Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਹਿਮਾਚਲ

ਸੋਨ ਤਮਗਾ ਜੇਤੂ ਨੂੰ ਨੌਕਰੀ ਦੇਣ ਤੋਂ ਇਨਕਾਰ ਕਰਨ 'ਤੇ SC ਨੇ ਹਿਮਾਚਲ ਸਰਕਾਰ ਨੂੰ ਪਾਈ ਝਾੜ

28 ਨਵੰਬਰ, 2024 07:15 PM

ਨਵੀਂ ਦਿੱਲੀ : ਖੇਡ ਕੋਟੇ ਤਹਿਤ ਏਸ਼ੀਆਈ ਖੇਡਾਂ ਦੇ ਇਕ ਸੋਨ ਤਮਗਾ ਜੇਤੂ ਨੂੰ ਨੌਕਰੀ ਦੇਣ ਤੋਂ ਇਨਕਾਰ ਕਰਨ 'ਤੇ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਪੁੱਛਿਆ ਕਿ ਕੀ ਤੁਸੀਂ ਇਸ ਤਰ੍ਹਾਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋ? ਜਸਟਿਸ ਅਭੈ ਐਸ. ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਇਸ ਗੱਲ 'ਤੇ ਇਤਰਾਜ਼ ਜਤਾਇਆ ਕਿ 2014 ਦੀਆਂ ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜੇਤੂ ਪੂਜਾ ਠਾਕੁਰ ਨੂੰ ਆਪਣੀ ਨੌਕਰੀ ਲਈ ਸਾਲਾਂ ਤੱਕ ਦਰ-ਦਰ ਭਟਕਣਾ ਪਿਆ। ਬੈਂਚ ਨੇ ਕਿਹਾ ਕਿ ਕੀ ਤੁਸੀਂ ਇਸ ਤਰ੍ਹਾਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋ?

 


ਕੋਰਟ ਨੇ ਕਿਹਾ ਕਿ ਕਿਸੇ ਨੇ 2014 ਏਸ਼ੀਆਈ ਖੇਡਾਂ ਵਿਚ ਸੋਨ ਤਮਗਾ ਜਿੱਤਿਆ ਹੈ, ਤੁਹਾਡੇ ਮੁੱਖ ਮੰਤਰੀ ਨੂੰ ਵਿਵਾਹਕ ਦ੍ਰਿਸ਼ਟੀਕੋਣ ਰੱਖਣਾ ਚਾਹੀਦਾ ਹੈ। ਖਿਡਾਰੀਆਂ ਪ੍ਰਤੀ ਸੂਬੇ ਦਾ ਇਹ ਦ੍ਰਿਸ਼ੀਟਕੋਣ ਹੈ? ਸੁਪਰੀਮ ਕੋਰਟ ਨੇ ਹਿਮਾਚਲ ਸਰਕਾਰ ਵਲੋਂ ਆਬਕਾਰੀ ਅਤੇ ਕਰ ਅਧਿਕਾਰੀ ਦੇ ਅਹੁਦੇ 'ਤੇ ਠਾਕੁਰ ਦੀ ਨਿਯੁਕਤੀ ਖਿਲਾਫ਼ ਦਾਇਰ ਅਪੀਲ ਨੂੰ ਖਾਰਜ ਕਰ ਦਿੱਤਾ, ਜੋ ਕਿ ਜੁਲਾਈ 2015 ਵਿਚ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਅਪੀਲ ਦੀ ਤਾਰੀਖ਼ ਤੋਂ ਪ੍ਰਭਾਵੀ ਸੀ। ਠਾਕੁਰ ਨੇ 2014 ਵਿਚ ਦੱਖਣੀ ਕੋਰੀਆ ਦੇ ਇੰਚੀਓਨ ਵਿਚ ਹੋਈਆਂ ਏਸ਼ੀਅਨ ਖੇਡਾਂ ਦੌਰਾਨ ਕਬੱਡੀ ਵਿਚ ਸੋਨ ਤਮਗਾ ਜਿੱਤਿਆ ਸੀ। ਉਨ੍ਹਾਂ ਨੇ 2015 ਦੀਆਂ ਰਾਸ਼ਟਰੀ ਖੇਡਾਂ 'ਚ ਵੀ ਚਾਂਦੀ ਦਾ ਤਮਗਾ ਜਿੱਤਿਆ ਸੀ।

