Saturday, April 05, 2025
BREAKING
ਕਿਸਾਨ ਜਥੇਬੰਦੀਆਂ ਨੇ ਭਾਰਤ ਤੇ 26% ਟੈਰਿਫ ਵਧਾਉਣ ਦੇ ਰੋਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਡੀ ਐਸ ਪੀ ਦਫਤਰ ਖਰੜ ਅੱਗੇ ਫ਼ੂਕਿਆ ਪੁਤਲਾ ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ ਸਕੂਲਾਂ ਦੇ ਸਮੇਂ 'ਚ ਹੋਇਆ ਬਦਲਾਅ, ਇਹ ਰਹੇਗੀ ਟਾਈਮਿੰਗ ਸਿੱਖਿਆ ਵਿਭਾਗ ਨੇ ਬਦਲੇ ਨਿਯਮ, ਦਾਖਲਿਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਅੱਜ 5 ਵਾਰ ਦੀ ਚੈਂਪੀਅਨ MI ਦਾ ਸਾਹਮਣਾ LSG ਨਾਲ, ਪੰਤ ਤੇ ਰੋਹਿਤ 'ਤੇ ਰਹਿਣਗੀਆਂ ਸਭ ਦੀਆਂ ਨਜ਼ਰਾਂ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਅਤੇ ਕਰਨ ਜੌਹਰ ਲੁਧਿਆਣੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਅਗਲੇ ਹਫਤੇ ਸ਼ੁਰੂ ਹੋਵੇਗੀ ਆਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ 'ਨਸ਼ਿਆਂ ਵਿਰੁੱਧ' ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ

ਪੰਜਾਬ

ਪੱਤਰਕਾਰੀ  ਦੀ ਆੜ ਵਿੱਚ ਲੋਕਾਂ ਨੂੰ ਬਲੈਕਮੇਲ ਕਰਨ ਵਾਲੇ ਗਰੋਹ ਦਾ ਮਕਬੂਲਪੁਰਾ ਪੁਲਿਸ ਨੇ ਕੀਤਾ ਪਰਦਾਫਾਸ਼

