Monday, April 14, 2025
BREAKING
ਕੈਬਨਿਟ ਮੰਤਰੀ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ 134ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ ਡਾ. ਬੀ.ਆਰ. ਅੰਬੇਡਕਰ ਦੁਆਰਾ ਦਿਖਾਏ ਗਏ ਮਾਰਗ 'ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ: ਹਰਪਾਲ ਸਿੰਘ ਚੀਮਾ ਭਗਵਾਨ ਮਹਾਂਵੀਰ ਜੈਨ ਸਾਧਨਾ ਕੇਂਦਰ ਖਰੜ ਵਿਖੇ ਭਗਵਾਨ ਮਹਾਵੀਰ ਦਾ 2624ਵਾਂ ਜਨਮ ਦਿਹਾੜਾ ਮਨਾਇਆ ਗਿਆ । ਜਾਇਸਵਾਲ ਦਾ ਅਰਧ ਸੈਂਕੜਾ, ਰਾਜਸਥਾਨ ਨੇ ਬੈਂਗਲੁਰੂ ਨੂੰ ਦਿੱਤਾ 174 ਦੌੜਾਂ ਦਾ ਟੀਚਾ ਜਲੰਧਰ 'ਚ ਧੋਖਾਧੜੀ ਦੇ ਨੈੱਟਵਰਕ ਦਾ ਪਰਦਾਫਾਸ਼, ਲੱਖਾਂ ਰੁਪਏ ਦੀ ਨਕਦੀ, 43 ATM ਸਣੇ 3 ਗ੍ਰਿਫ਼ਤਾਰ 6 ਮੈਚਾਂ ਤੋਂ ਜੇਬ 'ਚ ਪਰਚੀ ਲੈ ਕੇ ਘੁੰਮ ਰਹੇ ਸਨ ਅਭਿਸ਼ੇਕ ? ਮੈਚ ਤੋਂ ਬਾਅਦ ਹੈੱਡ ਨੇ ਕੀਤਾ ਖੁਲਾਸਾ PSPCL ਨੇ ਸ਼ੁਰੂ ਕੀਤੀ ਨਵੀਂ ਮੁਹਿੰਮ, ਤੁਸੀਂ ਵੀ ਨੋਟ ਕਰ ਲਓ ਇਹ ਨੰਬਰ Tesla ਨੇ ਚੀਨ 'ਚ ਰੋਕੀ ਕਾਰਾਂ ਦੀ ਵਿਕਰੀ, 661,820 ਵਾਹਨਾਂ ਦੀ ਹੋ ਚੁੱਕੀ ਹੈ ਵਿਕਰੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ CM ਮਾਨ ਪਰਿਵਾਰ ਸਮੇਤ ਗੁ. ਸ੍ਰੀ ਦੂਖ ਨਿਵਾਰਨ ਸਾਹਿਬ ਹੋਏ ਨਤਮਸਤਕ

