Tuesday, April 22, 2025
BREAKING
ਭਾਰਤ ਪੁੱਜੇ ਅਮਰੀਕਾ ਦੇ ਉਪ ਰਾਸ਼ਟਰਪਤੀ JD Vance, ਦਿੱਲੀ ਦੇ ਅਕਸ਼ਰਧਾਮ ਮੰਦਰ ਤੋਂ ਕੀਤੀ ਦੌਰੇ ਦੀ ਸ਼ੁਰੂਆਤ ਕਿਸਾਨਾਂ ਲਈ ਵੱਡੀ ਰਾਹਤ ! ਅੱਗ ਲੱਗਣ ਕਾਰਨ ਹੋਏ ਫਸਲ ਦੇ ਨੁਕਸਾਨ 'ਤੇ ਮੁਆਵਜ਼ਾ ਦੇਵੇਗੀ ਸਰਕਾਰ ਰਣਦੀਪ ਹੁੱਡਾ ਨੇ ਆਪਣੇ ਪਰਿਵਾਰ ਸਣੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ BCCI ਨੇ ਇਨ੍ਹਾਂ ਧਾਕੜਾਂ ਨੂੰ ਕੀਤਾ Out ! ਸੈਂਟ੍ਰਲ ਕਾਂਟਰੈਕਟ 'ਚ ਨਹੀਂ ਦਿੱਤੀ ਜਗ੍ਹਾ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਬਾਲ ਤਸਕਰੀ, ਮਾਪਿਆਂ ਦੀ ਸ਼ਮੂਲੀਅਤ ਗੰਭੀਰ ਮੁੱਦਾ : ਸੁਪਰੀਮ ਕੋਰਟ 'ਓ ਭੰਗੜਾ ਤਾਂ ਸੱਜਦਾ ਜੇ ਨੱਚੇ ਕੇਜਰੀਵਾਲ'; ਮੀਕਾ ਸਿੰਘ ਦੀ ਬੋਲੀ ਸੁਣਦੇ ਹੀ ਖੂਬ ਥਿਰਕੇ ਦਿੱਲੀ ਦੇ ਸਾਬਕਾ CM 23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ ਪੰਜਾਬ 'ਚ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਹੋ ਗਿਆ ਵੱਡਾ ਐਲਾਨ ਮਾਨ ਸਰਕਾਰ ਨੇ ਮੰਡੀਆਂ 'ਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਜ਼ਦੂਰੀ ਰੇਟ 'ਚ ਕੀਤਾ ਵਾਧਾ: ਮੰਤਰੀ ਕਟਾਰੂ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀ ਰੀ-ਅਪੀਅਰ ਪ੍ਰੀਖਿਆ ਦਾ ਸ਼ਡਿਊਲ ਜਾਰੀ

ਪੰਜਾਬ

ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀ ਰੀ-ਅਪੀਅਰ ਪ੍ਰੀਖਿਆ ਦਾ ਸ਼ਡਿਊਲ ਜਾਰੀ

21 ਅਪ੍ਰੈਲ, 2025 06:12 PM

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀ ਰੀ-ਅਪੀਅਰ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਅੱਠਵੀਂ ਪ੍ਰੀਖਿਆ ਫਰਵਰੀ/ਮਾਰਚ 2025 ’ਚ ਜਿਨ੍ਹਾਂ ਪ੍ਰੀਖਿਆਰਥੀਆਂ ਦਾ ਨਤੀਜਾ ਰੀ-ਅਪੀਅਰ ਐਲਾਨ ਕੀਤਾ ਗਿਆ ਸੀ, ਉਨ੍ਹਾਂ ਪ੍ਰੀਖਿਆਰਥੀਆਂ ਦੀ ਪ੍ਰੀਖਿਆ ਜੂਨ ’ਚ ਕਰਵਾਈ ਜਾਣੀ ਹੈ। ਪ੍ਰੀਖਿਆ ਫੀਸ 1050 ਰੁਪਏ ਰੱਖੀ ਗਈ ਹੈ। ਸਰਟੀਫਿਕੇਟ ਹਾਰਡ ਕਾਪੀ ਫੀਸ 220 ਰੁਪਏ (ਆਪਸ਼ਨਲ) ਰੱਖੀ ਗਈ ਹੈ।

