Wednesday, April 16, 2025
BREAKING
ਪ੍ਰਤਾਪ ਬਾਜਵਾ ਖਿਲਾਫ 'ਆਪ' ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ 4 ਦਿਨ ਦੇ ਰਿਮਾਂਡ 'ਤੇ, ਵੱਡੇ ਖੁਲਾਸੇ ਹੋਣ ਦੀ ਉਮੀਦ ਗ੍ਰਨੇਡ ਵਾਲਾ ਬਿਆਨ ਦੇ ਕੇ ਘਿਰੇ ਬਾਜਵਾ, ਜੇ ਗ੍ਰਿਫ਼ਤਾਰੀ ਹੁੰਦੀ ਹੈ ਤਾਂ... ਸ਼ੇਅਰ ਬਾਜ਼ਾਰ ਗੁਲਜ਼ਾਰ : ਸੈਂਸੈਕਸ 1500 ਅੰਕਾਂ ਤੋਂ ਵੱਧ ਚੜ੍ਹਿਆ ਤੇ ਨਿਫਟੀ 23,328 ਦੇ ਪੱਧਰ 'ਤੇ ਬੰਦ ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੀ 'ਸੁਪਰੀਮ' ਰਾਹਤ ਪੰਜਾਬ ਦੇ ਵੱਡੇ ਹਸਪਤਾਲ ਵਿਚ ਈ. ਡੀ. ਦੀ ਰੇਡ ਜੇ ਹੁਣ ਪੰਜਾਬ 'ਚ ਕੋਈ ਧਮਾਕਾ ਹੁੰਦਾ ਹੈ ਤਾਂ ਪ੍ਰਤਾਪ ਬਾਜਵਾ ਹੋਣਗੇ ਜ਼ਿੰਮੇਵਾਰ: ਤਰੁਣਪ੍ਰੀਤ ਸੌਂਦ ਸੈਕਟਰ-24 ਤੋਂ ਨਸ਼ੀਲਾ ਪਦਾਰਥ ਵੇਚਣ ਵਾਲਾ ਗ੍ਰਿਫ਼ਤਾਰ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਬੱਸ ਨੇ ਆਟੋ ਨੂੰ ਮਾਰੀ ਟੱਕਰ, 7 ਲੋਕਾਂ ਦੀ ਮੌਤ

ਰਾਸ਼ਟਰੀ

ਹਮਲਾਵਰਾਂ ਨੇ ਸਾਡੇ ਆਪਸੀ ਮਤਭੇਦਾਂ ਦਾ ਫਾਇਦਾ ਉਠਾਇਆ : ਮੋਹਨ ਭਾਗਵਤ

15 ਅਪ੍ਰੈਲ, 2025 08:03 PM

ਕਾਨਪੁਰ : ਰਾਸ਼ਟਰੀ ਸਵੈਮ-ਸੇਵਕ ਸੰਘ (ਆਰ. ਐੱਸ. ਐੱਸ.) ਦੇ ਸਰਸੰਘਚਾਲਕ ਡਾ. ਮੋਹਨ ਭਾਗਵਤ ਨੇ ਨਵੇਂ ਬਣੇ ਸੰਘ ਭਵਨ ਤੇ ਭੀਮਰਾਓ ਅੰਬੇਡਕਰ ਆਡੀਟੋਰੀਅਮ ਦਾ ਸੋਮਵਾਰ ਨੂੰ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਆਪਸੀ ਮਤਭੇਦਾਂ ਵਿਚ ਉਲਝ ਗਏ, ਜਿਸ ਦਾ ਵਿਦੇਸ਼ੀ ਹਮਲਾਵਰਾਂ ਨੇ ਫਾਇਦਾ ਉਠਾਇਆ। ਭਾਗਵਤ ਨੇ ਕਿਹਾ ਕਿ ਸੰਘ ਸਿਰਫ ਆਪਣੇ ਲਈ ਨਹੀਂ, ਸਗੋਂ ਸਮਾਜ ਲਈ ਕੰਮ ਕਰਦਾ ਹੈ, ਦੇਸ਼ ਦੇ ਹਰੇਕ ਵਿਅਕਤੀ ਲਈ ਕੰਮ ਕਰਦਾ ਹੈ। ਉਨ੍ਹਾਂ ਜਨਤਾ ਦੀ ਭਾਰੀ ਭੀੜ ਨੂੰ ਵੇਖਦੇ ਹੋਏ ਕਿਹਾ ਕਿ ਇੱਥੇ ਉਤਸਵ ਦਾ ਮਾਹੌਲ ਕਈ ਵਾਰ ਬਣਿਆ ਪਰ ਇੰਨੀ ਭੀੜ ਕਦੇ ਨਹੀਂ ਵੇਖੀ ਗਈ।

