Saturday, April 26, 2025
BREAKING
ਹਮੀਰਪੁਰ, ਚੰਬਾ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ ਸ਼ਿਮਲਾ ਸਮਝੌਤੇ ਦੇ ਇਤਿਹਾਸਕ ਮੇਜ਼ ਤੋਂ ਹਟਾਇਆ ਗਿਆ ਪਾਕਿਸਤਾਨੀ ਝੰਡਾ PAK ਰੇਂਜਰਸ ਦੇ ਕਬਜ਼ੇ 'ਚ BSF ਦਾ ਜਵਾਨ, ਪਿਤਾ ਬੋਲੇ- ਪੁੱਤ ਦੀ ਵਾਪਸੀ ਦੀ ਬੇਸਬਰੀ ਨਾਲ ਉਡੀਕ ਦਿੱਲੀ ਮੇਅਰ ਚੋਣਾਂ 'ਚ ਭਾਜਪਾ ਉਮੀਦਵਾਰ ਰਾਜਾ ਇਕਬਾਲ ਨੇ ਜਿੱਤ ਕੀਤੀ ਦਰਜ ਪਹਿਲਗਾਮ ਹਮਲੇ ਦੇ ਪੀੜਤਾਂ ਨੂੰ ਮਿਲੇ ਰਾਹੁਲ, ਕਿਹਾ- ਅੱਤਵਾਦ ਖਿਲਾਫ਼ ਇਕਜੁੱਟ ਹੋਣਾ ਜ਼ਰੂਰੀ ਪਾਕਿਸਤਾਨ ਹਵਾਈ ਖੇਤਰ ਬੰਦ, ਇੰਡੀਗੋ ਨੇ ਕਿਹਾ- ਕੌਮਾਂਤਰੀ ਉਡਾਣਾਂ 'ਤੇ ਪਿਆ ਅਸਰ ਕਸਤੂਰੀਰੰਗਨ ਨੇ ਭਾਰਤ ਦੇ ਵਿਗਿਆਨੀ, ਸਿੱਖਿਆ ਯਾਤਰਾ 'ਚ ਮਹੱਤਵਪੂਰਨ ਯੋਗਦਾਨ ਦਿੱਤਾ : PM ਮੋਦੀ ISRO ਦੇ ਸਾਬਕਾ ਚੇਅਰਮੈਨ ਦਾ ਦਿਹਾਂਤ, 83 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ ਸੁਪਰੀਮ ਕੋਰਟ ਦੀ ਰਾਹੁਲ ਗਾਂਧੀ ਨੂੰ ਫਟਕਾਰ, ਜਾਣੋ ਕੀ ਹੈ ਪੂਰਾ ਮਾਮਲਾ ਪਹਿਲਗਾਮ ਹਮਲਾ : ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਪਹੁੰਚੇ ਕਸ਼ਮੀਰ

ਪੰਜਾਬ

ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਮੌਕੇ CM ਮਾਨ ਸਣੇ ਪਹੁੰਚੀਆਂ ਕਈ ਸ਼ਖ਼ਸੀਅਤਾਂ

11 ਅਪ੍ਰੈਲ, 2025 05:56 PM

ਜਲੰਧਰ : ਮਸ਼ਹੂਰ ਸੂਫ਼ੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਕੀਤੀ ਗਈ। ਇਸ ਮੌਕੇ ਜਿੱਥੇ ਪਾਲੀਵੁੱਡ ਤੋਂ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਅੰਤਿਮ ਅਰਦਾਸ ਵਿੱਚ ਹਿੱਸਾ ਲੈਣ ਲਈ ਪਹੁੰਚੇ। ਇਸ ਦੇ ਇਲਾਵਾ ਭਾਜਪਾ ਆਗੂ ਸ਼ਵੇਤ ਮਲਿਕ ਸਮੇਤ ਹੋਰ ਕਈਆਂ ਸਿਆਸੀ ਆਗੂ ਵੀ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ਼ ਵੰਡਾਇਆ। ਅੰਤਿਮ ਅਰਦਾਸ ਮੌਕੇ ਪਾਲੀਵੁੱਡ ਤੋਂ ਬੀਨੂੰ ਢਿੱਲੋਂ, ਸਤਿੰਦਰ ਸੱਤੀ, ਕੌਰ ਬੀ ਸਮੇਤ ਹੋਰ ਕਈ ਪਾਲੀਵੁੱਡ ਗਾਇਕਾਂ ਨੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ।

