ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਨੇ ਭਾਰਤੀ ਮੂਲ ਕੇ ਕਾਸ਼ ਪਟੇਲ ਨੂੰ ਐਫ ਬੀ ਆਈ ਦਾ ਅਗਲਾ ਡਾਇਰੈਕਟਰ ਨਾਮਜ਼ਦ ਕੀਤਾ ਹੈ। ਟਰੰਪ ਨੇ ਸੋਸ਼ਲ ਮੀਡੀਆ ’ਤੇ ਇਹ ਐਲਾਨ ਕੀਤਾ ਹੈ।