Friday, January 10, 2025
BREAKING
ਜਲਵਾਯੂ ਤਬਦੀਲੀ ਨਾਲ ਘਟ ਜਾਵੇਗਾ ਕਣਕ ਤੇ ਝੋਨੇ ਦਾ ਝਾੜ, ਲੱਖਾਂ ਲੋਕ ਹੋਣਗੇ ਪ੍ਰਭਾਵਿਤ ਅਮਰੀਕੀ ਰਾਜਦੂਤ ਗਾਰਸੇਟੀ ਨੇ ਕਿਹਾ; ਅੱਤਵਾਦ ਵਿਰੁੱਧ ਲੜਾਈ ’ਚ ਭਾਰਤ-ਅਮਰੀਕਾ ਇਕਜੁੱਟ ਮੈਂ ਸਿਰਫ਼ ਨਵੀਂ ਦਿੱਲੀ ਸੀਟ ਤੋਂ ਹੀ ਚੋਣਾਂ ਲੜਾਂਗਾ: ਅਰਵਿੰਦ ਕੇਜਰੀਵਾਲ ਭੋਪਾਲ ਕੇਂਦਰੀ ਜੇਲ੍ਹ 'ਚੋਂ ਮਿਲਿਆ ਚੀਨ ਦਾ ਬਣਿਆ ਡਰੋਨ, ਜਾਂਚ ਜਾਰੀ ਐਮਰਜੈਂਸੀ ਦੀ ਰਿਲੀਜ਼ ਤੋਂ ਪਹਿਲਾਂ ਕੰਗਨਾ ਦਾ ਵੱਡਾ ਬਿਆਨ, ਕਿਹਾ-'ਇੰਦਰਾ ਗਾਂਧੀ ਸੀ ਇੱਕ ਕਮਜ਼ੋਰ ਔਰਤ' ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਨਕਸਲੀ ਢੇਰ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼ ਭਾਰਤ ਦੀ ਕੁਦਰਤੀ ਗੈਸ ਪਾਈਪਲਾਈਨ ਦਾ 10,805 ਕਿਲੋਮੀਟਰ ਤੱਕ ਹੋਵੇਗਾ ਵਿਸਥਾਰ PM ਮੋਦੀ ਨੇ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਵਿਖਾਈ ਹਰੀ ਝੰਡੀ, ਕਿਹਾ- ਅੱਜ ਦੁਨੀਆ ਭਾਰਤ ਨੂੰ ਸੁਣਦੀ ਹੈ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ

ਰਾਸ਼ਟਰੀ

ਸੱਜਣ ਕੁਮਾਰ ਖ਼ਿਲਾਫ਼ ਦਰਜ ਕਤਲ ਮਾਮਲੇ 'ਚ 21 ਜਨਵਰੀ ਨੂੰ ਸੁਣ ਸਕਦੀ ਹੈ ਫ਼ੈਸਲਾ ਕੋਰਟ

08 ਜਨਵਰੀ, 2025 07:35 PM

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਕਤਲ ਦੇ ਮਾਮਲੇ 'ਚ 21 ਜਨਵਰੀ ਨੂੰ ਫ਼ੈਸਲਾ ਸੁਣਾ ਸਕਦੀ ਹੈ। ਇਹ ਮਾਮਲਾ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ 'ਚ 2 ਲੋਕਾਂ ਦੇ ਕਤਲ ਨਾਲ ਜੁੜਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਬੁੱਧਵਾਰ ਨੂੰ ਆਦੇਸ਼ ਪਾਸ ਕਰਨਾ ਸੀ ਪਰ ਉਨ੍ਹਾਂ ਨੇ ਫ਼ੈਸਲਾ ਟਾਲ ਦਿੱਤਾ। ਜੱਜ ਨੇ ਕਿਹਾ,''ਅਗਲੀ ਤਾਰੀਖ਼ 21 ਜਨਵਰੀ ਤੈਅ ਕੀਤੀ ਜਾਂਦੀ ਹੈ।'' ਫਿਲਹਾਲ ਤਿਹਾੜ ਕੇਂਦਰੀ ਜੇਲ੍ਹ 'ਚ ਬੰਦ ਸੱਜਣ ਕੁਮਾਰ ਵੀਡੀਓ ਕਾਨਫਰੰਸ ਰਾਹੀਂ ਅਦਾਲਤ 'ਚ ਪੇਸ਼ ਹੋਏ। ਅਦਾਲਤ ਨੇ ਇਕ ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਤਰੁਣਦੀਪ ਸਿੰਘ ਦੇ ਕਤਲ ਨਾਲ ਸੰਬੰਧਤ ਮਾਮਲੇ 'ਚ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

