Sunday, December 14, 2025
BREAKING
41 ਸਾਲ ਬਾਅਦ ਇਨਸਾਫ਼! '84 ਸਿੱਖ ਵਿਰੋਧੀ ਦੰਗਿਆਂ ਦੇ 36 ਪੀੜਤ ਪਰਿਵਾਰਕ ਮੈਂਬਰਾਂ ਨੂੰ ਮਿਲੀ ਨੌਕਰੀ ਕੇਂਦਰੀ ਕੈਬਨਿਟ ਦੇ ਇਤਿਹਾਸਕ ਫੈਸਲਾ ! 2027 ਦੀ ਮਰਦਮਸ਼ੁਮਾਰੀ ਲਈ 11,718 ਕਰੋੜ ਮਨਜ਼ੂਰ, ਜਾਣੋ ਹੋਰ ਫੈਸਲੇ ਕੰਬੋਡੀਆ ਨਾਲ ਸਰਹੱਦੀ ਟਕਰਾਅ ਵਿਚਾਲੇ ਥਾਈਲੈਂਡ ਦੀ ਸੰਸਦ ਭੰਗ, ਅਗਲੇ ਸਾਲ ਹੋਣਗੀਆਂ ਚੋਣਾਂ ਬ੍ਰਿਟੇਨ ਦੇ ਮਿਊਜ਼ੀਅਮ 'ਚੋਂ ਭਾਰਤੀ ਕਲਾਕ੍ਰਿਤੀਆਂ ਚੋਰੀ, ਹੋਰ 600 ਤੋਂ ਵਧੇਰੇ ਕੀਮਤੀ ਚੀਜ਼ਾਂ ਗਾਇਬ ਅਮਰੀਕਾ ਨੂੰ ਨਵਾਂ ਸ਼ਾਂਤੀ ਪ੍ਰਸਤਾਵ ਭੇਜੇਗਾ ਯੂਕ੍ਰੇਨ : ਜ਼ੈਲੇਂਸਕੀ ਪ੍ਰਚੂਨ ਮਹਿੰਗਾਈ 'ਚ ਹੋਇਆ ਵਾਧਾ, 0.25 ਫ਼ੀਸਦੀ ਤੋਂ ਵਧ ਕੇ ਹੋਈ 0.71 ਫ਼ੀਸਦੀ ਭਾਰਤੀ ਕਰੰਸੀ ਦਾ ਹੋਇਆ ਬੁਰਾ ਹਾਲ, ਡਾਲਰ ਮੁਕਾਬਲੇ ਰਿਕਾਰਡ Low Zone 'ਚ ਪਹੁੰਚਿਆ ਰੁਪਿਆ ਬਿਹਾਰ 'ਚ ਏਡਜ਼ ਦਾ ਧਮਾਕਾ! 7000 ਤੋਂ ਵੱਧ HIV ਮਰੀਜ਼, 400 ਬੱਚੇ ਵੀ ਪਾਜ਼ੀਟਿਵ ਛਾਲਾਂ ਮਾਰਦੀ ਚਾਂਦੀ ਹੋਈ 2 ਲੱਖ ਦੇ ਪਾਰ, ਸੋਨੇ ਦੀ ਵੀ ਚਮਕ ਵਧੀ ਭਾਰਤ 'ਚ ਭਾਰ ਘਟਾਉਣ ਵਾਲੀ 'ਓਜ਼ੈਂਪਿਕ' ਦਵਾਈ ਲਾਂਚ, ਕੀਮਤ ਸਿਰਫ਼...

