Friday, January 10, 2025
BREAKING
ਜਲਵਾਯੂ ਤਬਦੀਲੀ ਨਾਲ ਘਟ ਜਾਵੇਗਾ ਕਣਕ ਤੇ ਝੋਨੇ ਦਾ ਝਾੜ, ਲੱਖਾਂ ਲੋਕ ਹੋਣਗੇ ਪ੍ਰਭਾਵਿਤ ਅਮਰੀਕੀ ਰਾਜਦੂਤ ਗਾਰਸੇਟੀ ਨੇ ਕਿਹਾ; ਅੱਤਵਾਦ ਵਿਰੁੱਧ ਲੜਾਈ ’ਚ ਭਾਰਤ-ਅਮਰੀਕਾ ਇਕਜੁੱਟ ਮੈਂ ਸਿਰਫ਼ ਨਵੀਂ ਦਿੱਲੀ ਸੀਟ ਤੋਂ ਹੀ ਚੋਣਾਂ ਲੜਾਂਗਾ: ਅਰਵਿੰਦ ਕੇਜਰੀਵਾਲ ਭੋਪਾਲ ਕੇਂਦਰੀ ਜੇਲ੍ਹ 'ਚੋਂ ਮਿਲਿਆ ਚੀਨ ਦਾ ਬਣਿਆ ਡਰੋਨ, ਜਾਂਚ ਜਾਰੀ ਐਮਰਜੈਂਸੀ ਦੀ ਰਿਲੀਜ਼ ਤੋਂ ਪਹਿਲਾਂ ਕੰਗਨਾ ਦਾ ਵੱਡਾ ਬਿਆਨ, ਕਿਹਾ-'ਇੰਦਰਾ ਗਾਂਧੀ ਸੀ ਇੱਕ ਕਮਜ਼ੋਰ ਔਰਤ' ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਨਕਸਲੀ ਢੇਰ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼ ਭਾਰਤ ਦੀ ਕੁਦਰਤੀ ਗੈਸ ਪਾਈਪਲਾਈਨ ਦਾ 10,805 ਕਿਲੋਮੀਟਰ ਤੱਕ ਹੋਵੇਗਾ ਵਿਸਥਾਰ PM ਮੋਦੀ ਨੇ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਵਿਖਾਈ ਹਰੀ ਝੰਡੀ, ਕਿਹਾ- ਅੱਜ ਦੁਨੀਆ ਭਾਰਤ ਨੂੰ ਸੁਣਦੀ ਹੈ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ

ਰਾਸ਼ਟਰੀ

ਦੇਸ਼ ਨੂੰ ਮਿਲੀ ਬਿਨਾਂ ਡਰਾਈਵਰ ਦੇ ਚੱਲਣ ਵਾਲੀ ਪਹਿਲੀ ਟਰੇਨ, ਜਾਣੋ ਖ਼ਾਸੀਅਤ

08 ਜਨਵਰੀ, 2025 07:40 PM

ਕੋਲਕਾਤਾ : ਬੰਗਾਲ ਸਥਿਤ ਟੀਟਾਗੜ੍ਹ ਰੇਲ ਸਿਸਟਮ ਲਿਮਿਟੇਡ (TRSL) ਨੇ ਸੋਮਵਾਰ ਨੂੰ ਆਪਣੀ ਪਹਿਲੀ ਡਰਾਈਵਰ-ਰਹਿਤ ਮੈਟਰੋ ਟਰੇਨ, ਰੇਲ ਕਾਰਪੋਰੇਸ਼ਨ ਦੀ ਯੈਲੋ ਲਾਈਨ ਨੂੰ ਸੌਂਪ ਦਿੱਤੀ। ਇਹ ਦੇਸ਼ 'ਚ ਸ਼ਹਿਰੀ ਆਵਾਜਾਈ ਪ੍ਰਣਾਲੀ 'ਚ ਇੱਕ ਮੀਲ ਪੱਥਰ ਹੈ।ਕੰਪਨੀ ਨੇ ਬੰਗਾਲ ਦੇ ਹੁਗਲੀ ਜ਼ਿਲੇ ਦੇ ਉੱਤਰਪਾੜਾ ਵਿਖੇ ਆਪਣੀ ਮੈਟਰੋ ਨਿਰਮਾਣ ਸਹੂਲਤ 'ਤੇ ਟ੍ਰੇਨਸੈਟਾਂ ਦਾ ਨਿਰਮਾਣ ਕੀਤਾ।