ਬਿਨਾਂ ਲੇਟ ਫੀਸ ਤੋਂ ਆਖ਼ਰੀ ਮਿਤੀ 5 ਮਈ ਹੈ ਜਦਕਿ 500 ਰੁਪਏ ਲੇਟ ਫੀਸ ਨਾਲ ਆਖ਼ਰੀ ਮਿਤੀ 12 ਮਈ ਤੇ 1500 ਰੁਪਏ ਲੇਟ ਫੀਸ ਨਾਲ ਆਖ਼ਰੀ ਮਿਤੀ 19 ਮਈ ਰੱਖੀ ਗਈ ਹੈ। ਪ੍ਰੀਖਿਆ ਫੀਸ ਸਿਰਫ਼ ਆਨਲਾਈਨ ਮੋਡ ਰਾਹੀਂ ਜਮ੍ਹਾਂ ਕਰਵਾਈ ਜਾਵੇਗੀ। ਆਨਲਾਈਨ ਪ੍ਰੀਖਿਆ ਫਾਰਮ ਸਕੂਲ ਲਾਗਿਨ ਆਈ.ਡੀ. ਤੇ ਬੋਰਡ ਦੀ ਵੈੱਬਸਾਈਟ ’ਤੇ ਮੁਹੱਈਆ ਕਰਵਾ ਦਿੱਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ

23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ

ਪੰਜਾਬ 'ਚ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਹੋ ਗਿਆ ਵੱਡਾ ਐਲਾਨ

ਪੰਜਾਬ 'ਚ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਹੋ ਗਿਆ ਵੱਡਾ ਐਲਾਨ

ਮਾਨ ਸਰਕਾਰ ਨੇ ਮੰਡੀਆਂ 'ਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਜ਼ਦੂਰੀ ਰੇਟ 'ਚ ਕੀਤਾ ਵਾਧਾ: ਮੰਤਰੀ ਕਟਾਰੂ

ਮਾਨ ਸਰਕਾਰ ਨੇ ਮੰਡੀਆਂ 'ਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਮਜ਼ਦੂਰੀ ਰੇਟ 'ਚ ਕੀਤਾ ਵਾਧਾ: ਮੰਤਰੀ ਕਟਾਰੂ

ਬੱਚਿਆਂ ਦੇ ਪਾਠਕ੍ਰਮ ਨੂੰ ਲੈ ਕੇ ਚੁੱਕਿਆ ਜਾ ਰਿਹੈ ਵੱਡਾ ਕਦਮ, ਸ਼ਾਮਲ ਹੋਵੇਗਾ ਇਹ ਵਿਸ਼ਾ

ਬੱਚਿਆਂ ਦੇ ਪਾਠਕ੍ਰਮ ਨੂੰ ਲੈ ਕੇ ਚੁੱਕਿਆ ਜਾ ਰਿਹੈ ਵੱਡਾ ਕਦਮ, ਸ਼ਾਮਲ ਹੋਵੇਗਾ ਇਹ ਵਿਸ਼ਾ

CIA ਸਟਾਫ਼ ਦੀ ਵੱਡੀ ਸਫ਼ਲਤਾ, ਹਥਿਆਰਾਂ ਦੇ ਜ਼ਖੀਰੇ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

CIA ਸਟਾਫ਼ ਦੀ ਵੱਡੀ ਸਫ਼ਲਤਾ, ਹਥਿਆਰਾਂ ਦੇ ਜ਼ਖੀਰੇ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਅਨਾਜ ਮੰਡੀ ਦਾ ਅਚਨਚੇਤ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਅਨਾਜ ਮੰਡੀ ਦਾ ਅਚਨਚੇਤ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹਨੇਰੀ-ਤੂਫ਼ਾਨ ਨੇ ਮਚਾਈ ਤਬਾਹੀ! ਸ਼ੈਲਰਾਂ ਦਾ ਹੋਇਆ ਲੱਖਾਂ ਰੁਪਏ ਦਾ ਨੁਕਸਾਨ

ਹਨੇਰੀ-ਤੂਫ਼ਾਨ ਨੇ ਮਚਾਈ ਤਬਾਹੀ! ਸ਼ੈਲਰਾਂ ਦਾ ਹੋਇਆ ਲੱਖਾਂ ਰੁਪਏ ਦਾ ਨੁਕਸਾਨ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 50ਵੇਂ ਦਿਨ 131 ਨਸ਼ਾ ਸਮੱਗਲਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 50ਵੇਂ ਦਿਨ 131 ਨਸ਼ਾ ਸਮੱਗਲਰ ਗ੍ਰਿਫ਼ਤਾਰ

ਪੰਜਾਬ ਸਰਕਾਰ ਦਾ ਇਸ ਇਲਾਕੇ 'ਚ ਬੁਲਡੋਜ਼ਰ ਐਕਸ਼ਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ

ਪੰਜਾਬ ਸਰਕਾਰ ਦਾ ਇਸ ਇਲਾਕੇ 'ਚ ਬੁਲਡੋਜ਼ਰ ਐਕਸ਼ਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ

ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ 24 ਸਾਲਾ ਮਾਸਟਰਮਾਈਂਡ, ਕਾਂਡ ਅਜਿਹਾ ਕਿ ਜਾਣ ਉੱਡ ਜਾਣ ਹੋਸ਼

ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ 24 ਸਾਲਾ ਮਾਸਟਰਮਾਈਂਡ, ਕਾਂਡ ਅਜਿਹਾ ਕਿ ਜਾਣ ਉੱਡ ਜਾਣ ਹੋਸ਼