Friday, January 10, 2025
BREAKING
ਜਲਵਾਯੂ ਤਬਦੀਲੀ ਨਾਲ ਘਟ ਜਾਵੇਗਾ ਕਣਕ ਤੇ ਝੋਨੇ ਦਾ ਝਾੜ, ਲੱਖਾਂ ਲੋਕ ਹੋਣਗੇ ਪ੍ਰਭਾਵਿਤ ਅਮਰੀਕੀ ਰਾਜਦੂਤ ਗਾਰਸੇਟੀ ਨੇ ਕਿਹਾ; ਅੱਤਵਾਦ ਵਿਰੁੱਧ ਲੜਾਈ ’ਚ ਭਾਰਤ-ਅਮਰੀਕਾ ਇਕਜੁੱਟ ਮੈਂ ਸਿਰਫ਼ ਨਵੀਂ ਦਿੱਲੀ ਸੀਟ ਤੋਂ ਹੀ ਚੋਣਾਂ ਲੜਾਂਗਾ: ਅਰਵਿੰਦ ਕੇਜਰੀਵਾਲ ਭੋਪਾਲ ਕੇਂਦਰੀ ਜੇਲ੍ਹ 'ਚੋਂ ਮਿਲਿਆ ਚੀਨ ਦਾ ਬਣਿਆ ਡਰੋਨ, ਜਾਂਚ ਜਾਰੀ ਐਮਰਜੈਂਸੀ ਦੀ ਰਿਲੀਜ਼ ਤੋਂ ਪਹਿਲਾਂ ਕੰਗਨਾ ਦਾ ਵੱਡਾ ਬਿਆਨ, ਕਿਹਾ-'ਇੰਦਰਾ ਗਾਂਧੀ ਸੀ ਇੱਕ ਕਮਜ਼ੋਰ ਔਰਤ' ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਨਕਸਲੀ ਢੇਰ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼ ਭਾਰਤ ਦੀ ਕੁਦਰਤੀ ਗੈਸ ਪਾਈਪਲਾਈਨ ਦਾ 10,805 ਕਿਲੋਮੀਟਰ ਤੱਕ ਹੋਵੇਗਾ ਵਿਸਥਾਰ PM ਮੋਦੀ ਨੇ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਵਿਖਾਈ ਹਰੀ ਝੰਡੀ, ਕਿਹਾ- ਅੱਜ ਦੁਨੀਆ ਭਾਰਤ ਨੂੰ ਸੁਣਦੀ ਹੈ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ

ਦੁਨੀਆਂ

ਜਹਾਜ਼ ਹਾਦਸੇ ਮਗਰੋਂ ਅਜ਼ਰਬਾਈਜਾਨ ਹਵਾਬਾਜ਼ੀ ਕੰਪਨੀ ਨੇ ਰੂਸੀ ਸ਼ਹਿਰਾਂ ਲਈ ਉਡਾਣਾਂ ਕੀਤੀਆਂ ਮੁਅੱਤਲ

27 ਦਸੰਬਰ, 2024 07:29 PM

ਬਾਕੂ : ਅਜ਼ਰਬਾਈਜਾਨ ਹਵਾਬਾਜ਼ੀ ਕੰਪਨੀ ਨੇ ਸ਼ੁੱਕਰਵਾਰ ਨੂੰ ਰੂਸ ਦੇ ਕਈ ਹਵਾਈ ਅੱਡਿਆਂ ਲਈ ਉਡਾਣਾਂ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ। ਕੰਪਨੀ ਨੇ ਆਪਣੇ ਇਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਸੰਭਾਵਿਤ ਉਡਾਣ ਸੁਰੱਖਿਆ ਖਤਰਿਆਂ ਦਾ ਹਵਾਲਾ ਦਿੰਦੇ ਹੋਏ ਇਹ ਐਲਾਨ ਕੀਤਾ। ਕਈ ਮਾਹਰਾਂ ਨੇ ਇਸ ਹਾਦਸੇ ਲਈ ਰੂਸੀ ਹਵਾਈ ਰੱਖਿਆ ਪ੍ਰਣਾਲੀ ਦੀ ਅਸਫਲਤਾ ਨੂੰ ਜ਼ਿੰਮੇਵਾਰ ਠਹਿਰਾਇਆ। ਅਜ਼ਰਬਾਈਜਾਨ ਹਵਾਬਾਜ਼ੀ ਕੰਪਨੀ ਦੇ ਐਂਬਰੇਅਰ 190 ਜਹਾਜ਼ ਨੇ ਬੁੱਧਵਾਰ ਨੂੰ ਰਾਜਧਾਨੀ ਬਾਕੂ ਤੋਂ ਉੱਤਰੀ ਕਾਕੇਸ਼ਸ ਵਿਚ ਰੂਸੀ ਸ਼ਹਿਰ ਗਰੋਜ਼ਨੀ ਲਈ ਉਡਾਣ ਭਰੀ ਸੀ।


ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਇਸ ਦਾ ਰੂਟ ਬਦਲ ਦਿੱਤਾ ਗਿਆ। ਕੈਸਪੀਅਨ ਸਾਗਰ ਨੂੰ ਪਾਰ ਕਰਨ ਤੋਂ ਬਾਅਦ ਕਜ਼ਾਖਸਤਾਨ ਦੇ ਅਕਤਾਉ ਵਿੱਚ ਉਤਰਨ ਦੀ ਕੋਸ਼ਿਸ਼ ਕਰਦੇ ਸਮੇਂ ਇਹ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ 'ਚ 38 ਲੋਕਾਂ ਦੀ ਮੌਤ ਹੋ ਗਈ ਅਤੇ ਸਾਰੇ 29 ਲੋਕ ਜ਼ਖਮੀ ਹੋ ਗਏ। ਅਜ਼ਰਬਾਈਜਾਨ, ਕਜ਼ਾਕਿਸਤਾਨ ਅਤੇ ਰੂਸ ਦੇ ਅਧਿਕਾਰੀਆਂ ਨੇ ਅਧਿਕਾਰਤ ਜਾਂਚ ਪੂਰੀ ਹੋਣ ਤੱਕ ਹਾਦਸੇ ਦੇ ਸੰਭਾਵਿਤ ਕਾਰਨਾਂ ਬਾਰੇ ਜਾਣਕਾਰੀ ਜਾਰੀ ਨਹੀਂ ਕੀਤੀ, ਪਰ ਅਜ਼ਰਬਾਈਜਾਨ ਦੇ ਇਕ ਸੰਸਦ ਮੈਂਬਰ ਨੇ ਹਾਦਸੇ ਲਈ ਮਾਸਕੋ ਨੂੰ ਜ਼ਿੰਮੇਵਾਰ ਠਹਿਰਾਇਆ।

