Monday, December 23, 2024
BREAKING
Credit-Debit Card ਰਾਹੀਂ ਕਰਦੇ ਹੋ ਭੁਗਤਾਨ, ਤਾਂ ਹੋ ਜਾਓ ਸਾਵਧਾਨ! ਐਕਸਪਾਇਰੀ ਖ਼ੁਰਾਕੀ ਵਸਤੂਆਂ ਨੂੰ ਲੈ ਕੇ FSSAI ਦਾ ਵੱਡਾ ਫੈਸਲਾ, ਕੰਪਨੀਆਂ ਅਜਿਹੀਆਂ ਚੀਜ਼ਾਂ ਦੀ ਡਿਲਿਵਰੀ ਨਾ ਕਰਨ 10 ਜਵਾਨਾਂ ਦਾ ਕਤਲ ਕਰਨ ਵਾਲਾ ਨਕਸਲੀ ਗ੍ਰਿਫ਼ਤਾਰ ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ ਜੰਮੂ ਯੂਨੀਵਰਸਿਟੀ ਨੂੰ A++ NAAC ਮਾਨਤਾ ਮਿਲੀ, ਉੱਪ ਰਾਜਪਾਲ ਨੇ ਜਤਾਈ ਖੁਸ਼ੀ ਭਾਰਤੀ ਫੌਜ 'ਚ ਸ਼ਾਮਲ ਕੀਤੀਆਂ ਜਾਣਗੀਆਂ K9 ਵਜਰਾ ਤੌਪ, ਹੋਇਆ ਇੰਨੇ ਕਰੋੜ ਦਾ ਸਮਝੌਤਾ 15 ਜਨਵਰੀ ਤਕ ਬੰਦ ਰਹਿਣਗੇ ਸਕੂਲ, ਜਾਰੀ ਹੋਏ ਨਵੇਂ ਹੁਕਮ AI ਦੀ ਵਰਤੋਂ ਕਰ ਕੇ 42,500 ਤੋਂ ਵੱਧ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਖੇਤਰੀ ਭਾਸ਼ਾਵਾਂ ’ਚ ਅਨੁਵਾਦ ਕੀਤਾ ਗਿਆ ਇਹ ਫਲਾਈਵੇਅ ਰਹੇਗਾ ਟੋਲ ਮੁਕਤ, SC ਦੇ ਫ਼ੈਸਲੇ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ ਲਾਭ

ਹਿਮਾਚਲ

ਬਾਂਦਰਾਂ ਦੀ ਦਹਿਸ਼ਤ, ਲੋਕ ਹੋਏ ਪਰੇਸ਼ਾਨ, ਨਿਗਮ ਨੂੰ ਲਾਈ ਮਦਦ ਦੀ ਗੁਹਾਰ

24 ਨਵੰਬਰ, 2024 07:14 PM

ਮੰਡੀ : ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਬਾਂਦਰਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ, ਜਿਸ ਕਾਰਨ ਸਥਾਨਕ ਲੋਕ ਪਰੇਸ਼ਾਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਨਗਰ ਨਿਗਮ ਨੇ ਪਿਛਲੇ 4 ਸਾਲਾਂ ਵਿਚ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਹੁਣ ਇਹ ਸਮੱਸਿਆ ਗੰਭੀਰ ਬਣ ਚੁੱਕੀ ਹੈ। ਬਾਂਦਰ ਦਿਨ-ਰਾਤ ਲੋਕਾਂ ਦੇ ਘਰਾਂ 'ਚ ਦਾਖ਼ਲ ਹੋ ਜਾਂਦੇ ਹਨ ਅਤੇ ਕਾਫੀ ਨੁਕਸਾਨ ਕਰਦੇ ਹਨ। ਹੁਣ ਇਹ ਬਾਂਦਰ ਸ਼ਹਿਰ ਦੇ ਹਰ ਕੋਨੇ ਵਿਚ ਨਜ਼ਰ ਆਉਣ ਲੱਗੇ ਹਨ ਅਤੇ ਕਦੇ-ਕਦੇ ਤਾਂ ਇਹ ਲੋਕਾਂ ਲਈ ਖ਼ਤਰੇ ਦਾ ਕਾਰਨ ਵੀ ਬਣ ਜਾਂਦੇ ਹਨ। ਕਈ ਵਾਰ ਲੋਕ ਇਨ੍ਹਾਂ ਦੇ ਡਰ ਤੋਂ ਡਿੱਗ ਕੇ ਸੱਟਾਂ ਖਾ ਬੈਠਦੇ ਹਨ। ਕੁਝ ਮਾਮਲਿਆਂ ਵਿਚ ਤਾਂ ਮੌਤ ਵੀ ਹੋ ਚੁੱਕੀ ਹੈ।

 