ਰਾਸ਼ਟਰੀ

'... ਤਾਂ ਫਿਰ ਸੰਸਦ ਭਵਨ ਬੰਦ ਕਰ ਦੇਣਾ ਚਾਹੀਦਾ ਹੈ', ਭਾਜਪਾ MP ਦੇ ਬਿਆਨ ਕਾਰਨ ਗਰਮਾਈ ਸਿਆਸਤ

21 ਅਪ੍ਰੈਲ, 2025 05:28 PM

ਨਵੀਂ ਦਿੱਲੀ : ਝਾਰਖੰਡ ਦੇ ਭਾਜਪਾ ਸੰਸਦ ਮੈਂਬਰ ਨਿਸ਼ਿਕਾਂਤ ਦੁਬੇ ਦੀਆਂ ਪਰੇਸ਼ਾਨੀਆਂ ਵੱਧ ਸਕਦੀਆਂ ਹਨ। ਦਰਅਸਲ ਦੁਬੇ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਕਰ ਕੇ ਕਿਹਾ ਕਿ 'ਕਾਨੂੰਨ ਜੇਕਰ ਸੁਪਰੀਮ ਕੋਰਟ ਹੀ ਬਣਾਏਗਾ ਤਾਂ ਸੰਸਦ ਭਵਨ ਬੰਦ ਕਰ ਦੇਣਾ ਚਾਹੀਦਾ ਹੈ' ਦਾ ਬਿਆਨ ਦਿੱਤਾ। ਬਸ ਇੰਨਾ ਹੀ ਨਹੀਂ ਦੁਬੇ ਨੇ ਕਿਹਾ ਕਿ ਭਾਰਤ ਦੇ ਮੁੱਖ ਜੱਜ ਸੰਜੀਵ ਖੰਨਾ ਇਸ ਦੇਸ਼ ਵਿਚ ਹੋ ਰਹੀਆਂ ਸਾਰੀਆਂ ਘਰੇਲੂ ਜੰਗਾਂ ਲਈ ਜ਼ਿੰਮੇਵਾਰ ਹਨ। ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸਾਬਕਾ ਆਈ. ਪੀ. ਐੱਸ. ਅਧਿਕਾਰੀ ਅਮਿਤਾਭ ਠਾਕੁਰ ਨੇ ਲੋਕ ਸਭਾ ਸਪੀਕਰ ਨੂੰ ਇਸ ਬਾਬਤ ਸ਼ਿਕਾਇਤ ਭੇਜੀ ਹੈ। ਠਾਕੁਰ ਨੇ ਕਿਹਾ ਕਿ ਦੁਬੇ ਦਾ ਇਹ ਬਿਆਨ ਸਪੱਸ਼ਟ ਰੂਪ ਨਾਲ ਸੰਸਦ ਦੀ ਉਲੰਘਣਾ ਦੇ ਨਾਲ ਹੀ ਝੂਠਾ ਅਤੇ ਗੁੰਮਰਾਹਕੁੰਨ ਵੀ ਹੈ। ਇਹ ਆਮ ਨਾਗਰਿਕਾਂ ਸਾਹਮਣੇ ਸੰਸਦ ਨੂੰ ਵੀ ਗਲਤ ਢੰਗ ਨਾਲ ਪੇਸ਼ ਕਰਦਾ ਹੈ।

ਅਮਿਤਾਭ ਠਾਕੁਰ ਨੇ ਕਿਹਾ ਕਿ ਜਿੱਥੇ ਇਕ ਪਾਸੇ, ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਭਾਰਤੀ ਸੰਸਦ ਨੇ ਸਾਲ 2023 'ਚ 49 ਬਿੱਲ ਅਤੇ ਸਾਲ 2024 'ਚ 16 ਬਿੱਲ ਪਾਸ ਕੀਤੇ ਅਤੇ 1 ਜਨਵਰੀ 2019 ਤੋਂ ਬਾਅਦ ਦੋਵਾਂ ਸਦਨਾਂ 'ਚ 250 ਬਿੱਲ ਪੇਸ਼ ਕੀਤੇ ਗਏ,

