Friday, April 18, 2025
BREAKING
BCCI ਦੀ ਵੱਡੀ ਕਾਰਵਾਈ! ਗੌਤਮ ਗੰਭੀਰ ਦੇ ਕਰੀਬੀ ਸਣੇ 4 ਮੈਂਬਰਾਂ ਨੂੰ ਕੱਢਿਆ ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ ਲੱਖਾਂ ਔਰਤਾਂ ਨੂੰ ਸਰਕਾਰ ਨੇ ਦਿੱਤਾ ਝਟਕਾ ; 1500 ਨਹੀਂ, ਹੁਣ ਮਿਲਣਗੇ ਸਿਰਫ਼ 500 ਰੁਪਏ ਸ਼ੇਅਰ ਬਾਜ਼ਾਰ ਦੀ ਵੱਡੀ ਛਾਲ : ਸੈਂਸੈਕਸ 1500 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,851.65 ਦੇ ਪੱਧਰ 'ਤੇ ਬੰਦ ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਝਟਕਾ, ਖੜੀ ਹੋਈ ਨਵੀਂ ਮੁਸੀਬਤ ਡਰਾਈਵਰ ਦੀ ਕਾਹਲ਼ੀ ਨੇ ਹਾਈਵੇ 'ਤੇ ਵਿਛਾ'ਤੀਆਂ ਲਾਸ਼ਾਂ ! ਸਵਾਰੀਆਂ ਨਾਲ ਭਰੀ ਬੱਸ... ਅਕਾਲੀ ਦਲ ਵੱਲੋਂ ਟਿਕਟ ਮਿਲਣ 'ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਾਂਗਰਸ 'ਤੇ ਵਰ੍ਹੇ ਮੰਤਰੀ ਗੋਇਲ, ਕਿਹਾ- 'ਕਾਂਗਰਸ ਦੀ ਪਾਕਿਸਤਾਨ ਨਾਲ ਹੈ ਇੰਟੀਮੇਸੀ' ਕੈਬਨਿਟ ਮੰਤਰੀ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ ਸੁਖਬੀਰ ਬਾਦਲ ਵੱਲੋਂ 5 ਮੈਂਬਰੀ ਕਮੇਟੀ ਦਾ ਐਲਾਨ, ਸੌਂਪੀ ਅਹਿਮ ਜ਼ਿੰਮੇਵਾਰੀ

ਪੰਜਾਬ

ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਨਵੇਂ ਨਾਇਬ ਤਹਿਸੀਲਦਾਰਾਂ ਨੂੰ ਮਿਲੇ ਇਹ ਅਧਿਕਾਰ

06 ਅਪ੍ਰੈਲ, 2025 06:17 PM

ਅੰਮ੍ਰਿਤਸਰ : ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਦੂਰ-ਦੁਰਾਡੇ ਇਲਾਕਿਆਂ ’ਚ ਤਬਾਦਲੇ ਕਰਨ ਅਤੇ ਬਾਅਦ ’ਚ ਰਜਿਸਟਰੀਆਂ ਦਾ ਕੰਮ ਕਾਨੂੰਨਗੋਆਂ ਨੂੰ ਸੌਂਪਣ ਤੋਂ ਬਾਅਦ ਇੰਤਕਾਲ ਪੈਂਡੈਂਸੀ ਦੀ ਸਮੱਸਿਆ ਖੜ੍ਹੀ ਹੋ ਗਈ ਸੀ ਪਰ ਸਰਕਾਰ ਨੇ ਇਸ ਸਮੱਸਿਆ ਦਾ ਹੱਲ ਕਰਦੇ ਹੋਏ ਨਵ-ਨਿਯੁਕਤ ਨਾਇਬ ਤਹਿਸੀਲਦਾਰਾਂ ਨੂੰ ਇੰਤਕਾਲ ਮਨਜ਼ੂਰ ਕਰਨ ਦੇ ਅਧਿਕਾਰ ਦੇ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਨਾਇਬ ਤਹਿਸੀਲਦਾਰਾਂ ਨੇ ਦਿ ਪੰਜਾਬ ਨਾਇਬ ਤਹਿਸੀਲਦਾਰ ਵਿਭਾਗੀ ਪ੍ਰੀਖਿਆ ਰੈਗੂਲੇਸ਼ਨ 2020 ’ਚ ਦੱਸੇ ਗਏ ਪਹਿਲੇ 1 ਤੋਂ 4 ਦੇ ਪੇਪਰ ਪਾਸ ਕਰ ਲਏ ਹਨ, ਉਨ੍ਹਾਂ ਨੂੰ ਪੈਂਡਿੰਗ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਸਹਾਇਕ ਕੁਲੈਕਟਰ ਗ੍ਰੇਡ-2 ਦੇ ਅਧਿਕਾਰ ਦੇ ਦਿੱਤੇ ਗਏ ਹਨ।