ਮਾਮਲਾ ਸ਼ੁਰੂ 'ਚ ਪੰਜਾਬੀ ਬਾਗ ਥਾਣੇ 'ਚ ਦਰਜ ਕੀਤਾ ਗਿਆ ਸੀ ਪਰ ਬਾਅਦ 'ਚ ਇਕ ਵਿਸ਼ੇਸ਼ ਜਾਂਚ ਦਲ ਨੇ ਜਾਂਚ ਦੀ ਜ਼ਿੰਮੇਵਾਰੀ ਸੰਭਾਲੀ ਸੀ। 16 ਦਸੰਬਰ 2021 ਨੂੰ ਅਦਾਲਤ ਨੇ ਸੱਜਣ ਕੁਮਾਰ ਵਿਰੁੱਧ ਦੋਸ਼ ਤੈਅ ਕੀਤੇ ਅਤੇ ਉਨ੍ਹਾਂ ਖ਼ਿਲਾਫ਼ ਮਾਮਲਾ 'ਪਹਿਲੀ ਨਜ਼ਰ' ਸਹੀ ਪਾਇਆ। ਇਸਤਗਾਸਾ ਪੱਖ ਅਨੁਸਾਰ, ਖ਼ਤਰਨਾਕ ਹਥਿਆਰਾਂ ਨਾਲ ਲੈੱਸ ਭੀੜ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦਾ ਬਦਲਾ ਲੈਣ ਲਈ ਵੱਡੇ ਪੈਮਾਨੇ 'ਤੇ ਲੁੱਟਖੋਹ, ਅੱਗ ਸੰਬੰਧੀ ਘਟਨਾਵਾਂ ਕੀਤੀਆਂ ਸਨ ਅਤੇ ਸਿੱਖਾਂ ਦੀਆਂ ਜਾਇਦਾਦਾਂ ਨਸ਼ਟ ਕਰ ਦਿੱਤੀਆਂ ਸਨ। ਇਸਤਗਾਸਾ ਪੱਖ ਨੇ ਦੋਸ਼ ਲਗਾਇਆ ਕਿ ਭੀੜ ਨੇ ਸ਼ਿਕਾਇਤਕਰਤਾ ਜਸਵੰਤ ਸਿੰਘ ਦੀ ਪਤਨੀ ਦੇ ਘਰ ਹਮਲਾ ਕੀਤਾ ਸਿੰਘ ਅਤੇ ਉਨ੍ਹਾਂ ਦੇ ਬੇਟੇ ਦਾ ਕਤਲ ਕਰ ਦਿੱਤਾ, ਨਾਲ ਹੀ ਸਮਾਨ ਲੁੱਟ ਕੇ ਉਨ੍ਹਾਂ ਦੇ ਘਰ ਨੂੰ ਅੱਗ ਲਗਾ ਦਿੱਤੀ। ਕੁਮਾਰ 'ਤੇ ਮੁਕੱਦਮਾ ਚਲਾਉਂਦੇ ਹੋਏ ਅਦਾਲਤ ਨੂੰ 'ਪਹਿਲੀ ਨਜ਼ਰ' ਇਹ ਮੰਨਣ ਲਈ ਪੂਰਾ ਸਬੂਤ ਮਿਲੇ ਕਿ ਉਹ ਨਾ ਸਿਰਫ਼ ਹਮਲੇ 'ਚ ਹਿੱਸੇਦਾਰ ਸਗੋਂ ਉਨ੍ਹਾਂ ਨੇ ਭੀੜ ਦੀ ਅਗਵਾਈ ਵੀ ਕੀਤੀ ਸੀ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਜਲਵਾਯੂ ਤਬਦੀਲੀ ਨਾਲ ਘਟ ਜਾਵੇਗਾ ਕਣਕ ਤੇ ਝੋਨੇ ਦਾ ਝਾੜ, ਲੱਖਾਂ ਲੋਕ ਹੋਣਗੇ ਪ੍ਰਭਾਵਿਤ

