Monday, April 28, 2025
BREAKING
ਪਹਿਲਗਾਮ ਹਮਲੇ ਕਾਰਨ ਅਮਰੀਕੀ ਅਦਾਕਾਰ ਕੇਵਿਨ ਹਾਰਟ ਦਾ ਭਾਰਤ 'ਚ ਕਾਮੇਡੀ ਸ਼ੋਅ ਰੱਦ ਡਬਿੰਗ ਸ਼ੁਰੂ ਕਰਦੇ ਹੀ ਅਨਿਲ ਕਪੂਰ ਨੇ ਸਾਂਝੀ ਕੀਤੀ 'ਸੂਬੇਦਾਰ' ਦੀ ਇਕ ਸ਼ਾਨਦਾਰ ਝਲਕ ਸੰਨੀ ਦਿਓਲ ਨੇ ਦੇਹਰਾਦੂਨ 'ਚ 'ਬਾਰਡਰ 2' ਦੀ ਸ਼ੂਟਿੰਗ ਕੀਤੀ ਸ਼ੁਰੂ ਲੰਡਨ ਮੈਰਾਥਨ ਨੇ ਸਭ ਤੋਂ ਵੱਧ ਫਿਨਿਸ਼ਰਾਂ ਦਾ ਵਿਸ਼ਵ ਰਿਕਾਰਡ ਤੋੜਿਆ ਭਾਰਤੀ ਮਹਿਲਾ ਟੀਮ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ ਰਾਜਸਥਾਨ ਦਾ ਸਾਹਮਣਾ ਅੱਜ ਗੁਜਰਾਤ ਨਾਲ, ਮੈਚ ਤੋਂ ਪਹਿਲਾਂ ਜਾਣੋ ਇਨ੍ਹਾਂ ਖਾਸ ਗੱਲਾਂ ਬਾਰੇ ਅਟਾਰੀ-ਵਾਹਗਾ ਸਰਹੱਦ ਬੰਦ ਹੋਣ ਕਾਰਨ ਵਪਾਰ ਪ੍ਰਭਾਵਿਤ, Dry Fruits ਦੀਆਂ ਵਧਣ ਲੱਗੀਆਂ ਕੀਮਤਾਂ ਚੀਨ ਦੀ ਇਸ ਕੰਪਨੀ 'ਚ ਹਿੱਸੇਦਾਰੀ ਖ਼ਰੀਦਣ ਪਿੱਛੇ ਪਏ ਭਾਰਤ ਦੇ ਦੋ ਦਿੱਗਜ ਕਾਰੋਬਾਰੀ ਚੀਨ ਤੋਂ ਭੱਜ ਗਈਆਂ ਵੱਡੀਆਂ ਕੰਪਨੀਆਂ, ਹਜ਼ਾਰਾਂ ਕਰਮਚਾਰੀਆਂ ਨੂੰ ਭੇਜਿਆ ਘਰ, ਖ਼ਤਰੇ 'ਚ 2 ਕਰੋੜ ਨੌਕਰੀਆਂ ਡਿਕਸਨ ਇਲੈਕਟ੍ਰਾਨਿਕਸ ਕਲਪੁਰਜੇ ਬਣਾਏਗੀ; ਟਾਟਾ ਇਲੈਕਟ੍ਰਾਨਿਕਸ ਕਰ ਸਕਦੀ ਹੈ 2,000 ਕਰੋੜ ਦਾ ਨਿਵੇਸ਼

ਪੰਜਾਬ

ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, 1 ਮਈ ਤੋਂ...

27 ਅਪ੍ਰੈਲ, 2025 05:51 PM

ਚੰਡੀਗੜ੍ਹ/ਜਲੰਧਰ : ਪੰਜਾਬ ਭਵਨ ਵਿਖੇ ਵੈਕਟਰ ਬੌਰਨ ਡਿਜੀਜ਼ ਬਾਰੇ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਨੂੰ 1 ਮਈ ਤੋਂ ਸ਼ੁਰੂ ਕੀਤਾ ਜਾਵੇਗਾ।

