Thursday, April 24, 2025
BREAKING
ਨਰਸਿੰਗ ਵਿਦਿਆਰਥਣਾਂ ਨੂੰ ਡੇਂਗੂ ਰੋਕਥਾਮ ਬਾਰੇ ਦਿੱਤੀ ਜਾਣਕਾਰੀ ਚੰਡੀਗੜ੍ਹ ਯੂਨੀਵਰਸਿਟੀ ’ਚ ਕਰਵਾਇਆ ਸੀਯੂ ਫੈਸਟ-2025 ਕਲਾ, ਸੱਭਿਆਚਾਰਕ ਤੇ ਸਾਹਿਤਕ ਪੇਸ਼ਕਾਰੀਆਂ ਨਾਲ ਹੋਇਆ ਸਮਾਪਤ ਤੁਰਕੀ 'ਚ 6.2 ਦੀ ਤੀਬਰਤਾ ਦਾ ਭੂਚਾਲ, ਦਹਿਸ਼ਤ 'ਚ ਲੋਕ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਅਤੇ ਚੀਨ ਨੇ ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ ਪਹਿਲਗਾਮ ਅੱਤਵਾਦੀ ਹਮਲੇ 'ਤੇ ਭੜਕਿਆ ਮਸ਼ਹੂਰ ਗਾਇਕ, ਕਿਹਾ -'PM ਮੋਦੀ...' ਪੰਕਜ ਤ੍ਰਿਪਾਠੀ ਨੇ 'OMG 2' ਦੇ ਨਿਰਦੇਸ਼ਕ ਅਮਿਤ ਰਾਏ ਨਾਲ ਆਪਣੀ ਅਗਲੀ ਫਿਲਮ ਲਈ ਮਿਲਾਇਆ ਹੱਥ ਪਰਦੇ 'ਤੇ 'ਸ਼ਾਹ ਬਾਨੋ' ਦਾ ਕਿਰਦਾਰ ਨਿਭਾਏਗੀ ਯਾਮੀ ਗੌਤਮ, ਇਮਰਾਨ ਹਾਸ਼ਮੀ ਨਾਲ ਦਿਖਾਏਗੀ ਇਤਿਹਾਸਕ ਕਹਾਣੀ ਪਹਿਲਗਾਮ ਹਮਲੇ 'ਤੇ ਬੋਲੇ ਸ਼ਾਹਰੁਖ ਖਾਨ; 'ਆਓ ਇਕ ਰਾਸ਼ਟਰ ਦੇ ਰੂਪ 'ਚ ਮਜ਼ਬੂਤੀ ਨਾਲ ਖੜ੍ਹੇ ਹੋਈਏ' ਮੰਧਾਨਾ ਤੇ ਬੁਮਰਾਹ ਨੂੰ ਵਿਜ਼ਡਨ ਦੇ ਸਰਵੋਤਮ ਕ੍ਰਿਕਟਰ ਦਾ ਸਨਮਾਨ ਪਹਿਲਗਾਮ ਅੱਤਵਾਦੀ ਹਮਲੇ ਤੋਂ ਭਾਰਤੀ ਖੇਡ ਜਗਤ ਦੁਖੀ, ਖਿਡਾਰੀਆਂ ਨੇ ਪ੍ਰਗਟਾਇਆ ਦੁੱਖ, ਕਈ ਖਿਡਾਰੀ ਗੁੱਸੇ ਵਿੱਚ