ਉਨ੍ਹਾਂ ਅੱਗੇ ਕਿਹਾ ਕਿ ਆਪਣੇ ਸਮਾਜ ਵਿਚ ਲੋਕ ਪਿਛਲੇ 2 ਹਜ਼ਾਰ ਸਾਲਾਂ ਤੋਂ ਆਪਸੀ ਸਵਾਰਥਾਂ ਵਿਚ ਲੱਗੇ ਰਹੇ, ਆਪਸੀ ਮਤਭੇਦ ਵੀ ਰਹੇ। ਇਸ ਕਾਰਨ ਵਿਦੇਸ਼ੀ ਹਮਲਾਵਰਾਂ ਨੇ ਇਸ ਦਾ ਫਾਇਦਾ ਵੀ ਉਠਾਇਆ। ਸੰਘ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਦਾ ਹੈ ਅਤੇ ਇਹ ਦਫਤਰ ਸਮਾਜ ਵਿਚ ਚੱਲ ਰਹੇ ਚੰਗੇ ਕੰਮਾਂ ਨੂੰ ਜੋੜਨ ਦਾ ਕੇਂਦਰ ਬਣੇਗਾ। ਭਾਗਵਤ ਨੇ ਕਿਹਾ ਕਿ ਬਾਬਾ ਸਾਹਿਬ ਨੂੰ ਜੀਵਨ ਵਿਚ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਜੀਵਨ ਭਰ ਸਮਾਜ ਨੂੰ ਇਕਜੁੱਟ ਕਰਨ ਲਈ ਯਤਨ ਕੀਤੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਬੱਸ ਨੇ ਆਟੋ ਨੂੰ ਮਾਰੀ ਟੱਕਰ, 7 ਲੋਕਾਂ ਦੀ ਮੌਤ

ਬੱਸ ਨੇ ਆਟੋ ਨੂੰ ਮਾਰੀ ਟੱਕਰ, 7 ਲੋਕਾਂ ਦੀ ਮੌਤ

CM ਨੇ ਮਨਮਾਨੇ ਢੰਗ ਨਾਲ ਫੀਸ ਵਾਧੇ 'ਤੇ ਸਕੂਲਾਂ ਨੂੰ ਨੋਟਿਸ ਕੀਤਾ ਜਾਰੀ

CM ਨੇ ਮਨਮਾਨੇ ਢੰਗ ਨਾਲ ਫੀਸ ਵਾਧੇ 'ਤੇ ਸਕੂਲਾਂ ਨੂੰ ਨੋਟਿਸ ਕੀਤਾ ਜਾਰੀ

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹਸਪਤਾਲ ਤੋਂ ਬੱਚਾ ਚੋਰੀ ਹੋਇਆ ਤਾਂ ਲਾਇਸੈਂਸ ਰੱਦ

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹਸਪਤਾਲ ਤੋਂ ਬੱਚਾ ਚੋਰੀ ਹੋਇਆ ਤਾਂ ਲਾਇਸੈਂਸ ਰੱਦ

