Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਰਾਸ਼ਟਰੀ

ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

20 ਦਸੰਬਰ, 2024 01:44 PM

ਨਵੀਂ ਦਿੱਲੀ : ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਨੇ ਸ਼ੁੱਕਰਵਾਰ ਨੂੰ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ। ਰਾਜ ਸਭਾ ਦਾ 266ਵਾਂ ਸੈਸ਼ਨ 25 ਨਵੰਬਰ ਤੋਂ ਸ਼ੁਰੂ ਹੋਇਆ ਸੀ। ਸਦਨ ਦੇ ਇਸ ਸੈਸ਼ਨ 'ਚ 19 ਬੈਠਕਾਂ ਹੋਈਆਂ। ਸੱਤਾ ਪੱਖ ਅਤੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਸ਼੍ਰੀ ਧਨਖੜ ਨੇ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਤੋਂ ਪਹਿਲੇ ਕਿਹਾ ਕਿ ਭਾਰਤ ਦੇ ਲੋਕਤੰਤਰ 'ਤੇ ਦੁਨੀਆ ਭਰ ਦੀਆਂ ਨਜ਼ਰਾਂ ਟਿਕੀਆਂ ਹਨ। ਇਹ ਉੱਚ ਸਦਨ ਹੈ ਅਤੇ ਇਸ ਦੀ ਵਿਸ਼ੇਸ਼ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਸੈਸ਼ਨ 'ਚ ਸਦਨ 'ਚ ਸਿਰਫ਼ 40.03 ਫੀਸਦੀ ਕੰਮਕਾਜ ਰਿਹਾ ਅਤੇ ਸਿਰਫ਼ 43 ਘੰਟੇ 27 ਮਿੰਟ ਸਦਨ ਦੀ ਕਾਰਵਾਈ ਚੱਲੀ।

 


ਸਦਨ ਦੀ ਕਾਰਵਾਈ 11 ਵਜੇ ਤੋਂ ਪਹਿਲੇ ਮੁਲਤਵੀ ਤੋਂ ਬਾਅਦ 12 ਵਜੇ ਮੁੜ ਸ਼ੁਰੂ ਹੋਈ ਅਤੇ ਵੰਦੇ ਮਾਤਰਨ ਦੇ ਗੀਤ ਤੋਂ ਬਾਅਦ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਦੇ ਇਸ ਸੈਸ਼ਨ 'ਚ ਸ਼ੁਰੂ ਤੋਂ ਹੀ ਸੱਤਾ ਪੱਖ ਅਤੇ ਵਿਰੋਧੀ ਧਿਰ ਵਿਚਾਲੇ ਗਤੀਰੋਧ ਬਣਿਆ ਰਿਹਾ। ਹਾਲਾਂਕਿ ਇਸ ਦੌਰਾਨ 'ਭਾਰਤੀ ਸੰਵਿਧਾਨ ਦੇ 75 ਸਾਲ ਦੀ ਸ਼ਾਨਦਾਰ ਯਾਤਰਾ' 'ਤੇ ਚੇਰਚਾ ਹੋਈ। ਇਸੇ ਸੈਸ਼ਨ 'ਚ ਸੰਵਿਧਾਨ ਅਪਣਾਏ ਜਾਣ ਦੇ 75 ਸਾਲ ਪੂਰੇ ਹੋਣ 'ਤੇ ਦੋਹਾਂ ਸਦਨਾਂ ਦੀ ਇਕ ਵਿਸ਼ੇਸ਼ ਬੈਠਕ ਵੀ ਸੰਵਿਧਾਨ ਸਦਨ ਦੇ ਕੇਂਦਰੀ ਰੂਮ 'ਚ ਸੰਪੰਨ ਹੋਈ, ਜਿਸ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੰਬੋਧਨ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ!

Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ!

10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ

10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ

ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ

ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ

ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ

ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ

ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ

ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ

ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ

ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ

AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ

AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ

ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਕੇਜਰੀਵਾਲ ਖਿਲਾਫ਼ ਚੱਲੇਗਾ ਮੁਕੱਦਮਾ, ਉਪ ਰਾਜਪਾਲ ਨੇ ED ਨੂੰ ਦਿੱਤੀ ਮਨਜ਼ੂਰੀ

ਕੇਜਰੀਵਾਲ ਖਿਲਾਫ਼ ਚੱਲੇਗਾ ਮੁਕੱਦਮਾ, ਉਪ ਰਾਜਪਾਲ ਨੇ ED ਨੂੰ ਦਿੱਤੀ ਮਨਜ਼ੂਰੀ

ਕੇਂਦਰੀ ਮੰਤਰੀ ਨੇ MP ਸਤਨਾਮ ਸਿੰਘ ਸੰਧੂ ਵਲੋਂ ਚੁੱਕੇ ਮੁੱਦੇ ਦਾ ਲਿਆ ਨੋਟਿਸ, ਸੱਦੀ ਮੀਟਿੰਗ

ਕੇਂਦਰੀ ਮੰਤਰੀ ਨੇ MP ਸਤਨਾਮ ਸਿੰਘ ਸੰਧੂ ਵਲੋਂ ਚੁੱਕੇ ਮੁੱਦੇ ਦਾ ਲਿਆ ਨੋਟਿਸ, ਸੱਦੀ ਮੀਟਿੰਗ