Sunday, April 13, 2025
BREAKING
ਪੈਸੇ ਤੇ ਤਾਕਤ ਨਾਲ ਹੜੱਪੀ ਹੈ ਕੁਰਸੀ: Harpal Cheema ਤੇ Malvinder Kang ਦਾ Sukhbir Badal ‘ਤੇ ਤਿੱਖਾ ਹਮਲਾ ਪੰਥ ਤੇ ਪੰਜਾਬ ਦੀ ਅਣਖ ਦੇ ਮਾਮਲੇ ’ਤੇ ਕੋਈ ਸਮਝੌਤਾ ਨਹੀਂ ਹੋਵੇਗਾ: Akali Dal ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਬੋਲੇ Sukhbir Badal Sukhbir Singh Badal ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Indian Army ਦੇ ਮੁਖੀ ਜਨਰਲ Upendra Dwivedi ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ Sukhbir Singh Badal ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ’ਤੇ ਐਡਵੋਕੇਟ Harjinder Singh Dhami ਨੇ ਦਿੱਤੀ ਵਧਾਈ Helicopter ਤਬਾਹ ਹੋ ਕੇ Hudson ਦਰਿਆ ਵਿਚ ਡਿੱਗਾ, ਪਾਇਲਟ ਸ USA: ਗ੍ਰਿਫਤਾਰ Immigrants ਨੂੰ ਹਜਾਰਾਂ ਮੀਲ ਦੂਰ ਲਿਜਾਇਆ ਜਾ ਰਿਹਾ ਤਾਂ ਜੋ ਉਹ Lawyers ਦੀ ਮੱਦਦ ਨਾ ਲੈ ਸਕਣ, ਦਾਇਰ ਪਟੀਸ਼ਨ ਵਿੱਚ ਖੁਲਾਸਾ ਯੋਗਾ ਨਾਲ ਹੋ ਰਹੇ ਲਾਭ ਤਹਿਤ ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਗੁਰਮੰਦਰ ਸਿੰਘ ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਦੇ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗੀ ਕਾਰਜਪ੍ਰਣਾਲੀ ਦੀ ਲੜੀਵਾਰ ਸਮੀਖਿਆ ਕੀਤੀ 'ਆਪ' ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

