Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਰਾਸ਼ਟਰੀ

PM ਮੋਦੀ ਨੇ ਸੜਕ ਹਾਦਸੇ 'ਚ ਲੋਕਾਂ ਦੀ ਮੌਤ 'ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

20 ਦਸੰਬਰ, 2024 06:05 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਜੈਪੁਰ ਨੇੜੇ ਇਕ ਸੜਕ ਹਾਦਸੇ 'ਚ ਲੋਕਾਂ ਦੀ ਮੌਤ 'ਤੇ ਦੁੱਖ ਜਤਾਇਆ ਅਤੇ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ। ਜੈਪੁਰ ਕੋਲ ਸ਼ੁੱਕਰਵਾਰ ਤੜਕੇ ਐੱਲ.ਪੀ.ਜੀ. ਟੈਂਕਰ ਨੂੰ ਇਕ ਟਰੱਕ ਵਲੋਂ ਟੱਕਰ ਮਾਰੇ ਜਾਣ ਤੋਂ ਬਾਅਦ ਲੱਗੀ ਅੱਗ ਨੇ 30 ਤੋਂ ਵੱਧ ਵਾਹਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਇਸ ਹਾਦਸੇ 'ਚ 7 ਲੋਕ ਜਿਊਂਦੇ ਸੜ ਗਏ ਅਤੇ 35 ਹੋਰ ਝੁਲਸ ਗਏ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਵਲੋਂ 'ਐਕਸ' 'ਤੇ ਕੀਤੇ ਗਏ ਇਕ ਪੋਸਟ 'ਚ ਮੋਦੀ ਨੇ ਕਿਹਾ,''ਰਾਜਸਥਾਨ 'ਚ ਜੈਪੁਰ-ਅਜਮੇਰ ਹਾਈਵੇਅ 'ਤੇ ਹੋਏ ਹਾਦਸੇ 'ਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਉਨ੍ਹਾਂ ਲੋਕਾਂ ਦੇ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਗੁਆ ਦਿੱਤਾ। ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।''

 


ਉਨ੍ਹਾਂ ਕਿਹਾ,''ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਮਦਦ ਕਰ ਰਿਹਾ ਹੈ।'' ਪੀ.ਐੱਮ.ਓ. ਨੇ ਕਿਹਾ ਕਿ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ.) ਤੋਂ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੀ ਵੀ ਮਨਜ਼ੂਰੀ ਦਿੱਤੀ ਹੈ। ਪੀ.ਐੱਮ.ਓ. ਨੇ ਕਿਹਾ,''ਇਸ ਹਾਦਸੇ 'ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵਜੋਂ 2-2 ਲੱਖ ਰੁਪਏ ਦਿੱਤੇ ਜਾਣਗੇ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ!

Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ!

10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ

10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ

ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ

ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ

ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ

ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ

ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ

ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ

ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ

ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ

AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ

AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ

ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਕੇਜਰੀਵਾਲ ਖਿਲਾਫ਼ ਚੱਲੇਗਾ ਮੁਕੱਦਮਾ, ਉਪ ਰਾਜਪਾਲ ਨੇ ED ਨੂੰ ਦਿੱਤੀ ਮਨਜ਼ੂਰੀ

ਕੇਜਰੀਵਾਲ ਖਿਲਾਫ਼ ਚੱਲੇਗਾ ਮੁਕੱਦਮਾ, ਉਪ ਰਾਜਪਾਲ ਨੇ ED ਨੂੰ ਦਿੱਤੀ ਮਨਜ਼ੂਰੀ

ਕੇਂਦਰੀ ਮੰਤਰੀ ਨੇ MP ਸਤਨਾਮ ਸਿੰਘ ਸੰਧੂ ਵਲੋਂ ਚੁੱਕੇ ਮੁੱਦੇ ਦਾ ਲਿਆ ਨੋਟਿਸ, ਸੱਦੀ ਮੀਟਿੰਗ

ਕੇਂਦਰੀ ਮੰਤਰੀ ਨੇ MP ਸਤਨਾਮ ਸਿੰਘ ਸੰਧੂ ਵਲੋਂ ਚੁੱਕੇ ਮੁੱਦੇ ਦਾ ਲਿਆ ਨੋਟਿਸ, ਸੱਦੀ ਮੀਟਿੰਗ