18 ਕਿਲੋਮੀਟਰ ਦੇ ਮਾਰਗ 'ਤੇ ਚੱਲੇਗੀ ਟਰੇਨ
ਆਟੋਮੇਟਿਡ ਟ੍ਰੇਨ ਇਲੈਕਟ੍ਰੋਨਿਕਸ ਸਿਟੀ ਨੂੰ ਬਾਕੀ ਬੈਂਗਲੁਰੂ ਨਾਲ ਜੋੜਨ ਵਾਲੇ 18 ਕਿਲੋਮੀਟਰ ਦੇ ਰੂਟ 'ਤੇ ਚੱਲੇਗੀ। ਕੇਂਦਰੀ ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰੀ ਮਨੋਹਰ ਲਾਲ, ਜਿਨ੍ਹਾਂ ਨੇ ਡਿਜੀਟਲ ਮਾਧਿਅਮ ਰਾਹੀਂ ਸਮਾਰੋਹ 'ਚ ਹਿੱਸਾ ਲਿਆ, ਨੇ ਟੀਟਾਗੜ੍ਹ ਰੇਲ ਪ੍ਰਣਾਲੀ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਮੈਟਰੋ ਸੰਚਾਲਨ 1,000 ਕਿਲੋਮੀਟਰ ਪਾਰ ਕਰ ਚੁੱਕਿਆ ਹੈ। ਇਹ ਭਾਰਤ ਦੀ ਸ਼ਹਿਰੀ ਆਵਾਜਾਈ ਪ੍ਰਣਾਲੀ 'ਚ ਇੱਕ ਮੀਲ ਦਾ ਪੱਥਰ ਸਾਬਤ ਹੋਵੇਗੀ।

ਅਮਰੀਕਾ ਨੂੰ ਪਿੱਛੇ ਛੱਡਣਾ ਹੈ ਟੀਚਾ
ਮਨੋਹਰ ਲਾਲ ਨੇ ਕਿਹਾ ਕਿ ਭਾਰਤ ਹੁਣ ਮੈਟਰੋ ਰੇਲ 'ਚ ਵਿਸ਼ਵ ਪੱਧਰ 'ਤੇ ਤੀਜੇ ਨੰਬਰ 'ਤੇ ਹੈ। ਸਾਡਾ ਉਦੇਸ਼ ਪੰਜ ਸਾਲਾਂ ਦੇ ਅੰਦਰ ਅਮਰੀਕਾ ਨੂੰ ਪਿੱਛੇ ਛੱਡਣਾ ਹੈ। ਇਸ ਮੌਕੇ 'ਤੇ ਟੀਟਾਗੜ੍ਹ ਰੇਲ ਸਿਸਟਮ ਦੇ ਮੈਨੇਜਿੰਗ ਡਾਇਰੈਕਟਰ ਉਮੇਸ਼ ਚੌਧਰੀ ਨੇ ਕਿਹਾ ਕਿ ਟਰੇਨ 'ਚ ਐਡਵਾਂਸ ਆਟੋਮੇਸ਼ਨ ਸਿਸਟਮ ਹੈ, ਜੋ ਇਸ ਨੂੰ ਡਰਾਈਵਰ-ਲੈੱਸ ਮੋਡ 'ਚ ਕੰਮ ਕਰਨ ਦੇ ਯੋਗ ਬਣਾਉਂਦਾ ਹੈ।

ਭਾਰਤ 'ਚ ਬਣੀ ਪਹਿਲੀ ਮੈਟਰੋ ਟਰੇਨ
ਕੰਪਨੀ ਨੇ ਕਿਹਾ ਕਿ ਇਹ ਬੈਂਗਲੁਰੂ ਮੈਟਰੋ ਦੀ ਯੈਲੋ ਲਾਈਨ ਲਈ ਪੂਰੀ ਤਰ੍ਹਾਂ ਭਾਰਤ 'ਚ ਨਿਰਮਿਤ ਪਹਿਲੀ ਮੈਟਰੋ ਟ੍ਰੇਨ ਹੈ ਅਤੇ ਟੀਟਾਗੜ੍ਹ ਰੇਲ ਸਿਸਟਮ ਲਿਮਟਿਡ ਦੁਆਰਾ ਪਹਿਲੀ ਸਟੇਨਲੈੱਸ ਸਟੀਲ ਟ੍ਰੇਨਸੈੱਟ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਅਤੇ ਇੱਕ ਗਲੋਬਲ ਰੇਲ ਨਿਰਮਾਣ ਹੱਬ ਵਜੋਂ ਇਸ ਦੀ ਵਧਦੀ ਭੂਮਿਕਾ ਦੇ ਅਨੁਸਾਰ ਸੰਵਦੇਸ਼ੀਕਰਨ 'ਚ ਭਾਰਤ ਦੀ ਪ੍ਰਗਤੀ ਨੂੰ ਦਰਸਾਉਂਦਾ ਹੈ। ਕੰਪਨੀ ਅਪ੍ਰੈਲ ਤੱਕ ਯੈਲੋ ਲਾਈਨ ਲਈ ਦੋ ਹੋਰ ਟ੍ਰੇਨਸੈੱਟ ਮੁਹੱਈਆ ਕਰਵਾਏਗੀ। ਇਸ ਤੋਂ ਬਾਅਦ ਸਤੰਬਰ ਤੱਕ ਪ੍ਰਤੀ ਮਹੀਨੇ ਦੋ ਟ੍ਰੇਨਸੈਟਾਂ ਦੀ ਡਿਲੀਵਰੀ ਕਰਨ ਲਈ ਉਤਪਾਦਨ ਵਧਾਇਆ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਜਲਵਾਯੂ ਤਬਦੀਲੀ ਨਾਲ ਘਟ ਜਾਵੇਗਾ ਕਣਕ ਤੇ ਝੋਨੇ ਦਾ ਝਾੜ, ਲੱਖਾਂ ਲੋਕ ਹੋਣਗੇ ਪ੍ਰਭਾਵਿਤ

