Saturday, January 11, 2025
BREAKING
ਐੱਫਡੀਡੀਆਈ ਚੰਡੀਗੜ੍ਹ ਦੀ ਦੂਜੀ ਕਨਵੋਕੇਸ਼ਨ ਵਿੱਚ 128 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਲੋਹੜੀ ਤੇ ਬਸੰਤ ਦੇ ਤਿਉਹਾਰ ਮੌਕੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਡੀਐਸਪੀ ਵੱਲੋਂ ਸਖ਼ਤ ਹਿਦਾਇਤਾਂ ਜਾਰੀ। ਫਿਲੌਰ ਵਿਖੇ ਤਿੰਨ ਗੱਡੀਆਂ ਦੀ ਹੋਈ ਭਿਆਨਕ ਟੱਕਰ ਕਾਰਨ ਤਿੰਨ ਜਖਮੀ ਇੱਕ ਦੀ ਹਾਲਤ ਗੰਭੀਰ ਲਾਸ ਏਂਜਲਸ 'ਚ ਭਿਆਨਕ ਅੱਗ ਵਿਚਕਾਰ ਦੁਨੀਆ ਦੇ ਸਭ ਤੋਂ ਮਹਿੰਗੇ ਘਰਾਂ 'ਚ ਲੁੱਟ-ਖੋਹ ਸ਼ੁਰੂ ਲਾਲ ਸਾਗਰ 'ਚ ਤੇਲ ਰਿਸਣ ਦਾ ਖ਼ਤਰਾ ਟਲਿਆ ਅਮਰੀਕੀ ਮੈਗਜ਼ੀਨ ਨੇ ਨੀਰਜ ਨੂੰ 2024 ਦਾ ਸਰਵਸ੍ਰੇਸ਼ਠ ਜੈਵਲਿਨ ਥ੍ਰੋਅਰ ਐਲਾਨਿਆ ਸੱਟ ਲੱਗਣ ਕਾਰਨ ਕਮਿੰਸ ਦਾ ਚੈਂਪੀਅਨਜ਼ ਟਰਾਫੀ ਵਿੱਚ ਖੇਡਣਾ ਸ਼ੱਕੀ ਮਰਸੀਡੀਜ਼ ਨੇ 2024 'ਚ 19,565 ਕਾਰਾਂ ਵੇਚ ਕੇ ਬਣਾਇਆ ਸੇਲ ਦਾ ਰਿਕਾਰਡ ਗੌਤਮ ਅਡਾਨੀ ਦੇ ਇਕ ਫੈਸਲੇ ਕਾਰਨ ਮੂਧੇ ਮੂੰਹ ਡਿੱਗੇ ਇਸ ਕੰਪਨੀ ਦੇ ਸਟਾਕ ਆਨਲਾਈਨ ਗੇਮਿੰਗ ਕੰਪਨੀਆਂ ਨੂੰ SC ਤੋਂ ਰਾਹਤ, 1 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ GST ਨੋਟਿਸਾਂ ’ਤੇ ਰੋਕ

ਰਾਸ਼ਟਰੀ

CM ਯੋਗੀ ਨੇ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਨੂੰ ਵਿਖਾਈ ਹਰੀ ਝੰਡੀ

10 ਜਨਵਰੀ, 2025 08:29 PM

ਮਹਾਕੁੰਭਨਗਰ : ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਆਪਣੇ ਦੌਰੇ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਵਿਸ਼ੇਸ਼ ਸ਼ਟਲ ਬੱਸਾਂ ਅਤੇ ਅਟਲ ਸੇਵਾ ਨਾਂ ਦੀ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਯੋਗੀ ਮਹਾਕੁੰਭ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਪ੍ਰਯਾਗਰਾਜ ਪਹੁੰਚੇ ਸਨ। ਉਨ੍ਹਾਂ ਅਖਾੜਿਆਂ ਦੇ ਸੰਤ ਮਹਾਤਮਾ ਨਾਲ ਮੁਲਾਕਾਤ ਕੀਤੀ ਅਤੇ ਮਹਾਕੁੰਭ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ। ਕੁਝ ਬਾਕੀ ਰਹਿੰਦੇ ਕੰਮਾਂ ਬਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਜਲਦੀ ਤੋਂ ਜਲਦੀ ਮੁਕੰਮਲ ਕਰਨ।

ਉਨ੍ਹਾਂ ਦੱਸਿਆ ਕਿ ਮਹਾਕੁੰਭ ਵਿਚ ਹਿੱਸਾ ਲੈਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਨਵੀਆਂ ਬੱਸਾਂ ਨੂੰ ਟਰਾਂਸਪੋਰਟ ਕਾਰਪੋਰੇਸ਼ਨ ਬੇੜੇ ਵਿਚ ਸ਼ਾਮਲ ਕੀਤੀਆਂ ਗਈਆਂ ਹਨ। ਪਰੇਡ ਖੇਤਰ ਵਿਚ 100 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉੱਤਰ ਪ੍ਰਦੇਸ਼ ਸਰਕਾਰ ਦੇ ਟਰਾਂਸਪੋਰਟ ਮੰਤਰੀ ਦਯਾ ਸ਼ੰਕਰ ਸਿੰਘ, ਉਦਯੋਗਿਕ ਵਿਕਾਸ ਮੰਤਰੀ ਨੰਦ ਗੋਪਾਲ ਗੁਪਤਾ ਨੰਦੀ, ਨੰਦ ਗੋਪਾਲ ਨੰਦੀ ਅਤੇ ਜਲ ਸ਼ਕਤੀ ਮੰਤਰੀ ਸਵਤੰਤਰ ਦੇਵ ਸਿੰਘ ਮੌਜੂਦ ਰਹੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਆਨਲਾਈਨ ਗੇਮਿੰਗ ਕੰਪਨੀਆਂ ਨੂੰ SC ਤੋਂ ਰਾਹਤ, 1 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ GST ਨੋਟਿਸਾਂ ’ਤੇ ਰੋਕ

