Friday, April 04, 2025
BREAKING
ਪ੍ਰਧਾਨ ਮੰਤਰੀ ਮੋਦੀ ਨੇ ਥਾਈ ਹਮਰੁਤਬਾ ਨਾਲ ਕੀਤੀ ਮੁਲਾਕਾਤ, ਮਿਲਿਆ ਗਾਰਡ ਆਫ ਆਨਰ ਇਜ਼ਰਾਈਲੀ ਹਮਲਿਆਂ ਨਾਲ ਦਹਿਲੀ ਗਾਜ਼ਾ ਪੱਟੀ ; ਇਕੋ ਪਰਿਵਾਰ ਦੇ 9 ਮੈਂਬਰਾਂ ਸਣੇ 50 ਤੋਂ ਵੱਧ ਲੋਕਾਂ ਦੀ ਮੌਤ ਕੋਰਟ ਨੇ 'ਆਪ' ਆਗੂ ਆਤਿਸ਼ੀ ਅਤੇ ਸੰਜੇ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲਾ ਕੀਤਾ ਖਾਰਜ ਸੁਪਰੀਮ ਕੋਰਟ ਨੇ 25,000 ਅਧਿਆਪਕਾਂ ਦੀ ਭਰਤੀ ਕੀਤੀ ਰੱਦ ! ਸੁਣਾ 'ਤਾ ਫ਼ੈਸਲਾ ਸੁਪਰੀਮ ਕੋਰਟ ਨੇ ਪਟਾਕਿਆਂ 'ਤੇ ਲੱਗੀ ਰੋਕ 'ਚ ਢਿੱਲ ਦੇਣ ਤੋਂ ਕੀਤਾ ਇਨਕਾਰ ਇਨ੍ਹਾਂ 4 ਕੰਮਾਂ ਦੇ ਬਿਨਾਂ ਔਰਤਾਂ ਨੂੰ ਨਹੀਂ ਮਿਲਣਗੇ 2100 ਰੁਪਏ ਸੁਪਰੀਮ ਕੋਰਟ ਦੇ ਜੱਜ ਜਾਇਦਾਦ ਦਾ ਵੇਰਵਾ ਕਰਨਗੇ ਜਨਤਕ, ਜਾਣਕਾਰੀ ਵੈੱਬਸਾਈਟ 'ਤੇ ਹੋਵੇਗੀ ਅਪਲੋਡ ਹਵਾ ਦੇ ਪ੍ਰਦੂਸ਼ਣ ਨੂੰ ਰੋਕਣ ਦੀ ਕਵਾਇਦ, EV ਨੂੰ ਉਤਸ਼ਾਹਿਤ ਕਰੇਗੀ ਦਿੱਲੀ ਸਰਕਾਰ ਲੋਕ ਸਭਾ ਸਪੀਕਰ ਨੇ ਖੱਟੜ ਨੂੰ ਕਿਹਾ : ਮੰਤਰੀ ਜੀ, ਪ੍ਰਸ਼ਨਕਾਲ ਦੌਰਾਨ ਨਹੀਂ ਹੁੰਦੀ ਸ਼ਾਇਰੀ ਚੇਤ ਨਰਾਤਿਆਂ ’ਚ ਹੁਣ ਤੱਕ ਮਾਂ ਵੈਸ਼ਨੋ ਦੇਵੀ ਦੇ ਦਰਬਾਰ ’ਚ ਪਹੁੰਚੇ 1.65 ਲੱਖ ਸ਼ਰਧਾਲੂ