ਹੁਣ ਔਰਤਾਂ ਇਲੈਕਟ੍ਰਿਕ ਸਕੂਟਰਾਂ 'ਤੇ ਕਰਨਗੀਆਂ ਸਵਾਰੀ, ਦਿੱਲੀ ਦੀ ਨਵੀਂ EV ਪਾਲਸੀ 'ਚ 36,000 ਦੀ ਸਬਸਿਡੀ

ਹੁਣ ਔਰਤਾਂ ਇਲੈਕਟ੍ਰਿਕ ਸਕੂਟਰਾਂ 'ਤੇ ਕਰਨਗੀਆਂ ਸਵਾਰੀ, ਦਿੱਲੀ ਦੀ ਨਵੀਂ EV ਪਾਲਸੀ 'ਚ 36,000 ਦੀ ਸਬਸਿਡੀ

PM ਮੋਦੀ ਦਾ ਵਿਜਨ ਭਾਰਤ ਨੂੰ ਰੱਖਿਆ, ਪੁਲਾੜ ਤੇ ਤਕਨੀਕੀ ਖੇਤਰ 'ਚ ਗਲੋਬਲ ਪੱਧਰ 'ਤੇ ਬਣਾ ਰਿਹੈ ਮੋਹਰੀ

PM ਮੋਦੀ ਦਾ ਵਿਜਨ ਭਾਰਤ ਨੂੰ ਰੱਖਿਆ, ਪੁਲਾੜ ਤੇ ਤਕਨੀਕੀ ਖੇਤਰ 'ਚ ਗਲੋਬਲ ਪੱਧਰ 'ਤੇ ਬਣਾ ਰਿਹੈ ਮੋਹਰੀ

ED ਨੇ ਰਾਬਰਟ ਵਾਡਰਾ ਨੂੰ ਪੁੱਛ-ਗਿੱਛ ਲਈ ਬੁਲਾਇਆ, ਜ਼ਮੀਨ ਸੌਦੇ ਨਾਲ ਜੁੜੇ ਮਾਮਲੇ 'ਚ ਕੀਤਾ ਤਲਬ

ED ਨੇ ਰਾਬਰਟ ਵਾਡਰਾ ਨੂੰ ਪੁੱਛ-ਗਿੱਛ ਲਈ ਬੁਲਾਇਆ, ਜ਼ਮੀਨ ਸੌਦੇ ਨਾਲ ਜੁੜੇ ਮਾਮਲੇ 'ਚ ਕੀਤਾ ਤਲਬ

ਅਮਰਨਾਥ ਯਾਤਰਾ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਅਮਰਨਾਥ ਯਾਤਰਾ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਮੁਸਲਮਾਨਾਂ ਨਾਲ ਹਮਦਰਦੀ ਹੈ ਤਾਂ ਕਿਸੇ ਮੁਸਲਮਾਨ ਨੂੰ ਪ੍ਰਧਾਨ ਬਣਾਏ ਕਾਂਗਰਸ : ਮੋਦੀ

ਮੁਸਲਮਾਨਾਂ ਨਾਲ ਹਮਦਰਦੀ ਹੈ ਤਾਂ ਕਿਸੇ ਮੁਸਲਮਾਨ ਨੂੰ ਪ੍ਰਧਾਨ ਬਣਾਏ ਕਾਂਗਰਸ : ਮੋਦੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ

ਪਟਾਕਾ ਕਾਰਖਾਨੇ 'ਚ ਲੱਗੀ ਭਿਆਨਕ ਅੱਗ, 8 ਲੋਕਾਂ ਦੀ ਮੌਤ

ਪਟਾਕਾ ਕਾਰਖਾਨੇ 'ਚ ਲੱਗੀ ਭਿਆਨਕ ਅੱਗ, 8 ਲੋਕਾਂ ਦੀ ਮੌਤ