ਅੰਮ੍ਰਿਤਸਰ ਜ਼ਿਲੇ ਦੀ ਗੱਲ ਕਰੀਏ ਤਾਂ ਕਾਨੂੰਨਗੋਆਂ ਦੇ ਹੱਥਾਂ ’ਚ ਰਜਿਸਟ੍ਰੇਸ਼ਨਾਂ ਦਾ ਕੰਮ ਆਉਣ ਤੋਂ ਬਾਅਦ ਰਜਿਸਟਰੀ ਦਫ਼ਤਰ-1, ਰਜਿਸਟਰੀ ਦਫ਼ਤਰ-2 ਅਤੇ ਰਜਿਸਟਰੀ ਦਫ਼ਤਰ-3 ਦੇ ਨਾਲ-ਨਾਲ ਸਬ-ਤਹਿਸੀਲਾਂ ਅਤੇ ਤਹਿਸੀਲਾਂ ’ਚ ਵੱਡੀ ਗਿਣਤੀ ’ਚ ਰਜਿਸਟਰੀਆਂ ਦਾ ਕੰਮ ਸ਼ੁਰੂ ਹੋ ਗਿਆ ਸੀ, ਜਿਸ ਕਾਰਨ ਹਜ਼ਾਰਾਂ ਦੀ ਗਿਣਤੀ ਵਿਚ ਇੰਤਕਾਲ ਪੈਂਡਿੰਗ ਹੋ ਗਏ ਸਨ।

ਇੰਤਕਾਲ ਪੈਂਡੈਂਸੀ ਖਤਮ ਕਰਨ ’ਚ ਤਹਿਸੀਲ-2 ਨੰਬਰ ਵਨ
ਇੰਤਕਾਲਾਂ ਦੀ ਪੈਂਡੈਂਸੀ ਨੂੰ ਖਤਮ ਕਰਨ ਦੇ ਤਹਿਸੀਲਦਾਰ ਅੰਮ੍ਰਿਤਸਰ-2 ਪੁਨੀਤ ਬਾਂਸਲ ਵੱਲੋਂ ਸਖ਼ਤੀ ਨਾਲ ਕੰਮ ਕੀਤਾ ਗਿਆ ਅਤੇ ਇੰਤਕਾਲਾਂ ਦੀ ਪੈਡੈਂਸੀ ਨੂੰ ਨਿਲ ਕਰ ਦਿੱਤਾ ਗਿਆ, ਜਿਸ ਕਾਰਨ ਤਹਿਸੀਲ-2 ਇਸ ਸਮੇਂ ਇੰਤਕਾਲ ਪੈਂਡੈਂਸੀ ਖਤਮ ਕਰਨ ਵਿਚ ਨੰਬਰ-1 ਬਣ ਚੁੱਕੀ ਹੈ। ਇਸ ਦੇ ਲਈ ਜ਼ਿਲ੍ਹਾ ਮਾਲ ਅਫਸਰ ਵੱਲੋਂ ਬਕਾਇਦਾ ਉੱਚ ਅਧਿਕਾਰੀਆਂ ਨੂੰ ਲਿਖਤੀ ਤੌਰ ’ਤੇ ਜਾਣਕਾਰੀ ਵੀ ਦਿੱਤੀ ਗਈ ਹੈ।

ਜ਼ਿਲੇ ’ਚ 16 ਦੀ ਬਜਾਏ ਸਿਰਫ਼ 9 ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ
ਮੁੱਖ ਮੰਤਰੀ ਵੱਲੋਂ ਜਦੋਂ ਜ਼ਿਲੇ ਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਸੀ, ਉਸ ਸਮੇਂ 16 ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਸਨ ਪਰ ਇਸ ਵੇਲੇ ਸਿਰਫ਼ 9 ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਹਨ, ਜਿਨ੍ਹਾਂ ’ਚੋਂ 3 ਤਹਿਸੀਲਦਾਰ ਹਨ ਅਤੇ ਬਾਕੀ ਨਾਇਬ ਤਹਿਸੀਲਦਾਰ ਹਨ। ਘੱਟ ਗਿਣਤੀ ਕਾਰਨ ਜ਼ਿਲਾ ਕੁਲੈਕਟਰ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਵੀ ਪੈਂਡੈਂਸੀ ਨੂੰ ਹੱਲ ਕਰਨ ’ਚ ਮੁਸ਼ਕਿਲ ਆ ਰਹੀ ਹੈ ਪਰ ਫਿਰ ਵੀ ਕੰਮ ਯੋਜਨਾਬੱਧ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਹਾਲਾਂਕਿ ਇਕ-ਇਕ ਅਧਿਕਾਰੀ ਦੇ ਕੋਲ 2-2 ਸਰਕਲਾਂ ਦਾ ਅਹੁਦਾ ਹੈ।