02 ਅਪ੍ਰੈਲ, 2025 06:57 PM

ਜੰਡਿਆਲਾ ਗੁਰੂ (ਵਰੁਣ ਸੋਨੀ) : ਅੱਜ ਅੰਮ੍ਰਿਤਸਰ ਥਾਣਾ ਮਕਬੂਲਪੁਰਾ ਪੁਲਿਸ ਨੇ ਕੀਤਾ ਪਰਦਾਫਾਸ਼ ਗਰੋਹ ਦੇ ਦੋ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ ਅਤੇ ਬਾਕੀਆਂ ਦੀ ਭਾਲ ਜਾਰੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੱਤਰਕਾਰੀ ਦੀ ਆੜ ਦੇ ਵਿੱਚ ਲੋਕਾਂ ਨੂੰ ਕਰਦੇ ਸਨ ਬਲੈਕ ਮੇਲ ਉਹਨਾਂ ਦੱਸਿਆ ਕਿ ਇਹਨਾਂ ਦੇ ਨਾਲ ਕੁਝ ਮਹਿਲਾਵਾਂ ਵੀ ਸ਼ਾਮਿਲ ਹਨ ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਪੁਲਿਸ ਅਧਿਕਾਰੀ ਨੇ ਕਿਹਾ ਕਿ ਭੋਲੇ ਭਾਲੇ ਲੋਕਾਂ ਨੂੰ ਬਲੈਕਮੇਲ ਕਰਕੇ ਉਹਨਾਂ ਕੋਲੋਂ ਪੈਸੇ ਠੱਗਦੇ ਸਨ ਪੁਲਿਸ ਅਧਿਕਾਰੀ ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਇੱਕ ਗੁਰਸਿੱਖ ਨੌਜਵਾਨ ਨੂੰ ਇਨ੍ਹਾ ਵਲੋ ਬਲੈਕ ਮੇਲ ਕਰ ਦਸ ਲੱਖ ਰੁਪਏ ਮੰਗੇ ਸਨ ਅੰਮ੍ਰਿਤਸਰ ਵਿੱਚ ਪੱਤਰਕਾਰੀ ਅਤੇ ਸ਼ਿਵ ਸੈਨਾ ਦੀ ਆੜ ਦੇ ਵਿੱਚ ਭੋਲੇ ਭਾਲੇ ਲੋਕਾਂ ਨੂੰ ਬਲੈਕਮੇਲ ਕਰਕੇ ਉਹਨਾਂ ਤੋਂ ਪੈਸੇ ਠੱਗਣ ਵਾਲੇ ਗਰੋਥ ਦਾ ਅੰਮ੍ਰਿਤਸਰ ਥਾਣਾ ਮਕਬੂਲਪੁਰਾ ਦੀ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਅਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਇਸ ਦੇ ਵਿੱਚ ਪੁਲਿਸ ਵੱਲੋਂ ਚਾਰ ਲੋਕਾਂ ਦੀ ਗ੍ਰਿਫਤਾਰੀ ਕਰਨੀ ਹਜੇ ਬਾਕੀ ਹੈ। ਇਸ ਸਬੰਧੀ ਏਡੀਸੀਪੀ 3 ਹਰਪਾਲ ਸਿੰਘ ਨੇ ਥਾਣਾ ਮਕਬੂਲਪੁਰਾ ਵਿਖੇ ਪ੍ਰੈਸ ਕਾਨਫਰਸ ਕਰਦੇ ਆ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੱਤਰਕਾਰੀ ਤੇ ਸ਼ਿਵ ਸੈਨਾ ਦੀ ਆੜ ਦੇ ਵਿੱਚ ਭੋਲੇ ਭਾਲੇ ਲੋਕਾਂ ਨੂੰ ਬਲੈਕਮੇਲ ਕਰਨ ਵਾਲੇ ਗਰੋਹ ਦਾ ਪਰਦਾ ਫਾਜ਼ ਕੀਤਾ ਗਿਆ ਉਹਨਾਂ ਕਿਹਾ ਕਿ ਇਸ ਵਿੱਚ ਅਸੀਂ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਦੇ ਨਾਲ ਇਹਨਾਂ ਦੀ ਮਹਿਲਾਵਾਂ ਵੀ ਸਾਥੀ ਹਨ ਜਿਨਾਂ ਨੂੰ ਗਿਰਿਫਤਾਰ ਕਰਨਾ ਬਾਕੀ ਹੈ ਜੀ ਇਹ ਪੱਤਰਕਾਰੀ ਦੀ ਆੜ ਦੇ ਵਿੱਚ ਭੋਲੇ ਭਾਲੇ ਲੋਕਾਂ ਨੂੰ ਵੀਡੀਓ ਬਣਾ ਕੇ ਬਲੈਕਮੇਲ ਕਰਦੇ ਸਨ ਤੇ ਉਹਨਾਂ ਕੋਲੋਂ ਪੈਸੇ ਠੱਗਦੇ ਸਨ। ਜਿਸ ਦੇ ਚਲਦੇ ਜੁਝਾਰ ਸਿੰਘ ਨਾਂ ਦੇ ਇੱਕ ਗੁਰਸਿੱਖ ਨੌਜਵਾਨ ਵੱਲੋਂ ਸਾਨੂੰ ਸ਼ਿਕਾਇਤ ਦਰਜ ਕਰਵਾਏ ਗਈ ਜਿਸ ਤੇ ਚਲਦੇ ਅਸੀਂ ਇਹ ਕਾਰਵਾਈ ਕੀਤੀ ਪੁਲਿਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਵਰੁਣ ਕਪੂਰ ਅਤੇ ਪੱਤਰਕਾਰ ਦਾ ਨਾਮ ਬਦਨਾਮ ਕਰਨ ਵਾਲਾ ਅਨਿਲ ਉਰਫ ਅਮਰਿੰਦਰ ਸਿੰਘ  ਤੇ ਉਹਨਾ ਦੀ ਸਾਥੀ  ਪੂਜਾ ਔਰਤਾ  ਪਠਾਨਕੋਟ ਦੀ ਰਿਹਣ ਵਾਲੀ ਹੈ ਅਤੇ ਕੁਲਵਿੰਦਰ ਕੌਰ  ਅਤੇ ਮੋਨਿਕਾ ਜੋ ਕਿ ਅੰਮ੍ਰਿਤਸਰ ਦੀਆਂ ਰਹਿਣ ਵਾਲੀਆਂ ਹਨ ਇਹਨਾਂ ਦੇ ਗਰੋ ਦਾ ਪਰਦਾਫਾਸ਼ ਕੀਤਾ ਗਿਆ। ਉਹਨਾਂ ਦੱਸਿਆ ਕਿ ਇਹ ਗਰੋਹ ਆਪਣੀ ਸਾਥੀ ਉਕਤ ਔਰਤਾ ਨਾਲ ਮਿਲ ਕੇ ਸ਼ਹਿਰ ਦੇ ਨਾਮਵਰ ਵਿਅਕਤੀਆ ਮੋਬਾਇਲ ਨੰਬਰ ਆਦਿ ਹਾਸਲ ਕਰਕੇ ਉਹਨਾ ਨਾਲ ਰਾਬਤਾ ਕਾਇਮ ਕਰਕੇ ਅਤੇ ਫਿਰ ਉਹਨਾ ਔਰਤਾ ਦੀਆ ਇਹਨਾ ਦੇ ਸਾਥੀ ਵਰੁਣ ਕਪੂਰ ਉਹਨਾ ਔਰਤਾ ਨੂੰ ਆਪਣੇ ਪਾਸ ਬੁੱਲਾ ਕੇ ਉਹਨਾ ਦੇ ਚਿਹਰੇ ਢੱਕ ਕੇ ਆਪਣੀ ਮੋਬਾਇਲ ਫੋਨਾ ਰਾਹੀਂ ਰਾਬਤਾ ਕਾਇਮ ਕੀਤੇ ਸ਼ਹਿਰ ਦੇ ਨਾਮਵਰ ਵਿਅਕਤੀਆ ਦੇ ਖਿਲਾਫ ਝੂਠੇ ਬੇਬੁਨਿਆਦ ਜਿਨਸੀ ਸ਼ੋਸ਼ਨ ਅਤੇ ਛੇੜਛਾੜ ਦੇ ਇਲਜਾਮ ਲਗਾਉਣ ਸਬੰਧੀ ਬਿਆਨ ਦੀ ਵੀਡੀਉ ਤਿਆਰ ਕਰਕੇ ਫਿਰ ਉਹਨਾ ਔਰਤਾ ਦੇ ਗਿਰੋਹ ਦੇ ਮਰਦ ਮੈਂਬਰ ਸਬੰਧਤ ਨਾਮਵਰ ਵਿਅਕਤੀਆਂ ਨੂੰ ਫੋਨ ਕਰਕੇ ਰਾਬਤਾ ਕਾਇਮ ਕਰਕੇ ਉਹਨਾ ਨੂੰ ਉਹਨਾ ਪ੍ਰੇਸ ਵਿੱਚ ਮੀਡੀਆ ਵਿੱਚ ਖਬਰ ਦੇਣ ਦਾ ਜਿਸ ਨਾਲ ਉਹਨਾ ਦੀ ਸਮਾਜ ਵਿੱਚ ਇਜਤ ਅਤੇ ਭਵਿਖ ਖਰਾਬ ਹੋਣ ਦਾ ਡਰਾਵਾ ਦੇ ਕੇ ਮੋਟੀਆ ਰਕਮਾ ਬਟੋਰ ਕੇ ਬਲੈਕਮੇਲ ਕਰਦੇ ਸਨ ਜੋ ਮੁੱਕਦਮਾ ਦਰਜ ਕਰਕੇ ਇਸ ਕੇਸ ਵਿੱਚ  ਇਸ ਗਿਰੋਹ ਮੇਨ ਮਾਸਟਰ ਮਾਇੰਡ ਮੈਬਰ ਵਰੁਣ ਕਪੂਰ ਵਾਸੀ ਛੇਹਰਟਾ ਅਤੇ  ਅਨਿਲ ਸਿੰਘ ਉਰਫ ਅਮਰਿੰਦਰ ਸਿੰਘ ਉਕਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਬਾਕੀ ਦੋਸ਼ੀਆ ਦੀ ਭਾਲ ਅਤੇ ਤਫਤੀਸ਼ ਜਾਰੀ ਹੈ ਜਲਦੀ ਹੀ ਇਨ੍ਹਾ ਨੂੰ ਕਾਬੂ ਕਰ ਲਿਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਕਿਸਾਨ ਜਥੇਬੰਦੀਆਂ ਨੇ ਭਾਰਤ ਤੇ 26% ਟੈਰਿਫ ਵਧਾਉਣ ਦੇ ਰੋਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਡੀ ਐਸ ਪੀ ਦਫਤਰ ਖਰੜ ਅੱਗੇ ਫ਼ੂਕਿਆ ਪੁਤਲਾ

