Friday, April 18, 2025
BREAKING
BCCI ਦੀ ਵੱਡੀ ਕਾਰਵਾਈ! ਗੌਤਮ ਗੰਭੀਰ ਦੇ ਕਰੀਬੀ ਸਣੇ 4 ਮੈਂਬਰਾਂ ਨੂੰ ਕੱਢਿਆ ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ ਲੱਖਾਂ ਔਰਤਾਂ ਨੂੰ ਸਰਕਾਰ ਨੇ ਦਿੱਤਾ ਝਟਕਾ ; 1500 ਨਹੀਂ, ਹੁਣ ਮਿਲਣਗੇ ਸਿਰਫ਼ 500 ਰੁਪਏ ਸ਼ੇਅਰ ਬਾਜ਼ਾਰ ਦੀ ਵੱਡੀ ਛਾਲ : ਸੈਂਸੈਕਸ 1500 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,851.65 ਦੇ ਪੱਧਰ 'ਤੇ ਬੰਦ ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਝਟਕਾ, ਖੜੀ ਹੋਈ ਨਵੀਂ ਮੁਸੀਬਤ ਡਰਾਈਵਰ ਦੀ ਕਾਹਲ਼ੀ ਨੇ ਹਾਈਵੇ 'ਤੇ ਵਿਛਾ'ਤੀਆਂ ਲਾਸ਼ਾਂ ! ਸਵਾਰੀਆਂ ਨਾਲ ਭਰੀ ਬੱਸ... ਅਕਾਲੀ ਦਲ ਵੱਲੋਂ ਟਿਕਟ ਮਿਲਣ 'ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਾਂਗਰਸ 'ਤੇ ਵਰ੍ਹੇ ਮੰਤਰੀ ਗੋਇਲ, ਕਿਹਾ- 'ਕਾਂਗਰਸ ਦੀ ਪਾਕਿਸਤਾਨ ਨਾਲ ਹੈ ਇੰਟੀਮੇਸੀ' ਕੈਬਨਿਟ ਮੰਤਰੀ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ ਸੁਖਬੀਰ ਬਾਦਲ ਵੱਲੋਂ 5 ਮੈਂਬਰੀ ਕਮੇਟੀ ਦਾ ਐਲਾਨ, ਸੌਂਪੀ ਅਹਿਮ ਜ਼ਿੰਮੇਵਾਰੀ

ਪੰਜਾਬ

ਦਿਓਟਸਿੱਧ ਮੰਦਰ ’ਚ ਸ਼ਰਧਾ ’ਤੇ ਵਿਵਾਦ ਦੀ ਛਾਇਆ! ਸ਼ਰਧਾਲੂਆਂ ਨੇ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

09 ਅਪ੍ਰੈਲ, 2025 06:01 PM

ਲੁਧਿਆਣਾ : ਉੱਤਰੀ ਭਾਰਤ ਦੇ ਪ੍ਰਮੁੱਖ ਸਿੱਧਪੀਠ ਬਾਬਾ ਬਾਲਕ ਨਾਥ ਮੰਦਰ ਦਿਓਟਸਿੱਧ ’ਚ ਇਸ ਵਾਰ ਚੇਤ ਮਹੀਨੇ ਦੇ ਮੇਲੇ ਦੌਰਾਨ ਇਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਮੰਦਰ ਪ੍ਰਸ਼ਾਸਨ ਦੀ ਕਾਰਜਸ਼ੈਲੀ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸ਼ਰਧਾਲੂਆਂ ’ਚ ਸਖ਼ਤ ਨਾਰਾਜ਼ਗੀ ਦੇਖੀ ਜਾ ਰਹੀ ਹੈ। ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂ ਹਿਮਾਚਲ ਪ੍ਰਦੇਸ਼ ਸਥਿਤ ਬਾਬਾ ਬਾਲਕ ਨਾਥ ਜੀ ਦੀ ਗੁਫਾ ’ਚ ਦਰਸ਼ਨ ਲਈ ਪੁੱਜਦੇ ਹਨ ਪਰ ਇਸ ਵਾਰ ਦਰਸ਼ਨ ਦੌਰਾਨ ਇਕ ਸ਼ਰਧਾਲੂ ਨੇ ਪ੍ਰੰਪਰਾ ਦੇ ਉਲਟ ਬਾਬਾ ਬਾਲਕ ਨਾਥ ਦੇ ਸਵਰੂਪ ਵੱਲ ਨਕਦੀ ਸੁੱਟਣੀ ਸ਼ੁਰੂ ਕਰ ਦਿੱਤੀ।

