Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਚੰਡੀਗੜ੍ਹ

ਚੰਡੀਗੜ੍ਹ 'ਚ ਮਾਰੂ ਹੋਣ ਲੱਗੀ ਠੰਡ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ

12 ਦਸੰਬਰ, 2024 06:59 PM

ਚੰਡੀਗੜ੍ਹ : ਚੰਡੀਗੜ੍ਹ 'ਚ ਹੱਡ ਚੀਰਵੀਂ ਠੰਡ ਹੁਣ ਮਾਰੂ ਹੋਣ ਲੱਗੀ ਹੈ। ਦਰਅਸਲ ਇੱਥੇ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਲਸੋਰਾ ਵਾਸੀ ਗੁੱਡੂ (26) ਮੰਗਲਵਾਰ ਨੂੰ ਨਰਸਰੀ 'ਚ ਬਣੇ ਸ਼ੈੱਡ 'ਚ ਹੀ ਸੌਂ ਗਿਆ ਸੀ। ਸਵੇਰੇ ਲੋਕਾਂ ਨੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਇਸ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੀ ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ।

 

ਦੱਸਿਆ ਜਾ ਰਿਹਾ ਹੈ ਕਿ ਗੁੱਡੂ ਸ਼ਰਾਬ ਪੀਣ ਦਾ ਆਦੀ ਸੀ ਅਤੇ ਨਰਸਰੀ 'ਚ ਹੀ ਰਹਿੰਦਾ ਸੀ। ਬੀਤੀ ਰਾਤ ਨਸ਼ੇ ਦੀ ਹਾਲਤ 'ਚ ਉਹ ਨਰਸਰੀ 'ਚ ਹੀ ਸੌਂ ਗਿਆ। ਬੁੱਧਵਾਰ ਸਵੇਰੇ ਲੋਕਾਂ ਨੇ ਦੇਖਿਆ ਕਿ ਉਹ ਗਰਮ ਕੱਪੜਿਆਂ ਦੇ ਸੀ ਅਤੇ ਉਸ ਦਾ ਸਰੀਰ ਪੂਰੀ ਤਰ੍ਹਾਂ ਆਕੜਿਆ ਪਿਆ ਸੀ।

 

ਲੋਕਾਂ ਨੇ ਪੁਲਸ ਨੇ ਇਸ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ। ਸਿਹਤ ਵਿਭਾਗ ਵਲੋਂ ਵੀ ਕੜਾਕੇ ਦੀ ਠੰਡ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਖ਼ਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਸਟੇਜ 'ਤੇ ਭੜਕੇ ਦਿਲਜੀਤ ਦੋਸਾਂਝ, ਕਿਹਾ- ਮੈਂ ਹੁਣ ਇੰਡੀਆ ਸ਼ੋਅ ਨਹੀਂ ਕਰਨਾ