ਜਲਵਾਯੂ ਤਬਦੀਲੀ ਨਾਲ ਘਟ ਜਾਵੇਗਾ ਕਣਕ ਤੇ ਝੋਨੇ ਦਾ ਝਾੜ, ਲੱਖਾਂ ਲੋਕ ਹੋਣਗੇ ਪ੍ਰਭਾਵਿਤ

ਅਮਰੀਕੀ ਰਾਜਦੂਤ ਗਾਰਸੇਟੀ ਨੇ ਕਿਹਾ; ਅੱਤਵਾਦ ਵਿਰੁੱਧ ਲੜਾਈ ’ਚ ਭਾਰਤ-ਅਮਰੀਕਾ ਇਕਜੁੱਟ

ਅਮਰੀਕੀ ਰਾਜਦੂਤ ਗਾਰਸੇਟੀ ਨੇ ਕਿਹਾ; ਅੱਤਵਾਦ ਵਿਰੁੱਧ ਲੜਾਈ ’ਚ ਭਾਰਤ-ਅਮਰੀਕਾ ਇਕਜੁੱਟ

ਮੈਂ ਸਿਰਫ਼ ਨਵੀਂ ਦਿੱਲੀ ਸੀਟ ਤੋਂ ਹੀ ਚੋਣਾਂ ਲੜਾਂਗਾ: ਅਰਵਿੰਦ ਕੇਜਰੀਵਾਲ

ਮੈਂ ਸਿਰਫ਼ ਨਵੀਂ ਦਿੱਲੀ ਸੀਟ ਤੋਂ ਹੀ ਚੋਣਾਂ ਲੜਾਂਗਾ: ਅਰਵਿੰਦ ਕੇਜਰੀਵਾਲ

ਭੋਪਾਲ ਕੇਂਦਰੀ ਜੇਲ੍ਹ 'ਚੋਂ ਮਿਲਿਆ ਚੀਨ ਦਾ ਬਣਿਆ ਡਰੋਨ, ਜਾਂਚ ਜਾਰੀ

ਭੋਪਾਲ ਕੇਂਦਰੀ ਜੇਲ੍ਹ 'ਚੋਂ ਮਿਲਿਆ ਚੀਨ ਦਾ ਬਣਿਆ ਡਰੋਨ, ਜਾਂਚ ਜਾਰੀ

ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਨਕਸਲੀ ਢੇਰ

ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਤਿੰਨ ਨਕਸਲੀ ਢੇਰ

ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼

ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼

ਭਾਰਤ ਦੀ ਕੁਦਰਤੀ ਗੈਸ ਪਾਈਪਲਾਈਨ ਦਾ 10,805 ਕਿਲੋਮੀਟਰ ਤੱਕ ਹੋਵੇਗਾ ਵਿਸਥਾਰ

ਭਾਰਤ ਦੀ ਕੁਦਰਤੀ ਗੈਸ ਪਾਈਪਲਾਈਨ ਦਾ 10,805 ਕਿਲੋਮੀਟਰ ਤੱਕ ਹੋਵੇਗਾ ਵਿਸਥਾਰ

PM ਮੋਦੀ ਨੇ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਵਿਖਾਈ ਹਰੀ ਝੰਡੀ, ਕਿਹਾ- ਅੱਜ ਦੁਨੀਆ ਭਾਰਤ ਨੂੰ ਸੁਣਦੀ ਹੈ

PM ਮੋਦੀ ਨੇ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਵਿਖਾਈ ਹਰੀ ਝੰਡੀ, ਕਿਹਾ- ਅੱਜ ਦੁਨੀਆ ਭਾਰਤ ਨੂੰ ਸੁਣਦੀ ਹੈ

ਖ਼ੁਸ਼ਖਬਰੀ : ਲੋਹੜੀ ਮੌਕੇ PM ਮੋਦੀ ਲੋਕਾਂ ਨੂੰ ਦੇਣਗੇ ਇਹ ਤੋਹਫ਼ਾ

ਖ਼ੁਸ਼ਖਬਰੀ : ਲੋਹੜੀ ਮੌਕੇ PM ਮੋਦੀ ਲੋਕਾਂ ਨੂੰ ਦੇਣਗੇ ਇਹ ਤੋਹਫ਼ਾ

ਦੇਸ਼ 'ਚ ਵੱਧਣ ਲੱਗੇ HMPV ਦੇ ਕੇਸ, ਜਾਣੋ ਕਿਸ-ਕਿਸ ਸੂਬੇ 'ਚ ਫੈਲਿਆ ਵਾਇਰਸ

ਦੇਸ਼ 'ਚ ਵੱਧਣ ਲੱਗੇ HMPV ਦੇ ਕੇਸ, ਜਾਣੋ ਕਿਸ-ਕਿਸ ਸੂਬੇ 'ਚ ਫੈਲਿਆ ਵਾਇਰਸ