 


ਸੂਬਾ ਸਰਕਾਰ ਨੇ ਆਪਣੀ ਅਪੀਲ ਵਿਚ ਹਾਈ ਕੋਰਟ ਦੀ ਬੈਂਚ ਦੇ 2023 ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿਚ ਠਾਕੁਰ ਦੀ ਇਸ ਅਹੁਦੇ 'ਤੇ ਨਿਯੁਕਤੀ ਦੇ ਸਿੰਗਲ ਜੱਜ ਦੇ ਆਦੇਸ਼ ਨੂੰ ਬਰਕਰਾਰ ਰੱਖਿਆ ਗਿਆ ਸੀ। ਹਾਈ ਕੋਰਟ ਨੇ ਕਿਹਾ ਕਿ ਸੂਬੇ ਦੇ ਅਧਿਕਾਰੀ ਇਸ ਗੱਲ ਤੋਂ ਖੁਸ਼ ਨਹੀਂ ਸਨ ਕਿ ਠਾਕੁਰ ਨੇ ਦੋ ਮੂਲ ਅਰਜ਼ੀਆਂ ਦਾਇਰ ਕਰ ਕੇ ਪਹਿਲੀ ਸ਼੍ਰੇਣੀ ਦੇ ਅਹੁਦੇ 'ਤੇ ਨਿਯੁਕਤੀ ਲਈ ਉਸ ਕੋਲ ਪਹੁੰਚ ਕੀਤੀ ਸੀ ਅਤੇ ਉਹ ਇਸ ਤੋਂ ਨਾਰਾਜ਼ ਸਨ।

Have something to say? Post your comment

ਅਤੇ ਹਿਮਾਚਲ ਖਬਰਾਂ

ਗੁਣਾਂ ਦਾ ਭੰਡਾਰ ਹੈ ਨਾਰੀਅਲ ਦੇ ਦੁੱਧ ਦੀ ਚਾਹ, ਜਾਣੋ ਇਸ ਨੂੰ ਬਣਾਉਣ ਦਾ ਤਰੀਕਾ ਤੇ ਇਸ ਦੇ ਫਾਇਦੇ

ਗੁਣਾਂ ਦਾ ਭੰਡਾਰ ਹੈ ਨਾਰੀਅਲ ਦੇ ਦੁੱਧ ਦੀ ਚਾਹ, ਜਾਣੋ ਇਸ ਨੂੰ ਬਣਾਉਣ ਦਾ ਤਰੀਕਾ ਤੇ ਇਸ ਦੇ ਫਾਇਦੇ

'ਸਮੋਸੇ' ਤੋਂ ਬਾਅਦ ਹੁਣ 'ਜੰਗਲੀ ਮੁਰਗੇ' ਵਾਲੇ ਨਵੇਂ ਵਿਵਾਦ 'ਚ CM ਸੁੱਖੂ, ਜਾਣੋ ਪੂਰਾ ਮਾਮਲਾ

'ਸਮੋਸੇ' ਤੋਂ ਬਾਅਦ ਹੁਣ 'ਜੰਗਲੀ ਮੁਰਗੇ' ਵਾਲੇ ਨਵੇਂ ਵਿਵਾਦ 'ਚ CM ਸੁੱਖੂ, ਜਾਣੋ ਪੂਰਾ ਮਾਮਲਾ

ਮੌਸਮ ਨੇ ਲਈ ਕਰਵਟ, ਸ਼ਿਮਲਾ ਸਮੇਤ ਲਾਹੌਲ-ਸਪੀਤੀ 'ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ

ਮੌਸਮ ਨੇ ਲਈ ਕਰਵਟ, ਸ਼ਿਮਲਾ ਸਮੇਤ ਲਾਹੌਲ-ਸਪੀਤੀ 'ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ

ਮਨਾਲੀ ਦੇ ਹੋਟਲ 'ਚ ਲੱਗੀ ਭਿਆਨਕ ਅੱਗ; ਸੈਲਾਨੀਆਂ ਨੂੰ ਪਈਆਂ ਭਾਜੜਾਂ

ਮਨਾਲੀ ਦੇ ਹੋਟਲ 'ਚ ਲੱਗੀ ਭਿਆਨਕ ਅੱਗ; ਸੈਲਾਨੀਆਂ ਨੂੰ ਪਈਆਂ ਭਾਜੜਾਂ

ਹਿਮਾਚਲ 'ਚ ਇਤਿਹਾਸ ਦੀ ਸਭ ਤੋਂ ਭ੍ਰਿਸ਼ਟ ਸਰਕਾਰ, ਪੁਰਾਣੇ ਪ੍ਰਾਜੈਕਟ ਵੀ ਬੰਦ: ਠਾਕੁਰ

ਹਿਮਾਚਲ 'ਚ ਇਤਿਹਾਸ ਦੀ ਸਭ ਤੋਂ ਭ੍ਰਿਸ਼ਟ ਸਰਕਾਰ, ਪੁਰਾਣੇ ਪ੍ਰਾਜੈਕਟ ਵੀ ਬੰਦ: ਠਾਕੁਰ

ਇਸ ਸੂਬਾ ਸਰਕਾਰ ਨੇ 1000 ਤੋਂ ਵੱਧ ਕਿਸਾਨਾਂ ਨੂੰ ਦਿੱਤਾ 57 ਲੱਖ ਰੁਪਏ ਦਾ ਮੁਆਵਜ਼ਾ

ਇਸ ਸੂਬਾ ਸਰਕਾਰ ਨੇ 1000 ਤੋਂ ਵੱਧ ਕਿਸਾਨਾਂ ਨੂੰ ਦਿੱਤਾ 57 ਲੱਖ ਰੁਪਏ ਦਾ ਮੁਆਵਜ਼ਾ

ਮੁਸਲਿਮ ਪੱਖ ਦੀ ਅਪੀਲ ਖਾਰਜ, ਟੁੱਟਣਗੀਆਂ ਸੰਜੌਲੀ ਮਸਜਿਦ ਦੀਆਂ ਗੈਰ-ਕਾਨੂੰਨੀ ਮੰਜ਼ਿਲਾਂ

ਮੁਸਲਿਮ ਪੱਖ ਦੀ ਅਪੀਲ ਖਾਰਜ, ਟੁੱਟਣਗੀਆਂ ਸੰਜੌਲੀ ਮਸਜਿਦ ਦੀਆਂ ਗੈਰ-ਕਾਨੂੰਨੀ ਮੰਜ਼ਿਲਾਂ

ਅਗਲੇ 3 ਦਿਨਾਂ ਤੱਕ ਬਰਫਬਾਰੀ ਤੇ ਮੀਂਹ ਪੈਣ ਦੀ ਸੰਭਾਵਨਾ, ਸੋਕੇ ਦਾ ਦੌਰ ਹੋਵੇਗਾ ਖ਼ਤਮ

ਅਗਲੇ 3 ਦਿਨਾਂ ਤੱਕ ਬਰਫਬਾਰੀ ਤੇ ਮੀਂਹ ਪੈਣ ਦੀ ਸੰਭਾਵਨਾ, ਸੋਕੇ ਦਾ ਦੌਰ ਹੋਵੇਗਾ ਖ਼ਤਮ

ਹਿਮਾਚਲ ਪ੍ਰਦੇਸ਼ ਸੈਰ-ਸਪਾਟਾ ਨਿਗਮ ਦੇ ਹੋਟਲ ਬੰਦ ਕਰਨ ਦੇ ਆਦੇਸ਼ 'ਤੇ ਹਾਈ ਕੋਰਟ ਦੀ ਰੋਕ

ਹਿਮਾਚਲ ਪ੍ਰਦੇਸ਼ ਸੈਰ-ਸਪਾਟਾ ਨਿਗਮ ਦੇ ਹੋਟਲ ਬੰਦ ਕਰਨ ਦੇ ਆਦੇਸ਼ 'ਤੇ ਹਾਈ ਕੋਰਟ ਦੀ ਰੋਕ

EVM ਨੂੰ ਲੈ ਕੇ ਮੁੱਖ ਮੰਤਰੀ ਸੁੱਖੂ ਦਾ ਵੱਡਾ ਬਿਆਨ

EVM ਨੂੰ ਲੈ ਕੇ ਮੁੱਖ ਮੰਤਰੀ ਸੁੱਖੂ ਦਾ ਵੱਡਾ ਬਿਆਨ