Monday, April 28, 2025
BREAKING
ਅੰਮ੍ਰਿਤਸਰ ਵਿਖੇ ਪਹਿਲਗਾਮ ਦੇ ਸ਼ਹੀਦਾਂ ਦੇ ਸਨਮਾਨ ਵਿੱਚ 'ਸ਼ਰਧਾੰਜਲੀ ਯਾਤਰਾ' ਆਯੋਜਿਤ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਪੰਚਕੂਲਾ ਵਿੱਚ ਰੋਜ਼ਗਾਰ ਮੇਲੇ ਦੇ 15ਵੇਂ ਪੜਾਅ ਦੌਰਾਨ 56 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਇਕ-ਇਕ ਘਰ ਕੇ ਸੁਆਹ ਹੋ ਗਈਆਂ 400 ਝੌਂਪੜੀਆਂ, 2 ਲੋਕਾਂ ਦੀ ਹੋਈ ਦਰਦਨਾਕ ਮੌਤ 24 ਸੂਬਿਆਂ 'ਚ ਬਦਲੇਗਾ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ 'ਪਹਿਲਗਾਮ ਹਮਲੇ ਕਾਰਨ ਗੁੱਸੇ ਨਾਲ ਭਰਿਆ ਹਰ ਭਾਰਤੀ, ਅੱਤਵਾਦੀਆਂ ਨੂੰ ਦੇਵਾਂਗੇ ਅਜਿਹੀ ਸਜ਼ਾ ਕਿ...' : PM ਮੋਦੀ ਅੱਤਵਾਦ ਖਿਲਾਫ਼ ਐਕਸ਼ਨ ਜਾਰੀ! ਕਸ਼ਮੀਰ 'ਚ 3 ਹੋਰ ਅੱਤਵਾਦੀਆਂ ਦੇ ਘਰ ਢਾਹੇ 'ਪਾਕਿ 'ਚ ਮੇਰਾ ਕੋਈ ਨਹੀਂ, ਮੈਨੂੰ ਪਤੀ ਤੇ ਬੱਚਿਆਂ ਤੋਂ ਨਾ ਕਰੋ ਜੁਦਾ...', ਭਾਰਤ ਛੱਡਣ ਦੇ ਹੁਕਮ 'ਤੇ ਬੋਲੀ ਸ਼ਾਰਦਾ NIA ਨੇ ਆਪਣੇ ਹੱਥਾਂ 'ਚ ਲਈ ਪਹਿਲਗਾਮ ਹਮਲੇ ਦੀ ਜਾਂਚ ਚੁਣ-ਚੁਣ ਕੇ ਹੋਵੇਗਾ ਅੱਤਵਾਦੀਆਂ ਦਾ ਸਫਾਇਆ, ਏਜੰਸੀਆਂ ਦੀ ਹਿੱਟ ਲਿਸਟ 'ਚ ਹਨ ਇਹ 14 ਨਾਂ ਪਾਕਿ ਨੇ ਖਿੱਚ ਲਈ ਭਾਰਤ ਨਾਲ ਜੰਗ ਦੀ ਤਿਆਰੀ ! ਫ਼ੌਜ ਦੇ ਹਵਾਲੇ ਕਰ'ਤੀਆਂ ਸਾਰੀਆਂ ਟਰੇਨਾਂ ਤੇ ਰੇਲਵੇ ਸਟੇਸ਼ਨ

ਰਾਸ਼ਟਰੀ

'ਪਹਿਲਗਾਮ ਹਮਲੇ ਕਾਰਨ ਗੁੱਸੇ ਨਾਲ ਭਰਿਆ ਹਰ ਭਾਰਤੀ, ਅੱਤਵਾਦੀਆਂ ਨੂੰ ਦੇਵਾਂਗੇ ਅਜਿਹੀ ਸਜ਼ਾ ਕਿ...' : PM ਮੋਦੀ