ਜ਼ਿਕਰਯੋਗ ਹੈ ਕਿ 2 ਅਪ੍ਰੈਲ ਨੂੰ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦਿਹਾਂਤ ਹੋ ਗਿਆ ਸੀ। ਉਹ ਦਿਲ ਦੀ ਬੀਮਾਰੀ ਕਾਰਨ ਪੀੜਤ ਸਨ ਅਤੇ ਟੈਗੋਰ ਹਸਪਤਾਲ ਵਿਚ ਦਾਖ਼ਲ ਸਨ। ਜਿਵੇਂ ਹੀ ਪੰਜਾਬੀ ਸੰਗੀਤ ਨਾਲ ਜੁੜੀਆਂ ਸ਼ਖ਼ਸੀਅਤਾਂ ਅਤੇ ਵੱਖ-ਵੱਖ ਧਾਰਮਿਕ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਹੰਸ ਰਾਜ ਹੰਸ ਦੇ ਜਲੰਧਰ ਸਥਿਤ ਨਿਵਾਸ ਸਥਾਨ ’ਤੇ ਲੋਕਾਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਉਨ੍ਹਾਂ ਨਾਲ ਦੁੱਖ਼ ਸਾਂਝਾ ਕੀਤਾ। ਇਸ ਦੇ ਇਲਾਵਾ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਵੀ ਬੀਤੇ ਦਿਨੀਂ ਘਰ 'ਚ ਪਹੁੰਚੇ ਹੰਸ ਰਾਜ ਹੰਸ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ ਗਿਆ।

ਰੇਸ਼ਮ ਕੌਰ ਦਾ ਅੰਤਿਮ ਸੰਸਕਾਰ ਰਾਜ ਗਾਇਕ ਹੰਸ ਰਾਜ ਹੰਸ ਦੇ ਜੱਦੀ ਪਿੰਡ ਸਫ਼ੀਪੁਰ ਜ਼ਿਲ੍ਹਾ ਜਲੰਧਰ ਕੀਤਾ ਗਿਆ ਸੀ। ਰੇਸ਼ਮ ਕੌਰ ਕਰੀਬ 60 ਸਾਲਾ ਦੇ ਸਨ। ਰੇਸ਼ਮ ਕੌਰ ਨੂੰ ਦਿਲ ਦੀ ਬੀਮਾਰੀ ਕਾਰਨ ਸਟੰਟ ਵੀ ਪਿਆ ਸੀ। ਰੇਸ਼ਮ ਕੌਰ ਦੇ ਦਿਹਾਂਤ ਦੀ ਖ਼ਬਰ ਨਾਲ ਉਨ੍ਹਾਂ ਦੇ ਪਰਿਵਾਰ ਅਤੇ ਸੰਗੀਤ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ। ਪਦਮਸ਼੍ਰੀ ਹੰਸਰਾਜ ਹੰਸ ਇਕ ਪਾਲੀਵੁੱਡ ਗਾਇਕ ਅਤੇ ਸਿਆਸਤਦਾਨ ਹਨ। ਉਹ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਹਨ ਅਤੇ ਉਨ੍ਹਾਂ ਨੂੰ ਪਦਮ ਸ਼੍ਰੀ ਵੀ ਮਿਲਿਆ ਹੈ। ਦਿੱਲੀ ਤੋਂ ਸਾਬਕਾ ਲੋਕ ਸਭਾ ਮੈਂਬਰ ਹੰਸ, ਪੰਜਾਬੀ ਲੋਕ ਅਤੇ ਸੂਫ਼ੀ ਸੰਗੀਤ ਦੇ ਨਾਲ-ਨਾਲ ਫ਼ਿਲਮਾਂ 'ਚ ਵੀ ਗਾਉਂਦੇ ਹਨ ਅਤੇ ਉਨ੍ਹਾਂ ਨੇ ਆਪਣੇ 'ਪੰਜਾਬੀ-ਪੌਪ' ਐਲਬਮ ਵੀ ਜਾਰੀ ਕੀਤੇ ਹਨ। ਉਹ ਨਕੋਦਰ ਵਿੱਚ ਸਥਿਤ ਲਾਲ ਬਾਦਸ਼ਾਹ ਦੇ ਗੱਦੀਨਸ਼ੀਨ ਵੀ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸਬ- ਰਜਿਸਟਰਾਰ ਦਫਤਰ ਖਰੜ ਵਿੱਚ ਰਜਿਸਟਰੀਆਂ ਮੌਕੇ ਐਨ.ਓ.ਸੀ. ਦੀ ਸ਼ਰਤ ਖਤਮ ਕਰਾਉਣ ਲਈ ਕੀਤਾ ਰੋਸ ਪ੍ਰਦਰਸ਼ਨ ।

ਸਬ- ਰਜਿਸਟਰਾਰ ਦਫਤਰ ਖਰੜ ਵਿੱਚ ਰਜਿਸਟਰੀਆਂ ਮੌਕੇ ਐਨ.ਓ.ਸੀ. ਦੀ ਸ਼ਰਤ ਖਤਮ ਕਰਾਉਣ ਲਈ ਕੀਤਾ ਰੋਸ ਪ੍ਰਦਰਸ਼ਨ ।