ਆਨਲਾਈਨ ਗੇਮਿੰਗ ਕੰਪਨੀਆਂ ਨੂੰ SC ਤੋਂ ਰਾਹਤ, 1 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ GST ਨੋਟਿਸਾਂ ’ਤੇ ਰੋਕ

ਦਿੱਲੀ ਦੇ ਉੱਪ ਰਾਜਪਾਲ ਨੇ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਜ਼ਟ ਨੋਟੀਫਿਕੇਸ਼ਨ

ਦਿੱਲੀ ਦੇ ਉੱਪ ਰਾਜਪਾਲ ਨੇ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਜ਼ਟ ਨੋਟੀਫਿਕੇਸ਼ਨ

ਸੰਘਣੀ ਧੁੰਦ ਕਾਰਨ ਦਿੱਲੀ ਹਾਈਵੇਅ 'ਤੇ ਵੱਡਾ ਹਾਦਸਾ, ਕਈ ਵਾਹਨ ਆਪਸ 'ਚ ਟਕਰਾਏ

ਸੰਘਣੀ ਧੁੰਦ ਕਾਰਨ ਦਿੱਲੀ ਹਾਈਵੇਅ 'ਤੇ ਵੱਡਾ ਹਾਦਸਾ, ਕਈ ਵਾਹਨ ਆਪਸ 'ਚ ਟਕਰਾਏ

ਭਾਰਤ 'ਚ ਸੂਰਜੀ ਅਤੇ ਪੌਣ ਊਰਜਾ 'ਚ ਰਿਕਾਰਡ ਵਾਧਾ

ਭਾਰਤ 'ਚ ਸੂਰਜੀ ਅਤੇ ਪੌਣ ਊਰਜਾ 'ਚ ਰਿਕਾਰਡ ਵਾਧਾ

ਰਾਤੀਂ ਸੌਣ ਲੱਗਿਆਂ AI ਰਾਹੀਂ 1000 ਨੌਕਰੀਆਂ ਲਈ ਕੀਤਾ ਅਪਲਾਈ, ਮਿਲੇ 50 ਨੌਕਰੀਆਂ ਦੇ ਆਫਰ

ਰਾਤੀਂ ਸੌਣ ਲੱਗਿਆਂ AI ਰਾਹੀਂ 1000 ਨੌਕਰੀਆਂ ਲਈ ਕੀਤਾ ਅਪਲਾਈ, ਮਿਲੇ 50 ਨੌਕਰੀਆਂ ਦੇ ਆਫਰ

ਅੰਡਰਵਰਲਡ ਡਾਨ ਛੋਟਾ ਰਾਜਨ ਨੂੰ ਲਿਆਂਦਾ ਗਿਆ ਏਮਜ਼

ਅੰਡਰਵਰਲਡ ਡਾਨ ਛੋਟਾ ਰਾਜਨ ਨੂੰ ਲਿਆਂਦਾ ਗਿਆ ਏਮਜ਼

Mahakumbh Mela 2025: ਰੇਲਵੇ ਵਿਭਾਗ ਚਲਾਏਗਾ 10,000 ਤੋਂ ਵੱਧ ਰੇਲਗੱਡੀਆਂ

Mahakumbh Mela 2025: ਰੇਲਵੇ ਵਿਭਾਗ ਚਲਾਏਗਾ 10,000 ਤੋਂ ਵੱਧ ਰੇਲਗੱਡੀਆਂ

ਕਿਰਾਏਦਾਰ ਨੇ ਖ਼ਾਲੀ ਕੀਤਾ ਮਕਾਨ, ਮਾਲਕ ਨੇ 6 ਮਹੀਨੇ ਬਾਅਦ ਕਮਰਾ ਖੋਲ੍ਹਿਆ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ

ਕਿਰਾਏਦਾਰ ਨੇ ਖ਼ਾਲੀ ਕੀਤਾ ਮਕਾਨ, ਮਾਲਕ ਨੇ 6 ਮਹੀਨੇ ਬਾਅਦ ਕਮਰਾ ਖੋਲ੍ਹਿਆ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ

ਜਲਵਾਯੂ ਤਬਦੀਲੀ ਨਾਲ ਘਟ ਜਾਵੇਗਾ ਕਣਕ ਤੇ ਝੋਨੇ ਦਾ ਝਾੜ, ਲੱਖਾਂ ਲੋਕ ਹੋਣਗੇ ਪ੍ਰਭਾਵਿਤ

ਜਲਵਾਯੂ ਤਬਦੀਲੀ ਨਾਲ ਘਟ ਜਾਵੇਗਾ ਕਣਕ ਤੇ ਝੋਨੇ ਦਾ ਝਾੜ, ਲੱਖਾਂ ਲੋਕ ਹੋਣਗੇ ਪ੍ਰਭਾਵਿਤ

ਅਮਰੀਕੀ ਰਾਜਦੂਤ ਗਾਰਸੇਟੀ ਨੇ ਕਿਹਾ; ਅੱਤਵਾਦ ਵਿਰੁੱਧ ਲੜਾਈ ’ਚ ਭਾਰਤ-ਅਮਰੀਕਾ ਇਕਜੁੱਟ

ਅਮਰੀਕੀ ਰਾਜਦੂਤ ਗਾਰਸੇਟੀ ਨੇ ਕਿਹਾ; ਅੱਤਵਾਦ ਵਿਰੁੱਧ ਲੜਾਈ ’ਚ ਭਾਰਤ-ਅਮਰੀਕਾ ਇਕਜੁੱਟ