ਸਟੇਜ 'ਤੇ ਭੜਕੇ ਦਿਲਜੀਤ ਦੋਸਾਂਝ, ਕਿਹਾ- ਮੈਂ ਹੁਣ ਇੰਡੀਆ ਸ਼ੋਅ ਨਹੀਂ ਕਰਨਾ

ਦਿਲਜੀਤ ਦੋਸਾਂਝ ਸਿਰਫ਼ ਇਸ ਸ਼ਰਤ 'ਤੇ ਅੱਜ ਚੰਡੀਗੜ੍ਹ 'ਚ ਕਰ ਰਹੇ ਨੇ ਸ਼ੋਅ

ਦਿਲਜੀਤ ਦੋਸਾਂਝ ਸਿਰਫ਼ ਇਸ ਸ਼ਰਤ 'ਤੇ ਅੱਜ ਚੰਡੀਗੜ੍ਹ 'ਚ ਕਰ ਰਹੇ ਨੇ ਸ਼ੋਅ

ਗੁਲਦਾਊਦੀ ਸ਼ੋਅ : ਪਹਿਲੀ ਵਾਰ ਨਾ ਮੁਕਾਬਲੇ ਅਤੇ ਨਾ ਹੀ ਸੱਭਿਆਚਾਰਕ ਪ੍ਰੋਗਰਾਮ

ਗੁਲਦਾਊਦੀ ਸ਼ੋਅ : ਪਹਿਲੀ ਵਾਰ ਨਾ ਮੁਕਾਬਲੇ ਅਤੇ ਨਾ ਹੀ ਸੱਭਿਆਚਾਰਕ ਪ੍ਰੋਗਰਾਮ

PGI 'ਚ ਇਕ ਸਾਲ ਅੰਦਰ 10 ਲੱਖ ਪੰਜਾਬੀਆਂ ਨੇ ਕਰਾਇਆ ਇਲਾਜ, ਦੂਜੇ ਨੰਬਰ 'ਤੇ ਹਰਿਆਣਵੀ

PGI 'ਚ ਇਕ ਸਾਲ ਅੰਦਰ 10 ਲੱਖ ਪੰਜਾਬੀਆਂ ਨੇ ਕਰਾਇਆ ਇਲਾਜ, ਦੂਜੇ ਨੰਬਰ 'ਤੇ ਹਰਿਆਣਵੀ

ਚੰਡੀਗੜ੍ਹ ਦੇ ਸੈਕਟਰ 34 ਵਿੱਚ 38 ਖੂਨਦਾਨੀਆਂ ਨੇ ਖੂਨਦਾਨ ਕੀਤਾ

ਚੰਡੀਗੜ੍ਹ ਦੇ ਸੈਕਟਰ 34 ਵਿੱਚ 38 ਖੂਨਦਾਨੀਆਂ ਨੇ ਖੂਨਦਾਨ ਕੀਤਾ

ਚੰਡੀਗੜ੍ਹ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮਹੀਨੇ ਦੇ ਅਖ਼ੀਰ ਤੱਕ ਹੋਵੇਗਾ ਪਹਿਲਾ ਨੰਬਰ

ਚੰਡੀਗੜ੍ਹ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮਹੀਨੇ ਦੇ ਅਖ਼ੀਰ ਤੱਕ ਹੋਵੇਗਾ ਪਹਿਲਾ ਨੰਬਰ

ਚੰਡੀਗੜ੍ਹ 'ਚ 3 ਨਵੇਂ ਕਾਨੂੰਨਾਂ ਬਾਰੇ ਬੋਲੇ PM ਮੋਦੀ, ਜਨਤਾ ਨੂੰ ਕੀਤੀ ਖ਼ਾਸ ਅਪੀਲ

ਚੰਡੀਗੜ੍ਹ 'ਚ 3 ਨਵੇਂ ਕਾਨੂੰਨਾਂ ਬਾਰੇ ਬੋਲੇ PM ਮੋਦੀ, ਜਨਤਾ ਨੂੰ ਕੀਤੀ ਖ਼ਾਸ ਅਪੀਲ

PGI 'ਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਲਈ ਅਹਿਮ ਖ਼ਬਰ, ਹੁਣ ਮਿਲੇਗੀ ਇਹ ਸਹੂਲਤ

PGI 'ਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਲਈ ਅਹਿਮ ਖ਼ਬਰ, ਹੁਣ ਮਿਲੇਗੀ ਇਹ ਸਹੂਲਤ

ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲਿਆਂ ਲਈ ਅਹਿਮ ਖ਼ਬਰ, ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਅਲਰਟ

ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲਿਆਂ ਲਈ ਅਹਿਮ ਖ਼ਬਰ, ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਅਲਰਟ

ਸੈਕਟਰ-22 ’ਚ ਮਕਾਨ ਵੇਚਣ ਦੇ ਨਾਂ ’ਤੇ ਠੱਗੇ 26 ਲੱਖ

ਸੈਕਟਰ-22 ’ਚ ਮਕਾਨ ਵੇਚਣ ਦੇ ਨਾਂ ’ਤੇ ਠੱਗੇ 26 ਲੱਖ