Saturday, April 05, 2025
BREAKING
ਕਿਸਾਨ ਜਥੇਬੰਦੀਆਂ ਨੇ ਭਾਰਤ ਤੇ 26% ਟੈਰਿਫ ਵਧਾਉਣ ਦੇ ਰੋਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਡੀ ਐਸ ਪੀ ਦਫਤਰ ਖਰੜ ਅੱਗੇ ਫ਼ੂਕਿਆ ਪੁਤਲਾ ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ ਸਕੂਲਾਂ ਦੇ ਸਮੇਂ 'ਚ ਹੋਇਆ ਬਦਲਾਅ, ਇਹ ਰਹੇਗੀ ਟਾਈਮਿੰਗ ਸਿੱਖਿਆ ਵਿਭਾਗ ਨੇ ਬਦਲੇ ਨਿਯਮ, ਦਾਖਲਿਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਅੱਜ 5 ਵਾਰ ਦੀ ਚੈਂਪੀਅਨ MI ਦਾ ਸਾਹਮਣਾ LSG ਨਾਲ, ਪੰਤ ਤੇ ਰੋਹਿਤ 'ਤੇ ਰਹਿਣਗੀਆਂ ਸਭ ਦੀਆਂ ਨਜ਼ਰਾਂ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਅਤੇ ਕਰਨ ਜੌਹਰ ਲੁਧਿਆਣੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਅਗਲੇ ਹਫਤੇ ਸ਼ੁਰੂ ਹੋਵੇਗੀ ਆਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ 'ਨਸ਼ਿਆਂ ਵਿਰੁੱਧ' ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ

ਚੰਡੀਗੜ੍ਹ

ਤਨਿਸ਼ਕਾ ਯਾਦਵ ਨੇ ਜੇਈਈ ਮੇਨ-ਪੇਪਰ 2 ਵਿੱਚ ਆਲ ਇੰਡੀਆ ਤੀਸਰਾ ਰੈਂਕ ਹਾਸਲ ਕੀਤਾ

23 ਫ਼ਰਵਰੀ, 2025 07:13 PM

ਚੰਡੀਗੜ੍ਹ : ਚੰਡੀਗੜ੍ਹ ਦੀ ਧੀ ਤਨਿਸ਼ਕਾ ਯਾਦਵ ਨੇ ਸੰਯੁਕਤ ਪ੍ਰਵੇਸ਼ ਪ੍ਰੀਖਿਆ ਜੇਈਈ (ਮੇਨ)- 2025] ਸੈਸ਼ਨ 1 ਦੇ ਪੇਪਰ 2 (ਬੀ. ਆਰਚ ਅਤੇ ਬੀ. ਪਲੈਨਿੰਗ) ਲਈ ਆਲ ਇੰਡੀਆ ਤੀਸਰਾ ਰੈਂਕ ਪ੍ਰਾਪਤ ਕਰਕੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬ ਕੇਡਰ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਕਮਲ ਕਿਸ਼ੋਰ ਯਾਦਵ ਅਤੇ ਗੀਤਾਂਜਲੀ ਸਾਗਰ IRS (ਇਨਕਮ ਟੈਕਸ) ਦੀ ਧੀ ਤਨਿਸ਼ਕਾ ਨੇ ਇਸ ਪ੍ਰੀਮੀਅਰ ਪ੍ਰੀਖਿਆ ਵਿੱਚ ਸ਼ਹਿਰ ਵਿੱਚੋਂ ਟਾਪ ਕੀਤਾ ਹੈ। ਤਨਿਸ਼ਕਾ ਯਾਦਵ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਹੈ।

ਤਨਿਸ਼ਕਾ ਆਪਣੀ ਸਫ਼ਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ ਨੂੰ ਦਿੰਦੀ ਹੈ ਅਤੇ ਆਪਣੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਦੇਸ਼ ਦੀ ਸੇਵਾ ਕਰਨ ਦੀ ਇੱਛਾ ਰੱਖਦੀ ਹੈ। ਜ਼ਿਕਰਯੋਗ ਹੈ ਕਿ ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਨੇ ਪੇਪਰ 2 (ਬੀ. ਆਰਚ ਅਤੇ ਬੀ. ਪਲੈਨਿੰਗ) ਲਈ 289 ਸ਼ਹਿਰਾਂ (ਭਾਰਤ ਤੋਂ ਬਾਹਰ ਦੇ 12 ਸ਼ਹਿਰਾਂ ਸਮੇਤ) ਦੇ 391 ਕੇਂਦਰਾਂ ਵਿੱਚ ਸੰਯੁਕਤ ਪ੍ਰਵੇਸ਼ ਪ੍ਰੀਖਿਆ (ਮੁੱਖ)-2025 ਸੈਸ਼ਨ 1 (ਜਨਵਰੀ 2025) ਦਾ ਆਯੋਜਨ ਕੀਤਾ ਸੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਸਿੱਖਿਆ ਵਿਭਾਗ ਨੇ ਬਦਲੇ ਨਿਯਮ, ਦਾਖਲਿਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ

ਸਿੱਖਿਆ ਵਿਭਾਗ ਨੇ ਬਦਲੇ ਨਿਯਮ, ਦਾਖਲਿਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ

ਸਬਜ਼ੀ ਮੰਡੀ ਦੇ ਆੜ੍ਹਤੀਆਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਸਬਜ਼ੀ ਮੰਡੀ ਦੇ ਆੜ੍ਹਤੀਆਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਪੰਜਾਬ ਯੂਨੀਵਰਸਿਟੀ 'ਚ ਹੁਣ ਸਟਾਰ ਨਾਈਟ ਨਹੀਂ ਹੋਵੇਗੀ, ਪ੍ਰੋਗਰਾਮਾਂ ’ਤੇ ਪਾਬੰਦੀ

ਪੰਜਾਬ ਯੂਨੀਵਰਸਿਟੀ 'ਚ ਹੁਣ ਸਟਾਰ ਨਾਈਟ ਨਹੀਂ ਹੋਵੇਗੀ, ਪ੍ਰੋਗਰਾਮਾਂ ’ਤੇ ਪਾਬੰਦੀ

ਤੈਰਾਕੀ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਪਹਿਲੀ ਅਪ੍ਰੈਲ ਤੋਂ ਸਵੀਮਿੰਗ ਪੂਲ ਹੋਣਗੇ ਸ਼ੁਰੂ

ਤੈਰਾਕੀ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਪਹਿਲੀ ਅਪ੍ਰੈਲ ਤੋਂ ਸਵੀਮਿੰਗ ਪੂਲ ਹੋਣਗੇ ਸ਼ੁਰੂ

ਚੰਡੀਗੜ੍ਹ 'ਚ ਹਨੀ ਸਿੰਘ ਦਾ ਹੋਣ ਵਾਲਾ Live Show ਵਿਵਾਦਾਂ 'ਚ, ਪੰਜਾਬ ਭਾਜਪਾ ਨੇ ਜਤਾਇਆ ਇਤਰਾਜ਼

ਚੰਡੀਗੜ੍ਹ 'ਚ ਹਨੀ ਸਿੰਘ ਦਾ ਹੋਣ ਵਾਲਾ Live Show ਵਿਵਾਦਾਂ 'ਚ, ਪੰਜਾਬ ਭਾਜਪਾ ਨੇ ਜਤਾਇਆ ਇਤਰਾਜ਼

ਹੁਣ ਐਂਟਰੀ ’ਤੇ ਨਹੀਂ, ਬਾਹਰ ਨਿਕਲਣ ’ਤੇ ਲਏ ਜਾ ਸਕਦੇ ਨੇ ਪਾਰਕਿੰਗ ਦੇ ਪੈਸੇ

ਹੁਣ ਐਂਟਰੀ ’ਤੇ ਨਹੀਂ, ਬਾਹਰ ਨਿਕਲਣ ’ਤੇ ਲਏ ਜਾ ਸਕਦੇ ਨੇ ਪਾਰਕਿੰਗ ਦੇ ਪੈਸੇ

ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

CBI ਨੇ ਟਰੈਪ ਲਾ ਕੇ ਚੁੱਕ ਲਿਆ ਚੰਡੀਗੜ੍ਹ ਪੁਲਸ ਦਾ ASI, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

CBI ਨੇ ਟਰੈਪ ਲਾ ਕੇ ਚੁੱਕ ਲਿਆ ਚੰਡੀਗੜ੍ਹ ਪੁਲਸ ਦਾ ASI, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, ਸ਼ਰਾਬ ਦੀਆਂ ਕੀਮਤਾਂ ਲੈ ਕੇ ਆਈ ਨਵੀਂ ਅਪਡੇਟ

ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, ਸ਼ਰਾਬ ਦੀਆਂ ਕੀਮਤਾਂ ਲੈ ਕੇ ਆਈ ਨਵੀਂ ਅਪਡੇਟ

ਬੁੜੈਲ ਜੇਲ੍ਹ ਦੇ ਕੈਦੀਆਂ ਦੇ ਹਰਬਲ ਰੰਗਾਂ ਦੀ ਮੰਗ ਵਧੀ

ਬੁੜੈਲ ਜੇਲ੍ਹ ਦੇ ਕੈਦੀਆਂ ਦੇ ਹਰਬਲ ਰੰਗਾਂ ਦੀ ਮੰਗ ਵਧੀ