ਮਲੇਰੀਆ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ, ਬੂਥਗੜ੍ਹ ਦੀ ਸਿਹਤ ਟੀਮ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮਲੇਰੀਆ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ, ਬੂਥਗੜ੍ਹ ਦੀ ਸਿਹਤ ਟੀਮ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਐਸ ਏ ਐਸ ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਨੂੰ ਸੀ ਈ ਈ ਅਤੇ ਐਚ ਸੀ ਐਲ ਫਾਊਂਡੇਸ਼ਨ ਦੁਆਰਾ ਜੈਨਕੈਨ ਪ੍ਰੋਗਰਾਮ ਅਧੀਨ ਜਲਵਾਯੂ ਐਕਸ਼ਨ ਲੀਡਰਸ਼ਿਪ ਚੈਲੇਂਜ ਦਾ ਰਾਸ਼ਟਰੀ ਜੇਤੂ ਐਲਾਨਿਆ ਗਿਆ

ਐਸ ਏ ਐਸ ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਨੂੰ ਸੀ ਈ ਈ ਅਤੇ ਐਚ ਸੀ ਐਲ ਫਾਊਂਡੇਸ਼ਨ ਦੁਆਰਾ ਜੈਨਕੈਨ ਪ੍ਰੋਗਰਾਮ ਅਧੀਨ ਜਲਵਾਯੂ ਐਕਸ਼ਨ ਲੀਡਰਸ਼ਿਪ ਚੈਲੇਂਜ ਦਾ ਰਾਸ਼ਟਰੀ ਜੇਤੂ ਐਲਾਨਿਆ ਗਿਆ

ਪਹਿਲਗਾਮ ਵਿਖੇ ਸੈਲਾਨੀਆਂ ਤੇ ਕਾਇਰਤਾਪੂਰਨ ਅੱਤਵਾਦੀ ਹਮਲੇ ਦੀ ਸਖਤ ਤੋਂ ਸਖਤ ਜਵਾਬ ਦੇਵੇਗੀ ਮੋਦੀ ਸਰਕਾਰ - ਨਰਿੰਦਰ ਰਾਣਾ

ਪਹਿਲਗਾਮ ਵਿਖੇ ਸੈਲਾਨੀਆਂ ਤੇ ਕਾਇਰਤਾਪੂਰਨ ਅੱਤਵਾਦੀ ਹਮਲੇ ਦੀ ਸਖਤ ਤੋਂ ਸਖਤ ਜਵਾਬ ਦੇਵੇਗੀ ਮੋਦੀ ਸਰਕਾਰ - ਨਰਿੰਦਰ ਰਾਣਾ

ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ 'ਚ NIA ਦਾ ਵੱਡਾ ਐਕਸ਼ਨ, ਹੋਟਲਾਂ 'ਚ ਰੇਡ

ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ 'ਚ NIA ਦਾ ਵੱਡਾ ਐਕਸ਼ਨ, ਹੋਟਲਾਂ 'ਚ ਰੇਡ

ਲੱਗ ਗਈਆਂ ਮੌਜਾਂ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ ਵਾਧਾ, CM ਮਾਨ ਨੇ ਖ਼ੁਦ ਕੀਤਾ ਐਲਾਨ

ਲੱਗ ਗਈਆਂ ਮੌਜਾਂ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ ਵਾਧਾ, CM ਮਾਨ ਨੇ ਖ਼ੁਦ ਕੀਤਾ ਐਲਾਨ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ : ਡੀ. ਸੀ. ਕੁਲਵੰਤ ਸਿੰਘ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ : ਡੀ. ਸੀ. ਕੁਲਵੰਤ ਸਿੰਘ

"ਸ਼ਰਮ ਕਰੋ! ਅਜਿਹੇ ਸਮੇਂ ਤਾਂ ਦੇਸ਼ ਭਗਤੀ ਦਿਖਾਓ..."; ਜਾਣੋ ਕਿਸ ਗੱਲੋਂ ਭੜਕੇ ਸੁਖਬੀਰ ਸਿੰਘ ਬਾਦਲ

ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਰਾਹਤ ਭਰੀ ਖ਼ਬਰ

ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਰਾਹਤ ਭਰੀ ਖ਼ਬਰ

ਨਰਸਿੰਗ ਵਿਦਿਆਰਥਣਾਂ ਨੂੰ ਡੇਂਗੂ ਰੋਕਥਾਮ ਬਾਰੇ ਦਿੱਤੀ ਜਾਣਕਾਰੀ

ਨਰਸਿੰਗ ਵਿਦਿਆਰਥਣਾਂ ਨੂੰ ਡੇਂਗੂ ਰੋਕਥਾਮ ਬਾਰੇ ਦਿੱਤੀ ਜਾਣਕਾਰੀ