ਪੰਜਾਬ

ਪਹਿਲਗਾਮ ਹਮਲੇ ਦਾ ਪੰਜਾਬ 'ਚ ਅਸਰ, 12 ਹਜ਼ਾਰ ਦੇ ਕਰੀਬ ਟੈਕਸੀ ਬੁਕਿੰਗਾਂ ਰੱਦ

23 ਅਪ੍ਰੈਲ, 2025 05:00 PM

ਜਲੰਧਰ : ਪਹਿਲਗਾਮ ਵਿਚ ਹੋਏ ਅੱਤਵਾਦ ਹਮਲੇ ਦਾ ਪੰਜਾਬ ਵਿਚ ਵੀ ਅਸਰ ਵੇਖਣ ਨੂੰ ਮਿਲਿਆ ਹੈ। ਜਲੰਧਰ ਵਿੱਚ ਟੈਕਸੀ ਯੂਨੀਅਨ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਵਿਰੋਧ ਕੀਤਾ। ਯੂਨੀਅਨ ਦਾ ਕਹਿਣਾ ਹੈ ਕਿ ਅੱਤਵਾਦੀ ਹਮਲੇ ਕਾਰਨ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਹੈ। ਹਰ ਨਾਗਰਿਕ ਦੇ ਮਨ ਵਿੱਚ ਗੁੱਸਾ ਹੈ। ਹਰ ਕਿਸੇ ਦਾ ਦਿਲ ਗੁੱਸੇ ਨਾਲ ਭਰਿਆ ਹੋਇਆ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਦੇਸ਼ ਦੀ ਸਰਕਾਰ ਇਸ ਹਮਲੇ ਦਾ ਢੁੱਕਵਾਂ ਜਵਾਬ ਦੇਵੇ। ਉਨ੍ਹਾਂ ਕਿਹਾ ਕਿ ਉਹ ਸਥਾਨਕ ਸੁਰੱਖਿਆ ਨੂੰ ਲੈ ਕੇ ਪੁਲਸ ਕਮਿਸ਼ਨਰ ਅਤੇ ਪੰਜਾਬ ਸਰਕਾਰ ਨੂੰ ਇਕ ਮੰਗ ਪੱਤਰ ਦੇਣਗੇ।

ਟੈਕਸੀ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਰਾਜੂ ਨੇ ਕਿਹਾ ਕਿ ਇਸ ਅੱਤਵਾਦੀ ਹਮਲੇ ਤੋਂ ਹਰ ਕੋਈ ਗੁੱਸੇ ਵਿੱਚ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਤੋਂ ਟੈਕਸੀਆਂ ਅਤੇ ਟੈਂਪੂ ਇਥੋਂ ਬੁੱਕ ਕਰਵਾ ਕੇ ਸੈਲਾਨੀਆਂ ਲਈ ਜੰਮੂ-ਕਸ਼ਮੀਰ ਜਾਂਦੇ ਸਨ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਲੱਖਾਂ ਸੈਲਾਨੀ ਜੰਮੂ ਕਸ਼ਮੀਰ ਅਤੇ ਸ਼੍ਰੀਨਗਰ ਘੁੰਮਣ ਜਾਂਦੇ ਹਨ ਪਰ ਕੱਲ੍ਹ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਵੇਂ ਉਹ ਅਮਰਨਾਥ ਯਾਤਰਾ ਹੋਵੇ ਜਾਂ ਕੋਈ ਹੋਰ ਸੈਲਾਨੀ ਯਾਤਰਾ, ਉਨ੍ਹਾਂ ਦੇ ਮਨਾਂ ਵਿੱਚ ਡਰ ਹੈ। ਉਨ੍ਹਾਂ ਦੱਸਿਆ ਕਿ ਹਮਲੇ ਤੋਂ ਬਾਅਦ ਉਨ੍ਹਾਂ ਦੀਆਂ ਲਗਭਗ 12 ਹਜ਼ਾਰ ਬੁਕਿੰਗਾਂ ਰੱਦ ਕਰ ਦਿੱਤੀਆਂ ਗਈਆਂ ਹਨ। ਹੁਣ ਲੋਕ ਅਮਰਨਾਥ ਯਾਤਰਾ 'ਤੇ ਜਾਣ ਤੋਂ ਵੀ ਡਰਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਨਰਸਿੰਗ ਵਿਦਿਆਰਥਣਾਂ ਨੂੰ ਡੇਂਗੂ ਰੋਕਥਾਮ ਬਾਰੇ ਦਿੱਤੀ ਜਾਣਕਾਰੀ