ਦੁਨੀਆਂ

Helicopter ਤਬਾਹ ਹੋ ਕੇ Hudson ਦਰਿਆ ਵਿਚ ਡਿੱਗਾ, ਪਾਇਲਟ ਸ

12 ਅਪ੍ਰੈਲ, 2025 06:59 PM

ਸੈਕਰਾਮੈਂਟੋ, ਕੈਲੀਫੋਰਨੀਆ; ਇਕ Helicopter ਤਬਾਹ ਹੋ ਕੇ Hudson ਦਰਿਆ ਵਿਚ ਡਿੱਗ ਜਾਣ ਦੀ ਖਬਰ ਹੈ ਜਿਸ ਵਿਚ ਸਵਾਰ ਪਾਇਲਟ ਸਮੇਤ ਸਾਰੇ 6 ਜਣਿਆਂ ਦੀ ਮੌਤ ਹੋ ਗਈ। Helicopter ਵਿਚ ਸਪੇਨ ਤੋਂ ਆਇਆ ਸੈਲਾਨੀ ਪਰਿਵਾਰ ਸਵਾਰ ਸੀ ਜੋ ਅਸਮਾਨ ਉਪਰੋਂ ਨਿਊਯਾਰਕ ਸ਼ਹਿਰ ਤੇ ਇਸ ਦੇ ਆਸ ਦੇ ਖੇਤਰ ਦਾ ਨਜ਼ਾਰਾ ਵੇਖਣਾ ਚਹੁੰਦਾ ਸੀ। ਨਿਊ ਯਾਰਕ ਸ਼ਹਿਰ ਦੇ ਮੇਅਰ ਏਰਿਕ ਐਡਮਜ ਨੇ ਕਿਹਾ ਹੈ ਕਿ ਸਾਈਟਸੀਇੰਗ ਕੰਪਨੀ ਨਿਊ ਯਾਰਕ ਦਾ ਇਕ ਇੰਜਣ ਵਾਲਾ ਬੈੱਲ 206 ਹੈਲੀਕਾਪਟਰ ਦੁਪਹਿਰ ਬਾਅਦ 3.15 ਵਜੇ ਉਡਾਣ ਭਰਨ ਤੋਂ ਛੇਤੀ ਬਾਅਦ ਦਰਿਆ ਵਿਚ ਜਾ ਡਿੱਗਾ। ਉਨਾਂ ਕਿਹਾ ਕਿ ਮਾਰੇ ਗਏ ਸਪੇਨੀ ਪਰਿਵਾਰ ਦੇ ਜੀਆਂ ਵਿਚ ਦੋ ਬਾਲਗ ਤੇ 3 ਬੱਚੇ ਸ਼ਾਮਿਲ ਹਨ। ਹਾਲਾਂ ਕਿ ਰਾਹਤ ਟੀਮ ਨੇ ਤੁਰੰਤ ਸਾਰੇ 6 ਲੋਕਾਂ ਨੂੰ ਪਾਣੀ ਵਿਚੋਂ ਕੱਢ ਲਿਆ ਸੀ ਪਰੰਤੂ ਉਨਾਂ ਨੂੰ ਬਚਾਇਆ ਨਹੀਂ ਜਾ ਸਕਿਆ। 4 ਨੂੰ ਤਾਂ ਮੌਕੇ ਉਪਰ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਜਦ ਕਿ 2 ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਜਿਥੇ ਉਹ ਦਮ ਤੋੜ ਗਏ। ਮਾਰੇ ਗਏ ਪਰਿਵਾਰ ਦੇ ਜੀਆਂ ਦੇ ਨਾਂ ਤੁਰੰਤ ਜਾਰੀ ਨਹੀਂ ਕੀਤੇ ਹਨ। ਐਡਮਜ ਨੇ ਕਿਹਾ ਹੈ ਕਿ ਘਟਨਾ ਦੇ ਕਾਰਨ ਦੀ ਜਾਂਚ ਕੀਤੀ ਜਾ ਰਹੀ ਹੈ ਪਰੰਤੂ ਲੱਗਦਾ ਹੈ ਕਿ ਹੈਲੀਕਾਪਟਰ ਉਲਟਾ ਦਰਿਆ ਵਿਚ ਡਿੱਗਾ ਹੈ। ਜਿਸ ਸਮੇ ਇਹ ਹਾਦਸਾ ਹੋਇਆ ਉਸ ਸਮੇ ਅਸਮਾਨ ਵਿਚ ਬਦਲ ਛਾਏ ਹੋਏ ਸਨ ਤੇ 10 ਤੋਂ 15 ਮੀਲ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲ ਰਹੀ ਸੀ। ਇਥੇ ਜਿਕਰਯੋਗ ਹੈ ਕਿ ਸੈਲਾਨੀ ਅਕਸਰ ਹੀ ਸਟੈਚੂ ਆਫ ਲਿਬਰਟੀ, ਏਲਿਸ ਆਈਲੈਂਡ, ਦ ਐਂਪਾਇਰ ਸਟੇਟ ਬਿਲਡਿੰਗ ਤੇ ਵਾਲ ਸਟਰੀਟ ਸਮੇਤ ਸਮੁੱਚੇ ਨਿਊ ਯਾਰਕ ਸ਼ਹਿਰ ਉਪਰ ਅਸਮਾਨ ਉਪਰੋਂ ਝਾਤੀ ਮਾਰਨ ਲਈ ਹੈਲੀਕਾਪਟਰ ਕਿਰਾਏ ‘ਤੇ ਲੈਂਦੇ ਹਨ। ਕੰਪਨੀ ਪ੍ਰਤੀ ਵਿਅਕਤੀ ਤਕਰੀਬਨ 274 ਡਾਲਰ ਲੈਂਦੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

USA: ਗ੍ਰਿਫਤਾਰ Immigrants ਨੂੰ ਹਜਾਰਾਂ ਮੀਲ ਦੂਰ ਲਿਜਾਇਆ ਜਾ ਰਿਹਾ ਤਾਂ ਜੋ ਉਹ Lawyers ਦੀ ਮੱਦਦ ਨਾ ਲੈ ਸਕਣ, ਦਾਇਰ ਪਟੀਸ਼ਨ ਵਿੱਚ ਖੁਲਾਸਾ

USA: ਗ੍ਰਿਫਤਾਰ Immigrants ਨੂੰ ਹਜਾਰਾਂ ਮੀਲ ਦੂਰ ਲਿਜਾਇਆ ਜਾ ਰਿਹਾ ਤਾਂ ਜੋ ਉਹ Lawyers ਦੀ ਮੱਦਦ ਨਾ ਲੈ ਸਕਣ, ਦਾਇਰ ਪਟੀਸ਼ਨ ਵਿੱਚ ਖੁਲਾਸਾ

ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ ਦੇ ਦੇਸ਼ ਨਿਕਾਲੇ ਦੀ ਨਿੰਦਾ

ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ ਦੇ ਦੇਸ਼ ਨਿਕਾਲੇ ਦੀ ਨਿੰਦਾ

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੱਖਣ-ਪੂਰਬੀ ਏਸ਼ੀਆ ਦੇ ਤਿੰਨ ਦੇਸ਼ਾਂ ਦਾ ਦੌਰਾ ਕਰਨਗੇ