ਦੁਨੀਆਂ

ਵੱਡਾ ਹਾਦਸਾ: ਮਸ਼ਹੂਰ ਗਾਇਕ ਸਣੇ 98 ਲੋਕਾਂ ਦੀ ਮੌਤ, Night Club ਦੀ ਡਿੱਗੀ ਛੱਤ

09 ਅਪ੍ਰੈਲ, 2025 06:02 PM

ਸੈਂਟੋ ਡੋਮਿੰਗੋ : ਡੋਮਿਨਿਕਨ ਰੀਪਬਲਿਕ ਦੀ ਰਾਜਧਾਨੀ ਵਿੱਚ ਇੱਕ ਇਤਿਹਾਸਕ ਨਾਈਟ ਕਲੱਬ ਦੀ ਛੱਤ ਡਿੱਗਣ ਨਾਲ ਘੱਟੋ-ਘੱਟ 98 ਲੋਕਾਂ ਦੀ ਮੌਤ ਹੋ ਗਈ ਅਤੇ 160 ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਨਾਈਟ ਕਲੱਬ ਦੀ ਛੱਤ ਉਸ ਸਮੇਂ ਡਿੱਗੀ, ਜਦੋਂ ਮੇਰੇਂਗੂ ਗਾਇਕ ਰੂਬੀ ਪੇਰੇਜ਼ ਪੇਸ਼ਕਾਰੀ ਦੇ ਰਹੇ ਸਨ। ਪੇਰੇਜ਼ ਦੇ ਮੈਨੇਜਰ, ਐਨਰਿਕ ਪੌਲਿਨੋ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦਾ ਸੰਗੀਤ ਸਮਾਰੋਹ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਤੋਂ ਥੋੜ੍ਹੀ ਦੇਰ ਪਹਿਲਾਂ ਸ਼ੁਰੂ ਹੋਇਆ ਸੀ ਅਤੇ ਲਗਭਗ ਇੱਕ ਘੰਟੇ ਬਾਅਦ ਨਾਈਟ ਕਲੱਬ ਦੀ ਛੱਤ ਡਿੱਗ ਗਈ। ਇਸ ਹਾਦੇਸ ਵਿਚ ਪੇਰੇਜ਼ ਅਤੇ ਸੰਗੀਤ ਸਮੂਹ ਦੇ ਸੈਕਸੋਫੋਨ ਵਾਦਕ ਦੀ ਮੌਤ ਹੋ ਗਈ, ਜਦੋਂ ਕਿ ਹੋਰ ਮੈਂਬਰ ਜ਼ਖਮੀ ਹੋ ਗਏ। ਪੇਰੇਜ਼ 69 ਸਾਲ ਦੇ ਸਨ। ਪੌਲਿਨੋ ਨੇ ਕਿਹਾ, "ਇਹ ਇੱਕ ਝਟਕੇ ਵਿੱਚ ਹੋਇਆ ਅਤੇ ਸ਼ੁਰੂ ਵਿੱਚ ਮੈਨੂੰ ਲੱਗਿਆ ਕਿ ਭੂਚਾਲ ਆ ਗਿਆ ਹੈ। ਮੈਂ ਕਿਸੇ ਤਰ੍ਹਾਂ ਇੱਕ ਕੋਨੇ ਵਿੱਚ ਜਾ ਕੇ ਆਪਣੀ ਜਾਨ ਬਚਾਈ।"