ਅਮਿਤਾਭ ਨੇ ਅੱਗੇ ਕਿਹਾ ਕਿ ਡਾ. ਦੁਬੇ ਦੇ ਬਿਆਨਾਂ ਰਾਹੀਂ ਨਿਆਂਪਾਲਿਕਾ ਅਤੇ ਵਿਧਾਨਪਾਲਿਕਾ ਦੇ ਸਬੰਧਾਂ 'ਚ ਬੇਲੋੜਾ ਤਣਾਅ ਪੈਦਾ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਬੇਨਤੀ ਕੀਤੀ ਹੈ ਕਿ ਇਨ੍ਹਾਂ ਤੱਥਾਂ ਦੀ ਜਾਂਚ ਨੈਤਿਕਤਾ ਕਮੇਟੀ ਵਲੋਂ ਕਰਵਾਈ ਜਾਵੇ ਅਤੇ ਜੇਕਰ ਢੁਕਵਾਂ ਪਾਇਆ ਜਾਵੇ ਤਾਂ ਸਾਰੀ ਲੋੜੀਂਦੀ ਕਾਰਵਾਈ ਕੀਤੀ ਜਾਵੇ, ਜਿਸ ਵਿਚ ਦੁਬੇ ਦੀ ਬਰਖਾਸਤਗੀ ਵੀ ਸ਼ਾਮਲ ਹੈ। ਠਾਕੁਰ ਨੇ ਇਸ ਦੀ ਇਕ ਕਾਪੀ ਲੋਕ ਸਭਾ ਦੇ ਨੇਤਾ ਦੇ ਤੌਰ 'ਤੇ ਪ੍ਰਧਾਨ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਨੂੰ ਵੀ ਭੇਜੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

41 ਸਾਲ ਬਾਅਦ ਇਨਸਾਫ਼! '84 ਸਿੱਖ ਵਿਰੋਧੀ ਦੰਗਿਆਂ ਦੇ 36 ਪੀੜਤ ਪਰਿਵਾਰਕ ਮੈਂਬਰਾਂ ਨੂੰ ਮਿਲੀ ਨੌਕਰੀ

41 ਸਾਲ ਬਾਅਦ ਇਨਸਾਫ਼! '84 ਸਿੱਖ ਵਿਰੋਧੀ ਦੰਗਿਆਂ ਦੇ 36 ਪੀੜਤ ਪਰਿਵਾਰਕ ਮੈਂਬਰਾਂ ਨੂੰ ਮਿਲੀ ਨੌਕਰੀ

ਕੇਂਦਰੀ ਕੈਬਨਿਟ ਦੇ ਇਤਿਹਾਸਕ ਫੈਸਲਾ ! 2027 ਦੀ ਮਰਦਮਸ਼ੁਮਾਰੀ ਲਈ 11,718 ਕਰੋੜ ਮਨਜ਼ੂਰ, ਜਾਣੋ ਹੋਰ ਫੈਸਲੇ

ਕੇਂਦਰੀ ਕੈਬਨਿਟ ਦੇ ਇਤਿਹਾਸਕ ਫੈਸਲਾ ! 2027 ਦੀ ਮਰਦਮਸ਼ੁਮਾਰੀ ਲਈ 11,718 ਕਰੋੜ ਮਨਜ਼ੂਰ, ਜਾਣੋ ਹੋਰ ਫੈਸਲੇ

ਭਾਰਤੀ ਕਰੰਸੀ ਦਾ ਹੋਇਆ ਬੁਰਾ ਹਾਲ, ਡਾਲਰ ਮੁਕਾਬਲੇ ਰਿਕਾਰਡ Low Zone 'ਚ ਪਹੁੰਚਿਆ ਰੁਪਿਆ

ਭਾਰਤੀ ਕਰੰਸੀ ਦਾ ਹੋਇਆ ਬੁਰਾ ਹਾਲ, ਡਾਲਰ ਮੁਕਾਬਲੇ ਰਿਕਾਰਡ Low Zone 'ਚ ਪਹੁੰਚਿਆ ਰੁਪਿਆ

ਬਿਹਾਰ 'ਚ ਏਡਜ਼ ਦਾ ਧਮਾਕਾ! 7000 ਤੋਂ ਵੱਧ HIV ਮਰੀਜ਼, 400 ਬੱਚੇ ਵੀ ਪਾਜ਼ੀਟਿਵ

ਬਿਹਾਰ 'ਚ ਏਡਜ਼ ਦਾ ਧਮਾਕਾ! 7000 ਤੋਂ ਵੱਧ HIV ਮਰੀਜ਼, 400 ਬੱਚੇ ਵੀ ਪਾਜ਼ੀਟਿਵ

ਭਾਰਤ 'ਚ ਭਾਰ ਘਟਾਉਣ ਵਾਲੀ 'ਓਜ਼ੈਂਪਿਕ' ਦਵਾਈ ਲਾਂਚ, ਕੀਮਤ ਸਿਰਫ਼...

