ਹਰਿਆਣਾ : ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ ਹੋ ਗਿਆ ਹੈ। ਚੌਟਾਲਾ 89 ਸਾਲ ਦੇ ਸਨ। ਉਨ੍ਹਾਂ ਦਾ ਦਿਹਾਂਤ ਗੁਰੂਗ੍ਰਾਮ ਸਥਿਤ ਘਰ ਵਿਚ ਹੋਇਆ।