Have something to say? Post your comment

ਅਤੇ ਦੁਨੀਆਂ ਖਬਰਾਂ

ਕੋਰਟ ਨੇ ਰੱਦ ਕੀਤੀ ਗੂਗਲ ਦੀ ਅਪੀਲ, ਡਾਟਾ ਟ੍ਰੈਕਿੰਗ ਲਈ ਲੱਗ ਸਕਦੈ ਭਾਰੀ ਜੁਰਮਾਨਾ

ਕੋਰਟ ਨੇ ਰੱਦ ਕੀਤੀ ਗੂਗਲ ਦੀ ਅਪੀਲ, ਡਾਟਾ ਟ੍ਰੈਕਿੰਗ ਲਈ ਲੱਗ ਸਕਦੈ ਭਾਰੀ ਜੁਰਮਾਨਾ

ਯੂਕ੍ਰੇਨ ਸ਼ਾਂਤੀ ਪ੍ਰਕਿਰਿਆ 'ਚ ਵਿਚੋਲੇ ਵਜੋਂ ਕੰਮ ਕਰਨ ਲਈ ਤਿਆਰ ਸਵਿਟਜ਼ਰਲੈਂਡ

ਯੂਕ੍ਰੇਨ ਸ਼ਾਂਤੀ ਪ੍ਰਕਿਰਿਆ 'ਚ ਵਿਚੋਲੇ ਵਜੋਂ ਕੰਮ ਕਰਨ ਲਈ ਤਿਆਰ ਸਵਿਟਜ਼ਰਲੈਂਡ

ਬੱਚਿਆਂ ਦਾ ਸ਼ੋਸ਼ਣ ਕਰਨ ਵਾਲੇ ਨੂੰ ਰੱਬ ਨੂੰ ਦੇਣਾ ਪਵੇਗਾ ਜਵਾਬ : ਪੋਪ ਫਰਾਂਸਿਸ

ਬੱਚਿਆਂ ਦਾ ਸ਼ੋਸ਼ਣ ਕਰਨ ਵਾਲੇ ਨੂੰ ਰੱਬ ਨੂੰ ਦੇਣਾ ਪਵੇਗਾ ਜਵਾਬ : ਪੋਪ ਫਰਾਂਸਿਸ

ਕੌਣ ਹੈ ਅਨੀਤਾ ਆਨੰਦ ਜੋ ਬਣ ਸਕਦੀ ਹੈ ਕੈਨੇਡਾ ਦੀ ਪ੍ਰਧਾਨ ਮੰਤਰੀ

ਕੌਣ ਹੈ ਅਨੀਤਾ ਆਨੰਦ ਜੋ ਬਣ ਸਕਦੀ ਹੈ ਕੈਨੇਡਾ ਦੀ ਪ੍ਰਧਾਨ ਮੰਤਰੀ

ਕੈਨੇਡਾ ਦੀ ਸਿਆਸਤ 'ਚ ਵੱਡਾ ਧਮਾਕਾ ; PM ਟਰੂਡੋ ਨੇ ਦਿੱਤਾ ਅਸਤੀਫ਼ਾ

ਕੈਨੇਡਾ ਦੀ ਸਿਆਸਤ 'ਚ ਵੱਡਾ ਧਮਾਕਾ ; PM ਟਰੂਡੋ ਨੇ ਦਿੱਤਾ ਅਸਤੀਫ਼ਾ

Elon Musk ਨੇ ਯੂਕੇ ਦੇ PM ਕੀਅਰ ਸਟਾਰਮਰ ਨੂੰ ਦੱਸਿਆ 'National Embarrassment', ਕੀਤੀ ਅਸਤੀਫੇ ਦੀ ਮੰਗ

Elon Musk ਨੇ ਯੂਕੇ ਦੇ PM ਕੀਅਰ ਸਟਾਰਮਰ ਨੂੰ ਦੱਸਿਆ 'National Embarrassment', ਕੀਤੀ ਅਸਤੀਫੇ ਦੀ ਮੰਗ

ਬੰਗਲਾਦੇਸ਼ ਨੇ ਭਾਰਤ 'ਚ ਜੱਜਾਂ ਲਈ ਪ੍ਰਸਤਾਵਿਤ ਸਿਖਲਾਈ ਪ੍ਰੋਗਰਾਮ ਕੀਤਾ ਰੱਦ

ਬੰਗਲਾਦੇਸ਼ ਨੇ ਭਾਰਤ 'ਚ ਜੱਜਾਂ ਲਈ ਪ੍ਰਸਤਾਵਿਤ ਸਿਖਲਾਈ ਪ੍ਰੋਗਰਾਮ ਕੀਤਾ ਰੱਦ

ਨਹੀਂ ਰਹੇ ਨੋਬਲ ਜੇਤੂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ, 100 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

ਨਹੀਂ ਰਹੇ ਨੋਬਲ ਜੇਤੂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ, 100 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

ਪਾਕਿਸਤਾਨ ਪਰਮਾਣੂ ਊਰਜਾ ਕਮਿਸ਼ਨ ਨੂੰ ਮਿਲਿਆ ਸਭ ਤੋਂ ਵੱਡੇ ਪਰਮਾਣੂ ਪਲਾਂਟ ਨੂੰ ਬਣਾਉਣ ਦਾ ਲਾਇਸੈਂਸ

ਪਾਕਿਸਤਾਨ ਪਰਮਾਣੂ ਊਰਜਾ ਕਮਿਸ਼ਨ ਨੂੰ ਮਿਲਿਆ ਸਭ ਤੋਂ ਵੱਡੇ ਪਰਮਾਣੂ ਪਲਾਂਟ ਨੂੰ ਬਣਾਉਣ ਦਾ ਲਾਇਸੈਂਸ

ਅਫਗਾਨ-ਪਾਕਿਸਤਾਨ ਸਰਹੱਦੀ ਬਲਾਂ ਵਿਚਾਲੇ ਝੜਪ 'ਚ 19 ਪਾਕਿਸਤਾਨੀ ਫੌਜੀਆਂ ਦੀ ਮੌਤ

ਅਫਗਾਨ-ਪਾਕਿਸਤਾਨ ਸਰਹੱਦੀ ਬਲਾਂ ਵਿਚਾਲੇ ਝੜਪ 'ਚ 19 ਪਾਕਿਸਤਾਨੀ ਫੌਜੀਆਂ ਦੀ ਮੌਤ