Saturday, April 05, 2025
BREAKING
ਕਿਸਾਨ ਜਥੇਬੰਦੀਆਂ ਨੇ ਭਾਰਤ ਤੇ 26% ਟੈਰਿਫ ਵਧਾਉਣ ਦੇ ਰੋਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਡੀ ਐਸ ਪੀ ਦਫਤਰ ਖਰੜ ਅੱਗੇ ਫ਼ੂਕਿਆ ਪੁਤਲਾ ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ ਸਕੂਲਾਂ ਦੇ ਸਮੇਂ 'ਚ ਹੋਇਆ ਬਦਲਾਅ, ਇਹ ਰਹੇਗੀ ਟਾਈਮਿੰਗ ਸਿੱਖਿਆ ਵਿਭਾਗ ਨੇ ਬਦਲੇ ਨਿਯਮ, ਦਾਖਲਿਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਅੱਜ 5 ਵਾਰ ਦੀ ਚੈਂਪੀਅਨ MI ਦਾ ਸਾਹਮਣਾ LSG ਨਾਲ, ਪੰਤ ਤੇ ਰੋਹਿਤ 'ਤੇ ਰਹਿਣਗੀਆਂ ਸਭ ਦੀਆਂ ਨਜ਼ਰਾਂ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਅਤੇ ਕਰਨ ਜੌਹਰ ਲੁਧਿਆਣੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਅਗਲੇ ਹਫਤੇ ਸ਼ੁਰੂ ਹੋਵੇਗੀ ਆਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ 'ਨਸ਼ਿਆਂ ਵਿਰੁੱਧ' ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ

ਹਰਿਆਣਾ

CRPF ਜਵਾਨਾਂ ਨੂੰ CM ਬੋਲੇ- ਲੋਕਾਂ ਦੀ ਸੇਵਾ ਕਰੋ, ਭਲਾਈ ਲਈ ਲਓ ਫੈਸਲੇ

06 ਮਾਰਚ, 2025 08:22 PM

ਗੁਰੂਗ੍ਰਾਮ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF) ਦੇ ਨਵੇਂ ਨਿਯੁਕਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨ ਅਤੇ ਅਜਿਹੇ ਫ਼ੈਸਲੇ ਲੈਣ ਜੋ ਉਨ੍ਹਾਂ ਦੀ ਭਲਾਈ ਲਈ ਹੋਣ। ਮੁੱਖ ਮੰਤਰੀ ਨੇ ਇੱਥੇ ਕਾਦਰਪੁਰ ਸਥਿਤ ਸਿਖਲਾਈ ਅਕਾਦਮੀ ਵਿਚ CRPF ਦੇ ਟ੍ਰੇਨੀ ਅਧਿਕਾਰੀਆਂ ਦੇ 55ਵੇਂ ਬੈਂਚ ਦੀ 'ਪਾਸਿੰਗ ਆਊਟ ਪਰੇਡ' ਵਿਚ ਮੁੱਖ ਮਹਿਮਾਨ ਸਨ।

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਤੁਹਾਡੀ ਜ਼ਿੰਦਗੀ ਦਾ ਨਵਾਂ ਅਧਿਆਏ ਹੈ। ਮੈਂ ਤੁਹਾਡੇ ਸਫਲ ਅਤੇ ਚੁਣੌਤੀਪੂਰਨ ਕਰੀਅਰ ਦੀ ਕਾਮਨਾ ਕਰਦਾ ਹਾਂ। ਮੁੱਖ ਮੰਤਰੀ ਸੈਣੀ ਨੇ ਨੌਜਵਾਨ ਅਧਿਕਾਰੀਆਂ ਨੂੰ ਕਿਹਾ ਕਿ ਅੱਜ ਰਾਸ਼ਟਰੀ ਝੰਡਾ ਫੜਦੇ ਹੋਏ ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਸੇਵਾ ਲੋਕਾਂ ਦੀ ਭਲਾਈ ਲਈ ਹੈ। ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਤੁਹਾਡੇ ਹਰ ਫੈਸਲੇ ਦਾ ਡੂੰਘਾ ਪ੍ਰਭਾਵ ਹੁੰਦਾ ਹੈ ਅਤੇ ਇਸ ਲਈ ਤੁਹਾਨੂੰ ਉਸ ਅਨੁਸਾਰ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੁਸੀਂ ਨਾ ਸਿਰਫ਼ ਅਪਰਾਧੀਆਂ ਨੂੰ ਫੜਨਾ ਹੈ ਸਗੋਂ ਸਮਾਜ ਵਿਚ ਸਦਭਾਵਨਾ ਨੂੰ ਵੀ ਯਕੀਨੀ ਬਣਾਉਣਾ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਸਕੂਲਾਂ ਦੇ ਸਮੇਂ 'ਚ ਹੋਇਆ ਬਦਲਾਅ, ਇਹ ਰਹੇਗੀ ਟਾਈਮਿੰਗ

