ਇੰਡੀਅਨ ਪ੍ਰੀਮੀਅਰ ਲੀਗ (IPL 2025) ਦੇ 13ਵੇਂ ਮੈਚ ਵਿੱਚ ਅੱਜ (1 ਅਪ੍ਰੈਲ) ਲਖਨਊ ਸੁਪਰ ਜਾਇੰਟਸ (LSG) ਅਤੇ ਪੰਜਾਬ ਕਿੰਗਜ਼ (PBKS) ਵਿਚਾਲੇ ਹੈ। ਇਹ ਮੈਚ ਲਖਨਊ ਦੇ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਮੈਚ ਵਿੱਚ ਪੰਜਾਬ ਨੇ ਟਾਸ ਜਿੱਤ ਕੇ ਲਖਨਊ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।
ਦੋਵਾਂ ਟੀਮਾਂ ਦੀ ਪਲੇਇੰਗ-11
ਪੰਜਾਬ- ਪ੍ਰਿਯਾਂਸ਼ ਆਰੀਆ, ਪ੍ਰਭਸਿਮਰਨ ਸਿੰਘ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਗਲੇਨ ਮੈਕਸਵੈੱਲ, ਸੂਰਯਾਂਸ਼ ਸ਼ੈਡਗੇ, ਮਾਰਕੋ ਜੈਨਸਨ, ਲਾਕੀ ਫਰਗੂਸਨ, ਯੁਜ਼ਵੇਂਦਰ ਚਾਹਲ, ਅਰਸ਼ਦੀਪ ਸਿੰਘ
ਲਖਨਊ- ਮਿਸ਼ੇਲ ਮਾਰਸ਼, ਏਡਨ ਮਾਰਕਰਮ, ਨਿਕੋਲਸ ਪੂਰਨ, ਰਿਸ਼ਭ ਪੰਤ (ਵਿਕਟਕੀਪ/ਕਪਤਾਨ), ਆਯੂਸ਼ ਬਡੋਨੀ, ਡੇਵਿਡ ਮਿਲਰ, ਅਬਦੁਲ ਸਮਦ, ਦਿਗਵੇਸ਼ ਸਿੰਘ ਰਾਠੀ, ਸ਼ਾਰਦੁਲ ਠਾਕੁਰ, ਅਵੇਸ਼ ਖਾਨ, ਰਵੀ ਬਿਸ਼ਨੋਈ