Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਦੁਨੀਆਂ

ਇਸ ਦੇਸ਼ 'ਚ ਫੈਲਿਆ 'ਡਿੰਗਾ ਡਿੰਗਾ' ਵਾਇਰਸ, ਸੰਕਰਮਣ ਨਾਲ ਨੱਚਣ ਲੱਗਦੇ ਨੇ ਲੋਕ

20 ਦਸੰਬਰ, 2024 06:23 PM

ਯੂਗਾਂਡਾ 'ਚ ਇਕ ਅਜੀਬ ਵਾਇਰਸ 'ਡਿੰਗਾ ਡਿੰਗਾ' ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਹੁਣ ਤੱਕ 300 ਤੋਂ ਵੱਧ ਲੋਕ ਇਸ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਲੜਕੀਆਂ ਹਨ। ਇਸ ਬਿਮਾਰੀ ਬਾਰੇ ਜ਼ਿਆਦਾ ਜਾਣਕਾਰੀ ਨਾ ਹੋਣ ਕਾਰਨ ਡਾਕਟਰਾਂ ਨੂੰ ਇਸ ਦੇ ਇਲਾਜ ਵਿਚ ਕਾਫੀ ਦਿੱਕਤ ਆ ਰਹੀ ਹੈ। ਇਸ ਬਿਮਾਰੀ ਦੇ ਸ਼ੁਰੂਆਤੀ ਲੱਛਣਾਂ ਵਿੱਚ ਬੁਖਾਰ, ਕੰਬਣੀ ਅਤੇ ਕਮਜ਼ੋਰੀ ਸ਼ਾਮਲ ਹਨ। ਜਦੋਂ ਹਾਲਤ ਵਿਗੜ ਜਾਂਦੀ ਹੈ ਤਾਂ ਮਰੀਜ਼ ਨੂੰ ਅਧਰੰਗ ਵੀ ਹੋ ਸਕਦਾ ਹੈ। ਇਹ ਬਿਮਾਰੀ ਯੂਗਾਂਡਾ ਦੇ ਬੁੰਡੀਬੁਗਿਓ ਜ਼ਿਲ੍ਹੇ ਵਿੱਚ ਫੈਲੀ ਹੈ, ਜਿੱਥੇ ਹੁਣ ਤੱਕ ਲਗਭਗ 300 ਲੋਕ ਇਸ ਦਾ ਸ਼ਿਕਾਰ ਹੋ ਚੁੱਕੇ ਹਨ।

 


ਜਦੋਂ ਮਰੀਜ਼ ਇਸ ਵਾਇਰਸ ਨਾਲ ਸੰਕਰਮਿਤ ਹੋ ਜਾਂਦਾ ਹੈ, ਤਾਂ ਉਸ ਦੇ ਸਰੀਰ ਵਿਚ ਤੇਜ਼ ਕੰਬਣੀ ਮਹਿਸੂਸ ਹੁੰਦੀ ਹੈ। ਇਹ ਕੰਬਣੀ ਇੰਨੀ ਤੇਜ਼ ਹੈ ਕਿ ਇੰਝ ਲੱਗਦਾ ਹੈ ਜਿਵੇਂ ਮਰੀਜ਼ ਨੱਚ ਰਿਹਾ ਹੋਵੇ। ਇਸ ਦੇ ਨਾਲ ਹੀ ਇਨ੍ਹਾਂ ਮਰੀਜ਼ਾਂ ਲਈ ਤੁਰਨਾ ਵੀ ਬਹੁਤ ਔਖਾ ਹੋ ਜਾਂਦਾ ਹੈ ਕਿਉਂਕਿ ਉਹ ਆਪਣੇ ਸਰੀਰ 'ਤੇ ਕੰਟਰੋਲ ਗੁਆ ਬੈਠਦੇ ਹਨ। ਬੁੰਦੀਬਾਗਿਓ ਜ਼ਿਲ੍ਹਾ ਸਿਹਤ ਅਧਿਕਾਰੀ ਕੀਇਤਾ ਕ੍ਰਿਸਟੋਫਰ ਦੇ ਅਨੁਸਾਰ, ਇਸ ਵਾਇਰਸ ਦਾ ਪਤਾ ਪਹਿਲੀ ਵਾਰ 2023 ਵਿੱਚ ਪਾਇਆ ਗਿਆ ਸੀ। ਉਦੋਂ ਤੋਂ ਯੂਗਾਂਡਾ ਸਰਕਾਰ ਇਸਦੀ ਜਾਂਚ ਕਰ ਰਹੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 16 ਫੌਜੀਆਂ ਦੀ ਮੌਤ

ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 16 ਫੌਜੀਆਂ ਦੀ ਮੌਤ

ਟਰੰਪ ਦੇ ਅਹੁੱਦਾ ਸੰਭਾਲਣ ਤੋਂ ਪਹਿਲਾਂ ਦੇਸ਼ ਮੁੜ ਆਉਣ ਅੰਤਰਰਾਸ਼ਟਰੀ ਵਿਦਿਆਰਥੀ, ਨਹੀਂ ਤਾਂ....

