Friday, April 18, 2025
BREAKING
BCCI ਦੀ ਵੱਡੀ ਕਾਰਵਾਈ! ਗੌਤਮ ਗੰਭੀਰ ਦੇ ਕਰੀਬੀ ਸਣੇ 4 ਮੈਂਬਰਾਂ ਨੂੰ ਕੱਢਿਆ ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ ਲੱਖਾਂ ਔਰਤਾਂ ਨੂੰ ਸਰਕਾਰ ਨੇ ਦਿੱਤਾ ਝਟਕਾ ; 1500 ਨਹੀਂ, ਹੁਣ ਮਿਲਣਗੇ ਸਿਰਫ਼ 500 ਰੁਪਏ ਸ਼ੇਅਰ ਬਾਜ਼ਾਰ ਦੀ ਵੱਡੀ ਛਾਲ : ਸੈਂਸੈਕਸ 1500 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,851.65 ਦੇ ਪੱਧਰ 'ਤੇ ਬੰਦ ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਝਟਕਾ, ਖੜੀ ਹੋਈ ਨਵੀਂ ਮੁਸੀਬਤ ਡਰਾਈਵਰ ਦੀ ਕਾਹਲ਼ੀ ਨੇ ਹਾਈਵੇ 'ਤੇ ਵਿਛਾ'ਤੀਆਂ ਲਾਸ਼ਾਂ ! ਸਵਾਰੀਆਂ ਨਾਲ ਭਰੀ ਬੱਸ... ਅਕਾਲੀ ਦਲ ਵੱਲੋਂ ਟਿਕਟ ਮਿਲਣ 'ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਾਂਗਰਸ 'ਤੇ ਵਰ੍ਹੇ ਮੰਤਰੀ ਗੋਇਲ, ਕਿਹਾ- 'ਕਾਂਗਰਸ ਦੀ ਪਾਕਿਸਤਾਨ ਨਾਲ ਹੈ ਇੰਟੀਮੇਸੀ' ਕੈਬਨਿਟ ਮੰਤਰੀ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ ਸੁਖਬੀਰ ਬਾਦਲ ਵੱਲੋਂ 5 ਮੈਂਬਰੀ ਕਮੇਟੀ ਦਾ ਐਲਾਨ, ਸੌਂਪੀ ਅਹਿਮ ਜ਼ਿੰਮੇਵਾਰੀ

ਹਿਮਾਚਲ

ਨਰਾਤਿਆਂ ਦੌਰਾਨ 18 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਹਿਮਾਚਲ 'ਚ ਸ਼ਕਤੀਪੀਠਾਂ ਦੇ ਕੀਤੇ ਦਰਸ਼ਨ

10 ਅਪ੍ਰੈਲ, 2025 06:33 PM

ਸ਼ਿਮਲਾ : ਹਾਲ ਹੀ 'ਚ ਸੰਪੰਨ ਹੋਏ ਨਰਾਤਿਆਂ ਦੇ ਉਤਸਵ ਦੌਰਾਨ ਹਿਮਾਚਲ ਪ੍ਰਦੇਸ਼ 'ਚ 18.85 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਸ਼ਕਤੀਪੀਠਾਂ ਦੇ ਦਰਸ਼ਨ ਕੀਤੇ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਵਲੋਂ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ, ਸਭ ਤੋਂ ਵੱਧ 7.82 ਲੱਖ ਸ਼ਰਧਾਲੂਆਂ ਨੇ ਕਾਂਗੜਾ ਜ਼ਿਲ੍ਹੇ ਦੇ ਜਵਾਲਾ ਜੀ ਮੰਦਰ 'ਚ ਦਰਸ਼ਨ ਕੀਤੇ। ਇਸ ਤੋਂ ਬਾਅਦ ਸਿਰਮੌਰ 'ਚ ਮਾਤਾ ਬਾਲਾ ਸੁੰਦਰੀ ਮੰਦਰ (3.42 ਲੱਖ), ਬਿਲਾਸਪੁਰ 'ਚ ਨੈਨਾ ਦੇਵੀ ਮੰਦਰ (3.20 ਲੱਖ), ਕਾਂਗੜਾ 'ਚ ਬਗਲਾਮੁਖੀ ਮੰਦਰ (1.30 ਲੱਖ), ਊਨਾ 'ਚ ਚਿੰਤਪੂਰਨੀ ਮੰਦਰ (1.23 ਲੱਖ), ਕਾਂਗੜਾ 'ਚ ਬ੍ਰਜੇਸ਼ਵਰੀ ਦੇਵੀ ਮੰਦਰ (96,850) ਅਤੇ ਚਾਮੁੰਡਾ ਦੇਵੀ ਮੰਦਰ (89,000) 'ਚ ਸ਼ਰਧਾਲੂਆਂ ਨੇ ਮੱਥਾ ਟੇਕਿਆ।

