Tuesday, April 22, 2025
BREAKING
ਭਾਰਤ ਪੁੱਜੇ ਅਮਰੀਕਾ ਦੇ ਉਪ ਰਾਸ਼ਟਰਪਤੀ JD Vance, ਦਿੱਲੀ ਦੇ ਅਕਸ਼ਰਧਾਮ ਮੰਦਰ ਤੋਂ ਕੀਤੀ ਦੌਰੇ ਦੀ ਸ਼ੁਰੂਆਤ ਕਿਸਾਨਾਂ ਲਈ ਵੱਡੀ ਰਾਹਤ ! ਅੱਗ ਲੱਗਣ ਕਾਰਨ ਹੋਏ ਫਸਲ ਦੇ ਨੁਕਸਾਨ 'ਤੇ ਮੁਆਵਜ਼ਾ ਦੇਵੇਗੀ ਸਰਕਾਰ ਰਣਦੀਪ ਹੁੱਡਾ ਨੇ ਆਪਣੇ ਪਰਿਵਾਰ ਸਣੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ BCCI ਨੇ ਇਨ੍ਹਾਂ ਧਾਕੜਾਂ ਨੂੰ ਕੀਤਾ Out ! ਸੈਂਟ੍ਰਲ ਕਾਂਟਰੈਕਟ 'ਚ ਨਹੀਂ ਦਿੱਤੀ ਜਗ੍ਹਾ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਬਾਲ ਤਸਕਰੀ, ਮਾਪਿਆਂ ਦੀ ਸ਼ਮੂਲੀਅਤ ਗੰਭੀਰ ਮੁੱਦਾ : ਸੁਪਰੀਮ ਕੋਰਟ 'ਓ ਭੰਗੜਾ ਤਾਂ ਸੱਜਦਾ ਜੇ ਨੱਚੇ ਕੇਜਰੀਵਾਲ'; ਮੀਕਾ ਸਿੰਘ ਦੀ ਬੋਲੀ ਸੁਣਦੇ ਹੀ ਖੂਬ ਥਿਰਕੇ ਦਿੱਲੀ ਦੇ ਸਾਬਕਾ CM 23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ ਪੰਜਾਬ 'ਚ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਹੋ ਗਿਆ ਵੱਡਾ ਐਲਾਨ ਮਾਨ ਸਰਕਾਰ ਨੇ ਮੰਡੀਆਂ 'ਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਜ਼ਦੂਰੀ ਰੇਟ 'ਚ ਕੀਤਾ ਵਾਧਾ: ਮੰਤਰੀ ਕਟਾਰੂ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀ ਰੀ-ਅਪੀਅਰ ਪ੍ਰੀਖਿਆ ਦਾ ਸ਼ਡਿਊਲ ਜਾਰੀ

ਹਰਿਆਣਾ

ਵਿਸਾਥੀ ਮੌਕੇ ਆਨੰਦਪੁਰ ਸਾਹਿਬ ਗੁਰਦੁਆਰੇ 'ਚ CM ਨੇ ਟੇਕਿਆ ਮੱਥਾ

13 ਅਪ੍ਰੈਲ, 2025 07:02 PM

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪ੍ਰਦੇਸ਼ ਵਾਸੀਆਂ ਅਤੇ ਪੰਜਾਬੀ ਭਾਈਚਾਰੇ ਨੂੰ ਵਿਸਾਖੀ ਦੀ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਸੈਣੀ ਪੰਜਾਬ ਦੇ ਆਨੰਦਪੁਰ ਸਾਹਿਬ ਗੁਰਦੁਆਰੇ ਪਹੁੰਚੇ ਅਤੇ ਮੱਥਾ ਟੇਕ ਕੇ ਪ੍ਰਦੇਸ਼ ਵਾਸੀਆਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਤੋਂ ਪਹਿਲਾਂ ਸੈਣੀ ਦਾ ਹੈਲੀਪੈਡ 'ਤੇ ਪੰਜਾਬੀਆਂ ਨੇ ਸਵਾਗਤ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਵਿਸਾਖੀ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ।

 

ਸੋਸ਼ਲ ਮੀਡੀਆ 'X' 'ਤੇ ਪੋਸਟ 'ਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਜਾਤ-ਪਾਤ ਅਤੇ ਰੰਗ-ਭੇਦ ਤੋਂ ਮੁਕਤ ਖਾਲਸਾ ਪੰਥ ਸਾਜ ਕੇ ਸਾਨੂੰ ਪੂਰੀ ਦੁਨੀਆ ਤੋਂ ਇਕ ਵੱਖਰੀ ਪਛਾਣ ਪ੍ਰਦਾਨ ਕੀਤੀ। ਅੱਜ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ 'ਤੇ ਗੁਰੂ ਦੇ ਚਰਨਾਂ ਵਿਚ ਮੱਥਾ ਟੇਕਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਵਧਾਈਆਂ।

 

Have something to say? Post your comment

ਅਤੇ ਹਰਿਆਣਾ ਖਬਰਾਂ