Tuesday, April 08, 2025
BREAKING
ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ... ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਤਹਿਤ ਰਾਜਪਾਲ ਵੱਲੋਂ 5ਵੇਂ ਦਿਨ ਪੈਦਲ ਯਾਤਰਾ ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ ਪੰਜਾਬ ਦੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਵੱਲੋਂ ਜ਼ਮੀਨਾਂ ਨਾ ਦੇਣ ਦਾ ਐਲਾਨ ਮੋਗਾ ਸੈਕਸ ਸਕੈਂਡਲ ਵਿਚ ਸਜ਼ਾ ਦਾ ਐਲਾਨ, ਚਾਰ ਪੁਲਸ ਅਫਸਰਾਂ 'ਤੇ ਡਿੱਗੀ ਗਾਜ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ : ਪੈਟਰੋਲ-ਡੀਜ਼ਲ 'ਤੇ ਸਰਕਾਰ ਨੇ 2 ਰੁਪਏ ਵਧਾਈ ਐਕਸਾਈਜ਼ ਡਿਊਟੀ ਗੈਸ ਸਿਲੰਡਰ 'ਚ ਹੋਇਆ ਧਮਾਕਾ; ਉੱਜੜ ਗਏ 'ਆਸ਼ਿਆਨੇ', ਮਚੀ ਹਫੜਾ-ਦਫੜੀ ਰਾਸ਼ਟਰਪਤੀ ਮੁਰਮੂ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਪਹੁੰਚੇ ਲਿਸਬਨ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 1 ਮਈ ਤੋਂ ਬੰਦ ਹੋ ਜਾਣਗੇ ਸਕੂਲ ਨੌਕਰੀ ਗੁਆਉਣ ਵਾਲੇ ਸੈਂਕੜੇ ਲੋਕ ਮਮਤਾ ਬੈਨਰਜੀ ਨੂੰ ਮਿਲਣ ਪਹੁੰਚੇ

ਪੰਜਾਬ

ਪੰਜਾਬ ਦੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਵੱਲੋਂ ਜ਼ਮੀਨਾਂ ਨਾ ਦੇਣ ਦਾ ਐਲਾਨ

07 ਅਪ੍ਰੈਲ, 2025 04:41 PM

ਬਨੂੜ : ਸਰਕਾਰ ਵੱਲੋਂ ਤਜਵੀਜ਼ ਕੀਤੀ ਗਈ ਦਸਮੇਸ਼ ਨਹਿਰ ਸਬੰਧੀ ਆਰੰਭੀ ਜਨਤਕ ਸੁਣਵਾਈ ਤਹਿਤ ਇਸ ਖੇਤਰ ਦੇ 9 ਪਿੰਡਾਂ ਮੱਛਲੀ ਖੁਰਦ, ਗਿੱਦਡਪੁਰ, ਸੋਏਮਾਜਰਾ, ਪੱਤੜਾਂ, ਚਡਿਆਲਾ ਸੂਦਾਂ, ਤਸੌਲੀ, ਦੇਵੀਨਗਰ (ਅਬਰਾਵਾਂ), ਮਾਣਕਪੁਰ ਅਤੇ ਉੱਚਾ ਖੇਡਾ ਦੀ ਇਕੱਤਰਤਾ ਅਬਰਾਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਸਮੁੱਚੇ ਪਿੰਡਾਂ ਦੇ 200 ਤੋਂ ਵੱਧ ਕਿਸਾਨ ਹਾਜ਼ਰ ਸਨ। ਇਸ ਮੌਕੇ ਜਲ ਸਰੋਤ ਵਿਭਾਗ ਦੇ ਐਕਸ਼ੀਅਨ ਮਨਦੀਪ ਸਿੰਘ ਚਾਹਲ, ਐੱਸ. ਡੀ. ਓ. ਸਾਗਰ ਲਾਬਾਂ, ਐੱਸ. ਡੀ. ਓ. ਮੁਕਲ ਅਗਰਵਾਲ, ਜ਼ਿਲੇਦਾਰ ਹਰਪ੍ਰੀਤ ਸਿੰਘ, ਏ. ਆਰ. ਸੀ. ਸਤੀਸ਼ ਕੁਮਾਰ, ਕੋਮਲ ਮੱਟੂ, ਪਟਵਾਰੀ ਗਗਨਪ੍ਰੀਤ ਸਿੰਘ, ਸੁਖਜੀਤ ਸਿੰਘ, ਚਾਣਕਿਆ, ਟਿੱਕਾ ਸਿੰਘ ਅਤੇ ਨਹਿਰ ਲਈ ਸਮੁੱਚਾ ਸਮਾਜਿਕ ਪ੍ਰਭਾਵ ਮੁਲਾਂਕਣ ਅਤੇ ਹੁਣ ਜਨਤਕ ਸੁਣਵਾਈ ਕਰ ਰਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਮਾਜਿਕ ਪ੍ਰਭਾਵ ਮੁਲਾਂਕਣ ਅਥਾਰਿਟੀ ਅਤੇ ਮਾਨਵ ਵਿਗਿਆਨ ਵਿਭਾਗ ਦੇ ਚੇਅਰਪਰਸਨ ਪ੍ਰੋ. ਜੇ. ਐੱਸ. ਸ਼ੇਰਾਵਤ ਦੀ ਅਗਵਾਈ ਹੇਠਲੀ ਸਮੁੱਚੀ ਟੀਮ ਹਾਜ਼ਰ ਸੀ।