ਅਧਿਕਾਰੀਆਂ ਦੇ ਅਨੁਸਾਰ, ਮੰਗਲਵਾਰ ਨੂੰ ਨਾਈਟ ਕਲੱਬ ਵਿੱਚ ਹੋਏ ਸਮਾਗਮ ਵਿੱਚ ਰਾਜਨੀਤਿਕ ਨੇਤਾਵਾਂ ਅਤੇ ਖਿਡਾਰੀਆਂ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਅਧਿਕਾਰੀਆਂ ਨੇ ਕਿਹਾ ਕਿ ਉਹ ਜੈੱਟ ਸੈੱਟ ਨਾਈਟ ਕਲੱਬ ਦੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਕਰ ਰਹੇ ਹਨ। ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਡਾਇਰੈਕਟਰ ਜੁਆਨ ਮੈਨੂਅਲ ਮੈਂਡੇਜ਼ ਨੇ ਕਿਹਾ ਕਿ ਮਲਬੇ ਹੇਠ ਕੁਝ ਲੋਕਾਂ ਦੇ ਜ਼ਿੰਦਾ ਹੋਣ ਦੀ ਸੰਭਾਵਨਾ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਲੋਕਾਂ ਵਿੱਚ ਮੋਂਟੇਕ੍ਰਿਸਟੀ ਦੀ ਗਵਰਨਰ ਨੇਲਸੀ ਕਰੂਜ਼ ਵੀ ਸ਼ਾਮਲ ਹਨ। ਉਨ੍ਹਾਂ ਨੇ ਦੇਰ ਰਾਤ 12.49 ਵਜੇ ਰਾਸ਼ਟਰਪਤੀ ਲੁਈਸ ਅਬਿਨੇਡਰ ਨੂੰ ਫ਼ੋਨ ਕਰਕੇ ਦੱਸਿਆ ਕਿ ਛੱਤ ਡਿੱਗ ਗਈ ਹੈ ਅਤੇ ਉਹ ਫਸ ਗਈ ਹੈ। ਅਧਿਕਾਰੀਆਂ ਅਨੁਸਾਰ, ਕਰੂਜ਼ ਦੀ ਬਾਅਦ ਵਿੱਚ ਇੱਕ ਹਸਪਤਾਲ ਵਿੱਚ ਮੌਤ ਹੋ ਗਈ। ਇਸ ਹਾਦਸੇ ਵਿੱਚ ਸਾਬਕਾ ਮੇਜਰ ਲੀਗ ਬੇਸਬਾਲ ਪਿੱਚਰ ਓਕਟਾਵੀਓ ਡੋਟੇਲ ਦੀ ਵੀ ਮੌਤ ਹੋ ਗਈ। ਰਾਸ਼ਟਰਪਤੀ ਲੁਈਸ ਅਬਿਨੇਡਰ ਨੇ 'ਐਕਸ' 'ਤੇ ਪੋਸਟ ਕੀਤਾ ਕਿ ਸਾਰੀਆਂ ਬਚਾਅ ਏਜੰਸੀਆਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ "ਅਣਥਕ ਮਿਹਨਤ" ਕਰ ਰਹੀਆਂ ਹਨ। ਅਸੀਂ ਜੈੱਟ ਸੈੱਟ ਨਾਈਟ ਕਲੱਬ ਵਿੱਚ ਵਾਪਰੀ ਇਸ ਦੁਖਾਂਤ ਤੋਂ ਬਹੁਤ ਦੁਖੀ ਹਾਂ। ਹਾਦਸੇ ਤੋਂ ਬਾਅਦ, ਅਸੀਂ ਮਿੰਟ-ਦਰ-ਮਿੰਟ ਇਸ ਨਾਲ ਜੁੜੀ ਜਾਣਕਾਰੀ ਇਕੱਠੀ ਕਰ ਰਹੇ ਹਾਂ।" ਅਬਿਨੇਡਰ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਅਤੇ ਉਨ੍ਹਾਂ ਲੋਕਾਂ ਨੂੰ ਗਲੇ ਲਾਇਆ ਜੋ ਆਪਣੇ ਅਜ਼ੀਜ਼ਾਂ ਦੀ ਭਾਲ ਕਰ ਰਹੇ ਸਨ। ਨਾਈਟ ਕਲੱਬ ਦੀ ਛੱਤ ਡਿੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਮੰਗੋਲੀਆ 'ਚ ਤੇਜ਼ ਹਵਾਵਾਂ ਅਤੇ ਤੂਫਾਨ, 130 ਘਰ ਤਬਾਹ

ਮੰਗੋਲੀਆ 'ਚ ਤੇਜ਼ ਹਵਾਵਾਂ ਅਤੇ ਤੂਫਾਨ, 130 ਘਰ ਤਬਾਹ

ਯੂਕ੍ਰੇਨ 'ਤੇ ਰੂਸੀ ਮਿਜ਼ਾਈਲ ਹਮਲੇ, 20 ਤੋਂ ਵੱਧ ਲੋਕਾਂ ਦੀ ਮੌਤ

ਯੂਕ੍ਰੇਨ 'ਤੇ ਰੂਸੀ ਮਿਜ਼ਾਈਲ ਹਮਲੇ, 20 ਤੋਂ ਵੱਧ ਲੋਕਾਂ ਦੀ ਮੌਤ

Helicopter ਤਬਾਹ ਹੋ ਕੇ Hudson ਦਰਿਆ ਵਿਚ ਡਿੱਗਾ, ਪਾਇਲਟ ਸ

Helicopter ਤਬਾਹ ਹੋ ਕੇ Hudson ਦਰਿਆ ਵਿਚ ਡਿੱਗਾ, ਪਾਇਲਟ ਸ

USA: ਗ੍ਰਿਫਤਾਰ Immigrants ਨੂੰ ਹਜਾਰਾਂ ਮੀਲ ਦੂਰ ਲਿਜਾਇਆ ਜਾ ਰਿਹਾ ਤਾਂ ਜੋ ਉਹ Lawyers ਦੀ ਮੱਦਦ ਨਾ ਲੈ ਸਕਣ, ਦਾਇਰ ਪਟੀਸ਼ਨ ਵਿੱਚ ਖੁਲਾਸਾ

