਤੀ ਗਈ ਸੀ।

Have something to say? Post your comment

ਅਤੇ ਪੰਜਾਬ ਖਬਰਾਂ

CIA ਸਟਾਫ਼ ਦੀ ਵੱਡੀ ਸਫ਼ਲਤਾ, ਹਥਿਆਰਾਂ ਦੇ ਜ਼ਖੀਰੇ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

CIA ਸਟਾਫ਼ ਦੀ ਵੱਡੀ ਸਫ਼ਲਤਾ, ਹਥਿਆਰਾਂ ਦੇ ਜ਼ਖੀਰੇ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਅਨਾਜ ਮੰਡੀ ਦਾ ਅਚਨਚੇਤ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਅਨਾਜ ਮੰਡੀ ਦਾ ਅਚਨਚੇਤ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹਨੇਰੀ-ਤੂਫ਼ਾਨ ਨੇ ਮਚਾਈ ਤਬਾਹੀ! ਸ਼ੈਲਰਾਂ ਦਾ ਹੋਇਆ ਲੱਖਾਂ ਰੁਪਏ ਦਾ ਨੁਕਸਾਨ

ਹਨੇਰੀ-ਤੂਫ਼ਾਨ ਨੇ ਮਚਾਈ ਤਬਾਹੀ! ਸ਼ੈਲਰਾਂ ਦਾ ਹੋਇਆ ਲੱਖਾਂ ਰੁਪਏ ਦਾ ਨੁਕਸਾਨ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 50ਵੇਂ ਦਿਨ 131 ਨਸ਼ਾ ਸਮੱਗਲਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 50ਵੇਂ ਦਿਨ 131 ਨਸ਼ਾ ਸਮੱਗਲਰ ਗ੍ਰਿਫ਼ਤਾਰ

ਪੰਜਾਬ ਸਰਕਾਰ ਦਾ ਇਸ ਇਲਾਕੇ 'ਚ ਬੁਲਡੋਜ਼ਰ ਐਕਸ਼ਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ

ਪੰਜਾਬ ਸਰਕਾਰ ਦਾ ਇਸ ਇਲਾਕੇ 'ਚ ਬੁਲਡੋਜ਼ਰ ਐਕਸ਼ਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ

ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ 24 ਸਾਲਾ ਮਾਸਟਰਮਾਈਂਡ, ਕਾਂਡ ਅਜਿਹਾ ਕਿ ਜਾਣ ਉੱਡ ਜਾਣ ਹੋਸ਼

ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ 24 ਸਾਲਾ ਮਾਸਟਰਮਾਈਂਡ, ਕਾਂਡ ਅਜਿਹਾ ਕਿ ਜਾਣ ਉੱਡ ਜਾਣ ਹੋਸ਼

ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ 'ਚ ਬੈਠੇ 13 ਮੁਲਜ਼ਮ ਗ੍ਰਨੇਡ ਲਾਂਚਰ ਸਣੇ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ

ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ 'ਚ ਬੈਠੇ 13 ਮੁਲਜ਼ਮ ਗ੍ਰਨੇਡ ਲਾਂਚਰ ਸਣੇ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ

ਪੰਜਾਬ 'ਚ ਅੱਗ ਦਾ ਕਹਿਰ, 40-50 ਏਕੜ ਕਣਕ ਸੜ ਕੇ ਸਵਾਹ, ਟਰੈਕਟਰਾਂ ਸਣੇ 2 ਨੌਜਵਾਨ ਵੀ ਸੜੇ

ਪੰਜਾਬ 'ਚ ਅੱਗ ਦਾ ਕਹਿਰ, 40-50 ਏਕੜ ਕਣਕ ਸੜ ਕੇ ਸਵਾਹ, ਟਰੈਕਟਰਾਂ ਸਣੇ 2 ਨੌਜਵਾਨ ਵੀ ਸੜੇ

ਪੰਜਾਬ 'ਚ 3 ਥਾਣਾ ਮੁਖੀਆਂ 'ਤੇ ਵੱਡੀ ਕਾਰਵਾਈ

ਪੰਜਾਬ 'ਚ 3 ਥਾਣਾ ਮੁਖੀਆਂ 'ਤੇ ਵੱਡੀ ਕਾਰਵਾਈ

ਕੇਂਦਰੀ ਬਿਜਲੀ ਮੰਤਰੀ ਨੂੰ ਮਿਲੇ ਹਰਜੋਤ ਬੈਂਸ, ਸਰਕਾਰ ਕੋਲ ਰੱਖੀ ਇਹ ਵੱਡੀ ਮੰਗ

ਕੇਂਦਰੀ ਬਿਜਲੀ ਮੰਤਰੀ ਨੂੰ ਮਿਲੇ ਹਰਜੋਤ ਬੈਂਸ, ਸਰਕਾਰ ਕੋਲ ਰੱਖੀ ਇਹ ਵੱਡੀ ਮੰਗ