ਸੂਬੇ ’ਚ ਡੇਂਗੂ ਨੂੰ ਕੰਟਰੋਲ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦਰਮਿਆਨ ਤਾਲਮੇਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਨੀਵਾਰ ਨੂੰ ਇਕ ਬਹੁ-ਪੱਖੀ ਰਣਨੀਤੀ ਦੀ ਸ਼ੁਰੂਆਤ ਕੀਤੀ, ਜਿਸ ’ਚ ਜਨਤਕ ਜਾਗਰੂਕਤਾ, ਸਖ਼ਤ ਲਾਗੂਕਰਨ ਅਤੇ ਸਿਹਤ ਸੰਭਾਲ ਸਬੰਧੀ ਤਿਆਰੀਆਂ ’ਚ ਵਾਧਾ ਕਰਨਾ ਸ਼ਾਮਲ ਹੈ ਤਾਂ ਜੋ ਇਸ ਸਾਲ ਡੇਂਗੂ ਦੇ ਮਾਮਲਿਆਂ ’ਚ 80 ਫ਼ੀਸਦੀ ਤਕ ਕਮੀ ਲਿਆਂਦੀ ਜਾ ਸਕੇ। ਇਸ ਸੀਜ਼ਨ ’ਚ ਡੇਂਗੂ ਨੂੰ ਕੰਟਰੋਲ ਕਰਨ ਲਈ ਸਰਕਾਰ ਦੀਆਂ ਪਹਿਲਕਦਮੀਆਂ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ, ਸੀ. ਐੱਚ. ਸੀਜ਼, ਈ. ਐੱਸ. ਆਈ. ਹਸਪਤਾਲਾਂ ਤੇ ਮੈਡੀਕਲ ਕਾਲਜਾਂ ’ਚ ਮੱਛਰਦਾਨੀਆਂ ਵਾਲੇ ਸਮਰਪਿਤ ਡੇਂਗੂ ਬੈੱਡ ਅਲਾਟ ਕੀਤੇ ਗਏ ਹਨ, ਜਦੋਂ ਕਿ 881 ਆਮ ਆਦਮੀ ਕਲੀਨਿਕਾਂ ਸਮੇਤ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿਚ ਡੇਂਗੂ ਅਤੇ ਮਲੇਰੀਆ ਦੀ ਮੁਫ਼ਤ ਜਾਂਚ ਅਤੇ ਇਲਾਜ ਜਾਰੀ ਰਹੇਗਾ।

ਸਿਹਤ ਵਿਭਾਗ ਦੀਆਂ ਤਿਆਰੀਆਂ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ 50,000 ਨਰਸਿੰਗ ਸਟਾਫ ਅਤੇ 50,000 ਪੈਰਾ ਮੈਡੀਕਲ ਸਟਾਫ ਨੂੰ ਮੱਛਰ ਦੇ ਲਾਰਵੇ ਦੇ ਬ੍ਰੀਡਰ ਚੈੱਕਰ ਵਜੋਂ ਸਿਖਲਾਈ ਦਿੱਤੀ ਗਈ ਹੈ ਅਤੇ ਇਹ ਸਟਾਫ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲਾਰਵੇ, ਪ੍ਰਜਨਨ ਸਥਾਨਾਂ ਆਦਿ ਦੀ ਪਛਾਣ ਕਰਨ ਬਾਰੇ ਹੋਰ ਸਿਖਲਾਈ ਦੇਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ ਵਿਖੇ ਪਹਿਲਗਾਮ ਦੇ ਸ਼ਹੀਦਾਂ ਦੇ ਸਨਮਾਨ ਵਿੱਚ 'ਸ਼ਰਧਾੰਜਲੀ ਯਾਤਰਾ' ਆਯੋਜਿਤ

ਅੰਮ੍ਰਿਤਸਰ ਵਿਖੇ ਪਹਿਲਗਾਮ ਦੇ ਸ਼ਹੀਦਾਂ ਦੇ ਸਨਮਾਨ ਵਿੱਚ 'ਸ਼ਰਧਾੰਜਲੀ ਯਾਤਰਾ' ਆਯੋਜਿਤ

ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਟਰਾਲੇ ਦੇ ਉੱਡੇ ਪਰਖੱਚੇ

ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਟਰਾਲੇ ਦੇ ਉੱਡੇ ਪਰਖੱਚੇ

ਖੇਤਾਂ ’ਚ ਅੱਗ ਲੱਗਣ ਨਾਲ ਕਰੀਬ 40 ਏਕੜ ਕਣਕ ਸੜੀ

ਖੇਤਾਂ ’ਚ ਅੱਗ ਲੱਗਣ ਨਾਲ ਕਰੀਬ 40 ਏਕੜ ਕਣਕ ਸੜੀ

ਧਰਮ ਪਰਿਵਰਤਨ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਧਰਮ ਪਰਿਵਰਤਨ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਪੰਜਾਬ 'ਚ ਗੈਰ-ਕਾਨੂੰਨੀ ਹਥਿਆਰਾਂ ਦੇ ਜ਼ਖੀਰੇ ਨਾਲ ਮੁਲਜ਼ਮ ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖੁਲਾਸੇ

ਪੰਜਾਬ 'ਚ ਗੈਰ-ਕਾਨੂੰਨੀ ਹਥਿਆਰਾਂ ਦੇ ਜ਼ਖੀਰੇ ਨਾਲ ਮੁਲਜ਼ਮ ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖੁਲਾਸੇ

'ਪੰਜਾਬ 'ਚ ਪੂਰੀ ਤਰ੍ਹਾਂ ਸੁਰੱਖਿਅਤ ਹਨ ਕਸ਼ਮੀਰੀ ਵਿਦਿਆਰਥੀ', SSP ਨੇ ਮੁਲਾਕਾਤ ਕਰ ਕੇ ਦਿਵਾਇਆ ਭਰੋਸਾ

'ਪੰਜਾਬ 'ਚ ਪੂਰੀ ਤਰ੍ਹਾਂ ਸੁਰੱਖਿਅਤ ਹਨ ਕਸ਼ਮੀਰੀ ਵਿਦਿਆਰਥੀ', SSP ਨੇ ਮੁਲਾਕਾਤ ਕਰ ਕੇ ਦਿਵਾਇਆ ਭਰੋਸਾ

'ਨਸ਼ਾ ਮੁਕਤ ਪੰਜਾਬ' ਬਣਾਉਣ ਲਈ ਡੈੱਡਲਾਈਨ ਤੈਅ, DGP ਨੇ ਅਧਿਕਾਰੀਆਂ ਨੂੰ 31 ਮਈ ਤੱਕ ਦਾ ਦਿੱਤਾ ਸਮਾਂ

'ਨਸ਼ਾ ਮੁਕਤ ਪੰਜਾਬ' ਬਣਾਉਣ ਲਈ ਡੈੱਡਲਾਈਨ ਤੈਅ, DGP ਨੇ ਅਧਿਕਾਰੀਆਂ ਨੂੰ 31 ਮਈ ਤੱਕ ਦਾ ਦਿੱਤਾ ਸਮਾਂ

ਸਬ- ਰਜਿਸਟਰਾਰ ਦਫਤਰ ਖਰੜ ਵਿੱਚ ਰਜਿਸਟਰੀਆਂ ਮੌਕੇ ਐਨ.ਓ.ਸੀ. ਦੀ ਸ਼ਰਤ ਖਤਮ ਕਰਾਉਣ ਲਈ ਕੀਤਾ ਰੋਸ ਪ੍ਰਦਰਸ਼ਨ ।

ਸਬ- ਰਜਿਸਟਰਾਰ ਦਫਤਰ ਖਰੜ ਵਿੱਚ ਰਜਿਸਟਰੀਆਂ ਮੌਕੇ ਐਨ.ਓ.ਸੀ. ਦੀ ਸ਼ਰਤ ਖਤਮ ਕਰਾਉਣ ਲਈ ਕੀਤਾ ਰੋਸ ਪ੍ਰਦਰਸ਼ਨ ।

ਮਲੇਰੀਆ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ, ਬੂਥਗੜ੍ਹ ਦੀ ਸਿਹਤ ਟੀਮ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮਲੇਰੀਆ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ, ਬੂਥਗੜ੍ਹ ਦੀ ਸਿਹਤ ਟੀਮ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਐਸ ਏ ਐਸ ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਨੂੰ ਸੀ ਈ ਈ ਅਤੇ ਐਚ ਸੀ ਐਲ ਫਾਊਂਡੇਸ਼ਨ ਦੁਆਰਾ ਜੈਨਕੈਨ ਪ੍ਰੋਗਰਾਮ ਅਧੀਨ ਜਲਵਾਯੂ ਐਕਸ਼ਨ ਲੀਡਰਸ਼ਿਪ ਚੈਲੇਂਜ ਦਾ ਰਾਸ਼ਟਰੀ ਜੇਤੂ ਐਲਾਨਿਆ ਗਿਆ

ਐਸ ਏ ਐਸ ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਨੂੰ ਸੀ ਈ ਈ ਅਤੇ ਐਚ ਸੀ ਐਲ ਫਾਊਂਡੇਸ਼ਨ ਦੁਆਰਾ ਜੈਨਕੈਨ ਪ੍ਰੋਗਰਾਮ ਅਧੀਨ ਜਲਵਾਯੂ ਐਕਸ਼ਨ ਲੀਡਰਸ਼ਿਪ ਚੈਲੇਂਜ ਦਾ ਰਾਸ਼ਟਰੀ ਜੇਤੂ ਐਲਾਨਿਆ ਗਿਆ