ਇੱਥੇ ਪੁਲਸ ਹੈੱਡਕੁਆਰਟਰ ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਆਵਾਜਾਈ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਇਸ ਮਿਆਦ ਦੌਰਾਨ 15,481 ਭਾਰੀ ਮੋਟਰ ਵਾਹਨ, 66,996 ਹਲਕੇ ਮੋਟਰ ਵਾਹਨ ਅਤੇ 55,718 ਦੋਪਹੀਆ ਵਾਹਨਾਂ ਨੇ ਇਨ੍ਹਾਂ ਸ਼ਹਿਰਾਂ 'ਚ ਪ੍ਰਵੇਸ਼ ਕੀਤਾ। ਹਿੰਦੂ ਕਲੰਡਰ ਅਨੁਸਾਰ, ਨਰਾਤੇ ਉਤਸਵ 30 ਮਾਰਚ ਤੋਂ 6 ਅਪ੍ਰੈਲ ਤੱਕ ਮਨਾਇਆ ਗਿਆ।

Have something to say? Post your comment

ਅਤੇ ਹਿਮਾਚਲ ਖਬਰਾਂ

DC ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ ਗਿਆ ਭਵਨ

DC ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ ਗਿਆ ਭਵਨ

PM ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀ ਵਧਾਈ

PM ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀ ਵਧਾਈ

ਤੜਕਸਾਰ ਵਾਪਰ ਗਿਆ ਵੱਡਾ ਹਾਦਸਾ ; ਚੰਡੀਗੜ੍ਹ ਤੋਂ ਨਿਕਲ ਕੇ ਪਲਟ ਗਈ ਸਵਾਰੀਆਂ ਨਾਲ ਭਰੀ ਲਗਜ਼ਰੀ ਬੱਸ

ਤੜਕਸਾਰ ਵਾਪਰ ਗਿਆ ਵੱਡਾ ਹਾਦਸਾ ; ਚੰਡੀਗੜ੍ਹ ਤੋਂ ਨਿਕਲ ਕੇ ਪਲਟ ਗਈ ਸਵਾਰੀਆਂ ਨਾਲ ਭਰੀ ਲਗਜ਼ਰੀ ਬੱਸ

ਕੰਗਨਾ ਰਣੌਤ ਨੂੰ ਬਿਜਲੀ ਵਿਭਾਗ ਦਾ ਝਟਕਾ, ਖਾਲੀ ਘਰ 'ਚ ਆਇਆ ਮੋਟਾ ਬਿੱਲ

ਕੰਗਨਾ ਰਣੌਤ ਨੂੰ ਬਿਜਲੀ ਵਿਭਾਗ ਦਾ ਝਟਕਾ, ਖਾਲੀ ਘਰ 'ਚ ਆਇਆ ਮੋਟਾ ਬਿੱਲ

ਭਾਰਤ 'ਚ ਬਣ ਰਿਹਾ ਦੁਨੀਆ ਦਾ ਸਭ ਤੋਂ ਲੰਬਾ ਰੋਪਵੇਅ, ਹਰ ਘੰਟੇ ਕਰੀਬ 2,000 ਲੋਕ ਕਰ ਸਕਣਗੇ ਸਫਰ

ਭਾਰਤ 'ਚ ਬਣ ਰਿਹਾ ਦੁਨੀਆ ਦਾ ਸਭ ਤੋਂ ਲੰਬਾ ਰੋਪਵੇਅ, ਹਰ ਘੰਟੇ ਕਰੀਬ 2,000 ਲੋਕ ਕਰ ਸਕਣਗੇ ਸਫਰ

ਅਟਲ ਸੁਰੰਗ 'ਤੇ ਸੈਲਾਨੀਆਂ ਨੇ ਬਰਫ਼ ਅਤੇ ਕੁਦਰਤੀ ਸੁੰਦਰਤਾ ਦਾ ਮਾਣਿਆ ਆਨੰਦ

ਅਟਲ ਸੁਰੰਗ 'ਤੇ ਸੈਲਾਨੀਆਂ ਨੇ ਬਰਫ਼ ਅਤੇ ਕੁਦਰਤੀ ਸੁੰਦਰਤਾ ਦਾ ਮਾਣਿਆ ਆਨੰਦ

ਕਾਰ ਖੱਡ 'ਚ ਡਿੱਗਣ ਕਾਰਨ ਦੋ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ

ਕਾਰ ਖੱਡ 'ਚ ਡਿੱਗਣ ਕਾਰਨ ਦੋ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ

ਐਮਰਜੈਂਸੀ ਬ੍ਰੇਕ ਲਾ ਕੇ ਰੋਕਣਾ ਪਿਆ ਯਾਤਰੀਆਂ ਨਾਲ ਭਰਿਆ ਜਹਾਜ਼, ਸਵਾਰ ਸਨ ਡਿਪਟੀ CM ਅਤੇ DGP

ਐਮਰਜੈਂਸੀ ਬ੍ਰੇਕ ਲਾ ਕੇ ਰੋਕਣਾ ਪਿਆ ਯਾਤਰੀਆਂ ਨਾਲ ਭਰਿਆ ਜਹਾਜ਼, ਸਵਾਰ ਸਨ ਡਿਪਟੀ CM ਅਤੇ DGP

ਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤ

ਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤ

CM ਸੁੱਖੂ ਨੇ ਸੁਨੀਤਾ ਵਿਲੀਅਮਜ਼ ਨੂੰ ਦਿੱਤੀ ਵਧਾਈ

CM ਸੁੱਖੂ ਨੇ ਸੁਨੀਤਾ ਵਿਲੀਅਮਜ਼ ਨੂੰ ਦਿੱਤੀ ਵਧਾਈ