ਇਸ ਮੌਕੇ ਅਬਰਾਵਾਂ ਦੇ ਸਰਪੰਚ ਗੁਰਚਰਨ ਸਿੰਘ, ਨਰਿੰਦਰ ਸਿੰਘ, ਸੂਬੇਦਾਰ ਬਚਨ ਸਿੰਘ, ਸੂਬੇਦਾਰ ਧਰਮ ਸਿੰਘ, ਗਿੱਦੜਪੁਰ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਪੱਪਾ, ਮੱਛਲੀ ਖੁਰਦ ਦੇ ਨੰਬਰਦਾਰ ਸਵਰਨ ਸਿੰਘ, ਸੋਏਮਾਜਰਾ ਦੇ ਸਰਪੰਚ ਹਾਕਮ ਸਿੰਘ, ਪੱਤਡਾਂ ਦੇ ਨੰਬਰਦਾਰ ਸਵਰਨ ਸਿੰਘ ਹੁੰਦਲ, ਤਸੌਲੀ ਦੇ ਕੁਲਵੰਤ ਸਿੰਘ ਧਾਂਦੀ, ਚਡਿਆਲਾ ਸੂਦਾਂ ਦੇ ਜਸਪ੍ਰੀਤ ਸਿੰਘ, ਗੁਰਮੁੱਖ ਸਿੰਘ ਸਾਬਕਾ ਸਰਪੰਚ ਲਾਂਡਰਾਂ, ਪ੍ਰੋ ਪਰਵਿੰਦਰ ਸਿੰਘ ਆਦਿ ਨੇ ਬੋਲਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਤਜਵੀਜ਼ ਕੀਤੀ ਗਈ। ਦਸਮੇਸ਼ ਨਹਿਰ ਲਈ ਜ਼ਮੀਨ ਦੇਣ ਦਾ ਆਪੋ-ਆਪਣੇ ਪਿੰਡਾਂ ਵੱਲੋਂ ਵਿਰੋਧ ਦਰਜ ਕਰਾਉਂਦੇ ਹਨ।

ਉਨ੍ਹਾਂ ਕਿਹਾ ਕਿ ਉਹ ਆਪਣੇ ਪਿੰਡਾਂ ਦੀ ਜ਼ਮੀਨ ਨਹਿਰ ਲਈ ਹਰਗਿਜ਼ ਨਹੀਂ ਦੇਣਗੇ। ਜੇਕਰ ਸਰਕਾਰ ਨੇ ਧੱਕਾ ਕੀਤਾ ਤਾਂ ਉਹ ਤਿੱਖੇ ਸੰਘਰਸ਼ ਤੋਂ ਗੁਰੇਜ਼ ਨਹੀਂ ਕਰਨਗੇ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਜ਼ਮੀਨ ਹੀ ਨਹੀਂ ਰਹਿਣੀ ਤਾਂ ਫਿਰ ਨਹਿਰ ਕਿਸ ਕੰਮ ਆਵੇਗੀ। ਅਧਿਕਾਰੀਆਂ ਨੇ ਕਿਸਾਨਾਂ ਦੇ ਵਿਚਾਰ ਸਰਕਾਰ ਨੂੰ ਪਹੁੰਚਾਉਣ ਦਾ ਭਰੋਸਾ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...

ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...

ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਤਹਿਤ ਰਾਜਪਾਲ ਵੱਲੋਂ 5ਵੇਂ ਦਿਨ ਪੈਦਲ ਯਾਤਰਾ

ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਤਹਿਤ ਰਾਜਪਾਲ ਵੱਲੋਂ 5ਵੇਂ ਦਿਨ ਪੈਦਲ ਯਾਤਰਾ

ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਮੋਗਾ ਸੈਕਸ ਸਕੈਂਡਲ ਵਿਚ ਸਜ਼ਾ ਦਾ ਐਲਾਨ, ਚਾਰ ਪੁਲਸ ਅਫਸਰਾਂ 'ਤੇ ਡਿੱਗੀ ਗਾਜ

ਮੋਗਾ ਸੈਕਸ ਸਕੈਂਡਲ ਵਿਚ ਸਜ਼ਾ ਦਾ ਐਲਾਨ, ਚਾਰ ਪੁਲਸ ਅਫਸਰਾਂ 'ਤੇ ਡਿੱਗੀ ਗਾਜ

ਨਵਾਂਸ਼ਹਿਰ 'ਚ CM ਮਾਨ ਨੇ ਸਕੂਲ ਆਫ਼ ਐਮੀਨੈਂਸ ਦਾ ਕੀਤਾ ਉਤਘਾਟਨ, ਨਸ਼ਿਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਨਵਾਂਸ਼ਹਿਰ 'ਚ CM ਮਾਨ ਨੇ ਸਕੂਲ ਆਫ਼ ਐਮੀਨੈਂਸ ਦਾ ਕੀਤਾ ਉਤਘਾਟਨ, ਨਸ਼ਿਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਡੱਲੇਵਾਲ ਨੇ ਖ਼ਤਮ ਕੀਤਾ ਮਰਨ ਵਰਤ, 131 ਦਿਨ ਬਾਅਦ ਤੋੜਿਆ ਵਰਤ

ਡੱਲੇਵਾਲ ਨੇ ਖ਼ਤਮ ਕੀਤਾ ਮਰਨ ਵਰਤ, 131 ਦਿਨ ਬਾਅਦ ਤੋੜਿਆ ਵਰਤ

ਕਾਂਗਰਸੀ ਆਗੂ ਰਾਣਾ ਗੁਰਜੀਤ 'ਤੇ ਹੋਰ ਕੱਸਿਆ ਜਾਵੇਗਾ ਸ਼ਿਕੰਜਾ! ਜਾਣੋ ਵੱਡੀ Update

ਕਾਂਗਰਸੀ ਆਗੂ ਰਾਣਾ ਗੁਰਜੀਤ 'ਤੇ ਹੋਰ ਕੱਸਿਆ ਜਾਵੇਗਾ ਸ਼ਿਕੰਜਾ! ਜਾਣੋ ਵੱਡੀ Update

ਪੰਜਾਬ ਪੁਲਸ 'ਚ ਫਿਰ ਵੱਡਾ ਫੇਰਬਦਲ, 65 DSPs ਦੇ ਤਬਾਦਲੇ, ਵੇਖੋ ਪੂਰੀ ਲਿਸਟ

ਪੰਜਾਬ ਪੁਲਸ 'ਚ ਫਿਰ ਵੱਡਾ ਫੇਰਬਦਲ, 65 DSPs ਦੇ ਤਬਾਦਲੇ, ਵੇਖੋ ਪੂਰੀ ਲਿਸਟ

ਕੈਬਨਿਟ ਮੰਤਰੀ ETO ਨੇ ਪੰਜਾਬ ਰੋਡਵੇਜ਼ ਦਾ ਇੰਸਪੈਕਟਰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

ਕੈਬਨਿਟ ਮੰਤਰੀ ETO ਨੇ ਪੰਜਾਬ ਰੋਡਵੇਜ਼ ਦਾ ਇੰਸਪੈਕਟਰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ: ਰਾਜਪਾਲ ਪੰਜਾਬ

ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ: ਰਾਜਪਾਲ ਪੰਜਾਬ