ਕੁਲੈਕਟਰ ਰੇਟ ਵਧਾਉਣ ਸਬੰਧੀ ਅਜੇ ਵੀ ਕੋਈ ਫੈਸਲਾ ਨਹੀਂ
ਹਰ ਸਾਲ ਵਾਂਗ ਇਸ ਸਾਲ ਵੀ ਪ੍ਰਸ਼ਾਸਨ ਵੱਲੋਂ ਜ਼ਮੀਨਾਂ ਦੇ ਕੁਲੈਕਟਰ ਰੇਟ ਵਧਾਉਣ ਸਬੰਧੀ ਕੰਮ ਕੀਤਾ ਜਾ ਰਿਹਾ ਹੈ ਪਰ ਅਜੇ ਤੱਕ ਉੱਚ ਅਧਿਕਾਰੀਆਂ ਵੱਲੋਂ ਇਹ ਫੈਸਲਾ ਨਹੀਂ ਕੀਤਾ ਹੈ ਕਿ ਕੁਲੈਕਟਰ ਰੇਟ ਵਧਾਉਣੇ ਹਨ ਜਾਂ ਨਹੀਂ ਵਧਾਉਣੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ

ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਝਟਕਾ, ਖੜੀ ਹੋਈ ਨਵੀਂ ਮੁਸੀਬਤ

ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਝਟਕਾ, ਖੜੀ ਹੋਈ ਨਵੀਂ ਮੁਸੀਬਤ

ਅਕਾਲੀ ਦਲ ਵੱਲੋਂ ਟਿਕਟ ਮਿਲਣ 'ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ

ਅਕਾਲੀ ਦਲ ਵੱਲੋਂ ਟਿਕਟ ਮਿਲਣ 'ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ

ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਾਂਗਰਸ 'ਤੇ ਵਰ੍ਹੇ ਮੰਤਰੀ ਗੋਇਲ, ਕਿਹਾ- 'ਕਾਂਗਰਸ ਦੀ ਪਾਕਿਸਤਾਨ ਨਾਲ ਹੈ ਇੰਟੀਮੇਸੀ'

ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਾਂਗਰਸ 'ਤੇ ਵਰ੍ਹੇ ਮੰਤਰੀ ਗੋਇਲ, ਕਿਹਾ- 'ਕਾਂਗਰਸ ਦੀ ਪਾਕਿਸਤਾਨ ਨਾਲ ਹੈ ਇੰਟੀਮੇਸੀ'

ਕੈਬਨਿਟ ਮੰਤਰੀ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ

ਕੈਬਨਿਟ ਮੰਤਰੀ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ

ਸੁਖਬੀਰ ਬਾਦਲ ਵੱਲੋਂ 5 ਮੈਂਬਰੀ ਕਮੇਟੀ ਦਾ ਐਲਾਨ, ਸੌਂਪੀ ਅਹਿਮ ਜ਼ਿੰਮੇਵਾਰੀ

ਸੁਖਬੀਰ ਬਾਦਲ ਵੱਲੋਂ 5 ਮੈਂਬਰੀ ਕਮੇਟੀ ਦਾ ਐਲਾਨ, ਸੌਂਪੀ ਅਹਿਮ ਜ਼ਿੰਮੇਵਾਰੀ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮਜ਼ਦੂਰਾਂ ਲਈ ਦਰਾਂ 'ਚ ਵਾਧੇ ਦਾ ਐਲਾਨ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮਜ਼ਦੂਰਾਂ ਲਈ ਦਰਾਂ 'ਚ ਵਾਧੇ ਦਾ ਐਲਾਨ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 47ਵੇਂ ਦਿਨ 121 ਨਸ਼ਾ ਤਸਕਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 47ਵੇਂ ਦਿਨ 121 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕੀਤਾ ਅਨਾਜ ਮੰਡੀ ਖਰੜ ਦਾ ਦੌਰਾ

ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕੀਤਾ ਅਨਾਜ ਮੰਡੀ ਖਰੜ ਦਾ ਦੌਰਾ

ਆਈਆਈਟੀ ਰੋਪੜ iHub AWaDH ਨੇ ਟਿਕਾਊ ਖੇਤੀਬਾੜੀ ਲਈ ਵਾਤਾਵਰਣ-ਅਨੁਕੂਲ ਅਤੇ ਲਾਗਤ-ਪ੍ਰਭਾਵਸ਼ਾਲੀ ਇਨ-ਹਾਊਸ ਟੈਕਨੋਲੋਜੀ ਪਰਾਲੀ ਰਿਮੂਵਿੰਗ ਮਸ਼ੀਨ ਲਾਂਚ ਕੀਤੀ

ਆਈਆਈਟੀ ਰੋਪੜ iHub AWaDH ਨੇ ਟਿਕਾਊ ਖੇਤੀਬਾੜੀ ਲਈ ਵਾਤਾਵਰਣ-ਅਨੁਕੂਲ ਅਤੇ ਲਾਗਤ-ਪ੍ਰਭਾਵਸ਼ਾਲੀ ਇਨ-ਹਾਊਸ ਟੈਕਨੋਲੋਜੀ ਪਰਾਲੀ ਰਿਮੂਵਿੰਗ ਮਸ਼ੀਨ ਲਾਂਚ ਕੀਤੀ