ਮੰਡੀ ਦੇ ਸਥਾਨਕ ਵਾਸੀ ਅਤੇ ਨਗਰ ਕੌਂਸਲ ਵਿਚ ਕੌਂਸਲਰ ਰਹੇ ਆਕਾਸ਼ ਸ਼ਰਮਾ ਨੇ ਦੱਸਿਆ ਕਿ ਸਵੇਰੇ-ਸ਼ਾਮ ਜਦੋਂ ਵੀ ਲੋਕ ਸੈਰ ਕਰਨ ਜਾਂਦੇ ਹਨ ਤਾਂ ਨਵੇਂ ਪੁਲ 'ਤੇ ਵੀ ਇਨ੍ਹਾਂ ਦੀ ਦਹਿਸ਼ਤ ਲਗਾਤਾਰ ਕਾਇਮ ਰਹਿੰਦੀ ਹੈ। ਕਈ ਵਾਰ ਲੋਕਾਂ ਨੇ ਬਾਂਦਰਾਂ ਵਲੋਂ ਕੱਟਿਆ ਵੀ ਗਿਆ ਹੈ। ਕਈ ਵਾਰ ਲੋਕ ਆਪਣੀਆਂ ਘਰਾਂ ਦੀਆਂ ਛੱਤਾਂ ਤੋਂ ਇਨ੍ਹਾਂ ਦੇ ਡਰ ਕਾਰਨ ਡਿੱਗ ਵੀ ਜਾਂਦੇ ਹਨ। ਨਗਰ ਨਿਗਮ ਨੂੰ 4 ਸਾਲ ਪੂਰੇ ਹੋ ਚੁੱਕੇ ਹਨ ਪਰ ਇਕ ਵੀ ਵਾਰ ਇਨ੍ਹਾਂ ਅਧਿਕਾਰੀਆਂ ਅਤੇ ਅਹੁਦਾ ਅਧਿਕਾਰੀਆਂ ਨੇ ਇਸ ਸਮੱਸਿਆ ਨੂੰ ਦੂਰ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਨਗਰ ਨਿਗਮ ਨੂੰ ਬਾਂਦਰਾਂ ਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਜਲਦ ਤੋਂ ਜਲਦ ਕਦਮ ਚੁੱਕਣੇ ਚਾਹੀਦੇ ਹਨ।

Have something to say? Post your comment

ਅਤੇ ਹਿਮਾਚਲ ਖਬਰਾਂ

ਗੁਣਾਂ ਦਾ ਭੰਡਾਰ ਹੈ ਨਾਰੀਅਲ ਦੇ ਦੁੱਧ ਦੀ ਚਾਹ, ਜਾਣੋ ਇਸ ਨੂੰ ਬਣਾਉਣ ਦਾ ਤਰੀਕਾ ਤੇ ਇਸ ਦੇ ਫਾਇਦੇ

ਗੁਣਾਂ ਦਾ ਭੰਡਾਰ ਹੈ ਨਾਰੀਅਲ ਦੇ ਦੁੱਧ ਦੀ ਚਾਹ, ਜਾਣੋ ਇਸ ਨੂੰ ਬਣਾਉਣ ਦਾ ਤਰੀਕਾ ਤੇ ਇਸ ਦੇ ਫਾਇਦੇ

'ਸਮੋਸੇ' ਤੋਂ ਬਾਅਦ ਹੁਣ 'ਜੰਗਲੀ ਮੁਰਗੇ' ਵਾਲੇ ਨਵੇਂ ਵਿਵਾਦ 'ਚ CM ਸੁੱਖੂ, ਜਾਣੋ ਪੂਰਾ ਮਾਮਲਾ

'ਸਮੋਸੇ' ਤੋਂ ਬਾਅਦ ਹੁਣ 'ਜੰਗਲੀ ਮੁਰਗੇ' ਵਾਲੇ ਨਵੇਂ ਵਿਵਾਦ 'ਚ CM ਸੁੱਖੂ, ਜਾਣੋ ਪੂਰਾ ਮਾਮਲਾ

ਮੌਸਮ ਨੇ ਲਈ ਕਰਵਟ, ਸ਼ਿਮਲਾ ਸਮੇਤ ਲਾਹੌਲ-ਸਪੀਤੀ 'ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ

ਮੌਸਮ ਨੇ ਲਈ ਕਰਵਟ, ਸ਼ਿਮਲਾ ਸਮੇਤ ਲਾਹੌਲ-ਸਪੀਤੀ 'ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ

ਮਨਾਲੀ ਦੇ ਹੋਟਲ 'ਚ ਲੱਗੀ ਭਿਆਨਕ ਅੱਗ; ਸੈਲਾਨੀਆਂ ਨੂੰ ਪਈਆਂ ਭਾਜੜਾਂ

ਮਨਾਲੀ ਦੇ ਹੋਟਲ 'ਚ ਲੱਗੀ ਭਿਆਨਕ ਅੱਗ; ਸੈਲਾਨੀਆਂ ਨੂੰ ਪਈਆਂ ਭਾਜੜਾਂ

ਹਿਮਾਚਲ 'ਚ ਇਤਿਹਾਸ ਦੀ ਸਭ ਤੋਂ ਭ੍ਰਿਸ਼ਟ ਸਰਕਾਰ, ਪੁਰਾਣੇ ਪ੍ਰਾਜੈਕਟ ਵੀ ਬੰਦ: ਠਾਕੁਰ

ਹਿਮਾਚਲ 'ਚ ਇਤਿਹਾਸ ਦੀ ਸਭ ਤੋਂ ਭ੍ਰਿਸ਼ਟ ਸਰਕਾਰ, ਪੁਰਾਣੇ ਪ੍ਰਾਜੈਕਟ ਵੀ ਬੰਦ: ਠਾਕੁਰ

ਇਸ ਸੂਬਾ ਸਰਕਾਰ ਨੇ 1000 ਤੋਂ ਵੱਧ ਕਿਸਾਨਾਂ ਨੂੰ ਦਿੱਤਾ 57 ਲੱਖ ਰੁਪਏ ਦਾ ਮੁਆਵਜ਼ਾ

ਇਸ ਸੂਬਾ ਸਰਕਾਰ ਨੇ 1000 ਤੋਂ ਵੱਧ ਕਿਸਾਨਾਂ ਨੂੰ ਦਿੱਤਾ 57 ਲੱਖ ਰੁਪਏ ਦਾ ਮੁਆਵਜ਼ਾ

ਮੁਸਲਿਮ ਪੱਖ ਦੀ ਅਪੀਲ ਖਾਰਜ, ਟੁੱਟਣਗੀਆਂ ਸੰਜੌਲੀ ਮਸਜਿਦ ਦੀਆਂ ਗੈਰ-ਕਾਨੂੰਨੀ ਮੰਜ਼ਿਲਾਂ

ਮੁਸਲਿਮ ਪੱਖ ਦੀ ਅਪੀਲ ਖਾਰਜ, ਟੁੱਟਣਗੀਆਂ ਸੰਜੌਲੀ ਮਸਜਿਦ ਦੀਆਂ ਗੈਰ-ਕਾਨੂੰਨੀ ਮੰਜ਼ਿਲਾਂ

ਅਗਲੇ 3 ਦਿਨਾਂ ਤੱਕ ਬਰਫਬਾਰੀ ਤੇ ਮੀਂਹ ਪੈਣ ਦੀ ਸੰਭਾਵਨਾ, ਸੋਕੇ ਦਾ ਦੌਰ ਹੋਵੇਗਾ ਖ਼ਤਮ

ਅਗਲੇ 3 ਦਿਨਾਂ ਤੱਕ ਬਰਫਬਾਰੀ ਤੇ ਮੀਂਹ ਪੈਣ ਦੀ ਸੰਭਾਵਨਾ, ਸੋਕੇ ਦਾ ਦੌਰ ਹੋਵੇਗਾ ਖ਼ਤਮ

ਸੋਨ ਤਮਗਾ ਜੇਤੂ ਨੂੰ ਨੌਕਰੀ ਦੇਣ ਤੋਂ ਇਨਕਾਰ ਕਰਨ 'ਤੇ SC ਨੇ ਹਿਮਾਚਲ ਸਰਕਾਰ ਨੂੰ ਪਾਈ ਝਾੜ

ਸੋਨ ਤਮਗਾ ਜੇਤੂ ਨੂੰ ਨੌਕਰੀ ਦੇਣ ਤੋਂ ਇਨਕਾਰ ਕਰਨ 'ਤੇ SC ਨੇ ਹਿਮਾਚਲ ਸਰਕਾਰ ਨੂੰ ਪਾਈ ਝਾੜ

ਹਿਮਾਚਲ ਪ੍ਰਦੇਸ਼ ਸੈਰ-ਸਪਾਟਾ ਨਿਗਮ ਦੇ ਹੋਟਲ ਬੰਦ ਕਰਨ ਦੇ ਆਦੇਸ਼ 'ਤੇ ਹਾਈ ਕੋਰਟ ਦੀ ਰੋਕ

ਹਿਮਾਚਲ ਪ੍ਰਦੇਸ਼ ਸੈਰ-ਸਪਾਟਾ ਨਿਗਮ ਦੇ ਹੋਟਲ ਬੰਦ ਕਰਨ ਦੇ ਆਦੇਸ਼ 'ਤੇ ਹਾਈ ਕੋਰਟ ਦੀ ਰੋਕ