ਜਲਵਾਯੂ ਤਬਦੀਲੀ ਨਾਲ ਘਟ ਜਾਵੇਗਾ ਕਣਕ ਤੇ ਝੋਨੇ ਦਾ ਝਾੜ, ਲੱਖਾਂ ਲੋਕ ਹੋਣਗੇ ਪ੍ਰਭਾਵਿਤ

ਅਮਰੀਕੀ ਰਾਜਦੂਤ ਗਾਰਸੇਟੀ ਨੇ ਕਿਹਾ; ਅੱਤਵਾਦ ਵਿਰੁੱਧ ਲੜਾਈ ’ਚ ਭਾਰਤ-ਅਮਰੀਕਾ ਇਕਜੁੱਟ

ਅਮਰੀਕੀ ਰਾਜਦੂਤ ਗਾਰਸੇਟੀ ਨੇ ਕਿਹਾ; ਅੱਤਵਾਦ ਵਿਰੁੱਧ ਲੜਾਈ ’ਚ ਭਾਰਤ-ਅਮਰੀਕਾ ਇਕਜੁੱਟ

ਮੈਂ ਸਿਰਫ਼ ਨਵੀਂ ਦਿੱਲੀ ਸੀਟ ਤੋਂ ਹੀ ਚੋਣਾਂ ਲੜਾਂਗਾ: ਅਰਵਿੰਦ ਕੇਜਰੀਵਾਲ

ਮੈਂ ਸਿਰਫ਼ ਨਵੀਂ ਦਿੱਲੀ ਸੀਟ ਤੋਂ ਹੀ ਚੋਣਾਂ ਲੜਾਂਗਾ: ਅਰਵਿੰਦ ਕੇਜਰੀਵਾਲ

ਭੋਪਾਲ ਕੇਂਦਰੀ ਜੇਲ੍ਹ 'ਚੋਂ ਮਿਲਿਆ ਚੀਨ ਦਾ ਬਣਿਆ ਡਰੋਨ, ਜਾਂਚ ਜਾਰੀ

ਭੋਪਾਲ ਕੇਂਦਰੀ ਜੇਲ੍ਹ 'ਚੋਂ ਮਿਲਿਆ ਚੀਨ ਦਾ ਬਣਿਆ ਡਰੋਨ, ਜਾਂਚ ਜਾਰੀ

ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਨਕਸਲੀ ਢੇਰ

ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਨਕਸਲੀ ਢੇਰ

ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼

ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼

ਭਾਰਤ ਦੀ ਕੁਦਰਤੀ ਗੈਸ ਪਾਈਪਲਾਈਨ ਦਾ 10,805 ਕਿਲੋਮੀਟਰ ਤੱਕ ਹੋਵੇਗਾ ਵਿਸਥਾਰ

ਭਾਰਤ ਦੀ ਕੁਦਰਤੀ ਗੈਸ ਪਾਈਪਲਾਈਨ ਦਾ 10,805 ਕਿਲੋਮੀਟਰ ਤੱਕ ਹੋਵੇਗਾ ਵਿਸਥਾਰ

PM ਮੋਦੀ ਨੇ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਵਿਖਾਈ ਹਰੀ ਝੰਡੀ, ਕਿਹਾ- ਅੱਜ ਦੁਨੀਆ ਭਾਰਤ ਨੂੰ ਸੁਣਦੀ ਹੈ

PM ਮੋਦੀ ਨੇ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਵਿਖਾਈ ਹਰੀ ਝੰਡੀ, ਕਿਹਾ- ਅੱਜ ਦੁਨੀਆ ਭਾਰਤ ਨੂੰ ਸੁਣਦੀ ਹੈ

ਖ਼ੁਸ਼ਖਬਰੀ : ਲੋਹੜੀ ਮੌਕੇ PM ਮੋਦੀ ਲੋਕਾਂ ਨੂੰ ਦੇਣਗੇ ਇਹ ਤੋਹਫ਼ਾ

ਖ਼ੁਸ਼ਖਬਰੀ : ਲੋਹੜੀ ਮੌਕੇ PM ਮੋਦੀ ਲੋਕਾਂ ਨੂੰ ਦੇਣਗੇ ਇਹ ਤੋਹਫ਼ਾ

ਦੇਸ਼ 'ਚ ਵੱਧਣ ਲੱਗੇ HMPV ਦੇ ਕੇਸ, ਜਾਣੋ ਕਿਸ-ਕਿਸ ਸੂਬੇ 'ਚ ਫੈਲਿਆ ਵਾਇਰਸ

ਦੇਸ਼ 'ਚ ਵੱਧਣ ਲੱਗੇ HMPV ਦੇ ਕੇਸ, ਜਾਣੋ ਕਿਸ-ਕਿਸ ਸੂਬੇ 'ਚ ਫੈਲਿਆ ਵਾਇਰਸ