Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਪੰਜਾਬ

ਪੈਨ ਕਾਰਡ ਸਮੇਤ ਇਨ੍ਹਾਂ ਦਸਤਾਵੇਜ਼ਾਂ ਨਾਲ ਵੀ ਪਾਈ ਜਾ ਸਕੇਗੀ ਵੋਟ: ਡਿਪਟੀ ਕਮਿਸ਼ਨਰ

19 ਦਸੰਬਰ, 2024 07:27 PM

ਜਲੰਧਰ : ਪੰਜਾਬ ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ, ਨਗਰ ਪ੍ਰੀਸ਼ਦ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਵੋਟਰਾਂ ਦੀ ਸਹੂਲਤ ਲਈ ਦਸਤਾਵੇਜ਼ਾਂ ਦੀ ਇਕ ਸੂਚੀ ਜਾਰੀ ਕੀਤੀ ਹੈ, ਜਿਸ ਦੀ ਵਰਤੋਂ ਵੋਟਰ ਪਛਾਣ-ਪੱਤਰ ਨਾ ਹੋਣ ’ਤੇ ਵੋਟਿੰਗ ਲਈ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਦਸੰਬਰ 2024 ਨੂੰ ਵੋਟਿੰਗ ਲਈ ਪੰਜਾਬ ਰਾਜ ਚੋਣ ਕਮਿਸ਼ਨ ਨੇ ਵੋਟਰ ਪਛਾਣ-ਪੱਤਰ ਤੋਂ ਇਲਾਵਾ ਹੋਰ ਬਦਲਵੇਂ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ।

 

ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਵਾਲੇ ਵੋਟਰ ਕਾਰਡ ਨਹੀਂ ਹਨ ਪਰ ਵਾਰਡ ਵਾਰ ਵੋਟਰ ਸੂਚੀ ਵਿਚ ਨਾਂ ਦਰਜ ਹੈ, ਉਹ ਬਦਲਵਾਂ ਦਸਤਾਵੇਜ਼ ਦਿਖਾ ਕੇ ਆਪਣੀ ਵੋਟ ਪਾ ਸਕਦੇ ਹਨ। ਇਨ੍ਹਾਂ ਦਸਤਾਵੇਜ਼ਾਂ ਵਿਚ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਦੇ ਨਾਲ ਹਥਿਆਰ ਲਾਇਸੈਂਸ, ਫੋਟੋ ਦੇ ਨਾਲ ਪੈਨਸ਼ਨ ਦਸਤਾਵੇਜ਼, ਸੁਤੰਤਰਤਾ ਸੈਨਾਨੀ ਫੋਟੋ ਪਛਾਣ ਪੱਤਰ, ਬੈਂਕ ਜਾਂ ਡਾਕਘਰ ਵੱਲੋਂ ਜਾਰੀ ਫੋੋਟੋ ਨਾਲ ਪਾਸਬੁੱਕ, ਕਿਰਤ ਮੰਤਰਾਲਾ ਵੱਲੋਂ ਜਾਰੀ ਸਿਹਤ ਬੀਮਾ ਕਾਰਡ, ਵਿਧਾਇਕ ਜਾਂ ਸੰਸਦ ਮੈਂਬਰ ਵੱਲੋਂ ਜਾਰੀ ਅਧਿਕਾਰਤ ਕਾਰਡ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਵੱਲੋਂ ਜਾਰੀ ਯੂਨੀਕ ਵਿਕਲਾਂਗਤਾ ਆਈ. ਡੀ. ਕਾਰਡ (ਯੂ. ਡੀ. ਆਈ. ਡੀ.) ਅਤੇ ਸੇਵਾ ਪਛਾਣ ਪੱਤਰ (ਫੋਟੋ ਨਾਲ) ਸੂਬਾ ਸਰਕਾਰ/ਕੇਂਦਰ ਸਰਕਾਰ/ਪੀ. ਐੱਸ. ਯੂ./ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਆਪਣੇ ਕਰਮਚਾਰੀਆਂ ਨੂੰ ਜਾਰੀ ਕੀਤਾ ਗਿਆ।\

 


ਡਾ. ਅਗਰਵਾਲ ਨੇ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਪ੍ਰਸ਼ਾਸਨ ਦੀ ਪ੍ਰਮੁੱਖ ਪਹਿਲ ਹੈ ਅਤੇ ਪੂਰੀ ਚੋਣ ਪ੍ਰਕਿਰਿਆ ਨੂੰ ਉਚਿਤ ਅਤੇ ਨਿਰਵਿਘਨ ਸੰਚਾਲਿਤ ਕਰਨ ਲਈ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਢੁੱਕਵੀਂ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ 21 ਦਸੰਬਰ ਨੂੰ ਵੋਟ ਪਾ ਕੇ ਆਪਣੇ ਲੋਕਤੰਤਰਿਕ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ

15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ

Punjab MC Elections Live : ਪੰਜਾਬ 'ਚ ਵੋਟਾਂ ਦੀ ਗਿਣਤੀ ਜਾਰੀ, ਨਤੀਜੇ ਆਉਣੇ ਸ਼ੁਰੂ, ਜਾਣੋ ਹੁਣ ਤੱਕ ਕੀ ਹੋਇਆ

Punjab MC Elections Live : ਪੰਜਾਬ 'ਚ ਵੋਟਾਂ ਦੀ ਗਿਣਤੀ ਜਾਰੀ, ਨਤੀਜੇ ਆਉਣੇ ਸ਼ੁਰੂ, ਜਾਣੋ ਹੁਣ ਤੱਕ ਕੀ ਹੋਇਆ

ਫਗਵਾੜਾ ਨਗਰ ਨਿਗਮ ਚੋਣਾਂ ਦੇ ਨਤੀਜੇ: ਕਾਂਗਰਸ ਪਾਰਟੀ ਰਹੀ ਅੱਗੇ, 'ਆਪ' ਦੂਜੇ ਨੰਬਰ 'ਤੇ

ਫਗਵਾੜਾ ਨਗਰ ਨਿਗਮ ਚੋਣਾਂ ਦੇ ਨਤੀਜੇ: ਕਾਂਗਰਸ ਪਾਰਟੀ ਰਹੀ ਅੱਗੇ, 'ਆਪ' ਦੂਜੇ ਨੰਬਰ 'ਤੇ

ਕੈਂਸਰ ਤੋਂ ਬਚਾਉਣ ਲਈ ਕਰੋੜਾਂ ਰੁਪਏ ਖ਼ਰਚਣ ਵਾਲੇ ਨਿੱਝਰ ਖ਼ੁਦ ਹਾਰ ਗਏ ਕੈਂਸਰ ਦੀ ਜੰਗ, ਗ਼ਰੀਬਾਂ ਦੇ ਸਨ ਮਸੀਹਾ

ਕੈਂਸਰ ਤੋਂ ਬਚਾਉਣ ਲਈ ਕਰੋੜਾਂ ਰੁਪਏ ਖ਼ਰਚਣ ਵਾਲੇ ਨਿੱਝਰ ਖ਼ੁਦ ਹਾਰ ਗਏ ਕੈਂਸਰ ਦੀ ਜੰਗ, ਗ਼ਰੀਬਾਂ ਦੇ ਸਨ ਮਸੀਹਾ

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸੁਪਰੀਮ ਕੋਰਟ ਨੂੰ ਚਿੱਠੀ, ਲਿਖੀਆਂ ਵੱਡੀਆਂ ਗੱਲਾਂ

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸੁਪਰੀਮ ਕੋਰਟ ਨੂੰ ਚਿੱਠੀ, ਲਿਖੀਆਂ ਵੱਡੀਆਂ ਗੱਲਾਂ

ਧਰਮ ਦੀ ਰਾਜਨੀਤੀ ਕਰਨ ਵਾਲੇ ਹੁਣ ਮੰਗ ਰਹੇ ਨੇ ਮੁਆਫ਼ੀਆਂ : ਭਗਵੰਤ ਮਾਨ

ਧਰਮ ਦੀ ਰਾਜਨੀਤੀ ਕਰਨ ਵਾਲੇ ਹੁਣ ਮੰਗ ਰਹੇ ਨੇ ਮੁਆਫ਼ੀਆਂ : ਭਗਵੰਤ ਮਾਨ

ਪੰਜਾਬ ਦੇ ਥਾਣਿਆਂ 'ਚ ਧਮਾਕਿਆਂ ਮਗਰੋਂ ਹਾਈ ਅਲਰਟ, ਜਾਰੀ ਹੋਏ ਸਖ਼ਤ ਹੁਕਮ

ਪੰਜਾਬ ਦੇ ਥਾਣਿਆਂ 'ਚ ਧਮਾਕਿਆਂ ਮਗਰੋਂ ਹਾਈ ਅਲਰਟ, ਜਾਰੀ ਹੋਏ ਸਖ਼ਤ ਹੁਕਮ

''ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ'' : CM ਮਾਨ

''ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ'' : CM ਮਾਨ

ਘੜੂੰਆਂ ਦੇ ਵਾਰਡ ਨੰਬਰ 1 ਤੋਂ ਕਾਂਗਰਸੀ ਉਮੀਦਵਾਰ ਬੀਬੀ ਰਣਜੀਤ ਕੌਰ ਵੱਲੋਂ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਘੜੂੰਆਂ ਦੇ ਵਾਰਡ ਨੰਬਰ 1 ਤੋਂ ਕਾਂਗਰਸੀ ਉਮੀਦਵਾਰ ਬੀਬੀ ਰਣਜੀਤ ਕੌਰ ਵੱਲੋਂ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਐੱਸ. ਜੀ. ਪੀ. ਸੀ. ਦੇ ਫ਼ੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

ਐੱਸ. ਜੀ. ਪੀ. ਸੀ. ਦੇ ਫ਼ੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