ਚੰਡੀਗੜ੍ਹ

ਸਬਜ਼ੀ ਮੰਡੀ ਦੇ ਆੜ੍ਹਤੀਆਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

02 ਅਪ੍ਰੈਲ, 2025 07:06 PM

ਚੰਡੀਗੜ੍ਹ : ਇੱਥੇ ਸੈਕਟਰ-26 ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮ ਨੂੰ ਉਲਟਾਉਂਦੇ ਹੋਏ ਪ੍ਰਸ਼ਾਸਨ ਵੱਲੋਂ ਕਰਵਾਈ ਜਾ ਰਹੀ ਸ਼ੋਅਰੂਮਾਂ ਦੀ ਈ-ਨਿਲਾਮੀ ’ਤੇ ਰੋਕ ਲਗਾ ਦਿੱਤੀ ਹੈ। ਆੜ੍ਹਤੀ ਐਸੋਸੀਏਸ਼ਨ ਦੀ ਮੰਗ ਸੀ ਕਿ ਸੈਕਟਰ-26 ਤੋਂ ਸੈਕਟਰ-39 ਵਿਚ ਬਣੀ ਨਵੀਂ ਮੰਡੀ 'ਚ ਸ਼ਿਫਟ ਹੋਣ ਵਾਲੇ ਆੜ੍ਹਤੀਆਂ ਨੂੰ ਇੱਥੇ ਬਿਨਾਂ ਨਿਲਾਮੀ ਦੇ ਠਹਿਰਾਇਆ ਜਾਵੇ ਅਤੇ ਇਸ ਤੋਂ ਬਾਅਦ ਬਾਕੀ ਥਾਵਾਂ ਦੀ ਨਿਲਾਮੀ ਕੀਤੀ ਜਾਵੇ।

ਉਪਰੋਕਤ ਮੰਗ ਦੇ ਸੰਬੰਧ ਵਿਚ ਐਸੋਸੀਏਸ਼ਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਸੀ, ਜਿੱਥੇ ਹਾਈਕੋਰਟ ਨੇ ਉਨ੍ਹਾਂ ਦੀ ਮੰਗ ਨੂੰ ਰੱਦ ਕਰ ਦਿੱਤਾ, ਜਿਸਨੂੰ ਆੜ੍ਹਤੀ ਐਸੋਸੀਏਸ਼ਨ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਿਜਮੋਹਨ ਨੇ ਕਿਹਾ ਕਿ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਨੂੰ 4 ਹਫ਼ਤਿਆਂ ਦੇ ਅੰਦਰ ਜਵਾਬ ਦਾਇਰ ਕਰਨਾ ਹੋਵੇਗਾ ਅਤੇ ਉਦੋਂ ਤੱਕ ਪ੍ਰਸ਼ਾਸਨ ਸ਼ੋਅਰੂਮਾਂ ਦੀ ਈ-ਨਿਲਾਮੀ ਨਹੀਂ ਕਰੇਗਾ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੰਜਾਬ ਯੂਨੀਵਰਸਿਟੀ 'ਚ ਹੁਣ ਸਟਾਰ ਨਾਈਟ ਨਹੀਂ ਹੋਵੇਗੀ, ਪ੍ਰੋਗਰਾਮਾਂ ’ਤੇ ਪਾਬੰਦੀ

ਪੰਜਾਬ ਯੂਨੀਵਰਸਿਟੀ 'ਚ ਹੁਣ ਸਟਾਰ ਨਾਈਟ ਨਹੀਂ ਹੋਵੇਗੀ, ਪ੍ਰੋਗਰਾਮਾਂ ’ਤੇ ਪਾਬੰਦੀ

ਤੈਰਾਕੀ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਪਹਿਲੀ ਅਪ੍ਰੈਲ ਤੋਂ ਸਵੀਮਿੰਗ ਪੂਲ ਹੋਣਗੇ ਸ਼ੁਰੂ

ਤੈਰਾਕੀ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਪਹਿਲੀ ਅਪ੍ਰੈਲ ਤੋਂ ਸਵੀਮਿੰਗ ਪੂਲ ਹੋਣਗੇ ਸ਼ੁਰੂ

ਚੰਡੀਗੜ੍ਹ 'ਚ ਹਨੀ ਸਿੰਘ ਦਾ ਹੋਣ ਵਾਲਾ Live Show ਵਿਵਾਦਾਂ 'ਚ, ਪੰਜਾਬ ਭਾਜਪਾ ਨੇ ਜਤਾਇਆ ਇਤਰਾਜ਼