ਸਕੂਲਾਂ ਦੇ ਸਮੇਂ 'ਚ ਹੋਇਆ ਬਦਲਾਅ, ਇਹ ਰਹੇਗੀ ਟਾਈਮਿੰਗ

ਇਨ੍ਹਾਂ 4 ਕੰਮਾਂ ਦੇ ਬਿਨਾਂ ਔਰਤਾਂ ਨੂੰ ਨਹੀਂ ਮਿਲਣਗੇ 2100 ਰੁਪਏ

ਇਨ੍ਹਾਂ 4 ਕੰਮਾਂ ਦੇ ਬਿਨਾਂ ਔਰਤਾਂ ਨੂੰ ਨਹੀਂ ਮਿਲਣਗੇ 2100 ਰੁਪਏ

50 ਰੁਪਏ ਲਾ ਕੇ ਜਿੱਤ ਲਏ 3 ਕਰੋੜ! ਰਾਤੋ-ਰਾਤ ਪਲਟ ਗਈ ਕਿਸਮਤ

50 ਰੁਪਏ ਲਾ ਕੇ ਜਿੱਤ ਲਏ 3 ਕਰੋੜ! ਰਾਤੋ-ਰਾਤ ਪਲਟ ਗਈ ਕਿਸਮਤ

ਲੋਕਾਂ ਨੂੰ ਝਟਕਾ, ਕੱਲ ਤੋਂ ਮਹਿੰਗੀ ਹੋਵੇਗੀ ਬਿਜਲੀ

ਲੋਕਾਂ ਨੂੰ ਝਟਕਾ, ਕੱਲ ਤੋਂ ਮਹਿੰਗੀ ਹੋਵੇਗੀ ਬਿਜਲੀ

ਗੰਨ ਕਲਚਰ ਦੇ ਗਾਣਿਆਂ 'ਤੇ ਅਨਿਲ ਵਿਜ ਨੇ ਦਿੱਤਾ ਵੱਡਾ ਬਿਆਨ

ਗੰਨ ਕਲਚਰ ਦੇ ਗਾਣਿਆਂ 'ਤੇ ਅਨਿਲ ਵਿਜ ਨੇ ਦਿੱਤਾ ਵੱਡਾ ਬਿਆਨ

CM ਨਾਇਬ ਸਿੰਘ ਸੈਣੀ ਨੇ ਮਾਤਾ ਮਨਸਾ ਦੇਵੀ ਮੰਦਰ 'ਚ ਕੀਤੀ ਪ੍ਰਾਰਥਨਾ

CM ਨਾਇਬ ਸਿੰਘ ਸੈਣੀ ਨੇ ਮਾਤਾ ਮਨਸਾ ਦੇਵੀ ਮੰਦਰ 'ਚ ਕੀਤੀ ਪ੍ਰਾਰਥਨਾ

ਦੇਸ਼ ਦੇ ਇਨ੍ਹਾਂ ਇਲਾਕਿਆਂ 'ਚ ਸਫ਼ਰ ਹੋਇਆ ਮਹਿੰਗਾ...NHAI ਨੇ ਟੋਲ ਟੈਕਸ 'ਚ ਕੀਤਾ ਭਾਰੀ ਵਾਧਾ

ਦੇਸ਼ ਦੇ ਇਨ੍ਹਾਂ ਇਲਾਕਿਆਂ 'ਚ ਸਫ਼ਰ ਹੋਇਆ ਮਹਿੰਗਾ...NHAI ਨੇ ਟੋਲ ਟੈਕਸ 'ਚ ਕੀਤਾ ਭਾਰੀ ਵਾਧਾ

ਹਰਿਆਣਾ : ਗੁਜਰਾਤ ਪੁਲਸ ਦੀ ਜੀਪ ਟੈਂਕਰ ਨਾਲ ਟਕਰਾਈ, 2 ਮੁਲਾਜ਼ਮਾਂ ਸਣੇ 3 ਦੀ ਮੌਤ

ਹਰਿਆਣਾ : ਗੁਜਰਾਤ ਪੁਲਸ ਦੀ ਜੀਪ ਟੈਂਕਰ ਨਾਲ ਟਕਰਾਈ, 2 ਮੁਲਾਜ਼ਮਾਂ ਸਣੇ 3 ਦੀ ਮੌਤ

ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਪੰਜਾਬ ਵਿਧਾਨ ਸਭਾ 'ਚ ਕੀਤੀ ਸ਼ਮੂਲੀਅਤ, ਪੋਸਟ ਪਾ ਕੇ ਕੀਤਾ ਧੰਨਵਾਦ

ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਪੰਜਾਬ ਵਿਧਾਨ ਸਭਾ 'ਚ ਕੀਤੀ ਸ਼ਮੂਲੀਅਤ, ਪੋਸਟ ਪਾ ਕੇ ਕੀਤਾ ਧੰਨਵਾਦ

ਭਾਜਪਾ ਆਗੂ ਦੇ ਕਤਲ ਮਾਮਲੇ 'ਚ ਦੋ ਦੋਸ਼ੀ ਗ੍ਰਿਫ਼ਤਾਰ, ਹੋਲੀ ਦੇ ਦਿਨ ਹੋਇਆ ਸੀ ਕਤਲ

ਭਾਜਪਾ ਆਗੂ ਦੇ ਕਤਲ ਮਾਮਲੇ 'ਚ ਦੋ ਦੋਸ਼ੀ ਗ੍ਰਿਫ਼ਤਾਰ, ਹੋਲੀ ਦੇ ਦਿਨ ਹੋਇਆ ਸੀ ਕਤਲ