27 ਅਪ੍ਰੈਲ, 2025 06:36 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇਹ ਭਰੋਸਾ ਦੁਹਰਾਇਆ ਕਿ ਪਹਿਲਗਾਮ ਅੱਤਵਾਦੀ ਹਮਲੇ ਲਈ ਜ਼ਿੰਮੇਵਾਰ ਅੱਤਵਾਦੀਆਂ ਅਤੇ ਇਸ ਦੀ ਸਾਜ਼ਿਸ਼ ਵਿਚ ਸ਼ਾਮਲ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਅਤੇ ਕਿਹਾ ਕਿ ਪੀੜਤਾਂ ਨੂੰ ਇਨਸਾਫ਼ ਮਿਲੇਗਾ। ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਕਿਹਾ ਕਿ ਅੱਤਵਾਦ ਵਿਰੁੱਧ ਲੜਾਈ 'ਚ ਭਾਰਤੀਆਂ ਦੀ ਏਕਤਾ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਉਹ ਇਸ ਅੱਤਵਾਦੀ ਹਮਲੇ ਤੋਂ ਬਹੁਤ ਦੁਖੀ ਹਨ ਅਤੇ ਹਰ ਭਾਰਤੀ ਗੁੱਸੇ ਨਾਲ ਭਰਿਆ ਹੈ। ਇਸ ਹਮਲੇ ਵਿਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ 'ਚੋਂ ਜ਼ਿਆਦਾਤਰ ਸੈਲਾਨੀ ਸਨ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਘਟਨਾ ਅੱਤਵਾਦੀਆਂ ਅਤੇ ਉਨ੍ਹਾਂ ਦੇ ਆਕਾਵਾਂ ਦੀ ਨਿਰਾਸ਼ਾ ਅਤੇ ਕਾਇਰਤਾ ਨੂੰ ਦਰਸਾਉਂਦੀ ਹੈ, ਜਦੋਂ ਕਸ਼ਮੀਰ ਵਿਚ ਸ਼ਾਂਤੀ ਵਾਪਸ ਆ ਰਹੀ ਹੈ, ਸੈਰ-ਸਪਾਟੇ 'ਚ ਰਿਕਾਰਡ ਵਾਧਾ ਹੋ ਰਿਹਾ ਹੈ, ਲੋਕਤੰਤਰ ਮਜ਼ਬੂਤ ਹੋ ਰਿਹਾ ਹੈ ਅਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਕਸ਼ਮੀਰ ਦੇ ਦੁਸ਼ਮਣਾਂ ਨੂੰ ਇਹ ਪਸੰਦ ਨਹੀਂ ਹੈ ਅਤੇ ਉਹ ਚਾਹੁੰਦੇ ਹਨ ਕਿ ਘਾਟੀ ਮੁੜ ਤੋਂ ਤਬਾਹ ਹੋ ਜਾਵੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ 140 ਕਰੋੜ ਭਾਰਤੀਆਂ ਦੀ ਏਕਤਾ ਅੱਤਵਾਦ ਵਿਰੁੱਧ ਜੰਗ ਵਿਚ ਸਾਡੀ ਸਭ ਤੋਂ ਵੱਡੀ ਤਾਕਤ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੁਨੀਆ ਦੇਖ ਰਹੀ ਹੈ ਕਿ ਭਾਰਤ ਇਸ ਹਮਲੇ ਵਿਰੁੱਧ ਇਕ ਆਵਾਜ਼ ਵਿਚ ਬੋਲ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਏਕਤਾ ਅੱਤਵਾਦ ਵਿਰੁੱਧ ਫੈਸਲਾਕੁੰਨ ਲੜਾਈ ਦਾ ਸਭ ਤੋਂ ਵੱਡਾ ਆਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਚਾਹੇ ਕੋਈ ਵੀ ਕਿਸੇ ਵੀ ਸੂਬੇ 'ਚ ਰਹਿੰਦਾ ਹੈ ਜਾਂ ਕੋਈ ਵੀ ਭਾਸ਼ਾ ਬੋਲਦਾ ਹੋਵੇ, ਹਰ ਕਿਸੇ ਨੂੰ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਪਹਿਲਗਾਮ ਦੇ ਉੱਪਰਲੇ ਹਿੱਸੇ 'ਤੇ ਸਥਿਤ ਇਕ ਪ੍ਰਸਿੱਧ ਸੈਰ-ਸਪਾਟਾ ਸਥਾਨ ਬੈਸਰਨ ਵਿਖੇ ਮੰਗਲਵਾਰ 22 ਅਪ੍ਰੈਲ ਨੂੰ ਇਕ ਅੱਤਵਾਦੀ ਹਮਲੇ 'ਚ ਘੱਟੋ-ਘੱਟ 26 ਲੋਕ ਮਾਰੇ ਗਏ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਇਕ-ਇਕ ਘਰ ਕੇ ਸੁਆਹ ਹੋ ਗਈਆਂ 400 ਝੌਂਪੜੀਆਂ, 2 ਲੋਕਾਂ ਦੀ ਹੋਈ ਦਰਦਨਾਕ ਮੌਤ

ਇਕ-ਇਕ ਘਰ ਕੇ ਸੁਆਹ ਹੋ ਗਈਆਂ 400 ਝੌਂਪੜੀਆਂ, 2 ਲੋਕਾਂ ਦੀ ਹੋਈ ਦਰਦਨਾਕ ਮੌਤ

24 ਸੂਬਿਆਂ 'ਚ ਬਦਲੇਗਾ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ

24 ਸੂਬਿਆਂ 'ਚ ਬਦਲੇਗਾ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ

ਅੱਤਵਾਦ ਖਿਲਾਫ਼ ਐਕਸ਼ਨ ਜਾਰੀ! ਕਸ਼ਮੀਰ 'ਚ 3 ਹੋਰ ਅੱਤਵਾਦੀਆਂ ਦੇ ਘਰ ਢਾਹੇ

ਅੱਤਵਾਦ ਖਿਲਾਫ਼ ਐਕਸ਼ਨ ਜਾਰੀ! ਕਸ਼ਮੀਰ 'ਚ 3 ਹੋਰ ਅੱਤਵਾਦੀਆਂ ਦੇ ਘਰ ਢਾਹੇ

'ਪਾਕਿ 'ਚ ਮੇਰਾ ਕੋਈ ਨਹੀਂ, ਮੈਨੂੰ ਪਤੀ ਤੇ ਬੱਚਿਆਂ ਤੋਂ ਨਾ ਕਰੋ ਜੁਦਾ...', ਭਾਰਤ ਛੱਡਣ ਦੇ ਹੁਕਮ 'ਤੇ ਬੋਲੀ ਸ਼ਾਰਦਾ