ਚੰਡੀਗੜ੍ਹ 'ਚ ਹਨੀ ਸਿੰਘ ਦਾ ਹੋਣ ਵਾਲਾ Live Show ਵਿਵਾਦਾਂ 'ਚ, ਪੰਜਾਬ ਭਾਜਪਾ ਨੇ ਜਤਾਇਆ ਇਤਰਾਜ਼

ਹੁਣ ਐਂਟਰੀ ’ਤੇ ਨਹੀਂ, ਬਾਹਰ ਨਿਕਲਣ ’ਤੇ ਲਏ ਜਾ ਸਕਦੇ ਨੇ ਪਾਰਕਿੰਗ ਦੇ ਪੈਸੇ

ਹੁਣ ਐਂਟਰੀ ’ਤੇ ਨਹੀਂ, ਬਾਹਰ ਨਿਕਲਣ ’ਤੇ ਲਏ ਜਾ ਸਕਦੇ ਨੇ ਪਾਰਕਿੰਗ ਦੇ ਪੈਸੇ

ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

CBI ਨੇ ਟਰੈਪ ਲਾ ਕੇ ਚੁੱਕ ਲਿਆ ਚੰਡੀਗੜ੍ਹ ਪੁਲਸ ਦਾ ASI, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

CBI ਨੇ ਟਰੈਪ ਲਾ ਕੇ ਚੁੱਕ ਲਿਆ ਚੰਡੀਗੜ੍ਹ ਪੁਲਸ ਦਾ ASI, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, ਸ਼ਰਾਬ ਦੀਆਂ ਕੀਮਤਾਂ ਲੈ ਕੇ ਆਈ ਨਵੀਂ ਅਪਡੇਟ

ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, ਸ਼ਰਾਬ ਦੀਆਂ ਕੀਮਤਾਂ ਲੈ ਕੇ ਆਈ ਨਵੀਂ ਅਪਡੇਟ

ਬੁੜੈਲ ਜੇਲ੍ਹ ਦੇ ਕੈਦੀਆਂ ਦੇ ਹਰਬਲ ਰੰਗਾਂ ਦੀ ਮੰਗ ਵਧੀ

ਬੁੜੈਲ ਜੇਲ੍ਹ ਦੇ ਕੈਦੀਆਂ ਦੇ ਹਰਬਲ ਰੰਗਾਂ ਦੀ ਮੰਗ ਵਧੀ

ਕੇਂਦਰ ਨੇ ਪੰਜਾਬ ਨੂੰ ਲੈ ਕੇ ਜਾਰੀ ਕੀਤਾ ਅਲਰਟ, ਇਸ ਖ਼ਤਰਨਾਕ ਬਿਮਾਰੀ ਦੀ ਹੋਈ ਐਂਟਰੀ

ਕੇਂਦਰ ਨੇ ਪੰਜਾਬ ਨੂੰ ਲੈ ਕੇ ਜਾਰੀ ਕੀਤਾ ਅਲਰਟ, ਇਸ ਖ਼ਤਰਨਾਕ ਬਿਮਾਰੀ ਦੀ ਹੋਈ ਐਂਟਰੀ

ਚੰਡੀਗੜ੍ਹ ਦੇ ਮਸ਼ਹੂਰ Elante Mall 'ਚ ਚੱਲੀ ਗੋਲੀ, ਮੌਕੇ 'ਤੇ ਪਈਆਂ ਭਾਜੜਾਂ ਤੇ ਫਿਰ...

ਚੰਡੀਗੜ੍ਹ ਦੇ ਮਸ਼ਹੂਰ Elante Mall 'ਚ ਚੱਲੀ ਗੋਲੀ, ਮੌਕੇ 'ਤੇ ਪਈਆਂ ਭਾਜੜਾਂ ਤੇ ਫਿਰ...