ਕਿਸਾਨ ਜਥੇਬੰਦੀਆਂ ਨੇ ਭਾਰਤ ਤੇ 26% ਟੈਰਿਫ ਵਧਾਉਣ ਦੇ ਰੋਸ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਡੀ ਐਸ ਪੀ ਦਫਤਰ ਖਰੜ ਅੱਗੇ ਫ਼ੂਕਿਆ ਪੁਤਲਾ

ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ

ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ

ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਲੁਧਿਆਣੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਅਗਲੇ ਹਫਤੇ ਸ਼ੁਰੂ ਹੋਵੇਗੀ ਆਮਦ

ਲੁਧਿਆਣੇ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਮੁਕੰਮਲ, ਅਗਲੇ ਹਫਤੇ ਸ਼ੁਰੂ ਹੋਵੇਗੀ ਆਮਦ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ

'ਨਸ਼ਿਆਂ ਵਿਰੁੱਧ' ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ

'ਨਸ਼ਿਆਂ ਵਿਰੁੱਧ' ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ

ਨਾਰਾਇਣ ਚੌੜਾ ਦੀ ਜ਼ਮਾਨਤ ਮਗਰੋਂ ਹਾਈਕੋਰਟ ਪੁੱਜੇ ਸੁਖਬੀਰ ਬਾਦਲ, ਅਦਾਲਤ ਨੂੰ ਕੀਤੀ ਵੱਡੀ ਮੰਗ

ਨਾਰਾਇਣ ਚੌੜਾ ਦੀ ਜ਼ਮਾਨਤ ਮਗਰੋਂ ਹਾਈਕੋਰਟ ਪੁੱਜੇ ਸੁਖਬੀਰ ਬਾਦਲ, ਅਦਾਲਤ ਨੂੰ ਕੀਤੀ ਵੱਡੀ ਮੰਗ

Thar 'ਚ ਚਿੱਟੇ ਨਾਲ ਫੜ੍ਹੀ ਮਹਿਲਾ ਪੁਲਸ ਮੁਲਾਜ਼ਮ ਦਾ ਮਿਲਿਆ ਰਿਮਾਂਡ, ਹੋਗੇ ਵੱਡੇ ਖੁਲਾਸੇ

Thar 'ਚ ਚਿੱਟੇ ਨਾਲ ਫੜ੍ਹੀ ਮਹਿਲਾ ਪੁਲਸ ਮੁਲਾਜ਼ਮ ਦਾ ਮਿਲਿਆ ਰਿਮਾਂਡ, ਹੋਗੇ ਵੱਡੇ ਖੁਲਾਸੇ

'ਤੀਰਥ ਸਥਾਨਾਂ' ਦੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਕੈਬਨਿਟ ਨੇ ਲਿਆ ਵੱਡਾ ਫ਼ੈਸਲਾ

'ਤੀਰਥ ਸਥਾਨਾਂ' ਦੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਕੈਬਨਿਟ ਨੇ ਲਿਆ ਵੱਡਾ ਫ਼ੈਸਲਾ

'ਯੁੱਧ ਨਸ਼ਿਆਂ ਵਿਰੁੱਧ': 33ਵੇਂ ਦਿਨ 59 ਨਸ਼ਾ ਸਮੱਗਲਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 33ਵੇਂ ਦਿਨ 59 ਨਸ਼ਾ ਸਮੱਗਲਰ ਗ੍ਰਿਫ਼ਤਾਰ