ਭਾਰਤ 'ਚ ਭਾਰ ਘਟਾਉਣ ਵਾਲੀ 'ਓਜ਼ੈਂਪਿਕ' ਦਵਾਈ ਲਾਂਚ, ਕੀਮਤ ਸਿਰਫ਼...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਸਦ 'ਚ PMFME ਯੋਜਨਾ ਦਾ ਚੁੱਕਿਆ ਮੁੱਦਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਸਦ 'ਚ PMFME ਯੋਜਨਾ ਦਾ ਚੁੱਕਿਆ ਮੁੱਦਾ

ਪੁਣੇ ਲੈਂਡ ਡੀਲ ਮਾਮਲੇ ’ਚ ਹਾਈ ਕੋਰਟ ਦਾ ਸਵਾਲ-ਪੁੱਛਿਆ ਕੀ ਪੁਲਸ ਦੇ ਰਹੀ ਡਿਪਟੀ CM ਦੇ ਬੇਟੇ ਨੂੰ ‘ਸੁਰੱਖਿਆ’?

ਪੁਣੇ ਲੈਂਡ ਡੀਲ ਮਾਮਲੇ ’ਚ ਹਾਈ ਕੋਰਟ ਦਾ ਸਵਾਲ-ਪੁੱਛਿਆ ਕੀ ਪੁਲਸ ਦੇ ਰਹੀ ਡਿਪਟੀ CM ਦੇ ਬੇਟੇ ਨੂੰ ‘ਸੁਰੱਖਿਆ’?

"ਮੈਂ ਕਿਸਾਨ ਖੁਦਕੁਸ਼ੀਆਂ ਦੇ ਅੰਕੜਿਆਂ 'ਚ ਨਹੀਂ ਜਾਣਾ ਚਾਹੁੰਦਾ, ਇਹ ਅਣਮਨੁੱਖੀ ਹੋਵੇਗਾ": ਸ਼ਿਵਰਾਜ

MP ਸਾਹਨੀ ਨੇ ਰਾਜ ਸਭਾ 'ਚ ਹਵਾਈ ਯਾਤਰੀਆਂ ਦੀ ਸੁਰੱਖਿਆ ਤੇ ਪਾਇਲਟਾਂ ਦੀਆਂ ਸੇਵਾ ਸ਼ਰਤਾਂ ਦਾ ਚੁੱਕਿਆ ਮੁੱਦਾ

MP ਸਾਹਨੀ ਨੇ ਰਾਜ ਸਭਾ 'ਚ ਹਵਾਈ ਯਾਤਰੀਆਂ ਦੀ ਸੁਰੱਖਿਆ ਤੇ ਪਾਇਲਟਾਂ ਦੀਆਂ ਸੇਵਾ ਸ਼ਰਤਾਂ ਦਾ ਚੁੱਕਿਆ ਮੁੱਦਾ

ਜ਼ੂਬੀਨ ਗਰਗ ਮੌਤ ਮਾਮਲੇ 'ਚ SIT ਨੇ ਗੁਹਾਟੀ ਅਦਾਲਤ 'ਚ 3500 ਤੋਂ ਵਧ ਪੰਨਿਆਂ ਵਾਲੀ ਚਾਰਜਸ਼ੀਟ ਕੀਤੀ ਦਾਇਰ

ਜ਼ੂਬੀਨ ਗਰਗ ਮੌਤ ਮਾਮਲੇ 'ਚ SIT ਨੇ ਗੁਹਾਟੀ ਅਦਾਲਤ 'ਚ 3500 ਤੋਂ ਵਧ ਪੰਨਿਆਂ ਵਾਲੀ ਚਾਰਜਸ਼ੀਟ ਕੀਤੀ ਦਾਇਰ