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੱਖਣ-ਪੂਰਬੀ ਏਸ਼ੀਆ ਦੇ ਤਿੰਨ ਦੇਸ਼ਾਂ ਦਾ ਦੌਰਾ ਕਰਨਗੇ

ਪ੍ਰਿੰਸ ਹੈਰੀ ਅਚਾਨਕ ਪਹੁੰਚੇ ਯੂਕ੍ਰੇਨ, ਯੁੱਧ ਪੀੜਤਾਂ ਨੂੰ ਮਿਲੇ

ਪ੍ਰਿੰਸ ਹੈਰੀ ਅਚਾਨਕ ਪਹੁੰਚੇ ਯੂਕ੍ਰੇਨ, ਯੁੱਧ ਪੀੜਤਾਂ ਨੂੰ ਮਿਲੇ

'ਗ਼ੈਰ-ਕਾਨੂੰਨੀ ਪਰਵਾਸੀ ਆਪਣੇ ਦੇਸ਼ ਜਾਣ, ਜਾਂ ਜੇਲ੍ਹ ਦੀ ਹਵਾ ਖਾਣ ਲਈ ਰਹਿਣ ਤਿਆਰ...' ; ਕੈਰੋਲਿਨ ਲੈਵਿਟ

'ਗ਼ੈਰ-ਕਾਨੂੰਨੀ ਪਰਵਾਸੀ ਆਪਣੇ ਦੇਸ਼ ਜਾਣ, ਜਾਂ ਜੇਲ੍ਹ ਦੀ ਹਵਾ ਖਾਣ ਲਈ ਰਹਿਣ ਤਿਆਰ...' ; ਕੈਰੋਲਿਨ ਲੈਵਿਟ

ਕੀ ਟਰੰਪ ਦੀਆਂ ਟੈਰਿਫ਼ ਨੀਤੀਆਂ ਨਾਲ ਮਹਿੰਗੇ ਹੋ ਜਾਣਗੇ ਸਮਾਰਟਫ਼ੋਨ ?

ਕੀ ਟਰੰਪ ਦੀਆਂ ਟੈਰਿਫ਼ ਨੀਤੀਆਂ ਨਾਲ ਮਹਿੰਗੇ ਹੋ ਜਾਣਗੇ ਸਮਾਰਟਫ਼ੋਨ ?

ਰੂਸ 'ਚ ਦਾਖ਼ਲ ਹੋਈ ਯੂਕ੍ਰੇਨ ਦੀ ਸੈਨਾ, ਰਾਸ਼ਟਰਪਤੀ ਜ਼ੈਲੇਂਸਕੀ ਨੇ ਦਿੱਤੀ ਜਾਣਕਾਰੀ

ਰੂਸ 'ਚ ਦਾਖ਼ਲ ਹੋਈ ਯੂਕ੍ਰੇਨ ਦੀ ਸੈਨਾ, ਰਾਸ਼ਟਰਪਤੀ ਜ਼ੈਲੇਂਸਕੀ ਨੇ ਦਿੱਤੀ ਜਾਣਕਾਰੀ

ਵੱਡਾ ਹਾਦਸਾ: ਮਸ਼ਹੂਰ ਗਾਇਕ ਸਣੇ 98 ਲੋਕਾਂ ਦੀ ਮੌਤ, Night Club ਦੀ ਡਿੱਗੀ ਛੱਤ

ਵੱਡਾ ਹਾਦਸਾ: ਮਸ਼ਹੂਰ ਗਾਇਕ ਸਣੇ 98 ਲੋਕਾਂ ਦੀ ਮੌਤ, Night Club ਦੀ ਡਿੱਗੀ ਛੱਤ

ਪੁਰਤਗਾਲ ਨੇ UNSC ਦੀ ਸਥਾਈ ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਪ੍ਰਤੀ ਆਪਣਾ ਸਮਰਥਨ ਦੁਹਰਾਇਆ

ਪੁਰਤਗਾਲ ਨੇ UNSC ਦੀ ਸਥਾਈ ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਪ੍ਰਤੀ ਆਪਣਾ ਸਮਰਥਨ ਦੁਹਰਾਇਆ

ਟਰੰਪ ਵੱਲੋਂ ਵਾਧੂ 50% ਟੈਰਿਫ ਲਗਾਉਣ ਦੀ ਧਮਕੀ ਤੋਂ ਬਾਅਦ ਚੀਨ ਨੇ 'ਅੰਤ ਤੱਕ ਲੜਨ' ਦਾ ਲਿਆ ਪ੍ਰਣ

ਟਰੰਪ ਵੱਲੋਂ ਵਾਧੂ 50% ਟੈਰਿਫ ਲਗਾਉਣ ਦੀ ਧਮਕੀ ਤੋਂ ਬਾਅਦ ਚੀਨ ਨੇ 'ਅੰਤ ਤੱਕ ਲੜਨ' ਦਾ ਲਿਆ ਪ੍ਰਣ