USA: ਗ੍ਰਿਫਤਾਰ Immigrants ਨੂੰ ਹਜਾਰਾਂ ਮੀਲ ਦੂਰ ਲਿਜਾਇਆ ਜਾ ਰਿਹਾ ਤਾਂ ਜੋ ਉਹ Lawyers ਦੀ ਮੱਦਦ ਨਾ ਲੈ ਸਕਣ, ਦਾਇਰ ਪਟੀਸ਼ਨ ਵਿੱਚ ਖੁਲਾਸਾ

ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ ਦੇ ਦੇਸ਼ ਨਿਕਾਲੇ ਦੀ ਨਿੰਦਾ

ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ ਦੇ ਦੇਸ਼ ਨਿਕਾਲੇ ਦੀ ਨਿੰਦਾ

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੱਖਣ-ਪੂਰਬੀ ਏਸ਼ੀਆ ਦੇ ਤਿੰਨ ਦੇਸ਼ਾਂ ਦਾ ਦੌਰਾ ਕਰਨਗੇ

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੱਖਣ-ਪੂਰਬੀ ਏਸ਼ੀਆ ਦੇ ਤਿੰਨ ਦੇਸ਼ਾਂ ਦਾ ਦੌਰਾ ਕਰਨਗੇ

ਪ੍ਰਿੰਸ ਹੈਰੀ ਅਚਾਨਕ ਪਹੁੰਚੇ ਯੂਕ੍ਰੇਨ, ਯੁੱਧ ਪੀੜਤਾਂ ਨੂੰ ਮਿਲੇ

ਪ੍ਰਿੰਸ ਹੈਰੀ ਅਚਾਨਕ ਪਹੁੰਚੇ ਯੂਕ੍ਰੇਨ, ਯੁੱਧ ਪੀੜਤਾਂ ਨੂੰ ਮਿਲੇ

'ਗ਼ੈਰ-ਕਾਨੂੰਨੀ ਪਰਵਾਸੀ ਆਪਣੇ ਦੇਸ਼ ਜਾਣ, ਜਾਂ ਜੇਲ੍ਹ ਦੀ ਹਵਾ ਖਾਣ ਲਈ ਰਹਿਣ ਤਿਆਰ...' ; ਕੈਰੋਲਿਨ ਲੈਵਿਟ

'ਗ਼ੈਰ-ਕਾਨੂੰਨੀ ਪਰਵਾਸੀ ਆਪਣੇ ਦੇਸ਼ ਜਾਣ, ਜਾਂ ਜੇਲ੍ਹ ਦੀ ਹਵਾ ਖਾਣ ਲਈ ਰਹਿਣ ਤਿਆਰ...' ; ਕੈਰੋਲਿਨ ਲੈਵਿਟ

ਕੀ ਟਰੰਪ ਦੀਆਂ ਟੈਰਿਫ਼ ਨੀਤੀਆਂ ਨਾਲ ਮਹਿੰਗੇ ਹੋ ਜਾਣਗੇ ਸਮਾਰਟਫ਼ੋਨ ?

ਕੀ ਟਰੰਪ ਦੀਆਂ ਟੈਰਿਫ਼ ਨੀਤੀਆਂ ਨਾਲ ਮਹਿੰਗੇ ਹੋ ਜਾਣਗੇ ਸਮਾਰਟਫ਼ੋਨ ?

ਰੂਸ 'ਚ ਦਾਖ਼ਲ ਹੋਈ ਯੂਕ੍ਰੇਨ ਦੀ ਸੈਨਾ, ਰਾਸ਼ਟਰਪਤੀ ਜ਼ੈਲੇਂਸਕੀ ਨੇ ਦਿੱਤੀ ਜਾਣਕਾਰੀ

ਰੂਸ 'ਚ ਦਾਖ਼ਲ ਹੋਈ ਯੂਕ੍ਰੇਨ ਦੀ ਸੈਨਾ, ਰਾਸ਼ਟਰਪਤੀ ਜ਼ੈਲੇਂਸਕੀ ਨੇ ਦਿੱਤੀ ਜਾਣਕਾਰੀ