ਟਰੰਪ ਦੇ ਅਹੁੱਦਾ ਸੰਭਾਲਣ ਤੋਂ ਪਹਿਲਾਂ ਦੇਸ਼ ਮੁੜ ਆਉਣ ਅੰਤਰਰਾਸ਼ਟਰੀ ਵਿਦਿਆਰਥੀ, ਨਹੀਂ ਤਾਂ....

ਪੁਲਾੜ ਤੋਂ ਬੁਰੀ ਖ਼ਬਰ, ਸੁਨੀਤਾ ਵਿਲੀਅਮਜ਼ ਨੂੰ ਵਾਪਸੀ ਲਈ ਕਰਨਾ ਪਵੇਗਾ ਹੋਰ ਇੰਤਜ਼ਾਰ, ਇਹ ਹੈ ਕਾਰਨ

ਪੁਲਾੜ ਤੋਂ ਬੁਰੀ ਖ਼ਬਰ, ਸੁਨੀਤਾ ਵਿਲੀਅਮਜ਼ ਨੂੰ ਵਾਪਸੀ ਲਈ ਕਰਨਾ ਪਵੇਗਾ ਹੋਰ ਇੰਤਜ਼ਾਰ, ਇਹ ਹੈ ਕਾਰਨ

ਭੂਟਾਨ ਨੇ ਭਾਰਤੀ ਸਿੱਖਿਆ ਸ਼ਾਸਤਰੀ ਅਰੁਣ ਕਪੂਰ ਨੂੰ ਦਿੱਤਾ ਸਰਕਾਰੀ ਸਨਮਾਨ

ਭੂਟਾਨ ਨੇ ਭਾਰਤੀ ਸਿੱਖਿਆ ਸ਼ਾਸਤਰੀ ਅਰੁਣ ਕਪੂਰ ਨੂੰ ਦਿੱਤਾ ਸਰਕਾਰੀ ਸਨਮਾਨ

ਗਾਜ਼ਾ 'ਚ ਇਜ਼ਰਾਈਲੀ ਹਮਲੇ 'ਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ

ਗਾਜ਼ਾ 'ਚ ਇਜ਼ਰਾਈਲੀ ਹਮਲੇ 'ਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ

ਪੈਸੇ ਬਚਾਉਣ ਲਈ ਸ਼੍ਰੀਲੰਕਾ ਸਰਕਾਰ ਨੇ ਚੁੱਕਿਆ ਵੱਡਾ ਕਦਮ, ਸਾਬਕਾ ਰਾਸ਼ਟਰਪਤੀਆਂ ਦੀ ਸੁਰੱਖਿਆ 'ਚ ਹੋਵੇਗੀ ਕਟੌਤੀ

ਪੈਸੇ ਬਚਾਉਣ ਲਈ ਸ਼੍ਰੀਲੰਕਾ ਸਰਕਾਰ ਨੇ ਚੁੱਕਿਆ ਵੱਡਾ ਕਦਮ, ਸਾਬਕਾ ਰਾਸ਼ਟਰਪਤੀਆਂ ਦੀ ਸੁਰੱਖਿਆ 'ਚ ਹੋਵੇਗੀ ਕਟੌਤੀ

ਇੰਡੀਗੋ ਦੀ ਫਲਾਈਟ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ

ਇੰਡੀਗੋ ਦੀ ਫਲਾਈਟ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ

ਕੈਨੇਡਾ 'ਚ 3 ਭਾਰਤੀ ਵਿਦਿਆਰਥੀਆਂ ਦਾ ਕਤਲ; ਭਾਰਤ ਨੇ ਪ੍ਰਗਟਾਇਆ ਦੁੱਖ

ਕੈਨੇਡਾ 'ਚ 3 ਭਾਰਤੀ ਵਿਦਿਆਰਥੀਆਂ ਦਾ ਕਤਲ; ਭਾਰਤ ਨੇ ਪ੍ਰਗਟਾਇਆ ਦੁੱਖ

ਟੈਰਿਫ ਵਧਾਉਣ ਦੀ Trump ਦੀ ਧਮਕੀ 'ਤੇ ਚੀਨ ਦੇ ਰਾਸ਼ਟਰਪਤੀ Xi ਨੇ ਦਿੱਤੀ ਚਿਤਾਵਨੀ

ਟੈਰਿਫ ਵਧਾਉਣ ਦੀ Trump ਦੀ ਧਮਕੀ 'ਤੇ ਚੀਨ ਦੇ ਰਾਸ਼ਟਰਪਤੀ Xi ਨੇ ਦਿੱਤੀ ਚਿਤਾਵਨੀ

ਸੰਯੁਕਤ ਰਾਸ਼ਟਰ ਨੇ ਯੂਕ੍ਰੇਨ ਦੇ ਸੰਘਰਸ਼ ਨੂੰ ਹੋਰ ਵਧਣ ਤੋਂ ਰੋਕਣ ਲਈ ਕਿਹਾ

ਸੰਯੁਕਤ ਰਾਸ਼ਟਰ ਨੇ ਯੂਕ੍ਰੇਨ ਦੇ ਸੰਘਰਸ਼ ਨੂੰ ਹੋਰ ਵਧਣ ਤੋਂ ਰੋਕਣ ਲਈ ਕਿਹਾ