'ਪਾਕਿ 'ਚ ਮੇਰਾ ਕੋਈ ਨਹੀਂ, ਮੈਨੂੰ ਪਤੀ ਤੇ ਬੱਚਿਆਂ ਤੋਂ ਨਾ ਕਰੋ ਜੁਦਾ...', ਭਾਰਤ ਛੱਡਣ ਦੇ ਹੁਕਮ 'ਤੇ ਬੋਲੀ ਸ਼ਾਰਦਾ

NIA ਨੇ ਆਪਣੇ ਹੱਥਾਂ 'ਚ ਲਈ ਪਹਿਲਗਾਮ ਹਮਲੇ ਦੀ ਜਾਂਚ

NIA ਨੇ ਆਪਣੇ ਹੱਥਾਂ 'ਚ ਲਈ ਪਹਿਲਗਾਮ ਹਮਲੇ ਦੀ ਜਾਂਚ

ਚੁਣ-ਚੁਣ ਕੇ ਹੋਵੇਗਾ ਅੱਤਵਾਦੀਆਂ ਦਾ ਸਫਾਇਆ, ਏਜੰਸੀਆਂ ਦੀ ਹਿੱਟ ਲਿਸਟ 'ਚ ਹਨ ਇਹ 14 ਨਾਂ

ਚੁਣ-ਚੁਣ ਕੇ ਹੋਵੇਗਾ ਅੱਤਵਾਦੀਆਂ ਦਾ ਸਫਾਇਆ, ਏਜੰਸੀਆਂ ਦੀ ਹਿੱਟ ਲਿਸਟ 'ਚ ਹਨ ਇਹ 14 ਨਾਂ

ਸਿੰਧੂ ਸਮਝੌਤਾ ਰੱਦ ਹੋਣ ਨਾਲ ਕਸ਼ਮੀਰ ਬਣੇਗਾ ਦੇਸ਼ ਦਾ ਬਿਜਲੀ ਹੱਬ, ਇਸ ਤਰ੍ਹਾਂ ਬਦਲੇਗੀ ਕਿਸਮਤ

ਸਿੰਧੂ ਸਮਝੌਤਾ ਰੱਦ ਹੋਣ ਨਾਲ ਕਸ਼ਮੀਰ ਬਣੇਗਾ ਦੇਸ਼ ਦਾ ਬਿਜਲੀ ਹੱਬ, ਇਸ ਤਰ੍ਹਾਂ ਬਦਲੇਗੀ ਕਿਸਮਤ

ਜੇਹਲਮ ਦਾ ਪਾਣੀ ਛੱਡੇ ਜਾਣ ਕਾਰਨ PoK 'ਚ ਆਇਆ ਹੜ੍ਹ, ਪਾਕਿਸਤਾਨ 'ਚ ਫੈਲੀ ਦਹਿਸ਼ਤ

ਜੇਹਲਮ ਦਾ ਪਾਣੀ ਛੱਡੇ ਜਾਣ ਕਾਰਨ PoK 'ਚ ਆਇਆ ਹੜ੍ਹ, ਪਾਕਿਸਤਾਨ 'ਚ ਫੈਲੀ ਦਹਿਸ਼ਤ

ਸਰਵਮ AI 6 ਮਹੀਨਿਆਂ ’ਚ ਭਾਰਤ ਦਾ ਪਹਿਲਾ ਆਰਟੀਫੀਸ਼ੀਅਲ ਇੰਟੈਲੀਜੈਂਸ ਮੰਚ ਵਿਕਸਤ ਕਰੇਗੀ

ਸਰਵਮ AI 6 ਮਹੀਨਿਆਂ ’ਚ ਭਾਰਤ ਦਾ ਪਹਿਲਾ ਆਰਟੀਫੀਸ਼ੀਅਲ ਇੰਟੈਲੀਜੈਂਸ ਮੰਚ ਵਿਕਸਤ ਕਰੇਗੀ

ਪਹਿਲਗਾਮ ਅੱਤਵਾਦੀ ਹਮਲੇ ਦੇ ਜ਼ਿੰਮੇਵਾਰ ਲੋਕਾਂ ਨੂੰ ਮੂੰਹ-ਤੋੜ ਜਵਾਬ ਦੇਵੇਗਾ ਭਾਰਤ : ਨੱਡਾ

ਪਹਿਲਗਾਮ ਅੱਤਵਾਦੀ ਹਮਲੇ ਦੇ ਜ਼ਿੰਮੇਵਾਰ ਲੋਕਾਂ ਨੂੰ ਮੂੰਹ-ਤੋੜ ਜਵਾਬ ਦੇਵੇਗਾ ਭਾਰਤ : ਨੱਡਾ