ਨਰਸਿੰਗ ਵਿਦਿਆਰਥਣਾਂ ਨੂੰ ਡੇਂਗੂ ਰੋਕਥਾਮ ਬਾਰੇ ਦਿੱਤੀ ਜਾਣਕਾਰੀ

ਚੰਡੀਗੜ੍ਹ ਯੂਨੀਵਰਸਿਟੀ ’ਚ ਕਰਵਾਇਆ ਸੀਯੂ ਫੈਸਟ-2025 ਕਲਾ, ਸੱਭਿਆਚਾਰਕ ਤੇ ਸਾਹਿਤਕ ਪੇਸ਼ਕਾਰੀਆਂ ਨਾਲ ਹੋਇਆ ਸਮਾਪਤ

ਚੰਡੀਗੜ੍ਹ ਯੂਨੀਵਰਸਿਟੀ ’ਚ ਕਰਵਾਇਆ ਸੀਯੂ ਫੈਸਟ-2025 ਕਲਾ, ਸੱਭਿਆਚਾਰਕ ਤੇ ਸਾਹਿਤਕ ਪੇਸ਼ਕਾਰੀਆਂ ਨਾਲ ਹੋਇਆ ਸਮਾਪਤ

ਬਰਨਾਲੇ ਦੀਆਂ ਮੰਡੀਆਂ 'ਚ 1,74,606 ਮੀਟ੍ਰਿਕ ਟਨ ਫ਼ਸਲ ਦੀ ਆਮਦ, 1,34,580 ਮੀਟ੍ਰਿਕ ਟਨ ਦੀ ਖਰੀਦ: DC

ਬਰਨਾਲੇ ਦੀਆਂ ਮੰਡੀਆਂ 'ਚ 1,74,606 ਮੀਟ੍ਰਿਕ ਟਨ ਫ਼ਸਲ ਦੀ ਆਮਦ, 1,34,580 ਮੀਟ੍ਰਿਕ ਟਨ ਦੀ ਖਰੀਦ: DC

ਪੰਜਾਬ 'ਚ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ, List 'ਚ ਵੇਖੋ ਨਾਮ

ਪੰਜਾਬ 'ਚ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ, List 'ਚ ਵੇਖੋ ਨਾਮ

ਨਵੀਂ ਮੁਸੀਬਤ 'ਚ ਘਿਰਣਗੇ ਲੋਕ! 24 ਅਪ੍ਰੈਲ ਲਈ ਪੰਜਾਬ 'ਚ ਹੋ ਗਿਆ ਵੱਡਾ ਐਲਾਨ

ਨਵੀਂ ਮੁਸੀਬਤ 'ਚ ਘਿਰਣਗੇ ਲੋਕ! 24 ਅਪ੍ਰੈਲ ਲਈ ਪੰਜਾਬ 'ਚ ਹੋ ਗਿਆ ਵੱਡਾ ਐਲਾਨ

SGPC ਪ੍ਰਧਾਨ ਐਡਵੋਕੇਟ ਧਾਮੀ ਨੇ ਪਹਿਲਗਾਮ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ

SGPC ਪ੍ਰਧਾਨ ਐਡਵੋਕੇਟ ਧਾਮੀ ਨੇ ਪਹਿਲਗਾਮ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ

ਹਾਈਲੈਵਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਹਾਈਲੈਵਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਹਿਲਗਾਮ ’ਚ ਮਾਸੂਮ ਸੈਲਾਨੀਆਂ ਦੇ ਕਤਲ ਇਕ ਘਿਨਾਉਣਾ ਅਪਰਾਧ : ਜਾਖੜ

ਪਹਿਲਗਾਮ ’ਚ ਮਾਸੂਮ ਸੈਲਾਨੀਆਂ ਦੇ ਕਤਲ ਇਕ ਘਿਨਾਉਣਾ ਅਪਰਾਧ : ਜਾਖੜ

ਗਿਆਨੀ ਕੁਲਦੀਪ ਸਿੰਘ ਗੜਗੱਜ

ਗਿਆਨੀ ਕੁਲਦੀਪ ਸਿੰਘ ਗੜਗੱਜ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 53ਵੇਂ ਦਿਨ 76 ਨਸ਼ਾ ਸਮੱਗਲਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 53ਵੇਂ ਦਿਨ 76 ਨਸ਼ਾ ਸਮੱਗਲਰ ਗ੍ਰਿਫ਼ਤਾਰ