ਆਮ ਤੌਰ ’ਤੇ ਇਹ ਰਾਸ਼ੀ ਮੰਦਰ ਦੀ ਗੋਲਕ (ਦਾਨ ਪਾਤਰ) ’ਚ ਪਾਈ ਜਾਂਦੀ ਹੈ ਪਰ ਇਸ ਵਾਰ ਗੋਲਕ ਦੀ ਬਜਾਏ ਨੋਟ ਸਿੱਧਾ ਸਵਰੂਪ ਵੱਲ ਸੁੱਟੇ ਗਏ, ਜੋ ਸ਼ਰਧਾ ਦੀ ਮਰਿਆਦਾ ਅਤੇ ਮੰਦਰ ਅਨੁਸ਼ਾਸਨ ਖ਼ਿਲਾਫ਼ ਮੰਨਿਆ ਜਾ ਰਿਹਾ ਹੈ। ਗੰਭੀਰ ਗੱਲ ਇਹ ਰਹੀ ਕਿ ਇਸ ਘਟਨਾ ਦੇ ਸਮੇਂ ਮੰਦਰ ਅਧਿਕਾਰੀ ਸੰਦੀਪ ਚੰਦੇਲ ਅਤੇ ਪੁਜਾਰੀ ਉੱਥੇ ਮੌਜੂਦ ਸਨ ਪਰ ਮੂਕ ਦਰਸ਼ਕ ਬਣੇ ਰਹੇ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਮੰਦਰ ਅਧਿਕਾਰੀ ਦੇ ਹੱਦੋਂ ਵੱਧ ਨਰਮਾਈ ਕਾਰਨ ਹੀ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ, ਜੋ ਬਾਬਾ ਜੀ ਦੀ ਪ੍ਰੰਪਰਾ ਅਤੇ ਆਸਥਾ ਦੇ ਵਿਰੁੱਧ ਹਨ।

ਇਹ ਘਟਨਾ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਅਤੇ ਸ਼ਰਧਾਲੂਆਂ ਨੇ ਮੰਦਰ ਪ੍ਰਸ਼ਾਸਨ ’ਤੇ ਜੰਮ ਕੇ ਭੜਾਸ ਕੱਢੀ। ਕਈ ਲੋਕਾਂ ਨੇ ਲਿਖਿਆ ਹੈ ਕਿ ਇਹ ਮੰਦਰ ਪ੍ਰਸ਼ਾਸਨ ਦੀ ਨਾਕਾਮੀ ਹੈ ਅਤੇ ਅਜਿਹੀ ਸਥਿਤੀ ’ਚ ਤੁਰੰਤ ਪ੍ਰਭਾਵ ਨਾਲ ਮੌਜੂਦਾ ਅਧਿਕਾਰੀ ’ਤੇ ਕਾਰਵਾਈ ਕੀਤੀ ਜਾਵੇ।

ਇਕ ਉੱਘੇ ਪੱਤਰਕਾਰ ਜੋ ਪਿਛਲੇ 30 ਸਾਲਾਂ ਤੋਂ ਧਾਰਮਿਕ ਖੇਤਰ ਦੀ ਪੱਤਰਕਾਰੀ ਕਰ ਰਹੇ ਹਨ, ਨੇ ਕਿਹਾ ਕਿ ਉਨ੍ਹਾਂ ਨੇ ਬਾਬਾ ਬਾਲਕ ਨਾਥ ਮੰਦਰ ’ਚ ਇਸ ਤੋਂ ਪਹਿਲਾਂ ਕਦੇ ਅਜਿਹੀ ਸਥਿਤੀ ਨਹੀਂ ਦੇਖੀ। ਚਾਹੇ ਕੋਈ ਕਿੰਨਾ ਵੀ ਧਨਾਢ ਕਿਉਂ ਨਾ ਹੋਵੇ, ਗੁਫਾ ’ਚ ਅਜਿਹਾ ਵਿਵਹਾਰ ਸ਼ੋਭਾ ਨਹੀਂ ਦਿੰਦਾ। ਹੁਣ ਦੇਖਣਾ ਇਹ ਹੋਵੇਗਾ ਕਿ ਮੰਦਰ ਟਰੱਸਟ ਇਸ ਵਿਵਾਦ ’ਤੇ ਕੀ ਰੁਖ ਅਪਣਾਉਂਦਾ ਹੈ। ਕੀ ਕਾਰਵਾਈ ਮੰਦਰ ਅਧਿਕਾਰੀ ’ਤੇ ਹੋਵੇਗੀ, ਪੁਜਾਰੀਆਂ ’ਤੇ ਜਾਂ ਦੋਵਾਂ ’ਤੇ, ਇਹ ਆਉਣ ਵਾਲੇ ਸਮੇਂ ’ਚ ਸਪੱਸ਼ਟ ਹੋਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ

ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਝਟਕਾ, ਖੜੀ ਹੋਈ ਨਵੀਂ ਮੁਸੀਬਤ

ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਝਟਕਾ, ਖੜੀ ਹੋਈ ਨਵੀਂ ਮੁਸੀਬਤ

ਅਕਾਲੀ ਦਲ ਵੱਲੋਂ ਟਿਕਟ ਮਿਲਣ 'ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ

ਅਕਾਲੀ ਦਲ ਵੱਲੋਂ ਟਿਕਟ ਮਿਲਣ 'ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ

ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਾਂਗਰਸ 'ਤੇ ਵਰ੍ਹੇ ਮੰਤਰੀ ਗੋਇਲ, ਕਿਹਾ- 'ਕਾਂਗਰਸ ਦੀ ਪਾਕਿਸਤਾਨ ਨਾਲ ਹੈ ਇੰਟੀਮੇਸੀ'

ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਾਂਗਰਸ 'ਤੇ ਵਰ੍ਹੇ ਮੰਤਰੀ ਗੋਇਲ, ਕਿਹਾ- 'ਕਾਂਗਰਸ ਦੀ ਪਾਕਿਸਤਾਨ ਨਾਲ ਹੈ ਇੰਟੀਮੇਸੀ'

ਕੈਬਨਿਟ ਮੰਤਰੀ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ

ਕੈਬਨਿਟ ਮੰਤਰੀ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ

ਸੁਖਬੀਰ ਬਾਦਲ ਵੱਲੋਂ 5 ਮੈਂਬਰੀ ਕਮੇਟੀ ਦਾ ਐਲਾਨ, ਸੌਂਪੀ ਅਹਿਮ ਜ਼ਿੰਮੇਵਾਰੀ

ਸੁਖਬੀਰ ਬਾਦਲ ਵੱਲੋਂ 5 ਮੈਂਬਰੀ ਕਮੇਟੀ ਦਾ ਐਲਾਨ, ਸੌਂਪੀ ਅਹਿਮ ਜ਼ਿੰਮੇਵਾਰੀ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮਜ਼ਦੂਰਾਂ ਲਈ ਦਰਾਂ 'ਚ ਵਾਧੇ ਦਾ ਐਲਾਨ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮਜ਼ਦੂਰਾਂ ਲਈ ਦਰਾਂ 'ਚ ਵਾਧੇ ਦਾ ਐਲਾਨ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 47ਵੇਂ ਦਿਨ 121 ਨਸ਼ਾ ਤਸਕਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 47ਵੇਂ ਦਿਨ 121 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕੀਤਾ ਅਨਾਜ ਮੰਡੀ ਖਰੜ ਦਾ ਦੌਰਾ

ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕੀਤਾ ਅਨਾਜ ਮੰਡੀ ਖਰੜ ਦਾ ਦੌਰਾ

ਆਈਆਈਟੀ ਰੋਪੜ iHub AWaDH ਨੇ ਟਿਕਾਊ ਖੇਤੀਬਾੜੀ ਲਈ ਵਾਤਾਵਰਣ-ਅਨੁਕੂਲ ਅਤੇ ਲਾਗਤ-ਪ੍ਰਭਾਵਸ਼ਾਲੀ ਇਨ-ਹਾਊਸ ਟੈਕਨੋਲੋਜੀ ਪਰਾਲੀ ਰਿਮੂਵਿੰਗ ਮਸ਼ੀਨ ਲਾਂਚ ਕੀਤੀ

ਆਈਆਈਟੀ ਰੋਪੜ iHub AWaDH ਨੇ ਟਿਕਾਊ ਖੇਤੀਬਾੜੀ ਲਈ ਵਾਤਾਵਰਣ-ਅਨੁਕੂਲ ਅਤੇ ਲਾਗਤ-ਪ੍ਰਭਾਵਸ਼ਾਲੀ ਇਨ-ਹਾਊਸ ਟੈਕਨੋਲੋਜੀ ਪਰਾਲੀ ਰਿਮੂਵਿੰਗ ਮਸ਼ੀਨ ਲਾਂਚ ਕੀਤੀ